Servants of Knowledge
Punjab Gazette · Government of Punjab

ਨਗਰ ਕੌਂਸਲ, ਫਰੀਦਕੋਟ

Published 31 December 2025

Department
Local Government
Type
Extra Ordinary
Notification no.
ਨੰਬਰ:04/12/ਹਲਕਾਬੰਦੀ(ਸ—1)/ਮਚਸ਼/2025/397
Gazetteid
CHD/0092/2024-2026
Identifier
in.gazette.punjabdsa.2025-12-31.89893
Languages
English, Punjabi

click here for IIIF manifest

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10401

EXTRAORDINARY

Published by Authority

CHANDIGARH, WEDNESDAY, DECEMBER 31, 2025 (PAUSA 10, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 31 ਦਸੰਬਰ, 2025

ਨੰਬਰ:04/12/ਹਲਕਾਬੰਦੀ(ਸ-1)/ਮਚਸ਼/2025/397.- ਅਧਿਸੂਚਨਾ ਨੰ: 04/12/ਹਲਕਾਬੰਦੀ(ਸ-1)/ ਮਚਸ਼/2025/241 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਫਰੀਦਕੋਟ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਫਰੀਦਕੋਟ ਜਿਲ੍ਹਾ ਫਰੀਦਕੋਟ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਫਰੀਦਕੋਟ ਨੂੰ 25 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 17 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਫਰੀਦਕੋਟ ਜਿਲ੍ਹਾ ਫਰੀਦਕੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ

( 10401 )10402 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੋਜੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਫਿਰੋਜਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਲ.ਆਈ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਰੇਲਵੇ ਸਟੇਸ਼ਨ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਖੀਜਾ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਜ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਜ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਪੈਲਸ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਲਮੀਕ ਚੌਂਕ ਤੀਕ;

ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੁਬਲੀ ਮਾਰਕੀਟ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣੀ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਠੰਡੀ ਸੜਕ ਤੀਕ; ਫਿਰ ਉਕਤ ਸੜਕ ਨਾਲ ਚੱਲਦੇ ਹੋਏ ਘੰਟਾ ਘਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕੋਤਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੁਭਾਸ਼ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਫਿਰੋਜਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੋਜੀ ਚੌਂਕ ਤੀਕ;

ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਤਲਵੰਡੀ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਚਹਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਹਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਗਲੀ ਜੀਵਨ ਨਗਰ ਵਾਲੀ ਤੀਕ; ਫਿਰ ਉੱਕਤ ਗਲੀ ਨਾਲ ਚੱਲਦੇ ਹੋਏ ਬਲਬੀਰ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਤਲਵੰਡੀ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਮੇਨ ਰੋਡ ਬਲਬੀਰ ਬਸਤੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਲਮੀਕੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਸਵਰਨ ਪੈਲਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀਰੋਜ਼ ਇੰਨਕਲੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋਜ਼ ਇੰਨਕਲੇਵ ਵਾਲੀ PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10403 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖੀਜਾ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੇਨ ਰੋਡ ਬਲਬੀਰ ਬਸਤੀ ਅਤੇ ਗਲੀ ਨੰਬਰ: 9 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ: 9 ਦੇ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਜੀਵਨ ਲਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਬਲਬੀਰ ਬਸਤੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 9 ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਚਹਿਲ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਪੂਰਬੀ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਮਾਈਨਰ ਤੀਕ; ਫਿਰ ਉਕਤ ਮਾਈਨਰ ਨਾਲ ਚੱਲਦੇ ਹੋਏ ਲਿੰਕ ਗਲੀ (ਹਰਿੰਦਰ ਨਗਰ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 11 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 9 ਤੀਕ; ਫਿਰ ਉਕਤ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚਹਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 1 (ਗ੍ਰੀਨ ਐਵੀਨਿਊ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਹਿਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 9 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਿੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 11 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਹਰਿੰਦਰ ਨਗਰ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਰੀਦਕੋਟ ਮਾਈਨਰ ਤੀਕ;

ਫਿਰ ਉਕਤ ਮਾਈਨਰ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱੱਖਣੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਥਾਣਾ ਸਦਰ ਰੋਡ ਅਤੇ ਕੋਟਕਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਟਕਪੁਰਾ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਐਵੀਨਿਊ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਤੀ ਵਣ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਬੰਰ 15 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 13 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ (ਡੋਗਰ ਬਸਤੀ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਰ ਥਾਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਸਰਕੂਲਰ ਰੋਡ ਅਤੇ ਕੋਟਕਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੋਟਕਪੁਰਾ ਰੋਡ ਦੇ ਨਾਲ ਚੱਲਦੇ ਹੋਏ ਥਾਣਾ ਸਦਰ ਤੀਕ; ਫਿਰ ਥਾਣਾ ਸਦਰ ਨਾਲ ਚੱਲਦੇ ਹੋਏ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਰੋਡ ਡੋਗਰ ਬਸਤੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਸਰਕੂਲਰ ਰੋਡ) ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਟਕਪੁਰਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

