EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/33/ਹਲਕਾਬੰਦੀ(ਸ-1)/ਮਚਸ਼/2025/425.-ਅਧਿਸੂਚਨਾ ਨੰਬਰ: 04/33/ਹਲਕਾਬੰਦੀ(ਸ-1)/ਮਚਸ਼/2025/249, ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਮਾਲੇਰਕੋਟਲਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਮਾਲੇਰਕੋਟਲਾ, ਜਿਲ੍ਹਾ ਮਾਲੇਰਕੋਟਲਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਮਾਲੇਰਕੋਟਲਾ ਨੂੰ 33 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਮਾਲੇਰਕੋਟਲਾ, ਜਿਲ੍ਹਾ ਮਾਲੇਰਕੋਟਲਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਹੋਏ ਪੁਰਾਣਾ ਵਾਰਡ ਨੰਬਰ: 6 ਬਲਾਕ ਨੰਬਰ: 43 ਤੀਕ, ਫਿਰ ਉਕਤ ਬਲਾਕ ਨੰਬਰ: 43 ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ
( 10364 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10365 ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਖੰਨਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਜਮਾਲਪੁਰ ਰੋਡ ਨੂੰ ਪਾਰ ਕਰਦੇ ਹੋਏ ਲਿੰਕ ਸਰੌਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰੌਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਲੁਧਿਆਣਾ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਦੁਲਮਾ ਤੀਕ, ਫਿਰ ਲਿੰਕ ਰੋਡ ਨਾਲ ਚੱਲਦੇ ਹੋਏ ਦੁਲਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਮਤੋਈ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਮਤੋਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ) ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।
ਵਾਰਡ ਨੰਬਰ: 2
ਲੁਧਿਆਣਾ ਰੋਡ ਅਤੇ ਲਿੰਕ ਲੁਧਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਲੁਧਿਆਣਾ ਰੋਡ ਦੇ ਨਾਲ ਚੱਲਦੇ ਹੋਏ ਸਰੌਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 786 ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦੁਲਮਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਲੁਧਿਆਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲੁਧਿਆਣਾ ਰੋਡ ਅਤੇ ਸਰੌਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰੌਦ ਰੋਡ ਦੇ ਨਾਲ ਚੱਲਦੇ ਹੋਏ ਗਲੀ ਪੁਰਾਣੀ ਚੁੰਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਮਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾU ਵਾਲਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਮਾਲਪੁਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜਰਗ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰੌਦ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਜਮਾਲਪੁਰ ਰੋਡ ਅਤੇ ਗਲੀ ਰਾU ਵਾਲਾ ਮੁਹੱਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾU ਵਾਲਾ ਮੁਹੱਲਾ ਦੇ ਨਾਲ ਚੱਲਦੇ ਹੋਏ ਜਮਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਚੁੰਗੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਸਰੌਦ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਰਾਜਿੰਦਰ ਨਗਰ ਨਵਾਂ ਜਮਾਲਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵਾਂ ਜਮਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਮਾਲਪੁਰ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਮਾਲਪੁਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜਮਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾU ਵਾਲਾ ਮੁਹੱਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰਾਜਿੰਦਰ ਨਗਰ ਨਵਾਂ ਜਮਾਲਪੁਰ ਰੋਡ ਅਤੇ ਲਿੰਕ ਖੰਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਖੰਨਾ ਰੋਡ ਦੇ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਿਲਡਰਨ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਮਾਲਪੁਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਜਮਾਲਪੁਰ ਮੁਹੱਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜਿੰਦਰ ਨਗਰ ਨਵਾਂ ਜਮਾਲਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਖੰਨਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਗਲੀ ਜੁਝਾਰ ਸਿੰਘ ਨਗਰ (ਜਰਗ ਚੌਂਕ) ਵਾਲੀ ਅਤੇ ਖੰਨਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖੰਨਾ 10366 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੀੜ ਅਹਿੰਮਦਾਬਾਦ ਵਾਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ. ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਆਈ.ਟੀ.ਆਈ. ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਨਾਭਾ ਰੋਡ ਤੀਕ, ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਰੇਨ ਤੀਕ, ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਗਲੀ ਕਿਲ੍ਹਾ ਰਹਿਮਤਗੜ੍ਹ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਲਟਰੀ ਲੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਏ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹੀ ਦਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇਹ ਹੋਏ ਗਲੀ ਡੀ.ਐਸ.ਪੀ. ਚਰਨਪਾਲ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੁਝਾਰ ਸਿੰਘ ਨਗਰ (ਜਰਗ ਚੌਂਕ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਖੰਨਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਾਭਾ ਰੋਡ ਅਤੇ ਗਲੀ ਕਿਲ੍ਹਾ ਰਹਿਮਤਗੜ੍ਹ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਕਿਲ੍ਹਾ ਰਹਿਮਤਗੜ੍ਹ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਮਿਲਟਰੀ ਲੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਲ੍ਹਾ ਰਹਿਮਤਗੜ੍ਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਤੀਕ, ਫਿਰ ਉਕਤ ਡਰੇਨ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਿਲ੍ਹਾ ਰਹਿਮਤਗੜ੍ਹ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਨਾਭਾ ਰੋਡ (ਜਰਗ ਚੌਂਕ) ਅਤੇ ਗਲੀ ਜੁਝਾਰ ਸਿੰਘ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਜੁਝਾਰ ਸਿੰਘ ਨਗਰ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਿਲਟਰੀ ਲੈਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਲ੍ਹਾ ਰਹਿਮਤਗੜ੍ਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਨਾਭਾ ਰੋਡ ਨੂੰ ਪਾਰ ਕਰਦੇ ਹੋਏ ਕਿਲ੍ਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਕਿਲ੍ਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੌਸ਼ਹਿਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਕ੍ਰਿਸ਼ਨਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਬਾਰਕ ਮੰਜਿਲ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ (ਜਰਗ ਚੌਂਕ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੁਝਾਰ ਸਿੰਘ ਨਗਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨੌਸ਼ਹਿਰਾ ਰੋਡ ਅਤੇ ਲਿੰਕ ਕਿਲ੍ਹਾ ਰੋਡ ਦੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਕਿਲ੍ਹਾ ਰੋਡ ਦੇ ਨਾਲ ਚੱਲਦੇ ਹੋਏ ਕਿਲ੍ਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ (ਡਰੇਨ ਪਾਰ ਕਰਦੇ ਹੋਏ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਨਾਭਾ ਰੋਡ ਤੀਕ, ਫਿਰ ਉਕਤ ਲਿੰਕ ਨਾਭਾ ਰੋਡ ਨਾਲ ਚੱਲਦੇ ਗਲੀ ਆਈ.ਟੀ.ਆਈ. ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਰੇਨ ਰੋਡ (ਡਰੇਨ ਨੂੰ ਪਾਰ ਕਰਦੇ ਹੋਏ) ਗਲੀ ਲਿੰਕ ਡਰੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਮਾਣਕਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਡਰੇਨ ਨੂੰ ਪਾਰ ਕਰਦੇ ਹੋਏ ਨੌਸ਼ਹਿਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੌਸ਼ਹਿਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੌਸ਼ਹਿਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਸਮੇ਼ਸ ਨਗਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ) ਧੂਰੀ ਰੋਡ ਅਤੇ ਨੌਸ਼ਹਿਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੌਸ਼ਿਹਰਾ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜਨਤਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨੌਸ਼ਹਿਰਾ ਰੋਡPUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10367 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ (ਡਰੇਨ ਨੂੰ ਪਾਰ ਕਰਦੇ ਹੋਏ) ਡਰੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਮਾਨਕ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਡਰੇਨ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਡਰੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਈ.ਟੀ.ਆਈ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀੜ ਅਹਿੰਮਦਾਬਾਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਤੇ ਮਾਨਮ ਮਾਜਰਾ ਰੋਡ ਨੂੰ ਪਾਰ ਕਰਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨੌਸ਼ਹਿਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ:11
ਨੌਧਰਾਨੀ ਰੋਡ ਅਤੇ ਠੰਡੀ ਸੜਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਠੰਡੀ ਸੜਕ ਰੋਡ ਦੇ ਨਾਲ ਚੱਲਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਡਰੇਨ ਨੂੰ ਪਾਰ ਕਰਦੇ ਹੋਏ) ਨਗਰ ਕੌਂਸਲ ਦੀ ਪੂਰਬੀ-ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨੌਧਰਾਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਠੰਡੀ ਸੜਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 12 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)
