EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/10/ਹਲਕਾਬੰਦੀ(ਸ-1)/ਮਚਸ਼/2025/387.-ਅਧਿਸੂਚਨਾ ਨੰਯ04/10/ਹਲਕਾਬੰਦੀ(ਸ-1)/ਮਚਸ਼/2025/186 ਮਿਤੀ 08-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਪਾਤੜਾਂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਪਾਤੜਾ ਜਿਲ੍ਹਾ ਪਟਿਆਲਾ ਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਪਾਤੜਾ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਪਾਤੜਾ ਜਿਲ੍ਹਾ ਪਟਿਆਲਾ ਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਪੱਛੜੀਆਂ ਸ੍ਰੇਣੀਆਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਕੱਚੇ
( 10228 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10229 ਰਸਤੇ ਨੂੰ ਪਾਰ ਕਰਕੇ ਬੰਦ ਗਲੀ ਗੁੱਜਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਜਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਚਿੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੇ ਡਰਾਇਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਕੱਚੇ ਰਸਤੇ ਤੀਕ; ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਰਮਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿੰਦਰ ਕੁਮਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰਭਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੀਸ਼ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਲੇ ਦੇ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਉੁਧਮ ਸਿੰਘ ਚੌਂਕ ਨੂੰ ਪਾਰ ਕਰਦੇ ਹੋਏ ਗਲੀ ਭੀਮ ਸ਼ਾਦੀਹਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਟੂ ਉਪਲ ਵਾਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰਸ਼ ਵੈਲਡਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੂਰਨ ਦੀ ਵਰਕਸ਼ਾਪ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਬਨੂੰੜੀਏ ਵਾਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਨਜੀਤ ਏ.ਐਸ.ਆਈ. ਵਾਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਸਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 2
ਗਲੀ ਚੂਹੜ ਠੇਕੇਦਾਰ ਵਾਲੀ ਅਤੇ ਗਲੀ ਜਗਦੀਸ਼ ਮਾਸਟਰ ਵਾਲੀ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗਦੀਸ਼ ਮਾਸਟਰ ਵਾਲੀ ਨਾਲ ਚੱਲਦੇ ਹੋਏ ਗਲੀ ਚੰਦਰਭਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ (ਕੱਚਾ ਰਸਤਾ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫੰਗਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾਲਸਾ ਕਰਿਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵੰਤ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸ਼ਮੀਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿਰੋਕ ਪੱਤਰਕਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੂਹੜ ਠੇਕੇਦਾਰ ਵਾਲੀ ਅਤੇ ਗਲੀ ਜਗਦੀਸ਼ ਮਾਸਟਰ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)
ਕਾਹਨਗੜ੍ਹ ਰੋਡ ਅਤੇ ਗਲੀ ਮਾਸਟਰ ਜਤਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਾਸਟਰ ਜਤਿੰਦਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਭੋਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਡਿਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰੈਣ ਸਬਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਿਮਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸਤੂਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਪੰਪ ਵਾਲੀ ਤੀਕ; ਫਿਰ ਉਕਤ ਗਲੀ ਨਾਲ 10230 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਮੈਡੀਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਿੰਦਰ ਬੂੂਟਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦੂਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਜਗਦੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਖਾਲਸਾ ਕਰਿਆਣਾ ਸਟੋਰ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਗਲੀ ਫੰਗਣ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲੇ ਡਰਾਇਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਚਿੜੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨਗੜ੍ਹ ਰੋਡ ਅਤੇ ਗਲੀ ਮਾਸਟਰ ਜਤਿੰਦਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਕਾਹਨਗੜ੍ਹ ਰੋਡ ਅਤੇ ਗਲੀ ਬਲਵਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਲਵਿੰਦਰ ਸਿੰਘ ਵਾਲੀ ਨਾਲ ਚੱਲਦੇ ਹੋਏ ਗਲੀ ਤਰਸੇਮ ਚੰਦ ਬਾਂਸਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਿੰਘ ਧਿੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਿੰਦਰ ਬੂਟਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਇਲ ਮੈਡੀਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵਿਦਾਸ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੱਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਖਤਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਪੰਜਾਬ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜ ਪੰਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰਿੰਦਰ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸਤੂਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਿਮਨ ਲਾਲ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰੈਣ ਸਬਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਭੋਲਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਜਤਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਕੌਰ ਆਸ਼ਾ ਵਰਕਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬੇ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ 50 ਫੁੱਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਨਾਭਾ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਦ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਮਿੱਟੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰੀਕ ਲਾਈਮੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਰਵਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਲਿੰਕ ਗਲੀ ਪਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਮਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਕਸ਼ਮੀਰੀ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨਗੜ੍ਹ ਰੋਡ ਅਤੇ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਰਵਾਣਾ ਰੋਡ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10231 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਦੀਪ ਸਿੰਘ ਡੀ.