EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ: 04/87/ਹਲਕਾਬੰਦੀ(ਸ-1)/ਮਚਸ਼/2025/421.- ਅਧਿਸੂਚਨਾ ਨੰਯ 04/87/ਹਲਕਾਬੰਦੀ(ਸ-1)/ਮਚਸ਼/2025/ 257 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਆਨੰਦਪੁਰ ਸਾਹਿਬ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਸਲ ਆਨੰਦਪੁਰ ਸਾਹਿਬ, ਜਿਲ੍ਹਾ ਰੂਪਨਗਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਆਨੰਦਪੁਰ ਸਾਹਿਬ, ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂਸ
2. ਇਸਤਰੀ ਮੈਂਬਰਾਂ ਲਈ ਰਾਖਵਾਂਸ
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂਸ ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂਸ
ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਸਲ, ਅਨੰਦਪੁਰ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਦਸਮੇਸ਼ ਅਕੈਡਮੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਸਮੇਸ਼ ਅਕੈਡਮੀ ( 10355 )10356 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਾਮਾ ਗਾਟਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਨ ਗੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-2
ਦਸਮੇਸ਼ ਅਕੈਡਮੀ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ (ਰੇਲਵੇ ਲਾਈਨ ਪਾਰ ਕਰਕੇ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਫਿਰ ਰੇਲਵੇ ਲਾਈਨ ਪਾਰ ਕਰਕੇ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਤੋਂ ਸਾਹਮਣੇ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਸਮੇਸ਼ ਅਕੈਡਮੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੂਪਨਗਰ ਰੋਡ ਅਤੇ ਗਲੀ ਪੁਲਿਸ ਸਟੇਸ਼ਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੁਲਿਸ ਸਟੇਸ਼ਨ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬਾਗੀ ਪ੍ਰੋਫੈਸਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਗੀ ਪ੍ਰਫੈਸਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਨਾਲ ਚਲਦੇ ਹੋਏ ਸਾਹਮਣੇ ਇਕਨੂਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਿਲਾ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਿਲਾ ਆਨੰਦਪੁਰ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਤੋਂ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੂਪਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਲਿਸ ਸਟੇਸ਼ਨ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-4 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੂਪਨਗਰ-ਨੰਗਲ ਰੋਡ ਅਤੇ ਗਲੀ ਐਲ.ਆਈ.ਸੀ. ਦਫਤਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਐਲ.ਆਈ.ਸੀ. ਦਫਤਰ ਵਾਲੀ ਦੇ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਿਲਾ ਆਨੰਦਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਿਲਾ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਇਕਨੂਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੋਅ ਆਨੰਦਗੜ੍ਹ ਸਾਹਿਬ ਤੀਕ; ਫਿਰ ਉਕਤ ਚੋਅ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਲ.ਆਈ.ਸੀ.
ਦਫਤਰ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਰੂਪਨਗਰ-ਨੰਗਲ ਰੋਡ ਅਤੇ ਪੀ.ਐਨ.ਬੀ. ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੀ.ਐਨ.ਬੀ. ਰੋਡ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10357 ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਐਨ.ਬੀ. ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-6
ਮੇਨ ਬਜ਼ਾਰ ਰੋਡ ਅਤੇ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਨਾਲ ਚਲਦੇ ਹੋਏ ਬਾਬਾ ਸੰਗਤ ਸਿੰਘ ਚੌਂਕ ਤੋਂ ਪੁਰੀ ਸੋਡਾ ਫੈਕਟਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਲੁਬਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਚਰਨਜੀਤ ਲਾਲ ਤੀਕ; ਫਿਰ ਉਕਤ ਬਜ਼ਾਰ ਤੋਂ ਗਲੀ ਜਗਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਮੇਟੀ ਬਜ਼ਾਰ ਰੋਡ ਅਤੇ ਗਲੀ ਮਸੰਦਾਂ ਵਾਲਾ ਖੂਹ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਸੰਦਾਂ ਵਾਲਾ ਖੂਹ ਨਾਲ ਚਲਦੇ ਹੋਏ ਸਾਹਮਣੇ ਗਲੀ ਬੈਕਸਾਈਡ ਗਰਲਜ਼ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਾਨਵਰਾਂ ਦਾ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਸੰਗਤ ਸਿੰਘ ਚੌਂਕ ਤੋਂ ਗਲੀ ਗੁਰੂਦੁਆਰਾ ਸੀਸ ਗੰਜ ਸਾਹਿਬ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਸੰਦਾਂ ਵਾਲਾ ਖੂਹ ਤੀਕ;
ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਬਾਗੀ ਪ੍ਰੋਫੈਸਰ ਵਾਲੀ ਗਲੀ ਅਤੇ ਨਗਰ ਕੌਂਸਲ ਦੀ ਦੱਖਣੀਂ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ (ਰੇਲਵੇ ਲਾਈਨ, ਚਰਨ ਗੰਗਾ ਅਤੇ ਅਗਮਪੁਰ ਰੋਡ ਪਾਰ ਕਰਕੇ) ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਪਰਮਜੀਤ ਫਰਨੀਚਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਐਸ.ਪੀ. ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚਰਨ ਗੰਗਾ ਤੀਕ; ਫਿਰ ਚਰਨ ਗੰਗਾ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਰਲਜ਼ ਹਾਈ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੈਕਸਾਈਡ ਗਰਲਜ਼ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਸੰਦਾਂ ਵਾਲਾ ਖੂਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਮੇਟੀ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਐਨ.ਬੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੇਰਕਾ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੂਪਨਗਰ-ਨੰਗਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬਾਗੀ ਪ੍ਰੋਫੈਸਰ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੂਪਨਗਰ-ਨੰਗਲ ਰੋਡ ਅਤੇ ਨਗਰ ਕੌਂਸਲ ਦੀ ਪੱਛਮੀਂ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਮਾਤਾ ਨੈਨਾ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੱਖਣ ਹਲਵਾਈ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸਹੋਤਾ ਪਿੰਡ ਦੀ ਜ਼ਮੀਨ ਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਸਿਵਲ ਹਸਪਤਾਲ ਤੀਕ; ਫਿਰ ਉਕਤ 10358 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਾਲ ਚਲਦੇ ਹੋਏ ਸਾਹਮਣੇ ਰੂਪਨਗਰ-ਨੰਗਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ- 10 (ਅਨੁਸੂਚਿਤ ਜਾਤੀਆਂ ਦੇ ਮੈੈਂਬਰਾਂ ਲਈ ਰਾਖਵਾਂ)
ਬਾਬਾ ਸੰਗਤ ਸਿੰਘ ਚੌਂਕ ਰੋਡ ਅਤੇ ਗਲੀ ਸਿਵਲ ਹਸਪਤਾਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਿਵਲ ਹਸਪਤਾਲ ਨਾਲ ਚਲਦੇ ਹੋਏ ਗਲੀ ਮੱਖਣ ਹਲਵਾਈ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਨੈਣਾਂ ਦੇਵੀ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਨੈਣਾਂ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਚੋਅ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਬਜ਼ਾਰ ਚਰਨਜੀਤ ਲਾਲ ਤੀਕ; ਫਿਰ ਉਕਤ ਬਜ਼ਾਰ ਤੋਂ ਚਲਦੇ ਹੋਏ ਗਲੀ ਲੁਬਾਣੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਪੁਰੀ ਸੋਡਾ ਫੈਕਟਰੀ ਤੋਂ ਬਾਬਾ ਸੰਗਤ ਸਿੰਘ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-11
ਚੋਅ ਬਜ਼ਾਰ ਅਤੇ ਗਲੀ ਚੋਅ ਮਹਿਤਿਆਂ ਦੇ ਮਿਲਣ ਤੇ ਸਥਾਨ ਤੋਂ ਆਰੰਭ ਕਰਕੇ ਗਲੀ ਚੋਅ ਮਹਿਤਿਆਂ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਵੀ.ਆਈ.ਪੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਘਾਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣਾ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਜ਼ਾਰ ਚਰਨਜੀਤ ਲਾਲ ਤੀਕ; ਫਿਰ ਉਕਤ ਬਜ਼ਾਰ ਤੋਂ ਚਲਦੇ ਹੋਏ ਚੋਅ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਤੋਂ ਚਲਦੇ ਹੋਏ ਚੋਅ ਮਹਿਤਿਆਂ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-12
ਚੋਅ ਬਜ਼ਾਰ ਅਤੇ ਮਾਤਾ ਨੈਣਾਂ ਦੇਵੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਤਾ ਨੈਣਾਂ ਦੇਵੀ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਵਜ਼ੀਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ. ਪ੍ਰਾਇਮਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚਰਨ ਗੰਗਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਮਾ ਗਾਟਾ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਰਾਮ ਲੀਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸਤੀ ਬਾਲਮੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਬਾਲਮੀਕ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਬਸਤੀ ਬਾਲਮੀਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੋਅ ਮਹਿਤਿਆਂ ਤੀਕ; ਫਿਰ ਉਕਤ ਚੌਂਕ ਤੋਂ ਚਲਦੇ ਹੋਏ ਚੋਅ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਤੋਂ ਮਾਤਾ ਨੈਣਾਂ ਦੇਵੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਮਾਤਾ ਨੈਣਾਂ ਦੇਵੀ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10359 ਗਲੀ ਨਾਲ ਚਲਦੇ ਹੋਏ ਮਾਤਾ ਨੈਣਾਂ ਦੇਵੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ, ਮਿਤੀ 31 ਦਸੰਬਰ,2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar