Servants of Knowledge
Punjab Gazette · Government of Punjab

ਨਗਰ ਕੌਂਸਲ, ਫਿਲੋਰ, ਜਿਲ੍ਹਾ ਜਲੰਧਰ

Published 31 December 2025

Department
Local Government
Type
Extra Ordinary
Notification no.
ਨੰਬਰ: 04/66/ਹਲਕਾਬੰਦੀ (ਸ—1)/ਮਚਸ਼/2025/403
Gazetteid
CHD/0092/2024-2026
Identifier
in.gazette.punjabdsa.2025-12-31.89879
Languages
English, Punjabi

click here for IIIF manifest

10202 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/66/ਹਲਕਾਬੰਦੀ (ਸ-1)/ਮਚਸ਼/2025/403.-ਅਧਿਸੂਚਨਾ ਨੰ: 04/66/ਹਲਕਾਬੰਦੀ(ਸ-1)ਮਚਸ਼/205/185 ਮਿਤੀ: 08-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਫਿਲੋਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਫਿਲੋਰ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਫਿਲੋਰ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਫਿਲੋਰ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਨੂਰਮਹਿਲ ਰੋਡ ਅਤੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਕਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਟਹਿਲ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਸਿੱਧ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੂਰਮਹਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 02 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਕੋਦਰ ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ

( 10202 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10203 ਉੱਤਰੀ ਹੱਦ ਨਾਲ ਚੱਲਦੇ ਹੋਏ ਜਲੰਧਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਅਤੇ ਨਕੋਦਰ ਰੇੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਹੁਸਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੱਤ ਕਾਮਰੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਕਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਂਲਦੇ ਹੋਏ ਨੂਰਮਹਿਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਸਿੱਧ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਗਲੀ ਟਹਿਲ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਕਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਕੋਦਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਅਕਲਪੁਰ ਰੋਡ ਅਤੇ ਗਲੀ ਦੱਤ ਕਾਮਰੇਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦੱਤ ਕਾਮਰੇਟ ਦੇ ਨਾਲ ਚੱਲਦੇ ਹੋਏ ਗਲੀ ਦੇਵ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਹੁਸਨ ਲਾਲ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਨਕੋਦਰ ਤੀਕ, ਫਿਰ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਇਸ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜਲੰਧਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਲੰਧਰ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਵਿਸ ਲਾਈਨ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਲਸੀ ਨਗਰ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲੰਧਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨੂਰਮਹਿਲ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਕਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੱਤ ਕਾਮਰੇਡ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਪੁਰਾਣੀ ਜੀ.ਟੀ. ਰੋਡ ਅਤੇ ਸਰਕਾਰੀ ਸਕੂਲ ਲੜਕਿਆਂ ਵਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕਾਰੀ ਸਕੂਲ ਲੜਕਿਆ ਵਾਲੇ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਕਲਸੀ ਨਗਰ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਸਰਵਿਸ ਲੇਨ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਪੰਜ ਪੀਰ ਰੋਡ ਤੋਂ ਨਵਾਂ ਸਹਿਰ ਰੋਡ ਨੂੰ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਲੜਕਿਆ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੱਕੜ ਮੰਡੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਲੜਕਿਆਂ ਵਾਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਸਿਵਲ ਹਸਪਤਾਲ ਵਾਲੀ ਅਤੇ ਕੱਚੇ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਅਤੇ ਗੜ੍ਹਾ ਰੋਡ ਨੂੰ ਪਾਰ ਕਰਦੇ ਹੋਏ ਚਾਣ ਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਗੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਪੁਰਾਣੀ ਜੀ.ਟੀ. ਰੋਡ ਅਤੇ ਸਰਕਾਰੀ ਸਕੂਲ ਲੜਕਿਆਂ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕਾਰੀ ਸਕੂਲ ਲੜਕਿਆਂ ਵਾਲੇ ਦੇ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਗੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੰਡਨ ਹੈਲਥ ਕਲੱਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨਜੀਤ ਬੇਕਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਮਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਈ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੁਸਹਿਰਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਸਹਿਰਾ ਗਰਾਉਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਅਤੇ ਜੀ.ਟੀ. ਰੋਡ ਨੂੰ ਪਾਰ ਕਰਦੇ ਹੋਏ ਸਰਕਾਰੀ ਸਕੂਲ ਲੜਕਿਆਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ.ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੱਕੜ ਮੰਡੀ ਰੋਡ ਤੀਕ; ਫਿਰ ਉੱਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਲੜਕਿਆਂ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

10204 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪੁਰਾਣੀ ਐਸ.ਬੀ.ਆਈ ਬੈਂਕ ਅਤੇ ਗਲੀ ਰਾਣਾ ਸਾਈਕਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਣਾ ਸਾਈਕਲ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਅਗਨੀਹੋਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਸਹਿਰਾ ਗਰਾਉਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਘਈ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੀੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਸੀਆਂ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਵਾਂ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਐਸ.ਬੀ.ਆਈ ਬੈਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਸਾਈਕਲ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਅਨੁਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ)

