Published by Authority
No. 1] CHANDIGARH, FRIDAY, JANUARY 2, 2026 (PAUSA 12, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-1 ਸ਼ਾਖਾ)
ਅਧਿਸੂਚਨਾ
ਮਿਤੀ 29 ਅਕਤੂਬਰ, 2025
ਨੰ:WR-IRP1014/1/2025-6IP1/l/1230912/2025.-ਸ਼੍ਰੀ ਮਨਮੋਹਨ ਸਿੰਘ ਪੁੱਤਰ ਸ਼੍ਰੀ ਬਲਬੀਰ ਸਿੰਘ, ਖੋਜ ਅਫਸਰ, ਜਲ ਸਰੋਤ ਵਿਭਾਗ, ਪੰਜਾਬ, 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.10.2025 ਨੂੰ ਬਾਅਦ-ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਅਤੇ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸਨੀ/ ਚੌਕਸੀ ਪੜਤਾਲ/ਮੁਕੱਦਮਾਂ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 28 ਅਕਤੂਬਰ, 2025
ਜਲ ਸਰੋਤ ਵਿਭਾਗ।
3596/12-2025/Pb. Govt. Press, S.A.S. Nagar