10404 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ) ਗਲੀ ਨੰਬਰ 5 ਅਤੇ ਮੇਨ ਰੋਡ ਡੋਗਰ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਰੋਡ ਨਾਲ ਚੱਲਦੇ ਹੋਏ ਗਲੀ

ਨੰਬਰ 13 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਤੀ ਵਣ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਐਵੇਨਿਊ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਬਾਬਾ ਨਾਮਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ ਡੋਗਰ ਬਸਤੀ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਸਰਕੂਲਰ ਰੋਡ ਅਤੇ ਲਿੰਕ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਚੱਲਦੇ ਹੋਏ ਗਲੀ ਨੰਬਰ: 4 ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਮੇਨ ਰੋਡ ਡੋਗਰ ਬਸਤੀ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 5 ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਬਾਬਾ ਨਾਮਦੇਵ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ੇ ਗਲੀ ਨੰਬਰ: 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ Uਲਡ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਅਰਜਨ ਦੇਵ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ: ਅੰਬੇਦਕਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪੁਰਾਣਾ ਕੈਂਟ ਰੋਡ ਅਤੇ ਗਲੀ ਗੁਰੂ ਤੇਗ ਬਹਾਦਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰੂ ਤੇਗਬਹਾਦਰ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੀਤ ਐਵੀਨਿਊ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 6 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂ ਤੇਗਬਹਾਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਮਚਾਕੀ ਮੱਲ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਗਲੀ ਨੰਬਰ 5) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦਸਮੇਸ਼ ਨਗਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਸਮੇਸ਼ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਲਡ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮਨ ਨਗਰ ਰੋਡ ਤੀਕ; ਫਿਰ ਉਕਤ ਨਗਰ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ Uਲਡ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਲਿੰਕ ਗਲੀ ਅਤੇ ਮਚਾਕੀ ਮੱਲ ਸਿੰਘ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਚਾਕੀ ਮੱਲ ਸਿੰਘ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਸਮੇਸ਼ ਨਗਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 2 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਚਾਕੀ ਮੱਲ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10405 ਵਾਰਡ ਨੰਬਰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ) ਪੁਰਾਣਾ ਕੈਂਟ ਰੋਡ ਅਤੇ ਦਸ਼ਮੇਸ਼ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਦਸ਼ਮੇਸ਼ ਨਗਰ ਰੋਡ ਨਾਲ ਚੱਲਦੇ

ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਰਾਣਾ ਕੈਂਟ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਸ਼ਮੇਸ਼ ਨਗਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਨਿਊ ਕੈਂਟ ਰੋਡ ਅਤੇ ਗਲੀ ਨੰਬਰ 5 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ 5 ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਨ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਨੰਬਰ 8 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੇਲ ਰੋਡ ਅਤੇ ਸਰਕੁਲਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚੱਲਦੇ ਹੋਏ ਨਿਊ ਮਾਡਲ ਸਕੂਲ ਤੀਕ; ਫਿਰ ਉਕਤ ਸਕੂਲ ਨਾਲ ਚੱਲਦੇ ਹੋਏ ਨਿਊ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏਅਰਪੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ 8 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ 7 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਾਬਾਜ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਬਾਜ ਨਗਰ ਰੋਡ ਤੀਕ; ਉਕਤ ਰੋਡ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੁਲਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਿਊ ਕੈਂਟ ਰੋਡ ਅਤੇ ਗਲੀ ਡਾ. ਅੰਬੇਦਕਰ ਨਗਰ ਦੇ ਮਿਲਣ ਦੇ ਅਸਥਾਨ ਤੋਂ ਆਰੰਭ ਕਰਕੇ ਗਲੀ ਡਾ. ਅੰਬੇਦਕਰ ਨਗਰ ਵਾਲੀ ਨਾਲ ਚੱਲਦੇ ਹੋਏ ਡਾ. ਅੰਬੇਦਕਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗਲੀ ਨੰ 3 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ 4 ਤੀਕ; ਫਿਰ ਉਕਤ ਗਲੀ ਨੰ 4 ਨਾਲ ਚੱਲਦੇ ਹੋਏ ਨਿਊ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਊ ਕੈਂਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਾ. ਅੰਬੇਦਕਰ ਨਗਰ ਵਾਲੀ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 19

ਲਾਇਨ ਬਜਾਰ ਸਟਰੀਟ ਅਤੇ ਠੰਡੀ ਸੜਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਠੰਡੀ ਸੜਕ ਨਾਲ ਚਲਦੇ ਹੋਏ ਹੁੱਕੀ ਚੌਕ ਤੀਕ; ਫਿਰ ਉਕਤ ਚੌਕ ਨਾਲ ਚੱਲਦੇ ਹੋਏ ਪੁਰਾਣੀ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਮਿਆਣਾ ਚੌਂਕ ਤੀਕ;

ਉਕਤ ਚੌਂਕ ਗਲੀ ਨਾਲ ਚੱਲਦੇ ਹੋਏ ਡਾ.ਆਬੇਦਕਰ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂੁਲਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਿੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਜਾਰ ਸਰਾਫਾ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਸੋਨਿਆ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਲਿੰਕ ਰੋਡ ਨਾਲ ਚੱਲਦੇ ਹੋਏ ਲਾਇਨ ਬਜਾਰ ਸਟਰੀਟ ਤੀਕ; 10406 PUNJAB GOVT. GAZ. (EXTRA), DECEMBER 31, 2025 (PAUSA 10, 1947 SAKA) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਠੰਡੀ ਸੜਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 20

ਗਲੀ ਮੁਹੱਲਾ ਖੋਖਰ ਵਾਲੀ ਅਤੇ ਕਿਲ੍ਹਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂੁਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸਤਬਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖੋਖਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਿਲ੍ਹਾ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫੋਜੀ ਚੌਂਕ ਅਤੇ ਫਿਰੋਜਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰੋਜਪੁਰ ਰੋਡ ਦੇ ਨਾਲ ਚੱਲਦੇ ਹੋਏ ਸੁਭਾਸ਼ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕੋਤਵਾਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਕਨੱਈਆ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਘੰਟਾ ਘਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਐਸ.ਬੀ. ਐਸ ਪਾਰਕ ਤੀਕ; ਫਿਰ ਉਕਤ ਪਾਰਕ ਨਾਲ ਚੱਲਦੇ ਹੋਏ ਸਟਰੀਟ ਲਾਈਨ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਮੇਨ ਬਜਾਰ ਤੀਕ; ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਬੰਦ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਨਿਆ ਸਟਰੀਟ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਾਫਾ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਕਿੱਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੋਖਰਾ ਮੁਹੱਲਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਸਤਬਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਤਿੰਦਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਹੁਸ਼ਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਨਰਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੋਜ਼ੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਫਿਰੋਜਪੁਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 22

ਗਲੀ ਐਲ.ਆਈ.ਸੀ ਅਤੇ ਫਿਰੋਜਪੁਰ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਫਿਰੋਜਪੁਰ ਰੋਡ ਨਾਲ ਚੱਲਦੇ ਹੋਏ ਫੋਜੀ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸਾਦਿਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕ੍ਰਿਸ਼ਨਾ ਨਰਸਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਹੁਸ਼ਿਆਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਤਿੰਦਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਦਿਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ: 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 (ਨਰਾਇਣ ਨਗਰ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਲ.ਆਈ.ਸੀ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰੋਜਪੁਰ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 23 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਜੇਲ ਰੋਡ ਅਤੇ ਬਾਜੀਗਰ ਬਸਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਜੀਗਰ ਬਸਤੀ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਬਾਜੀਗਰ ਬਸਤੀ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਜੀਗਰ ਬਸਤੀ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), DECEMBER 31, 2025 (PAUSA 10, 1947 SAKA) 10407 ਵਾਰਡ ਨੰਬਰ: 24 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬਾਜੀਗਰ ਬਸਤੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ

ਚੱਲਦੇ ਹੋਏ ਗਲੀ ਬਲਵਿੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰ ਬਸਤੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਬਾਜੀਗਰ ਬਸਤੀ) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜੀਗਰ ਬਸਤੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਾਹਬਾਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਸ਼ਾਹਬਾਜ ਨਗਰ) ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 7 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਗਲੀ ਨੰਬਰ 8) ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 8 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਜੀਗਰ ਬਸਤੀ ਰੋਡ ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 25

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗਲੀ ਨੰਬਰ 5 ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਲ.ਆਈ.ਸੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 (ਨਰਾਇਣ ਨਗਰ) ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 1 ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਦਿਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜੀਗਰ ਬਸਤੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਨੰਬਰ 5 ਤੀਕ; ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ ਮਿਤੀ 31 ਦਸੰਬਰ, 2025

ਸਥਾਨਕ ਸਰਕਾਰ ਵਿਭਾਗ

3598/12-2025/Pb. Govt. Press, S.A.S. Nagar

Cite this issue. Punjab Gazette, Government of Punjab, 31 December 2025. Indian Gazettes, https://egazette.servantsofknowledge.in/details/in.gazette.punjabdsa.2025-12-31.89893/. Archive identifier in.gazette.punjabdsa.2025-12-31.89893.