Servants of Knowledge
Punjab Gazette · Government of Punjab

ਨਗਰ ਪੰਚਾਇਤ, ਮਹਿਤਪੁਰ, ਜਿਲ੍ਹਾ ਜਲੰਧਰ

Published 31 December 2025

Department
Local Government
Type
Extra Ordinary
Notification no.
ਨੰਬਰ:04/20/ਹਲਕਾਬੰਦੀ(ਸ—1)/ਮਚਸ਼/2025/423
Gazetteid
CHD/0092/2024-2026
Identifier
in.gazette.punjabdsa.2025-12-31.89883
Languages
English, Punjabi

click here for IIIF manifest

10360 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/20/ਹਲਕਾਬੰਦੀ(ਸ-1)/ਮਚਸ਼/2025/423.-ਅਧਿਸੂਚਨਾ ਨੰਬਰ: 04/20/ਹਲਕਾਬੰਦੀ(ਸ-1)/ਮਚਸ਼/2025/242, ਮਿਤੀ 19-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ, ਮਹਿਤਪੁਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ, ਮਹਿਤਪੁੁਰ, ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ, ਮਹਿਤਪੁੁਰ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਮਹਿਤਪੁੁਰ, ਜਿਲ੍ਹਾ ਜਲੰਧਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਮਹਿਮਾ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਢੰਗਾਰਾ ਮੁੁਹੱਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

( 10360 )10361 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) ਢੰਗਾਰਾ ਮੁੁਹੱਲਾ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਤਲਾਬ ਵਾਲਾ ਮੁੁਹੱਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁੁਹੱਲਾ ਸ਼ਾਦੀਖਾਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਵੀਦਾਸ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਸਮਾਇਲਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਾਕ ਨੰ. 19 ਤੀਕ, ਉਕਤ ਗਲੀ ਬਲਾਕ ਨੰ. 19 ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਡਾਰੀ ਮੰਦਿਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਕਸੱਬਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 03 (ਇਸਤਰੀ ਮੈਂਬਰਾਂ ਲਈ ਰਾਖਵਾਂ)

ਤਲਾਬ ਮੁੁਹੱਲਾ ਰੋਡ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਪੱਛਮੀ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਜਗਰਾUਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿਵਲ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕ੍ਰਿਸ਼ਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਸਮਾਇਲ ਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਰਵੀਦਾਸ ਮੰਦਿਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਸਾਦੀ ਖਾਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਤਲਾਬ ਮੁੁਹੱਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ (ਬਾਈ ਪਾਸ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) ਗਲੀ ਮੋਹਿੰਦਰ ਸਿੰਘ ਅਤੇ ਗਲੀ ਭਜਨ ਸਿੰਘ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਭਜਨ ਸਿੰਘ ਨਾਲ ਚਲਦੇ ਹੋਏ ਗਲੀ ਬਲਾਕ ਨੰ. 04 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਾਕ ਨੰ. 19 ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰੂਦੁੁਆਰਾ ਸਾਹਿਬ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਕ੍ਰਿਸ਼ਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਦਾ ਮੁੁਹੱਲਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮੱਟੂਆਂ ਵਾਲੀ ਅਤੇ ਗਲੀ ਬਸ ਸਟੈਂਡ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਸ ਸਟੈਂਡ ਵਾਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਦਾ ਮੁੁਹੱਲਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਸਪਤਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਕਸਾਈਆਂ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੱਟੂਆਂ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਸ ਸਟੈਂਡ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਕਾਇਆਂ (ਮਹੱਲਾ ਵੱਡਾ ਵਿਹੜਾ) ਅਤੇ ਗਲੀ ਜਗਦੀਸ਼ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਜਗਦੀਸ਼ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਸਪਤਾਲ ਤੀਕ, ਉਕਤ ਗਲੀ ਨਾਲਚਲਦੇ ਹੋਏ ਗਲੀ ਦਿਵਾਨ ਚੰਦ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵਿੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਸ਼ੀ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਤਾਨੀ ਸਮਾਧ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਇਆਂ (ਮਹੱਲਾ ਵੱਡਾ ਵਿਹੜਾ) ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿੰਘ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

10362 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਰਸੂਲਪੁੁਰ ਅਤੇ ਜਗਰਾਉਂ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਜਗਰਾਉ ਰੋਡ ਨਾਲ ਚਲਦੇ ਹੋਏ ਗਲੀ ਬਸ ਸਟੈਂਡ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹਲਾ ਮਟੂਆ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹਲਾ ਕਸਾਈਆ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਪੱਤੀ ਸ਼ਾਹ ਸਲੇਮਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਨਰਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਸਤਾਨੀ ਸਮਾਧ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਸ਼ੀ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵਿੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹਸਪਤਾਲ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਅਂਗਾਕੀੜੀ ਤੇ ਆਦਰਾਮਾਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਲਮੀਕੀ ਮੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਗਜਤਾਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਨ ਦੀ ਦੁੁਕਾਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਜ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਰਸੂਲਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ,ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਰਾਮੂਵਾਲਾ ਰੋਡ ਅਤੇ ਗਲੀ ਤਰਨ ਦੀ ਦੁੁਕਾਨ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਤਰਨ ਦੀ ਦੁੁਕਾਨ ਨਾਲ ਚੱਲਦੇ ਹੋਏ ਗਲੀ ਗੱਜਤਾਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਲਮੀਕੀ ਮੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮਪੁੁਰ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਤਰਨ ਦੀ ਦੁੁਕਾਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਰਾਮੂਵਾਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਰਾਮੂਵਾਲਾ ਰੋਡ ਨਾਲ ਚਲਦੇ ਹੋਏ ਅੰਗਾਕੀਤੀ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਾਣਾਮੰਡੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅੰਗਾਕੀੜੀ ਤੇ ਆਦਾਰਾਮਾਨ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਸ਼ਾਹਪੁੁਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਸ਼ਾਹਪੁੁਰ ਰੋਡ ਨਾਲ ਚਲਦੇ ਹੋਏ ਗਲੀ ਰਣਜੀਤ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪਰਜੀਆਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰਾਮੂਵਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਪੱਛੜੀਆਂ ਸੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਉੱਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਜਗਰਾਉਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਵਾਲੀਆਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਆਲਮ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਲੋਵਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂੱਚਾ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀਸੁੁਖਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ। 10363 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

ਵਾਰਡ ਨੰਬਰ:12

ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਅਤੇ ਜਗਰਾਉਂ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਜਗਰਾਉਂ ਰੋਡ ਨਾਲ ਚੱਲਦੇ ਹੋਏ ਗਲੀ ਰਸੂਲਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸ਼ਾਹਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁੁਖਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੂੱਚਾ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਲੋਵਾਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਆਲਮ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿੱਲੀ ਵਾਲੀਆਂ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੀਤਲ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਗਲੀ ਦਫਤਰ ਨਗਰ ਪੰਚਾਇਤ ਮਹਿਤਪੁੁਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ:13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀਆਂ ਮੈਂਬਰਾਂ ਲਈ ਰਾਖਵਾਂ) ਜਗਰਾਉਂ ਰੋਡ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਮਹਿਮਾ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਹਿਮਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੁਹੱਲਾ ਕਸੱਬਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭੰਡਾਰੀ ਮੰਦਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਭਜਨ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹਿੰਦਰ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸਵਰਨ ਸਿੰਘ ਤੀਕ , ਉਕਤ ਗਲੀ ਨਾਲ ਚਲਦੇ ਗਲੀ ਬੱਸ ਸਟੈਂਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ,ਆਈ.ਏ.ਐਸ, ਮਿਤੀ 31 ਦਸੰਬਰ, 2025

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89883/. Archive identifier in.gazette.punjabdsa.2025-12-31.89883.