ਸੀ.ਪੀ ਰੀਡਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਗਲੀ ਨਰਿੰਦਰ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਨਰਵਾਣਾ ਰੋਡ ਨਾਲ ਚੱਲਦੇ ਹੋਏ ਗਲੀ ਜੇ.ਐਸ.ਕੇ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਸਰਪੰਚ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਬਖਸ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਲਾਈਮੈਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਮਿੱਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ 50 ਫੁਟੀ ਰੋਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ 50 ਫੁਟੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵਿੰਦਰ ਕੌਰ ਆਸ਼ਾ ਵਰਕਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਭ ਸਿੰਘ ਫੋਜੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਪ੍ਰਸ਼ਾਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਹਨਗੜ੍ਹ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੱਜਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਕਾਨ ਗੁਜਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਨਗਰ ਕੌਂਸਲ ਦੀ ਪੂਰਬੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਨਰਵਾਣਾ ਰੋਡ ਅਤੇ ਬਾਈਪਾਸ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਈਪਾਸ ਚੌਂਕ ਨਾਲ ਚੱਲਦੇ ਹੋਏ ਗਲੀ ਕੇਸ਼ਵ ਮਾਰਕਿਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਪੀ ਮੱਟੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੰਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਦੀਪ ਸਰਾU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਰਾ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਨਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਗਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਚੰਦ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਨਕ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਟੀ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਨਾਜ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੱਡਾ ਸਟੈਂਡ ਤੀਕ; ਫਿਰ ਉਕਤ ਸਟੈਂਡ ਨਾਲ ਚੱਲਦੇ ਹੋਏ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਮਹਣੇ ਨਰਵਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈਪਾਸ ਚੌਂਕ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾ ਲਈ ਰਾਖਵਾਂ)
ਜਾਖਲ ਰੋਡ ਅਤੇ ਗੱਡਾ ਸਟੈਡ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੱਡਾ ਸਟੈਂਡ ਵਾਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਨਾਜ ਮੰਡੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਟੀ ਥਾਣੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਮੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਦੇ ਹੋਏ ਗਲੀ ਜਨਕ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਦੇ ਹੋਏ ਗਲੀ ਪ੍ਰੇਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਦੇ ਹੋਏ ਗਲੀ ਅਗਰਵਾਲ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਗਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਨਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁਲਦੀਪ ਸਰਾU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਗਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਗਟ ਸਰਾU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਲੀਫੋਨ 10232 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)
ਵਾਰਡ ਨੰਬਰ: 8
ਨਗਰ ਕੌਂਸਲ ਦੀ ਦੱਖਣੀ ਅਤੇ ਦਿਉਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਿਉਗੜ੍ਹ ਰੋਡ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ (ਵੇਦ ਕਲੋਨੀ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਟਰ ਵਰਕਸ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਗਲੀ ਅਗਰਵਾਲ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਰਵਾਲ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਸ਼ਮਣ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੇਵਲ ਕਾਰਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੇਰਾਪੰਥੀ ਭਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਂਜ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੇਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੱਟੂ ਪੀ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਦੀਪ ਸਿੰਘ ਡੀ.ਐਸ.ਪੀ ਰੀਡਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਗਲੀ ਗੇਟ ਵਾਲੀ ਤੀਕ; ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਵਿਕਟੋਰੀਆ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਉਕਤ ਹੱਦ ਨਾਲ ਚੱਲਦੇ ਹੋਏ ਦਿਉਗੜ੍ਹ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗਲੀ ਮੁੱਲਖ ਰਾਜ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁੱਲਖ ਰਾਮ ਨਾਲ ਚੱਲਦੇ ਹੋਏ ਗਲੀ ਸੁਦਾਮਾ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਿਉਗੜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਮਰਜੀਤ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੀਰ ਖਾਨੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਮੀ ਕੁਆੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸਤੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਸੋਤਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧਾ ਸ਼ਿਆਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਧੰਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੰਨੀ ਰਾਮ ਵਾਲੀ ਤੀਕ; ਫਿਰ ਉੋਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜੀਤ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਛਮਣ ਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਗਰਵਾਲ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਰਵਾਲ ਕਲੋਨੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦਿਉਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਨਗਰ ਕੌਂਸਲ ਦੀ ਦੱਖਣੀ ਅਤੇ ਪੱਛਮੀ ਹੱਦ ਨਾਲ ਚੱਲਦੇ ਹੋਏ ਗਲੀ
