Servants of Knowledge
Punjab Gazette · Government of Punjab

ਨਗਰ ਕੌਂਸਲ, ਨਕੋਦਰ ਜਿਲ੍ਹਾ ਜਲੰਧਰ

Published 31 December 2025

Department
Local Government
Type
Extra Ordinary
Notification no.
ਨੰਬਰ: 04/16/ਹਲਕਾਬੰਦੀ(ਸ—1)/ਮਚਸ਼/2025/407
Gazetteid
CHD/0092/2024-2026
Identifier
in.gazette.punjabdsa.2025-12-31.89888
Languages
English, Punjabi

click here for IIIF manifest

10106 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ: 04/16/ਹਲਕਾਬੰਦੀ(ਸ-1)/ਮਚਸ਼/2025/407.-ਅਧਿਸੂਚਨਾ ਨੰ: 04/16/ਹਲਕਾਬੰਦੀ(ਸ-1)ਮਚਸ਼/205/224 ਮਿਤੀ: 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਨਕੋਦਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਨਕੋਦਰ ਜਿਲ੍ਹਾ ਜਲੰਧਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਨਕੋਦਰ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਨਕੋਦਰ (ਜਿਲ੍ਹਾ ਜਲੰਧਰ) ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉਤਰੀ ਹੱਦ ਅਤੇ ਲਿੰਕ ਗਲੀ ਕਪੂਰਥਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀਕਪੂਰਥਲਾ ਰੋਡ ਨਾਲ ਚਲਦੇ ਹੋਏ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਗਾ ਜਲੰਧਰ ਰੋਡ ਪਾਰ ਕਰਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁਪਿੰਦਰ ਸਿੰਘ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ( 10106 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10107 ਹਰਜਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਵਾਨ ਵਾਲਮੀਕੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਪੋਸਟ ਆਫਿਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਸ਼ੋਤਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਵਾਲੀ ਤੀਕ; ਫਿਰ ਉਕ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਭਾਸ਼ ਚੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਸੀਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੰਤੋਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਤਨ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਪਾਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਭ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਵਾਲੀ ਤੀਕ;

ਗਲੀ ਸੋਮਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਆਸਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਚੰਦਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੁਰਸ਼ੀਦ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਪੱਛਮੀ ਹੱਦ ਨਾਲ ਚਲਦੇ ਹੋਏ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 2

ਨਗਰ ਕੌਂਸਲ ਦੀ ਉਤਰੀ ਹੱਦ ਅਤੇ ਪੂਰਵੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਪੂਰਵੀ ਹੱਦ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੂਰਮਹਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਗਾ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ;

ਫਿਰ ੳਕਤ ਰੋਡ ਨਾਲ ਚਲਦੇ ਹੋਏ ਗਲੀ ਹਰਜਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੁਪਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਗਾ ਜਲੰਧਰ ਰੋਡ ਨੂੰ ਪਾਰ ਕਰਦੇ ਹੋਏ ਗਲੀ ਮਲਕੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਪ੍ਰੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ; ਫਿਰ ਉਕ ਰੋਡ ਨਾਲ ਚਲਦੇ ਹੋਏ ਗਲੀ ਲਿੰਕ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਉੱਤਰੀ ਹੱਦ ਤੇ ਪੂਰਵੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲੰਧਰ ਰੋਡ ਅਤੇ ਨੂਰਮਹਿਲ ਫਿਲੌਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨੂਰਮਹਿਲ ਫਿਲੌਰ ਨਾਲ ਰੋਡ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕਾ ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬੇਦਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਨੂਰਮਹਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਗਦੀਸ਼ ਸਿਘ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ਦਲਵੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਵੀਰ ਚੌਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਗਲੀ ਅਨਸੂਮਾਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋਗਾ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਨੂਰਮਹਿਲ ਫਿਲੌਰ ਰੋਡ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 4

ਨੂਰਮਹਿਲ ਫਿਲੌਰ ਰੋਡ ਅਤੇ ਅੰਬੇਦਕਰ ਚੌਂਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅੰਬੇਦਕਰ ਚੌਂਕ ਨਾਲ ਚਲਦੇ ਹੋਏ ਗਲੀ ਪੋਸਟ ਆਫਿਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਦਾਤਾ ਲਾਲ ਬਾਦਸ਼ਾਹ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰਵੀਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ਚਰਸੀ ਬਜਾਰ ਵਾਲੀ ਤੀਕ;

ਫਿਰ ਉਕਤ ਬਜਾਰ ਨਾਲ ਚਲਦੇ ਹੋਏ ਗਲੀ ਚੰਦ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੇਮ ਸਾਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਰਮਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਹਸਪਤਾਲ 10108 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵੀਰ ਚੰਦ ਵਾਲੀ

ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੀਤਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਸ ਸਟੈਂਡ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਮ ਼ਸੀ ਼ਚੌਂਕ ਤੀਕ; ਫਿਰ ਉਕਤ ਚੌਂਕ ਨੂੰ ਪਾਰਕ ਕਰਦੇ ਹੋਏ ਨੂਰਮਹਿਲ ਫਿਲੌਰ ਰੋਡ ਅਤੇ ਅੰਬੇਦਕਰ ਚੌਂਕ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 5 (ਇਸਤਰੀ ਮੈਂਬਰਾ ਲਈ ਰਾਖਵਾਂ)

ਫਗਵਾੜਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚਲਦੇ ਹੋਏ ਖੱਦਰ ਭੰਡਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚਰਨਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਰਜੀਵ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਰਣਜੀਤ ਨਗਰ ਵਾਲੀ ਤੀਕ; ਫਿਰ ੳਕਤ ਰੋਡ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੁਲਦੀਪ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਗਰਾਂਉਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੂਰਮਹਿਲ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਿਜਲੀ ਰੋਡ ਨੰ: 1 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਜਲੀ ਬੋਰਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਧੂ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੂਰਮਹਿਲ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬੇਦਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਫਗਵਾੜਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 6

ਨੂਰਮਹਿਲ ਫਿਲੌਰ ਰੋਡ ਅਤੇ ਜਗਰਾਂਉਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਗਰਾਂਉਂ ਰੋਡ ਨਾਲ ਚਲਦੇ ਹੋਏ ਖੱਦਰ ਭੰਡਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੰਰਿੰਦਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਕੁਮਾਰ ਵਾਲੀ ਤੀਕ; ਫਿਰ ਉਕਤ ੈੈੈ ਨਾਲ ਚਲਦੇ ਹੋਏ ਖੱਦਰ ਭੰਡਾਰ ਰੋਡ ਤੀਕ; ਫਿਰ ੳਕਤ ਰੋਡ ਨਾਲ ਚਲਦੇ ਹੋਏ ਗਲੀ ਮਹਿੰਦਰਪਾਲ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਠਕ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਿੰਦਰ ਕੌਰ ਵਾਲੀ ਤੀਕ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਤਾਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਪਾ ਧੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਰੱਤੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਨੋਦ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀਸ਼ ਧੀਮਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੁਭਮ ਚੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਭਜਨ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਗਵਾੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬੇਦਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਨੂਰਮਹਿਲ ਫਿਲੌਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਾਧੂ ਸਿੰਘ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਜਲੀ ਬੋਰਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਜਲੀ ਬੋਰਡ ਨੰ: 1 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੂਰਮਹਿਲ ਫਿਲੌਰ ਰੋਡ ਅਤੇ ਜਗਰਾਂਉਂ ਰੋਡ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾ ਲਈ ਰਾਖਵਾਂ)

ਮੇਨ ਰੋਡ ਰਣਜੀਤ ਨਗਰ ਅਤੇ ਗਲੀ ਦਲੀਪ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਲੀਪ ਸਿੰਘ ਵਾਲੀ ਨਾਲ ਚੱਲਦੇ ਹੋਏ ਮਿਲਦੇ ਬੰਦ ਗਲੀ ਤੀਕ; ਉਕਤ ਬੰਦ ਗਲੀ ਨਾਲ ਚਲਦੇ ਹੋਏ ਰਜੀਵ ਕੁੁਮਾਰ ਵਾਲੀ ਤੀਕ; ਉਕਤ ਗਲੀਨਾਲ ਚਲਦੇ ਹੋਏ ਗਲੀ ਚਰਨਜੀਤ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਖੱਦਰ ਭੰਡਾਰ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10109 ਹੋਏ ਲਿੰਕ ਗਲੀ ਜਗਰਾਉਂ ਰੋਡ ਤੀਕ; ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ; ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਤੀਕ; ਉਕਤ ਰੋਡ ਨਾਲ ਚਲਦੇ ਹੋਏ ਪੂਰਨਚੰਦ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਰਾਜਵਾਲੀ ਤੀਕ;

ਉਕਤ ਗਲੀ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਸ਼ਾਲ ਵਾਲੀ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਪਾਲ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਚੰਦ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੈ ਮਾਲੀ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਜਰਨੈਲ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਵਰਿੰਦਰ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਮੂਰਤੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਕੁੁਮਾਰ ਤੀਕ; ਉਕਤ ਗਲੀ ਨਾਲ ਚਲਦੇ ਹੋਏ ਸੁੁਰਿੰਦਰ ਕੌਰ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਖੱਦਰ ਭੰਡਾਰ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਕੁੁਲਦੀਪ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਮੇਨ ਰੋਡ ਰਣਜੀਤ ਨਗਰ ਵਾਲੀ ਅਤੇ ਦਲੀਪ ਸਿੰਘ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਖੱਦਰ ਭੰਡਾਰ ਰੋਡ ਤੇ ਨਗਰ ਕੌਂਸਲ ਦੀ ਪੂਰਵੀ ਸਥਾਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਵੀ ਹੱਦ ਨਾਲ ਚੱਲਦੇ ਹੋਏ ਜਲੰਧਰ ਫਿਲੌਰ ਰੇਲਵੇ ਲਾਇਨ ਤੀਕ; ਉਕਤ ਰੇਲਵੇ ਲਾਇਨ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਜਗਰਾਉਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਗਰਾUਂ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਖੱਦਰ ਭੰਡਾਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲੰਧਰ ਫਿਲੌਰ ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਵੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਵੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜਗਰਾਂਉਂ ਮਹਿਤਪੁਰ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਗਲੀ ਪਰਮਜੀਤ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਰੋਡ ਹੰਸਰਾਜ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਡ ਰਾਜਕੁਮਾਰ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿਤਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੋਡ ਸੋਹਲ ਖੁੁਰਦ ਤੀਕ; ਉਕਤ ਰੋਡ ਨਾਲ ਚਲਦੇ ਹੋਏ ਲਿੰਕ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰਵਿੰਦਰ ਸਿੰਘ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਵਿੰਦਰ ਕੌਰ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਧੀ ਲਾਲ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿਸ਼ਨ ਦਾਸ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਜਗਰਾਉਂ ਮਹਿਤਪੁੁਰ ਤੀਕ; ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਫਿਲੌਰ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਰੇਲਵੇੇ ਲਾਈਨ ਤੀਕ: ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 10 (ਪੱਛੜੀਆਂ ਸ਼ੇ੍ਰਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਕੁੰਦਨ ਲਾਲ ਅਤੇ ਗਲੀ ਸੁੁਰਿੰਦਰ ਸਿੰਘ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੁੁਰਿੰਦਰ ਸਿੰਘ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਲਿੰਕ ਗਲੀ ਨਾਲ ਚਲਦੇ ਹੋਏ ਮਹਿਤਪੁੁਰ ਰੋਡ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇ ਸ਼ਕੁੁਮਾਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੁਰਜੀਤ ਕੌਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁੁਖਦੇ ਵ ਸਿੰਘ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੂ ਰਾਮ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੂ ਰਾਮ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਵਿਨੋਦ ਕੁੁਮਾਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੂ ਰਾਮ ਵਾਲੀ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਗਰਾਉਂ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰੋਡ ਰੋਲਵੇ ਸਟੇਸ਼ਨ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਫਿਲੌਰ ਰੇਲਵੇ ਲਾਈਨ ਤੀਕ, ਜਲੰਧਰ ਫਿਲੌਰ ਰੇਲਵੇ ਲਾਈਨ ਨਾਲ ਚਲਦੇ ਹੋਏ ਖੁੁਰਸ਼ੀਦਪੁੁਰ ਰੋਡ ਤੀਕ, ਉਕਤ ਰੋਡ ਨਾਲ ਚਲਦੇਹੋਏ ਗਲੀ ਸੰਜੀਵਕੁੁਮਾਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲਚੰਦ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਹੰਸਰਾਜਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਆਸਰੇ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ 10110 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਲਾਲਚੰਦ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੱਤਪਾਲ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀਸ਼ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਖੁੁਰਸ਼ੀਦਪੁੁਰ ਰੋਡ ਤੀਕ, ਫਿਰ ਉਕ ਰੋਡ ਨਾਲ ਚਲਦੇ ਹੋਏ ਗਲੀ ਸੰਜੀਵ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗਲ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੰਸਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮ ਆਸਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਨੀਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੁਰਸ਼ੀਦਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜੇ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਧੀਰ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਨਾਥ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਵਲ ਕਿਸ਼ਨ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੁੰਦਨ ਲਾਲ ਵਾਲੀ ਅਤੇ ਗਲੀ ਸੁੁਰਿੰਦਰ ਸਿੰਘ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਲੇਹੀਆਂ ਖਾਸ ਰੇਲਵੇ ਲਾਈਨ ਅਤੇ ਜਗਰਾਉਂ ਮਹਿਤਪੁੁਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਮਹਿਤਪੁੁਰ ਰੋਡ ਨਾਲ ਚਲਦੇ ਹੋਏ ਗਲੀ ਬਿਸ਼ਨਦਾਸ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਂਧੀਲਾਲ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਰਜਿੰਦਰ ਕੌਰ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰਵਿੰਦਰ ਵਾਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸੋਹਲ ਖੁੁਰਦ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਜਗਰਾਉਂ ਮਹਿਤਪੁੁਰ ਰੋਡ ਤੀਕ; ਉਕਤ ਰੋਡ ਨਾਲ ਚਲਦੇ ਹੋਏ ਰੋਡ ਰਾਜਕੁੁਮਾਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੰਸਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੋਡ ਪਰਮਜੀਤ ਵਾਲੀ ਤੀਕ; ਉਕਤ ਰੋਡ ਨਾਲ ਚਲਦੇ ਹੋਏ ਜਗਰਾਉਂ ਮਹਿਤਪੁੁਰ ਤੀਕ; ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਦੱਖਣੀ ਹੱਦ ਨਾਲ ਚਲਦੇ ਹੋਏ ਪੱਛਮੀ ਹੱਦ ਤੀਕ; ਪੱਛਮੀ ਹੱਦ ਨਾਲ ਚਲਦੇ ਹੋਏ ਲੇਹੀਆਂ ਖਾਸ ਰੇਲਵੇ ਲਾਈਨ ਅਤੇ ਜਗਰਾਉਂ ਮਹਿਤਪੁੁਰ ਰੋਡ ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਗਲੀ ਪੇ੍ਰਮ ਨਾਥ ਵਾਲੀ ਅਤੇ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਨਾਲ ਚਲਦੇ ਹੋਏ ਗਲੀ ਮੁਕੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੌਸ਼ਨ ਲਾਲ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੀਰਜ ਵਿਰਦੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਮ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੁਰਸ਼ੀਦ ਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਨੀਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਿੰਦਰ ਪਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਤਨ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਸਿਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕਾ ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੀਰਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਿਕ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਗਲੀ ਚੰਦ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਮਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਵੀਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਖਾਨੇ ਵਾਲੀ ੈੈੈ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵਨਾਥ ਵਾਲੀ ਤੀਕ; ਫਿਰ ਉਕਤ ਗਲੀਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਗਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮਨਾਥ ਵਾਲੀ ਅਤੇ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10111 ਗਲੀ ਰੌਸ਼ਨ ਲਾਲ ਅਤੇ ਮਹਿਤਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਹਿਤਪੁਰ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਸੁੰਦਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਕੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਿਜੇ ਮਾਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਅਮਰਚੰਦ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਪਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਦੇਵ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੂਰਨ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਖਦੇਵ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਰਜੀਤ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਮੇਸ਼ ਕੁਮਾਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿਤਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਮਹਿਤਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿਤਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੇਵਲ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਰਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਧੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਜੇ ਵਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਮ ਪ੍ਰਕਾਸ਼ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੀਰਜ ਵਿਰਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਪਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਸ ਰਾਜ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੌਸ਼ਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਿਤਪੁਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਵਿਨੋਦ ਕੁਮਾਰ ਵਾਲੀ ਅਤੇ ਬੰਦ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੰਦ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਰਤੂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੰਪਾ ਧੀਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਤਾਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਿੰਦਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਠਕ ਚੰਦ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਿੰਦਰ ਪਾਲ ਚੋਪੜਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੱਦਰ ਭੰਡਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਮੂਰਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿਸ਼ਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਰਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਰਨੈਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪ੍ਰੇਮ ਨਾਥ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਵਨ ਗਿੱਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵ ਨਾਥ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡਾਕਖਾਨਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅਲਮਸਤ ਦਾਤਾ ਲਾਲ ਬਾਦਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਭਜਨ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ੁਭਮ ਚੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀਸ਼ ਧੀਮਾਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਤ ਵਾਲੀ ਤੀਕ; ਫਿਰ ਉਕਤ ੈੈੈ ੈੈੈ ੈੈੈੈ ੈੈੈ ਗਲੀ ਵਿਨੋਦ ਕੁਮਾਰ ਵਾਲੀ ਅਤੇ ਬੰਦ ਗਲੀ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਤਹਿਸੀਲ ਬਜਾਰ ਅਤੇ ਬਾਬਾ ਮਲਿਕ ਬਜਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਮਲਿਕ ਬਜਾਰ ਨਾਲਚਲਦੇ ਹੋਏ ਗਲੀ ਸੁਰਜੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧੀਰਾ ਮੁਹੱਲਾ ਵਾਲੀ ਤੀਕ; ਫਿਰ ਉਕਤ 10112 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਨਾਲ ਚਲਦੇ ਹੋਏ ਗਲੀ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਲਸੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁਭਾਸ਼ ਵਾਲੀ ਤੀਕ; ਫਿਰ ੳਕਤ ਗਲੀ ਨਾਲ ਚਲਦੇ ਹੋਏ ਗਲੀ ਸੰਤੋਖ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਸ਼ੋਤਮ ਲਾਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੋਸਟ ਆਫਿਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੈਨ ਮੁਹੱਲਾ ਵਾਲੀ ਤੀਕ; ਫਿਰ ਉਕਤ ਮੁਹੱਲੇ ਨਾਲ ਚਲਦੇ ਹੋਏ ਤਹਿਸੀਲ ਬਜਾਰ ਅਤੇ ਬਾਬਾ ਮਲਿਕ ਬਜਾਰ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਜਗਦੀਸ਼ ਵਾਲੀ ਅਤੇ ਬਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਸ ਸਟੈਂਡ ਰੋਡ ਦੇ ਨਾਲ ਚਲਦੇ ਹੋਏ ਗਲੀ ਪ੍ਰੀਤਮ ਲਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਲਬੀਰ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਤਹਿਸੀਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਕਾਰੀ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਭਗਵਾਨ ਵਾਲਮੀਕੀ ਚੌਂਕ ਤੀਕ; ਫਿਰ ੳਕਤ ਚੌਂਕ ਨਾਲ ਚਲਦੇ ਹੋਏ ਕਪੂਰਥਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੋਗਾ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਨਸ਼ੂਮਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਹਸਪਤਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਵੀਰ ਚੋਪੜਾ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਲਵੀਰ ਕੌਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਵਾਲੀ ਅਤੇ ਬਸ ਸਟੈਂਡ ਰੋਡ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ: 17

