Servants of Knowledge
Punjab Gazette · Government of Punjab

ਨਗਰ ਕੌਂਸਲ, ਡੇਰਾਬੱਸੀ ਜਿਲ੍ਹਾ ਐਸ.ਏ.ਐਸ ਨਗਰ

Published 31 December 2025

Department
Local Government
Type
Extra Ordinary
Notification no.
ਨੰਬਰ: 04/63/ਹਲਕਾਬੰਦੀ(ਸ—1)/ਮਚਸ਼/2025/367
Gazetteid
CHD/0092/2024-2026
Identifier
in.gazette.punjabdsa.2025-12-31.89874
Languages
English, Punjabi

click here for IIIF manifest

10206 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/63/ਹਲਕਾਬੰਦੀ(ਸ-1)/ਮਚਸ਼/2025/367.-ਅਧਿਸੂਚਨਾ ਨੰਯ 04/63/ਹਲਕਾਬੰਦੀ(ਸ-1)/ਮਚਸ਼/2025/199 ਮਿਤੀ 12-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਡੇਰਾਬੱਸੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮਾਂ

ਨਗਰ ਕੌਂਸਲ, ਡੇਰਾਬੱਸੀ ਜਿਲ੍ਹਾ ਐਸ.ਏ.ਐਸ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਡੇਰਾਬੱਸੀ ਨੂੰ 19 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਡੇਰਾਬੱਸੀ ਜਿਲ੍ਹਾ ਐਸ.ਏ.ਐਸ ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਪੱਛੜੀਆਂ ਸ੍ਰੇਣੀਆਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ

( 10206 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10207 ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਦੇ ਨਾਲ ਚੱਲਦੇ ਹੋਏ ਮੁਬਾਰਕਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਹਲਾ ਰੋਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਰਾਮਦਾਸੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੌਜਾ ਰੋਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਰਾਮਗੜ੍ਹ ਰੋਡ ਅਤੇ ਗਲੀ ਮੰਦਿਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਮੰਦਿਰ ਵਾਲੀ ਨਾਲ ਚੱਲਦੇ ਹੋਏ ਗਲੀ ਕਰਨ ਦੇ ਮਕਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੀਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਯਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਪਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਪਿੰਡ ਭਾਂਖਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਮਗੜ੍ਹ ਰੋਡ ਅਤੇ ਵਾਟਰ ਵਰਕਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਾਟਰ ਵਰਕਸ ਰੋਡ ਦੇ ਨਾਲ ਚੱਲਦੇ ਹੋਏ ਪਿੰਡ ਮੁਬਾਰਕਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਦਯਾ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਖਾਨਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੀਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਗੜ੍ਹ ਰੋਡ ਅਤੇ ਵਾਟਰ ਵਰਕਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਮੁਬਾਰਕਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੁਬਾਰਕਪੁਰ ਰੋਡ ਦੇ ਨਾਲ ਚੱਲਦੇ ਹੋਏ ਮਾਰਕਫੈਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਨਾਲ ਸਟੀਲ ਇੰਡਸਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਰਧਮਾਨ ਕੈਮਿਕਲ ਕੰਪਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਬਾਰਕਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਂਖਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ 10208 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਮੁਬਾਰਕਪੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਾਰਕਫੈਡ ਅਤੇ ਕੱਚੇ ਰਸਤੇ (ਗੁਲਮੋਹਰ ਸਿੱਟੀ ਐਕਸਟੈਸ਼ਨ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਗਲੀ ਹੰਸਾ ਟਿਊਬਸ ਪ੍ਰਾਈਵੇਟ ਲਿਮੀਟਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ.ਟੀ.ਐਸ ਵੈਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਮਰਨ ਸਿੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਟਰਲ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 7 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪ੍ਰੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਬਾਰਕਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਲੇ ਤੀਕ; ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਏਰੀਆ ਰੋਡ ਤੀਕ, ਫਿਰ ਉਕਤ ਫੈਕਟਰੀ ਏਰੀਏ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਫੈਕਟਰੀ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਰਧਮਾਨ ਕੈਮੀਕਲ ਲਿਮੀਟਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਨਾਲ ਸਟੀਲ ਇੰਡੀਸਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਰਕਫੈਡ ਗੁਦਾਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤੇ (ਗੁਲਮੋਹਰ ਸਿੱਟੀ ਐਕਸਟੈਸ਼ਨ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਸ਼ਿਵ ਪੁਰੀ ਅਤੇ ਸਿਮਰਨ ਸਿੱਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਮਰਨ ਸਿੱਟੀ ਰੋਡ ਦੇ ਨਾਲ ਚੱਲਦੇ ਹੋਏ ਰਾਈਸ ਮਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 7 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬਰਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਂਟਰ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਪੁਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਮਰਨ ਸਿੱਟੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਮੁਬਾਰਕਪੁਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਗੁਲਮੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਬੈਤਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਚਾਇਤ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਦੇ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਦਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਖਨਾ ਇੰਨਕਲੇ ਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਬਹਿਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੇਹਰਾ ਰੋਡ ਤੀਕ,ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬੇਹਰਾ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇਕੋ ਗੀ੍ਰਨ-1 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10209 ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਲੋਬਲ ਵਿਸਡਮ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬਰਵਾਲਾ ਰੋਡ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਰਾਈਸ ਮਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਮਰਨ ਸਿੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਏ.ਟੀ.ਐਸ. ਵੈਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੰਸਾ ਟਿਊਬਸ ਪ੍ਰਾਈਵੇਟ ਲਿਮਟਿਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤੇ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਮਾਰਕਫੈਡ ਗੁਦਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਬਾਰਕਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਮੁਕੰਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਹੀਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਪਿੰਡ ਮਾਹੀਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਲਾਬਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਬੇਹਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਸੈਦਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਰਵਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਬਰਵਾਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਕ੍ਰਿਸ਼ਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਚਾਇਤ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਬੈਤਪੁਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਰਵਾਲਾ ਰੋਡ ਅਤੇ ਲਿੰਕ ਗਲੀ (ਬਰਵਾਲਾ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ (ਬਰਵਾਲਾ ਰੋਡ) ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਗਲੋਬਲ ਵਿਸਡਮ ਸਕੂਲ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਿੰਡ ਬਹੇਰਾ ਰੋਡ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗੁਲਾਬਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤ ਨਗਰ ਨੰਬਰ 9 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਚ.ਟੀ ਤਾਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਤੀ ਨਗਰ ਗਲੀ ਨੰਬਰ 8/2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੀਤ ਨਗਰ ਗਲੀ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 7 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਤ ਸਿੰਘ ਕਲੋਨੀ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਵਾਲਾ ਰੋਡ ਅਤੇ ਲਿੰਕ ਗਲੀ (ਬਰਵਾਲਾ ਰੋਡ) ਤੀਕ;

ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਗਲੀ ਬਚਪਨ ਸਕੂਲ ਅਤੇ ਗਲੀ ਦਵਿੰਦਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਵਿੰਦਰ ਵਾਲੀ ਨਾਲ10210 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਚੱਲਦੇ ਹੋਏ ਗਲੀ ਸੱਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਵੇਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਾਲਾ ਜੀ ਨਗਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਕੇਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਟਵਾਰੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਪਤਾ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਆਸ ਫਾਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੀਤ ਨਗਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 06 ਪ੍ਰੀਤ ਨਗਰ ਵਾਲੀ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਨੰਬਰ 8/2 ਪ੍ਰੀਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੇ.ਟੀ ਤਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 9 ਪ੍ਰੀਤ ਨਗਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਚਪਨ ਸਕੂਲ ਅਤੇ ਗਲੀ ਦਵਿੰਦਰ ਵਾਲੀ ਤੀਕ; ਆਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੁਰਦੁਆਰਾ ਸਾਹਿਬ ਅਤੇ ਪਿੰਡ ਮਾਹੀਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਮਾਹੀਵਾਲਾ ਰੋਡ ਨਾਲ ਚੱਲਦੇ ਹੋਏ ਪਿੰਡ ਮੁਕੰਮਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਹਰੀਪੁਰ ਕੁਰਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਦੰਦਰਾਲਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ (ਪਿੰਡ ਦੰਦਰਾਲ ਰੋਡ) ਵਾਲੀ ਤੀਕ; ਫਿਰ ਉਕਤ ਲਿੰਕ ਗਲੀ ਨਾਲ ਚੱਦਲੇ ਹੋਏ ਪਿੰਡ ਦੰਦਰਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁੱਖ ਕਾਲਜ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਕਲੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ੍ਰੀਮਤੀ ਸ਼ਮਸੇ਼ਰ ਕੌਰ ਦੇ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਾਹੀ ਵਾਲਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇਕਬਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਾਹੀਵਾਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਗਲੀ ਗੁਰਦੀਪ ਸਿੰਘ ਅਤੇ ਗਲੀ ਸਤਪਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਤਪਾਲ ਨਾਲ ਚੱਲਦੇ ਹੋਏ ਗਲੀ ਸ੍ਰੀਮਤੀ ਸ਼ਮਸ਼ੇਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਕਲੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਖ ਕਾਲਜ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਦੰਦਰਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਵਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਹਰੀਪੁਰ ਕੁਰਾਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਸ਼ਟਰੀ ਰਾਜਮਾਰਗ 22 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਖਮਨੀ ਡੈਂਟਲ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੇਨ ਸ਼ਕਤੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਸ਼ਕਤੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਲਾ ਗੈਸਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਕੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਾਲਾ ਜੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੀਪ ਸਿੰਘ ਅਤੇ ਗਲੀ ਸਤਪਾਲ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10211

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਾਲਜ ਰੋਡ ਅਤੇ ਗਲੀ ਸਰਕਾਰੀ ਟਿਊਬਵੈਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਰਕਾਰੀ ਟਿਊਬਵੈਲ ਦੇ ਨਾਲ ਚੱਲਦੇ ਹੋਏ ਗਲੀ ਜਿਲ੍ਹਾ ਗੈਸਟ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਸ਼ਕਤੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਸ਼ਕਤੀ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਖਮਨੀ ਡੈਂਟਲ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਸ਼ਟਰੀ ਰਾਜਮਾਰਗ 22 ਤੀਕ; ਫਿਰ ਉਕਤ ਰਾਸ਼ਟਰੀ ਰਾਜਮਾਰਗ ਨਾਲ ਚੱਲਦੇ ਹੋਏ ਪਿੰਡ ਬਕਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਮੋਹਿੰਦਰੋ ਹਾਊਸ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 7 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਆਸ ਫਾਰਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਪਤਾ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਕਾਲਜ ਰੋਡ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਅਤੇ ਗਲੀ ਸਰਕਾਰੀ ਟਿਊਬਵੈਲ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਗਲੀ ਮੁਹੱਲਾ ਦਾਦਪੁਰਾ ਅਤੇ ਗਲੀ ਮੁਹੱਲਾ ਸੈਣੀਆਂ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਸੈਣੀਆਂ ਨਾਲ ਚੱਲਦੇ ਹੋਏ ਮੇਨ ਬਜ਼ਾਰ ਤੀਕ; ਫਿਰ ਮੇਨ ਬਜ਼ਾਰ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 2 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 7 ਆਦਰਸ਼ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 8 ਆਦਰਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਿੰਦਰੋ ਹਾਊਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਰੇ ਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨੰਬਰ 5 ਮੋਹਨ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਸਾਧੂ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੀਰਾ ਮਾਲੀ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਜੱਗੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪਠਾਨਾ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖਟੀਕਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਦਾਦਪੁਰਾ ਅਤੇ ਗਲੀ ਮੁਹੱਲਾ ਸੈਣੀਆਂ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੰਡੀਗੜ੍ਹ ਰੋਡ ਅਤੇ ਮੇਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਬਜ਼ਾਰ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਸੈਣੀਆ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਾਦਪੁਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖਟੀਕਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪਠਾਨਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਜੱਗੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੀਰਾ ਮਾਲੀ ਸਾਹਿਬ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪੰਜਾਬੀ ਬਾਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਪੰਜਾਬੀ ਬਾਗ ਵਾਲੀ ਤੀਕ; ਫਿਰ ਉਕਤ ਗਲੀ

ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਸਾਧੂ ਨਗਰ ਵਾਲੀ ਤੀਕ; ਫਿਰ ਉਕਤ10212 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਮੋਹਨ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਮੁਹੱਲਾ ਰੋਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਅਤੇ ਮੇਨ ਬਜ਼ਾਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਚੰਡੀਗੜ੍ਹ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਘੁਮਿਆਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਿਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਸਾਧੂ ਨਗਰ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋੲ ਗਲੀ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਕੱਚੀ ਗੋਹਰ ਤੀਕ; ਫਿਰ ਉਕਤ ਗੋਹਰ ਨਾਲ ਚੱਲਦੇ ਹੋਏ ਧਨੋਨੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਸੰਜੇ ਸ਼ਾਹ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੈਡੀ ਇੰਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਭੰਖਰਪੁਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਅਤੇ ਰੇਲਵੇ ਲਾਈਨ ਤੀਕ; ਅਰਥਾਤ ਜਿੱਥੇ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚੀ ਗੋਹਰ ਅਤੇ ਰੇਵਲੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਪਿੰਡ ਬਕਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਫਤਿਹਪੁਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸ੍ਰੀ ਕਾਲੰਕੀ ਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਰੰਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲਾ ਦੀਪ ਚੰਦ ਜੈਨ ਪਬਲਿਕ ਸੂਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਮਹਿਮੁਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਸੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਧਨੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚੀ ਗੋਹਰ ਅਤੇ ਰੇਵਲੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸੈਂਟਲ ਰੋਡ ਅਤੇ ਰੈਡੀ ਇੰਨਕਲੇਵ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੈਡੀ ਇੰਨਕਲੇਵ ਰੋਡ ਨਾਲ ਚੱਲਦੇ ਹੋਏ ਗਲੀ ਸੰਜੇ ਸਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਧਨੌਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਰਮਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਗ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਸੇਖਪੁਰਾ ਕਲਾਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਿੰਡ ਪਰਾਗਪੁਰਾ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10213 ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਬਾਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇ

ਜਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਮੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰ.ਸੀ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਇੰਟਾ ਦੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਰਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰ.ਸੀ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰ ਬਾਬਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੇਰਾ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੇ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਂਟਲ ਰੋਡ ਅਤੇ ਰੈਡੀ ਇੰਨਕਲੇਵ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚੰਡੀਗੜ੍ਹ ਰੋਡ ਅਤੇ ਗਲੀ ਗੁਰੂ ਨਾਨਕ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂ ਨਾਨਕ ਨਗਰ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਭੰਖਰਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੇਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਪੀਰ ਬਾਬੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਰ.ਸੀ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇੰਟਾਂ ਦੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰ.ਸੀ.ਸੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਦੇਵ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਗਰ ਖੇੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇੰਟਾਂ ਦੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਸੈਂਟਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੁਪਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਪਰਾਗਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੰਡੀਗੜ੍ਹ ਰੋਡ ਅਤੇ ਗਲੀ ਗੁਰੂ ਨਾਨਕ ਨਗਰ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ,ਏ,ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89874/. Archive identifier in.gazette.punjabdsa.2025-12-31.89874.