ਵਾਰਡ ਨੰਬਰ: 10
ਚੁਨਾਂਗਰਾ ਰੋਡ ਅਤੇ ਗਲੀ ਮਹਿੰਦਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹਿੰਦਰ ਸਿੰਘ ਵਾਲੀPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10233 ਨਾਲ ਚੱਲਦੇ ਹੋਏ ਗਲੀ ਬਲਬੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਜੈਲੀ ਫੌਜੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਜੈਲੀ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਡੂਡੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੁਨਾਂਗਰਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੰਤ ਸਟਰਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੇਖੋ ਦੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੁਨਾਂਗਰਾ ਰੋਡ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੱਕੂ ਸੀਮਿੰਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੋਲਾ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਈ ਜਰਨੈਲ ਜੇ.ਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸ਼ਮੇਸ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦੂਲ ਸਿੰਘ ਸੰਧੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੂਪ ਗਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੀਰਜ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਧੰਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਧਾ ਸਿਆਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਸ਼ੋਰ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰਸੋ਼ਤਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਮੀ ਕੁਆੜੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਆ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰਖਾਨਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰਜੀਤ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌੌਂਸਲ ਦੀ ਪੱਛਮੀ ਹੱਦ ਅਤੇ ਗਲੀ ਬੀ.ਡੀ.U ਦਫਤਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੀ.ਡੀ.U ਦਫਤਰ ਨਾਲ ਚੱਲਦੇ ਹੋਏ ਗਲੀ ਬਲਦੇਵ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੱਠੂ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਨੂੰ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੈਪੀ ਕਾਲੇਕਾ ਵਾਲੀ ਦੀ ਬੈਕ ਸਾਈਡ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਫੌਜੀ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਜਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਵਾ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗਰੀਨ ਐਵੀਨਿਊ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੇਖੂ ਦੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਤ ਸਟਰਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਡੂਡੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਲੀ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਜੈਲੀ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੀਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਿਉਗੜ੍ਹ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਸੁਦਾਮਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁੱਲਖ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ
ਵਾਰਡ ਨੰਬਰ: 12
ਚੁਨਾਗਰਾ ਰੋਡ ਅਤੇ ਗਲੀ ਮੇਹਰ ਸਿੰਘ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੇਹਰ ਸਿੰਘ ਨਾਲ ਚਲਦੇ ਹੋਏ ਗਲੀ10234 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਲਖਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਨ ਐਵਿਨਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਗਰੀਨ ਐਵਿਨਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਵਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਜਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਫੌਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਕਰਿਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨਰੈਕਸ ਅਕੈਡੀਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੁਨਾਂਗਰਾ ਰੋਡ ਪਾਰ ਕਰਦੇ ਹੋਏ ਗਲੀ ਪੁਰਾਣਾ ਸਤਸੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਚੰਦ ਸਾਇਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਇਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲਾ ਅਰੋੜਾ ਐਮ. ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਕਾਸ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਰਨੈਲ ਜੇ.ਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੋਲਾ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੱਕੂ ਸੀਮਿੰਟ ਸਟੋਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਚੁਨਾਂਗਰਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੇਹਰ ਸਿੰਘ ਵਾਲੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਇਸਤਰੀ ਮੈਂਬਰਾ ਲਈ ਰਾਖਵਾਂ)
ਚੁਨਾਗਰਾ ਰੋਡ ਅਤੇ ਨਰਵਾਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਰਵਾਣਾ ਰੋਡ ਨਾਲ ਚਲਦੇ ਹੋਏ ਜਾਖਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੰਨੀ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੀਰਜ ਮਾਸਟਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੂਪ ਗਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਦੂਲ ਸਿੰਘ ਸੰਧੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਸਮੇਸ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲਾ ਅਰੋੜਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਇਲ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਸਾਇਕਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਪੁਰਾਣਾ ਸਤਸੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਪੂ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਾਦੀਰਾਮ ਦੀ ਚੱਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਚੁਨਾਂਗਰਾ ਰੋਡ ਵਾਲੀ ਤੀਕ;
ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਰਵਾਣਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਚੁਨਾਗਰਾ ਰੋਡ ਅਤੇ ਗਲੀ ਜੈਨਰੈਕਸ ਅਕੈਡਮੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੈਨਰੈਕਸ ਅਕੈਡਮੀ ਨਾਲ ਚੱਲਦੇ ਹੋਏ ਗਲੀ ਰਾਜੂ ਕਰਿਆਣਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੈਪੀ ਕਾਲੇਕਾ ਦੀ ਬੈਕ ਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨੂੰ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿੱਠੂ ਸਟੂਡੀU ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਢੰਡਿਆਲ ਰੋੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇ ਬਘੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦੁਗਾਲ ਵਾਲੇ ਪਾਹੇ ਤੀਕ; ਫਿਰ ਉੱਕਤ ਪਾਹੇ ਨਾਲ ਚੱਲਦੇ ਹੋਏ ਸਾਹਮਣੇ ਢੰਡਿਆਲ ਰੋਡ ਤੀਕ; ਫਿਰ ਉਕਤ ਰੋਡ (ਪਾਤੜਾ ਪਿੰਡ ਦੇ ਨਾਲ-ਨਾਲ) ਨਾਲ ਚੱਲਦੇ ਹੋਏ ਸਾਹਮਣੇ ਚੁਨਾਂਗਰਾ ਰੋਡ ਤੀਕ; ਫਿਰ ਉਕਤ ਰੋਡ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10235 ਵਾਰਡ ਨੰਬਰ: 15 (ਇਸਤਰੀ ਮੈਂਬਰਾ ਲਈ ਰਾਖਵਾਂ)
ਪਟਿਆਲਾ ਰੋਡ ਅਤੇ ਲਿੰਕ ਗਲੀ ਨਗਰ ਖੇੜਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਗਰ ਖੇੜਾ ਨਾਲ ਚੱਲਦੇ ਹੋਏ ਗਲੀ ਪ੍ਰਾਈਮਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਢੰਡਿਆਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਚਿੰਮਨਾ ਦੀ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲੀ ਬਾਬਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਰੇਖਾ ਮਹੰਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਾਬਾ ਚਿਮਨਾ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੰਧੂ ਸਪੇਅਰ ਪਾਰਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੈਬ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਕਰ ਫੈਕਟਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸੱਚਦੇਵਾ ਨਰਸਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਉਧਮ ਸਿੰਘ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੈਲੇ ਦੇ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਮਹਿੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਹੜ ਠੇੇਕੇਦਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਸ਼ਾ ਰਾਮ ਬਿਜਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰੈਣ ਨਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸੰਜੇ ਗੁਪਤਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਚੌਹੜ ਠੇਕੇਦਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿਰੋਕ ਪੱਤਰਕਾਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਨਗਰ ਖੇੜਾ ਤੀਕ;
ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਸੰਗਰੂਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਗਰੂਰ ਰੋਡ ਨਾਲ ਚੱਲਦੇ ਹੋਏ ਗਲੀ ਸੁਖਦੇਵ ਲਾਡਵਣਜਾਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਰਮਜੀਤ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੈਰੀ ਡੀਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸਿੰਗਲਾ ਟਰੈਡਰਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿੰਗਲਾ ਟਰੈਡਰਜ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸੰਗਰੂਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੱਚਦੇਵਾ ਨਰਸਿੰਗ ਹੋਮ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੂਕਰ ਫੈਕਟਰੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੈਬ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਫੌਜੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸੰਧੂ ਸਪੇਅਰ ਪਾਰਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਧੂ ਸਪੇਅਰ ਪਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਚਿੰਮਨਾ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਖਾ ਮਹੰਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਪਾਲੀ ਬਾਬਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਲੀ ਬਾਬਾ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬਾ ਚਿੰਮਨਾ ਸਮਾਧ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਖਪਾਲ ਸਾਬਕਾ ਐਮ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦੁਗਾਲ ਪਹੇ ਤੀਕ; ਫਿਰ ਉਕਤ ਪਹੇ ਨਾਲ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਘੇਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਭ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕੀ ਧਰਮਸ਼ਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਦੀ ਪੱਛਮੀ ਹੱਦ ਤੀਕ; ਫਿਰ ਨਗਰ ਕੌਂਸਲ ਦੀ ਪੱਛਮੀ ਅਤੇ ਉੱਤਰੀ ਹੱਦ ਨਾਲ ਚੱਲਦੇ ਹੋਏ ਸੰਗਰੂਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
10236 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)ਵਾਰਡ ਨੰਬਰ: 17 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਟਿਆਲਾ ਰੋਡ ਨਾਲ ਚੱਲਦੇ ਹੋਏ ਗਲੀ ਜਸਵੰਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਦਾਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨਜੀਤ ਏ.ਐਸ.ਆਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਈ.ਟੀ.ਆਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਨੂੰੜੀਏ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਦੀ ਵਰਕਸ਼ਾਪ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਟਿਆਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਰਸ਼ ਵੈਲਡਿੰਗ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੱਟੂ ਉਪਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਭੀਮ ਸ਼ਾਦੀਹਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪਟਿਆਲਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਗਤ ਰਾਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੂਕਰ ਫੈਕਟਰੀ ਵਾਲੀ ਤੀਕ; ਫਿਰ ਉੱਕਤ ਗਲੀ ਨਾਲ ਚੱਲਦੇ ਹੋੲ ੇਸਚਦੇਵਾ ਨਰਸਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿੰਗਲਾ ਟਰੇਡਰ ਵਾਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਹੈਰੀ ਡੀਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੈਰੀ ਡੀਲਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਰਮਜੀਤ ਮਿਸਤਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਲਾਡਵਣਜਾਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar