EXTRAORDINARY
Published by Authority
CHANDIGARH, WEDNESDAY, DECEMBER 31, 2025 (PAUSA 10, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰਬਰ:04/26/ਹਲਕਾਬੰਦੀ(ਸ-1)/ਮਚਸ਼/2025/393.- ਅਧਿਸੂਚਨਾ ਨੰ: 04/26/ਹਲਕਾਬੰਦੀ(ਸ-1) ਮਚਸ਼/2025/182 ਮਿਤੀ: 04-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਮੌੜ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮਾਂ ਦਾ ਖਰੜਾ
ਨਗਰ ਕੌਸਲ ਮੋੜ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਮੋੜ ਨੂੰ 17 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 12 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਸਲ ਮੌੜ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੋਂਸਲ ਦੀ ਉੱਤਰੀ ਹੱਦ ਅਤੇ ਨਗਰ ਕੋਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ( 10396 )PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10397 ਨਾਲ ਚੱਲਦੇ ਹੋਏ, ਆਰੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਚੰਦ ਕੋਟਨ ਮਿਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਾਹਮਣੇੇ ਬਾਬਾ ਬੰਗਾਲੀ ਕੁਟੀਆ ਰੋਡ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਠਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਮਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਉੱਤਰੀ ਹੱਦ ਅਤੇ ਨਗਰ ਕੋਂਸਲ ਦੀ ਪੂਰਬੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 2
ਫੈਕਟਰੀ ਰੋਡ ਅਤੇ ਗਲੀ ਆਰੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਆਰੇ ਵਾਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਹੰਤ ਦੇ ਘਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਫੈਕਟਰੀ ਰੋਡ ਅਤੇ ਗਲੀ ਆਰੇ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਗੋਲਕ ਨਗਰੀ ਵਾਲੀ ਅਤੇ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੈਕਟਰੀ ਰੋਡ ਨਾਲ ਚਲਦੇ ਹੋਏ ਗਲੀ ਖਾਟੂ ਸ਼ਾਮ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਲਾਬ ਸਿੰਘ ਥਾਣੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਫਿਰਨ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਰਘੂਪਤੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੱਪੜ ਕੋਲਸਰ ਵਾਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਗੋਲ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਖੇਤਾਂ ਵਾਲਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਪ੍ਰਤਾਪ ਸਪਿਨ ਟੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਟਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੋਲਕ ਨਗਰੀ ਵਾਲੀ ਅਤੇ ਫੈਕਟਰੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 4 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਲਿੰਕ ਗਲੀ ਅਤੇ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫੈਕਟਰੀ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਲਿੰਕ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਛੱਪੜ ਵਾਲੀ ਗਲੀ ਨਾਲ ਚਲਦੇ ਹੋਏ ਗੁਲਾਬ ਸਿੰਘ ਥਾਣੇਦਾਰ ਦੇ ਘਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਅਤੇ ਫੈਕਟਰੀ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਇਸਤਰੀਆਂ ਮੈਂਬਰਾਂ ਲਈ ਰਾਖਵਾਂ)
ਫਿਰਨੀ ਰੋਡ ਅਤੇ ਗਲੀ ਛੱਪੜ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਛੱਪੜ ਵਾਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਗੋਲ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚਲਦੇ ਹੋਏ ਛੱਪੜ ਕੋਲਸਰ ਵਾਲਾ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਘੂਪਤੀ ਧਰਮਸ਼ਾਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਅਤੇ ਗਲੀ ਛੱਪੜ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 6
