EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪਪੰੰਜਜਾਾਬਬ ਸਸਰਰਕਕਾਾਰਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ
(ਮਿਉਂਸਪਲ ਚੋਣਾਂ ਸ਼ਾਖਾ)
ਅਅਧਿਿਧਸਸੂੂਚਚਨਨਾਾ
ਮਿਤੀ 31 ਦਸੰਬਰ, 2025
ਨਨੰੰਬਬਰਰ:: 0044//0022//ਹਹਲਲਕਕਾਾਬਬੰੰਦਦੀੀ((ਸਸ--11))//ਮਮਚਚਸ਼ਸ਼//22002255//441133.- ਅਧਿਸੂਚਨਾ ਨੰ: 04/02/ਹਲਕਾਬੰਦੀ(ਸ-1)/ਮਚਸ਼/2025/243 ਮਿਤੀ 19-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਪਾਇਲ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਿਨਯਯਮਮ
ਨਗਰ ਕੌਂਸਲ, ਪਾਇਲ, ਜਿਲ੍ਹਾ ਲੁਧਿਆਣਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਪਾਇਲ ਨੂੰ 11 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 09 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ: 2. ਇਸਤਰੀ ਮੈਂਬਰਾਂ ਲਈ ਰਾਖਵਾਂ: 3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ 4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
(10174)
PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10175ਨਨਗਗਰਰ ਕਕੌੌਂਂਸਸਲਲ,, ਪਪਾਾਇਿੲਲਲ,, ਜਿਿਜਲਲ੍ਹ੍ਹਾਾ ਲਲੁੁਧਿਿਧਅਆਾਣਣਾਾ ਦਦੇੇ ਵਵਾਾਰਰਡਡਾਂਾਂ ਦਦੀੀਅਆਂਾਂ ਹਹੱੱਦਦਾਂਾਂ ਦਦਾਾ ਵਵਰਰਣਣਨਨ ਦਦੱੱਸਸਦਦੀੀ ਅਅਨਨੁੁਸਸੂੂਚਚੀੀ
ਵਵਾਾਰਰਡਡ ਨਨੰੰ:: 11 ((ਅਅਨਨਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੀੀਅਆਂਾਂ ਇਿੲਸਸਤਤਰਰੀੀ ਮਮੈੈਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਰਾਈ ਮਾਜਰਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਾਇਲ ਤੋਂ ਖੰਨਾ-ਬੀਜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੋਰਾਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਾਈ ਮਾਜਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਈ ਮਾਜਰਾ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 22 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੇੇ ਮਮੈੈਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਐਮ.ਸੀ ਰੋਡ ਅਤੇ ਮੇਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਬਜਾਰ ਰੋਡ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ; ਫਿਰ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੀਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕੀ ਅੱਛਰਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਬੈਂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਫੂਡ ਸਪਲਾਈ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਸੀ ਰੋਡ ਅਤੇ ਮੇਨ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 33 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਅਤੇ ਪਾਇਲ ਤੋਂ ਖੰਨਾ-ਬੀਜਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਾਇਲ ਤੋਂ ਖੰਨਾ-ਬੀਜਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਗੋਬਿੰਦਪੁਰਾ ਰੋਡ ਅਤੇ ਦਾਊ ਮਾਜਰਾ ਪਾਰ ਕਰਦੇ ਹੋਏ) ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਚੀਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਨੀ ਦੇਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਬੇਦਾਰ ਸੂਚਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਦੇਵ ਮਠਾਰੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੀਮਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਅਤੇ ਪਾਇਲ ਤੋਂ ਖੰਨਾ-ਬੀਜਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 44 ((ਪਪੱੱਛਛੜੜੀੀ ਸਸ੍ਰ੍ਰੇੇਣਣੀੀਅਆਂਾਂ ਦਦੇੇ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ)) PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10176 ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਦੇਵ ਮਠਾਰੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦਾਊ ਮਾਜਰਾ ਤੀਕ, ਫਿਰ ਉਕਤ ਲਿੰਕ ਗਲੀ ਦੇ ਨਾਲ ਚੱਲਦੇ ਹੋਏ ਦਾਊ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹੰਦੀ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਲਿੰਕ ਗਲੀ ਸਰਦਾਰੀ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿUਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 55 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਚੌਂਕ ਹਜ਼ਾਰਾ ਸਿੰਘ ਰੋਡ ਅਤੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੋਨੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੌੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਾਹਮਣੇ ਗੌੜਾ ਚਂੌਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਵਰਨ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪਟਵਾਰ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨੇਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਹਜ਼ਾਰਾ ਸਿੰਘ ਰੋਡ ਅਤੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 66 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੇੇ ਮਮੈੈਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗਲੀ ਸ਼ਨੀਦੇਵ ਮੰਦਰ ਵਾਲੀ ਅਤੇ ਚੀਮਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੀਮਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੌੜਾ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਬੇਦਾਰ ਸੂਚਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਨੀਦੇਵ ਮੰਦਰ ਵਾਲੀ ਅਤੇ ਚੀਮਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 77 ((ਅਅਨਨਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੀੀਅਆਂਾਂ ਇਿੲਸਸਤਤਰਰੀੀ ਮਮੈੈਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਮਾਲੇਰਕੋਟਲਾ ਰੋਡ ਅਤੇ ਗਲੀ ਦਲੀਪ ਠੇਕੇਦਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਲੀਪ ਠੇਕੇਦਾਰ ਵਾਲੀ ਨਾਲ ਚੱਲਦੇ ਹੋਏ ਲਿੰਕ ਰੋਡ (ਗੁਰੂਦੁਆਰਾ ਰਵੀਦਾਸੀਆਂ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਪ੍ਰਦੂਮਣ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੋਬਾਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਰਾਮਗੜ੍ਹੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10177 ਨਾਲ ਚੱਲਦੇ ਹੋਏ ਜੱਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਾਲੇਰਕੋਟਲਾ ਰੋਡ ਅਤੇ ਗਲੀ ਦਲੀਪ ਠੇਕੇਦਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 88
ਜੱਲਾ ਰੋਡ ਅਤੇ ਗਲੀ ਚੱਕੀਵੀਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਚੱਕੀਵੀਰ ਵਾਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਮਗੜ੍ਹੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਭੱਟਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਟਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ (ਦੋਬਾਬੀਆ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਪ੍ਰਦੂਮਣ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਹਜ਼ਾਰਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹਰਨੇਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਪਟਵਾਰ ਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਅੱਡਾ (ਜੱਲਾ ਰੋਡ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੱਲਾ ਰੋਡ ਅਤੇ ਗਲੀ ਚੱਕੀਵੀਰ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 99 ((ਅਅਨਨੁੁਸਸੂੂਚਿਿਚਤਤ ਜਜਾਾਤਤੀੀਅਆਂਾਂ ਦਦੇੇ ਮਮੈੈਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ))
ਗਲੀ ਦਲੀਪ ਠੇਕੇਦਾਰ ਵਾਲੀ ਅਤੇ ਮਾਲੇਰਕੋਟਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਲੇਰਕੋਟਲਾ ਰੋਡ ਨਾਲ ਚੱਲਦੇ ਹੋਏ ਮਕਸੂਦੜਾਂ ਰੋਡ ਪਾਰ ਕਰਦੇ ਹੋਏ ਮਾਲੇਰਕੋਟਲਾ-ਪਾਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਹਜ਼ਾਰਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਪ੍ਰਦੂਮਣ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਰਵੀਦਾਸੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲੀਪ ਠੇਕੇਦਾਰ ਵਾਲੀ ਅਤੇ ਮਾਲੇਰਕੋਟਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 1100
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਈ ਮਾਜਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਈ ਮਾਜਰਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਦੋਰਾਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲੇਰਕੋਟਲਾ-ਪਾਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਾਇਲ-ਮਾਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲੇਰਕੋਟਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ (ਘੁਡਾਣੀ ਖੁਰਦ ਰੋਡ, ਰਾੜਾ ਸਾਹਿਬ ਅਹਿਮਦਗੜ੍ਹ ਰੋਡ ਅਤੇ ਮਕਸੂਦੜਾ ਰੋਡ ਨੂੰ ਪਾਰ ਕਰਕੇ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰਾਈ ਮਾਜਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਵਾਾਰਰਡਡ ਨਨੰੰ:: 1111 ((ਇਿੲਸਸਤਤਰਰੀੀ ਮਮੈੈਂਂਬਬਰਰਾਂਾਂ ਲਲੲਈੀ ਰਰਾਾਖਖਵਵਾਂਾਂ)) PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10178 ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹੰਦੀ ਗੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਔਜਲਾ ਮੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਈ ਗਲੀ ਸੋਨੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਅੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗੁਰੂਦੁਆਰਾ ਕਲਗੀਧਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚੌਂਕ ਹਜ਼ਾਰਾ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪ੍ਰੀਤਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਲੇਰਕੋਟਲਾ-ਪਾਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਬਜ਼ਾਰ ਰੋਡ ਅਤੇ ਐਮ.ਸੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਮਨਨਜਜੀੀਤਤ ਸਿਿਸੰੰਘਘ ਬਬਰਰਾਾੜੜ,, ਅਆਾੲਈੀ ਼਼ ੲਏੇ ਼਼ਅਐੈਸਸ,,
ਸਕ~ਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025 ਸਥਾਨਕ ਸਰਕਾਰ ਵਿਭਾਗ