ਗਲੀ ਰਵੀਦਾਸ ਨਗਰ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ-ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਨੌਧਰਾਨੀ ਰੋਡ ਨੂੰ ਪਾਰ ਕਰਦੇ ਹੋਏ) ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚੱਲਦੇ ਹੋੲ ਮਦੇਵੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਵੀਦਾਸ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀਦਾਸ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਰਵੀਦਾਸ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਰਵੀਦਾਸ ਨਗਰ ਅਤੇ ਕੁੱਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੁੱਟੀ ਰੋਡ ਦੇ ਨਾਲ ਚੱਲਦੇ ਹੋਏ ਮਦੇਵੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਜਲੀ ਦਫਤਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਸੱਟਾ ਚੌਂਕ ਨੂੰ ਪਾਰ ਕਰਦੇ ਹੋਏ ਦਿੱਲੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੱਟਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਲੇਮਾਨ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਅਗਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਠੰਡੀ ਰੋਡ ਨੂੰ ਪਾਰ ਕਰਦੇ ਹੋਏ ਨੌਧਰਾਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰਵੀਦਾਸ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁੱਟੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 14
ਸਟੇਡੀਅਮ ਰੋਡ ਅਤੇ ਸਬਜੀ ਮੰਡੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਬਜੀ ਮੰਡੀ ਰੋਡ ਦੇ ਨਾਲ ਚੱਲਦੇ ਹੋਏ ਮੇਨ ਗਲੀ ਅਲਫਲਾਹ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠੰਡੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਿਵਲ ਹਸਪਤਾਲ ਵਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਗਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁਲੇਮਾਨ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਸੱਟਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਬੱਸ ਸਟੈਂਡ ਰੋਡ ਅਤੇ ਕਲੱਬ ਚੌਂਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਲੱਬ ਰੋਡ ਦੇ ਨਾਲ ਚੱਲਦੇ ਹੋਏ ਪਿੱਪਲ ਪੈਟਰੋਲ ਪੰਪ ਤੀਕ, ਫਿਰ ਉਕਤ ਪਿੱਪਲ ਪੈਟਰੋਲ ਪੰਪ ਦੇ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ10368 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਚੱਲਦੇ ਹੋਏ ਗਲੀ ਗੁੁਰੂ ਨਾਨਕ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਗਲੀ ਗੁੁਰੂਦੁੁਆਰਾ ਹਾਅ ਦਾ ਨਾਅਰਾ ਤੀਕ, ਫਿਰ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਹਾਅ ਦਾ ਨਾਅਰਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਧੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਠੰਡੀ ਸੜਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਹਲਫਲਾਹ ਕਲੋਨੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਲੱਬ ਚੌਂਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 16
ਜਰਗ ਰੋਡ (ਜਰਗ ਚੌਂਕ) ਅਤੇ ਨਾਭਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਾਭਾ ਰੋਡ ਦੇ ਨਾਲ ਚੱਲਦੇ ਹੋਏ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਲੀ ਕ੍ਰਿਸ਼ਨਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਦੁੁਆਰਾ ਹਾਅ ਦਾ ਨਾਅਰਾ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰ ਲਿੰਕ ਗਲੀ ਗੁੁਰਦੁੁਆਰਾ ਹਾਅ ਦਾ ਨਾਅਰਾ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗੁੁਰਦੁੁਆਰਾ ਗੁੁਰੂ ਨਾਨਕ ਕਲੋਨੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੱਪਲੀ ਪੈਟਰੋਲ ਪੰਪ ਚੌਂਕ ਤੀਕ, ਫਿਰ ਉਕਤ ਚੌਂਕ ਦੇ ਨਾਲ ਚੱਲਦੇ ਹੋਏ ਗਲੀ ਸੱਜਦਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਰਗ ਰੋਡ (ਜਰਗ ਚੌਂਕ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਹਨੂੰਮਾਨ ਮੰਦਰ ਰੋਡ ਅਤੇ ਮਾਜਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਜਰੀ ਰੋਡ ਦੇ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਰਗ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜਰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੱਜਦਾ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੈਟਰੋਲ ਪੰਪ ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਲੱਬ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕਲੱਬ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਜੀਮਪੁੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਹੰਦੀ ਗੇਟ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਜਰੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 18
ਚੌਧਰੀਆਂ ਮੁਹੱਲਾ ਰੋਡ ਅਤੇ ਖਟੀਕਾਂ ਲਾਂਗਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਖਟੀਕਾਂ ਲਾਂਗਾ ਦੇ ਨਾਲ ਚੱਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹੰਦੀ ਗੇਟ (ਸਰਹੰਦੀ ਰੋਡ) ਤੀਕ, ਫਿਰ ਉਕਤ ਸਰਹੰਦੀ ਗੇਟ ਨਾਲ ਚੱਲਦੇ ਹੋਏ ਅਜੀਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਜਨ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤੇਲੀਆਂ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਠੁਠਿਆਰਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਲੋਹਈਆਂ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਧਰੀਆ ਮੁਹੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਖਟੀਕਾਂ ਲਾਂਗਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲੋਹਾ ਬਜ਼ਾਰ ਰੋਡ ਅਤੇ ਗਲੀ ਅਰੋੜਾ ਮੁਹੱਲਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਅਰੋੜਾ ਮੁਹੱਲਾ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਧੀਰਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਲੋਹਈਆਂ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਠਠਿਆਰਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚਂੱਲਦੇ ਹੋਏ ਤੇਲੀਆਂ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਜਨ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਹੰਦੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਅਜੀਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸਦਰ ਬਜ਼ਾਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10369 ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਰੋੜਾ ਮੁਹੱਲੇ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 20
ਬੇਰੀਆਂ ਰੋਡ ਅਤੇ ਲੁਧਿਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲੁਧਿਆਣਾ ਰੋਡ ਦੇ ਨਾਲ ਚੱਲਦੇ ਹੋਏ ਮਾਜਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਹਨੂੰਮਾਨ ਮੰਦਰ ਰੋਡ ਨੂੰ ਪਾਰ ਕਰਦੇ ਹੋਏ ਖਟੀਕਾਂ ਲਾਂਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੌਧਰੀਆਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਲੋਹਈਆਂ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੀਰਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੋੜਾ ਮੁੱਹਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੱਪਲੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਮੋਤੀ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਬੇਰੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਿੰਕ ਲੋਹਾ ਬਜ਼ਾਰ ਰੋਡ ਅਤੇ ਹਾਜੀ ਅਬਦੁੱਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਭੁਮਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਹੇਟਾ ਮਲੇਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਲੇਰ ਦਰਵਾਜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਾਡਿਆ ਮੁਹੱਲਾ ਤੀਕ, ਫਿਰ ਉਕਤ ਲਿੰਕ ਨਾਲ ਚੱਲਦੇ ਹੋਏ ਗੁੱਜਰਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਡਿਆ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲੇਰ ਦਰਵਾਜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਤੀ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਪਿੱਪਲੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲੋਹਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੱਥਰਾਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਾਜੀ ਅਬਦੁੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਲੋਹਾ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 22
ਗਲੀ ਬਾਰਾ ਦਰੀ ਮੁਹੱਲਾ ਅਤੇ ਸਦਰ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਦਰ ਬਜ਼ਾਰ ਰੋਡ ਦੇ ਨਾਲ ਚੱਲਦੇ ਹੋਏ ਗਲੀ ਬਾਰਾ ਦਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਾਮਾ ਮਸਜਿਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਧੋ ਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਗਲੀ ਸ਼ਿਵਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਹੀਦਾ ਵਾਲਾ ਗੁਰੂਦੁਆਰਾ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਲਖ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੋਹਾ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਦੇ ਨਾਲ ਚੱਲਦੇ ਹੋਏ ਗਲੀ ਬਾਰਾ ਦਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸ਼ੀਸ ਮਹਿਲ ਰੋਡ ਅਤੇ ਸਦਰ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਦਰ ਬਜ਼ਾਰ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਸਦਰ ਬਜ਼ਾਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਨ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਅਜੀਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿੱਲੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੱਟਾ ਚੌਂਕ ਤੀਕ, ਫਿਰ ਉਕਤ ਚੌਂਕ ਦੇ ਨਾਲ ਚੱਲਦੇ ਹੋਏ ਕਮਾਲ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਾਨਣ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਹਿਤਿਆਂ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਨਣ ਸਟਰੀਟ ਤੀਕ, ਫਿਰ ਉਕਤ ਸਟਰੀਟ ਨਾਲ ਚੱਲਦੇ ਹੋਏ ਲਿੰਕ ਗਲੀ ਮਾਧੋਪੁਰੀ ਮੁਹੱਲਾ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਸ਼ੀਸ ਮਹਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 24
ਮਿਲਖ ਰੋਡ ਅਤੇ ਗਲੀ ਸ਼ਹੀਦਾ ਵਾਲਾ ਗੁਰੁਦੁਆਰਾ ਸਾਹਿਬ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ 10370 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਗਲੀ ਮਾਧੋ ਪੁਰੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਾਧੋ ਪੁਰੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਚਾਨਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਹਿਤਿਆਂ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਨਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਾਲ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਿਲਖ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਹੀਦਾ ਵਾਲਾ ਗੁਰੂਦੁਆਰਾ ਸਾਹਿਬ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੁਹੱਲਾ ਮੁਹੱਲਾ ਬੇਰੀ ਵਾਲਾ ਅਤੇ ਸੇ਼ਰ ਵਾਨੀ ਗੇਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ੇਰ ਵਾਨੀ ਗੇ ਟ ਦੇ ਨਾਲ ਚੱਲਦੇ ਹੋਏ ਕਮਾਲ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੱਟਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਦਫਤਰ ਬਿਜਲੀ ਬੋਰਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਹਿਰੂ ਮਾਰਕੀਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੁਹੱਲਾ ਬੇਰੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇ਼ਰ ਵਾਨੀ ਗੇਟ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 26
ਗਲੀ ਨਿਆਜ ਬਸਤੀ ਵਾਲੀ ਅਤੇ ਲਿੰਕ ਗਲੀ ਲੋਹਾ ਬਜ਼ਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਲੋਹਾ ਬਜ਼ਾਰ ਦੇ ਨਾਲ ਚੱਲਦੇ ਹੋਏ ਗਲੀ -------- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਲਖ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਬੇਰੀ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਨਹਿਰੂ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੁੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀਦਾਸ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਾਏਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੁੁਸ਼ਹਾਲ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰ ਰੇਲਵੇ ਲਾਈਨ ਪਾਰ ਕਰਦੇ ਹੋਏ ਗਲੀ ਨਿਆਜ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਲੋਹਾ ਬਜ਼ਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਮਤੋਈ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਤੋਈ ਰੋਡ ਦੇ ਨਾਲ ਚੱਲਦੇ ਹੋਏ ਮੇਨ ਗਲੀ ਖੁਸ਼ਹਾਲ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਏਕੋਟ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਰਾਏਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਰਵੀਦਾਸ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੇਲਵੇ ਰੋਡ ਨਾਲ ਚੱਲਦੇ ਹੋਏ ਗਲੀ ਰਵੀਦਾਸ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਦੇਵੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਤੋਈ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 28
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਅਮਾਮਗੜ੍ਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਮਾਮਗੜ੍ਹ ਰੋਡ ਦੇ ਨਾਲ ਚੱਲਦੇ ਹੋਏ ਗਲੀ ਇਸਲਾਮਾਬਾਦ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਾਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਖੁੁਸ਼ਹਾਲ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਖੁੁਸ਼ਹਾਲ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਤੋਈ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10371ਵਾਰਡ ਨੰਬਰ: 29 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਮਤੋਈ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਤੋਈ ਰੋਡ ਦੇ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਮਤੋਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਈਦਗਾਹ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਈਦਗਾਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 786 ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਅਤੇ ਗਲੀ 786 ਨਾਲ ਚੱਲਦੇ ਹੋਏ ਚੋਹਟਾ ਮਲੇਰ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਾਜਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੱਡਾ ਖਾਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਅਮਰਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇਸਲਾਮਾਬਾਦ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਮਰਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਤੋਈ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 30
ਗਲੀ ਵੱਡਾ ਖਾਰਾ ਅਤੇ ਲਿੰਕ ਗਲੀ ਭੁਮਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਭੁਮਸੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਾਜਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁਮਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁਮਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਾਜ਼ੀ ਅਬਦੁੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਆਜ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਈਦਗਾਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵੱਡਾ ਖਾਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਭੁਮਸੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 31 (ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)
ਗਲੀ 786 ਚੌਂਕ ਵਾਲੀ ਅਤੇ ਹੈਦਰ ਸੇਖ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੈਦਰ ਸੇਖ ਰੋਡ ਦੇ ਨਾਲ ਚੱਲਦੇ ਹੋਏ ਗਲੀ ਪਾਡਿਆ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲੇਰ ਦਰਵਾਜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਹੋਟਾ ਮਲੇਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੁਮਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਭੁਮਸੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਭੁਮਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੁਮਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਾਜਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਹੋਟਾ ਮਲੇਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ 786 ਚੌਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੈਦਰ ਸੇਖ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 32
ਗਲੀ ਬੰਗਲਾ ਮੁਹੱਲਾ ਅਤੇ ਸੇਖ ਮੁੱਲ੍ਹੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੇਖ ਮੁੱਲ੍ਹੀ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਲੁਧਿਆਣਾ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੇਰੀਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੋਤੀ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਲੇਰ ਦਰਵਾਜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਾਂਡਿਆਂ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੈਦਰ ਸੇਖ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 786 ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਛੱਤੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੰਗਲਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਖ ਮੁੱਲ੍ਹੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 33 (ਇਸਤਰੀ ਮੈਂਬਰਾਂ ਲਈ ਰਾਖਵਾਂ)
ਲਿੰਕ ਮਤੋਈ ਰੋਡ ਅਤੇ ਦੁਲਮਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦੁਲਵਾਂ ਰੋਡ ਦੇ ਨਾਲ ਚੱਲਦੇ ਹੋਏ ਲਿੰਕ ਦੁਲਮਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 786 ਚੌਂਕ ਨੂੰ ਪਾਰ ਕਰਦੇ ਹੋਏ ਲੁਧਿਆਣਾ ਰੋਡ ਤੀਕ, ਫਿਰ ਉਕਤ 10372 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੰਗਲਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਤੀ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ 786 ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ 786 ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਈਦਗਾਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਈਦਗਾਹ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਮਤੋਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਤੋਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਮਤੋਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਲਮਾਂ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਪ੍ਰੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 31 ਦਸੰਬਰ, 2025
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ 3598/12-2025/Pb. Govt. Press, S.A.S. Nagar