ਗਲੀ ਗਊਸ਼ਾਲਾ ਵਾਲੀ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ, ਫਿਰ ਉਕਤ ਗਲੀ ਨਾਲ ਚਲਦੇ 10398 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਸ ਸਟੈਂਡ ਵਾਲੀ ਤੀਕ, ਫਿਰ ਉਕਤ ਬੱਸ ਸਟੈਂਡ ਰੋਡ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਗਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮੇ ਵਾਲਾ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਊਸ਼ਾਲਾ ਵਾਲੀ ਅਤੇ ਲਿੰਕ ਗਲੀ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 7 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਗਣੇਸ਼ ਕਲੌਨੀ ਵਾਲੀ ਅਤੇ ਗਲੀ ਦਾਣਾ ਮੰਡੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਾਣਾ ਮੰਡੀ ਨਾਲ ਚਲਦੇ ਹੋਏ ਗਲੀ ਸ੍ਰੀ ਕ੍ਰਿਸ਼ਨਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਿੱਲੂ ਊਭੇੈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚਲਦੇ ਹੋਏ ਗਲੀ ਖਾਟੂ ਸ਼ਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਣੇਸ਼ ਕਲੌਨੀ ਵਾਲੀ ਅਤੇ ਗਲੀ ਦਾਣਾ ਮੰਡੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 8
ਗਲੀ ਰੇਲਵੇ ਸਟੇਸ਼ਨ ਵਾਲੀ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਪੁਰਾਣੀ ਸਬਜੀ ਮੰਡੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਐਸ.ਬੀ.ਈ. ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਣਾ ਮੰਡੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਣੇਸ਼ ਕਲੌਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਸਥਾ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਣੇਸ਼ ਕਲੌਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਚ.ਡੀ.ਐਫ.ਸੀ. ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਣੇਸ਼ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫੇੈਕਟਰੀ ਰੋਡ ਤੀਕ, ਫਿਰ ਉਕਤ ਫੈਕਟਰੀ ਰੋਡ ਨਾਲ ਚਲਦੇ ਹੋਏ ਮਾਲ ਗੁਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੇਲਵੇ ਸਟੇਸ਼ਨ ਵਾਲੀ ਅਤੇ ਲਿੰਕ ਗਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕੋਟਲੀ ਰੋਡ ਅਤੇ ਨਗਰ ਕੋਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸੂਆ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਮੋੜ ਖੁਰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਕਾਲੀ ਮਾਤਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਪਾਰ ਕਰਦੇ ਹੋਏ ਮਾਲ ਗੁਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੋਲਕ ਨਗਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੁਰੂ ਨਾਨਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਅਤੇ ਬੰਦ ਗਲੀ ਤੋਂ ਕੋਟਲੀ ਰੋਡ ਅਤੇ ਨਗਰ ਕੋਂਸਲ ਦੀ ਪੂਰਬੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 10
ਗਲੀ ਗੁਰੂਦੁਆਰਾ ਸਾਹਿਬ ਵਾਲੀ ਅਤੇ ਨਗਰ ਕੋਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੋਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਕੋਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਲਿੰਕ ਗਲੀ, ਫਿਰ ਲਿੰਕ ਗਲੀ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਮੋੜ ਖੁਰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਵਾਲੀ ਅਤੇ ਨਗਰ ਕੋਂਸਲ ਦੀ ਪੂਰਬੀ ਹੱਦ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10399 ਵਾਰਡ ਨੰ: 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)ਰੇਲਵੇ ਲਾਈਨ ਅਤੇ ਗਲੀ ਰੇਲਵੇ ਸਟੇਸ਼ਨ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰੇਲਵੇ ਸਟੇਸ਼ਨ ਨਾਲ ਚੱਲਦੇ ਹੋਏ ਗਲੀ ਭੈਰੋ ਮਾਤਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੋੜ ਖੁਰਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਸੂਏ ਤੀਕ, ਫਿਰ ਉਕਤ ਸੂਏ ਨਾਲ ਚਲਦੇ ਹੋਏ ਲਿੰਕ ਗਲੀ ਸੂਏ ਤੀਕ, ਫਿਰ ਉਕਤ ਸੂਏ ਨੁੂੰ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਡਾਕਟਰ ਨੌਰ ਸਿੰਘ ਦੇ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੀਰ ਖਾਨੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਅਤੇ ਗਲੀ ਰੇਲਵੇ ਸਟੇਸ਼ਨ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਪੀਰਖਾਨਾ ਰੋਡ ਅਤੇ ਡਾਕਟਰ ਨੋਰ ਦੇ ਹਸਪਤਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਾਕਟਰ ਨੋਰ ਦੇ ਹਸਪਤਾਲ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਸੂਏ ਨੂੰ ਪਾਰ ਕਰਦੇ ਹੋਏ ਲਿੰਕ ਗਲੀ ਸੂਏ ਤੀਕ, ਫਿਰ ਉਕਤ ਲਿੰਕ ਗਲੀ ਸੂਏ ਰੋਡ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬੰਦ ਗਲੀ ਤੀਕ, ਫਿਰ ਬੰਦ ਗਲੀ ਨਾਲ ਚਲਦੇ ਹੋਏ ਪੀਰਖਾਨਾ ਰੋਡ ਅਤੇ ਡਾਕਟਰ ਨੋਰ ਦੇ ਹਸਪਤਾਲ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 13
ਫਿਰਨੀ ਅਤੇ ਲਿੰਕ ਰੋਡ ਦੇ ਮਿਲਣ ਤੋਂ ਆਰੰਭ ਕਰਕੇ ਲਿੰਕ ਰੋਡ ਨਾਲ ਚੱਲਦੇ ਹੋਏ ਨਗਰ ਕੋਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਦੱਖਣੀ ਹੱਦ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪਿੰਡ ਜ਼ੋਧਪੁਰ ਪੱਖ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਅਤੇ ਲਿੰਕ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੋਂਸਲ ਦੀ ਉੱਤਰੀ ਹੱਦ ਅਤੇ ਮੇਨ ਬਠਿੰਡਾ ਮਾਨਸਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਠਿੰਡਾ ਮਾਨਸਾ ਰੋਡ ਨਾਲ ਚਲਦੇ ਹੋਏ ਬਾਬਾ ਬੰਗਾਲੀ ਕੁਟੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਉੱਤਰੀ ਹੱਦ ਅਤੇ ਮੇਨ ਬਠਿੰਡਾ ਮਾਨਸਾ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਗਲੀ ਰੇਲਵੇ ਸਟੇਸ਼ਨ ਅਤੇ ਰੇਲਵੇ ਸਟੇਸ਼ਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਸਟੇਸ਼ਨ ਨਾਲ ਚੱਲਦੇ ਹੋਏ ਬਠਿੰਡਾ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਅੰਬੇਦਕਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀ.ਏ.ਵੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੜਕ ਯੂਨੀਵਰਸਿਟੀ ਕੈਂਪਸ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣੀ ਐਸ.ਬੀ.ਈ. ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਬੈਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਗਲੀ ਰੇਲਵੇ ਸਟੇਸ਼ਨ ਅਤੇ ਰੇਲਵੇ 10400 PUNJAB GOVT. GAZ. (EXTRA), DECEMBER 31, 2025 (PAUSA 10, 1947 SAKA)
ਵਾਰਡ ਨੰ: 16
ਬੱਸ ਸਟੈਂਡ ਰੋਡ ਅਤੇ ਗਲੀ ਮਾਸਟਰ ਕਲੋਨੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਾਸਟਰਕਲੋਨੀ ਨਾਲ ਚੱਲਦੇ ਹੋਏ ਗਲੀ ਜੈਨ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸੜਕ ਯੂਨੀਵਰਸਿਟੀ ਕੈਂਪਸ ਵਾਲੀ ਤੀਕ, ਫਿਰ ਉਕਤ ਸੜਕ ਨਾਲ ਚਲਦੇ ਹੋਏ ਰਾਮਬਾਗ ਵਾਲੀ ਸੜਕ ਤੀਕ, ਫਿਰ ਉਕਤ ਸੜਕ ਨਾਲ ਚਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੱਸ ਸਟੈਂਡ ਰੋਡ ਅਤੇ ਗਲੀ ਮਾਸਟਰ ਕਲੋਨੀ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਕੋਂਸਲ ਦੀ ਉੰਤਰੀ ਹੱਦ ਅਤੇ ਗਲੀ ਹਰਚੰਦ ਕੋਟਨ ਮਿੱਲ ਦੇ ਸਥਾਨ ਤੋਂ ਆਰੰਭ ਕਰਕੇ ਕੋਟਨ ਮਿਲ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਫੈਕਟਰੀ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਬੰਗਾਲੀ ਕੁਟੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਨਗਰ ਕੋਂਸਲ ਦੀ ਉੰਤਰੀ ਹੱਦ ਅਤੇ ਗਲੀ ਹਰਚੰਦ ਕੋਟਨ ਮਿੱਲ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025
ਸਥਾਨਕ ਸਰਕਾਰ ਵਿਭਾਗ
3598/12-2025/Pb. Govt. Press, S.A.S. Nagar