ਸਰਕਾਰੀ ਹਸਪਤਾਲ ਰੋਡ ਅਤੇ ਗਲੀ ਰਾਜ ਕੁਮਾਰ ਦੇ ਮਿਲਣ ਦੇ ਸਥਾਨ ਤੋੋਂ ਆਰੰਭ ਕਰਕੇ ਗਲੀ ਰਾਜ ਕੁਮਾਰ ਨਾਲ ਚਲਦੇ ਹੋਏ ਗਲੀ ਧਰਮ ਚੰਦ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਸਾਗਰ ਵਾਲੀ ਤੀਕ; ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਨ ਬਜਾਰ ਵਾਲੀ ਤੀਕ; ਫਿਰ ਉਕਤ ਬਜਾਰ ਨਾਲ ਚਲਦੇ ਹੋਏ ਗਲੀ ਚੰਦ ਕ੍ਰਿਸ਼ਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਹਿਸੀਲ ਬਜਾਰ ਵਾਲੀ ਤੀਕ; ਫਿਰ ੳਕਤ ਤਹਿਸੀਲ ਬਜਾਰ ਨਾਲ ਚਲਦੇ ਹੋਏ ਜੈਮ ਮੁਹੱਲੇ ਤੀਕ; ਫਿਰ ਉਕਤ ਮੁਹੱਲੇ ਨਾਲ ਚਲਦੇ ਹੋਏ ਵਾਲਮੀਕੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਸਰਕਾਰੀ ਹਸਪਤਾਲ ਤੀਕ; ਫਿਰ ਉਕਤ ਹਸਪਤਾਲ ਨਾਲ ਚਲਦੇ ਹੋਏ ਗਲੀ ਰਾਜ ਕੁਮਾਰ ਤੀਕ; ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89888/. Archive identifier in.gazette.punjabdsa.2025-12-31.89888.