ਗਲੀ ਸਿਵਲ ਹਸਪਤਾਲ ਅਤੇ ਗਲੀ ਕਮਲ ਅੱਖਾਂ ਦੇ ਹਸਪਤਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਮਲ ਅੱਖਾਂ ਦੇ ਹਸਪਤਾਲ ਦੇ ਨਾਲ ਚੱਲਦੇ ਹੋਏ ਗਲੀ ਮਨਜੀਤ ਬੇਕਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੰਡਨ ਹੈਲਥ ਕਲੱਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਣ ਚੱਕ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਚੌਧਰੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿੱਠਾ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ ਭਾਰਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸਤੂਰੀ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਮਲ ਅੱਖਾਂ ਦੇ ਹਸਪਤਾਲ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਐਮ.ਸੀ. ਭਾਰਤੀ ਵਾਲੀ ਅਤੇ ਗਲੀ ਵਿਜੈ ਆਰਕੀਟੈਕਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵਿਜੈ ਆਰਕੀਟੈਕਟ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਮਿੱਠਾ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਤੀ ਦੇਵੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੌੜਾ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਸਤੂਰੀ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਭਾਰਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਜੈ ਆਰਕੀਟੈਕਟ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਪਾਠਸ਼ਾਲਾ ਮੰਦਰ ਅਤੇ ਗਲੀ ਮੁਹੱਲਾ ਚੌਧਰੀਆਂ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਚੌਧਰੀਆਂ ਵਾਲੀ ਦੇ ਨਾਲ ਚੱਲਦੇ ਹੋਏ ਚਾਣ ਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੋਹਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਤਾਰ ਕਰਿਆਣਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਚੌਧਰੀਆਂ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਪੁਰਾਣੀ ਜੀ.ਟੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੁਰਾਣੀ ਜੀ.ਟੀ.ਰੋਡ ਦੇ ਨਾਲ ਚੱਲਦੇ ਹੋਏ ਗਲੀ ਰਾਜਪੂਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਣ ਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾਂ ਮਲਾਹਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰਤਾਰ ਕਰਿਆਨਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਿਤਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਹਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਣ ਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਾਜਘਾਟ ਨੂੰ ਪਾਰ ਕਰਦੇ ਹੋਏ ਨਗਰ ਕੌਂਸਲPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10205 ਦੀ ਦੱਖਣੀ ਹੱਦ (ਪੁਰਾਣੀ ਜੀ.ਟੀ.ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਸਬਜੀ ਮੰਡੀ ਰੋਡ ਅਤੇ ਗਲੀ ਸੁਭਾਸ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁਭਾਸ਼ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਪਾਠਸ਼ਾਲਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਸਮੇਸ਼ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਲਾਹਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣੀ ਤਹਿਸੀਲ ਰੋਡ ਅਤੇ ਗਲੀ ਨਵਾਂ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਵਾਂ ਬਜ਼ਾਰ ਦੇ ਨਾਲ ਚੱਲਦੇ ਹੋਏ ਗਲੀ ਪਾਸੀਆਂ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੀੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲੀ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਪੂਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜਪੂਤਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਤਹਿਸੀਲ ਰੋਡ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਵਾਂ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਗਲੀ ਕੁਲਦੀਪ ਵਰਮਾ ਅਤੇ ਗਲੀ ਬੋਹੜ ਵਾਲਾ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੋਹਲ ਮੁਹੱਲਾ ਵਾਲੇ ਦੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਰੰਕਾਰੀ ਭਵਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦੁਸਹਿਰਾ ਗਰਾਉਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੁਸਹਿਰਾ ਗਰਾਉਂਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਈ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦੁਸਹਿਰਾ ਗਰਾਉਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾਕਟਰ ਅਗਨੀਹੋਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰਾਣਾ ਸਾਈਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪੁਰਾਣੀ ਐਸ.ਬੀ.ਆਈ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਵਿਸ਼ਵਕਰਮਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਂਲਦੇ ਹੋਏ ਸਾਹਮਣੇ ਗਲੀ ਰਾਜਪੂਤਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣੀ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਕੁਲਦੀਪ ਵਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੋਹੜ ਵਾਲਾ ਮੁਹੱਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ (ਰਵੀਦਾਸ ਮੰਦਰ) ਅਤੇ ਨੂਰਮਹਿਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੂਰਮਹਿਲ ਰੋਡ ਦੇ ਨਾਲ ਚੱਲਦੇ ਹੋਏ ਸਾਹਮਣੇ ਨੂਰਮਹਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਕਰੋਸਿੰਗ ਤੋਂ ਰੇ ਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਮੁਹੱਲਾ ਬੋਹੜ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਕੁਲਦੀਪ ਵਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨੂਰਮਹਿਲ ਰੋਡ ਅਤੇ ਗਲੀ ਫਰਿੰਡ ਆਟੋ ਵਾਲੀ ਨੂੰ ਪਾਰ ਕਰਕੇ ਗਲੀ ਫਰਿੰਡ ਆਟੋ ਵਾਲੀ ਤੀਕ, ਫਿਰ ਉਕਤ ਗਲੀ ਨੂੰ ਪਾਰ ਕਰਕੇ ਗਲੀ ਨਗਰ ਕੌਂਸਲ ਦੀ ਪੱਛਮੀ ਹੱਦ (ਗਲੀ ਪ੍ਰਿੰਸੀਪਲ ਵਾਲੀ) ਨਾਲ ਚੱਲਦੇ ਹੋਏ ਗਲੀ ਤਲਬਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੂਰਮਹਿਲ ਰੋਡ (ਰਵੀਦਾਸ ਮੰਦਰ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89879/. Archive identifier in.gazette.punjabdsa.2025-12-31.89879.