EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ: 04/03/ਹਲਕਾਬੰਦੀ(ਸ-1)/ਮਚਸ਼/2025/353.-ਅਧਿਸੂਚਨਾ ਨੰ: 04/03/ਹਲਕਾਬੰਦੀ(ਸ-1)/ਮਚਸ਼/2025/179 ਮਿਤੀ 04-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਦੋਰਾਹਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਦੋਰਾਹਾ, ਜਿਲ੍ਹਾ ਲੁਧਿਆਣਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਦੋਰਾਹਾ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਦੋਰਾਹਾ ਜਿਲ੍ਹਾ ਲੁਧਿਆਣਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ
( 10326 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10327 ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਗਲੀ ਜਿੰਦਰ ਦਾ ਘਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਸਵਤੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਕਾ ਸਵੀਟਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਕਤੀ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੀਰਾਂ ਦੀ ਦਰਗਾਹ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.ਪੀ. ਏ ਟਰੇਨਿੰਗ ਕੰਪਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏਸ ਕਾਰ ਵਾਸਿੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਜੀ.ਟੀ. ਰੋਡ ਪਾਰ ਕਰਦੇ ਹੋਏ ਗਲੀ ਗਲੀ ਮਨਮੋਹਣ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮੇਸ਼ ਪ੍ਰਸ਼ਾਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਨੀ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਲੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁਝਾਰ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੇਅਰ ਡਰੈਸਰ (ਨਾਈ ਦੀ ਦੁਕਾਨ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜ ਪੀਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਨਹਿਰ (ਰੰਜੀਤ ਰਿਸੋਰਟ) ਅਤੇ ਰੇਲਵੇ ਸਟੇਸ਼ਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਸਟੇਸ਼ਨ ਰੋਡ ਨਾਲ ਚੱਲਦੇ ਹੋਏ ਗਲੀ ਰੇਲਵੇ ਕੁਆਟਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਵਨ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਸਮੇਸ਼ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏਸ ਕਾਰ ਵਾਸਿੰਗ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.ਪੀ.ਏ. ਟਰੇਨਿੰਗ ਕੰਪਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੀਰਾਂ ਦੀ ਦਰਗਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਕਤੀ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਕਾ ਸਵੀਟਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਸਵਤੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਿੰਦਰ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ (ਰੰਜੀਤ ਰਿਸੋਰਟ) ਵਾਲੀ ਤੀਕ, ਫਿਰ ਉਕਤ ਨਹਿਰ (ਰੰਜੀਤ ਰਿਸੋਰਟ) ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਪਰਵੀਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਰਵੀਨ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੰਦਰ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਦੇ ਘਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇ ਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਪਰਵੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਵੀਨ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ 10328 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੰਦਰ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਵੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱੱਤਰੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗੁਰੂ ਨਾਨਕ ਕਾਲਜ ਰੋਡ ਅਤੇ ਗਲੀ ਰਾਹੁਲ ਮਿਸ਼ਰਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਹੁ਼ਲ ਮਿਸ਼ਰਾ ਨਾਲ ਚੱਲਦੇ ਹੋਏ ਗਲੀ ਆਰਿਆ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਰਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੰਤਾਂ ਦੀ ਕੋਠੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੰਤ ਸਿੰਘ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਮਠਾਰੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਨਾਨਕ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਹੁਲ ਮਿਸ਼ਰਾ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਰੇਲਵੇ ਰੋਡ ਅਤੇ ਗਲੀ ਅਮਰੀਨ ਕੁਮਾਰ ਵਾਲੀ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਮਰੀਨ ਕੁਮਾਰ ਵਾਲੀ ਨਾਲ ਚੱਲਦੇ ਹੋਏ ਗਲੀ ਭਾਂਬਰੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਵਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਹੁਲ ਮਿਸ਼ਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਤਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਰਕੀਟ ਕਮੇਟੀ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਸਪੈਂਸਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭਾਂਬਰੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਨ ਕੁਮਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਏਸ ਕਾਰ ਵਾਸਿੰਗ ਅਤੇ ਗਲੀ ਦਸਮੇ਼ਸ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਸਮੇਸ਼ ਸਟੋਰ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਗਲੀ ਬੱਤਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਂਬਰੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਿਸਪੈਂਸਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਲਦੇ ਹੋਏ ਗਲੀ ਮਾਰਕੀਟ ਕਮੇਟੀ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਤਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਨਾਨਕ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਹਰਜੀਵਨ ਸਿੰਘ ਗਿੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਜੀਵਨ ਸਿੰਘ ਗਿੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਹਾਗ ਜਿਉਲ਼ਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਧੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਦੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋੋਏ ਗਲੀ ਕ੍ਰਿਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਕ੍ਰਿਪਾ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10329 ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਸਟੋਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਰੇਲਵੇ ਰੋਡ ਅਤੇ ਗਲੀ ਹਰਜੀਵਨ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਹਰਜੀਵਨ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਗੁਰੂ ਨਾਨਕ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਠਾਰੂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੰਤ ਸਿੰਘ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਂਗਟ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਲਾ ਨਕਸ਼ੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਦੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਧੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਿਸ਼ੀ ਨਿੱਜਰ ਦੇ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਜੀਵਨ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਕਮਲਜੀਤ ਸਿੰਘ ਅਤੇ ਲਿੰਕ ਗਲੀ ਮਹੰਤਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਵਿੰਦਰ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਮਹੰਤਾਂ ਦੀ ਕੋਠੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਜੀ.ਟੀ. ਰੋਡ ਨੂੰ ਪਾਰ ਕਰਦੇ ਹੋਏ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਦੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਜੀ.ਟੀ. ਰੋਡ ਨੂੰ ਪਾਰ ਕਰਦੇ ਹੋਏ ਗਲੀ ਨਾਰੰਗ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਦੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਂਗਟ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹੰਤਾ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਜੈਪੁਰਾ ਰੋਡ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਦੇ ਨਾਲ ਚੱਲਦੇ ਹੋਏ ਗਲੀ ਗੁਰੂਕ੍ਰਿਪਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਕੌਂਸਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਦੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੂਟਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਰੰਗ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਦੋ ਰੋੋਡ, ਜੀ.ਟੀ. ਰੋਡ ਨੂੰ ਪਾਰ ਕਰਦੇ ਹੋਏ ਅਤੇ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਮਿਸ਼ਰਾ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਪੁਰਾ ਰੋਡ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 11 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਰਣਜੀਤ ਸਿੰਘ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਨਾਲ ਚੱਲਦੇ ਹੋਏ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿੱਪਨ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ 10330 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਗਲੀ ਪਰਦੇਸੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਟੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਕ੍ਰਿਪਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਕਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੇ ਮਿਸ਼ਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਤਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ (ਅੰਗਰੇਜ਼ ਸਿੰਘ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਸਿੰਘ ਅਤੇ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਇਸਤਰੀਆਂ ਮੈਂਬਰਾਂ ਲਈ ਰਾਖਵਾਂ)
ਗਲੀ ਗੁਰੂਦੁਆਰਾ ਸਾਹਿਬ ਅਤੇ ਗਲੀ ਜਤਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਤਿੰਦਰ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਸੰਜੇ ਮਿਸ਼ਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਕਰਮਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸ਼ਰਾ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਿਵਾਣਾ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਬਚਿੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਤਿੰਦਰ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13
ਨਹਿਰ ਅਤੇ ਗਲੀ ਸਨੀ ਕੁਮਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਨੀ ਕੁਮਾਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਰਮੇਸ਼ ਪ੍ਰਸ਼ਾਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰੰਜਣ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਮੋਹਣ ਸਿੰਘ ਅਤੇ ਜੀ.ਟੀ. ਰੋਡ ਨੂੰ ਪਾਰ ਕਰਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਿਆਨ ਜਵੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿੱਪਨ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੈਣਾਂ ਦੀ ਹੱਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਕਦੀਰ ਬਿਊਟੀ ਪਾਰਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੌਸ਼ਲ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇ਼ਰੇ ਪੰਜਾਬ ਢਾਬੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ.
ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਣਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਚਿੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਹਿਰ ਅਤੇ ਗਲੀ ਸਨੀ ਕੁਮਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਜਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਾਜਗੜ੍ਹ ਰੋਡ ਨਾਲ ਚੱਲਦੇ ਹੋਏ ਗਲੀ ਅਜਮੇਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੇਅਰ ਡਰੈਸਰ (ਨਾਈ ਦੀ ਦੁਕਾਨ) ਵਾਲੀ ਤੀਕ, PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10331 ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਜਗੜ੍ਹ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਦਲੀਪ ਸਿੰਘ ਅਤੇ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੀ.ਟੀ. ਰੋਡ ਦੇ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ (ਰਵਿਦਾਸ ਧਰਮਸ਼ਾਲਾ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰਜਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਿੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਜਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੱਤਰਾ ਕਰਿਆਣਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁਝਾਰ ਪਬਲਿਕ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲੀਪ ਸਿੰਘ ਅਤੇ ਜੀ.ਟੀ. ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar