Servants of Knowledge
Punjab Gazette · Government of Punjab

ਨਗਰ ਪੰਚਾਇਤ ਬੋਹਾ, ਜਿਲ੍ਹਾ ਮਾਨਸਾ

Published 08 January 2026

Department
Local Government
Type
Extra Ordinary
Notification no.
ਨੰਬਰ:04/117/ਹਲਕਾਬੰਦੀ(ਸ—1)/ਮਚਸ਼/2025/26
Gazetteid
CHD/0092/2024-2026
Identifier
in.gazette.punjabdsa.2026-01-08.90032
Languages
English, Punjabi

click here for IIIF manifest

380 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ:04/117/ਹਲਕਾਬੰਦੀ(ਸ-1)/ਮਚਸ਼/2025/26.- ਅਧਿਸੂਚਨਾ ਨੰ: 04/03/ਹਲਕਾਬੰਦੀ(ਸ-1)/ਮਚਸ਼/ 2025/219 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ ਬੋਹਾ, ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ ਬੋਹਾ, ਜਿਲ੍ਹਾ ਮਾਨਸਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਭਿਖੀਵਿੰਡ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ, ਬੋਹਾ, ਜਿਲ੍ਹਾ ਮਾਨਸਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਨਗਰ ਪੰਚਾਇਤ ਦੀ ਪੱਛਮੀ ਹੱਦ ਅਤੇ ਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇਨਗਰ ਪੰਚਾਇਤ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਦੇ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੈਬ ਸਿੰਘ ਜਥੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਕੋਟ ਵਾਲੀ ਤੀਕ, ( 380 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 381 ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੂਚਾ ਵਾਲਾ ਰਾਹ ਨੂੰ ਪਾਰ ਕਰਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਭੱਠਲਾ ਰੋਡ ਅਤੇ ਮੱਲ ਸਿੰਘ ਰੋਡ ਨੂੰ ਪਾਰ ਕਰਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਛੀਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਬੁਢਲਾਡਾ ਰੋਡ ਅਤੇ ਬੋਹਾ ਡਿਸਟ੍ਰੀਬੂਟਰੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੋਹਾ ਡਿਸਟ੍ਰੀਬੂਟਰੀ ਦੇ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੇਰ ਖਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੱਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮੇਲਾ ਸਿੰਘ ਵਾਲੀ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬੁਢਲਾਡਾ ਰੋਡ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)

ਬੋਹਾ ਡਿਸਟ੍ਰੀਬੂਟਰੀ ਅਤੇ ਗਲੀ ਮਹਿੰਦਰ ਕੌਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਹਿੰਦਰ ਕੌਰ ਵਾਲੀ ਦੇ ਨਾਲ ਚੱਲਦ ਹੋਏ ਗਲੀ ਜੱੱਥੇਦਾਰ ਨੈਬ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਬੁਢਲਾਡਾ ਰੋਡ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਲਾ ਸਿੰਘ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੱਢ ਖਾਣੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਫਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸਤਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਖਾਲਸਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਘਰ ਸਿੰਘ ਖਾਲਸਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਹਥਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੱਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੱਲ ਸਿੰਘ ਵਾਲਾ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਕੌਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਗਲੀ ਪਿੱਪਲ ਵਾਲੀ ਅਤੇ ਬੁਢਲਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੁਢਲਾਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਡਾਕਟਰ ਭੂਸ਼ਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੋੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸਿੰ਼ਦੇ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਗਲੀ ਵੱਢ ਖਾਣੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਵਤਾਰ ਸਿੰਘ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਡਾਕਟਰ ਭੂਸ਼ਣ ਵਾਲੀ ਅਤੇ ਬੁਢਲਾਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੁਢਲਾਡਾ ਰੋਡ ਦੇ ਨਾਲ ਚੱਲਦੇ ਹੋਏ ਗਲੀ ਬਿਜਲੀ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੱਤੂ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮਦਾਨੀਆਂ ਵਿਹੜਾ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ 382 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚੱਲਦੇ ਹੋਏ ਗਲੀ ਮੇਜ਼ਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਗਲੀ ਡਾਕਟਰ ਭੂਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੁਢਲਾਡਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਗਲੀ ਬਿਜਲੀ ਘਰ ਵਾਲੀ ਅਤੇ ਰਤੀਆ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਤੀਆ ਰੋਡ ਦੇ ਨਾਲ ਚੱਲਦੇ ਹੋਏ ਸੇਰਖਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਡੀ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰਤੀਆ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੋਰੇ ਸਾਧ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀ.ਐਸ. ਪੰਨੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਾਨੀਆਂ ਵਿਹੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੌਧਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਬਜ਼ਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੇਨ ਬਜ਼ਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬਿਜਲੀ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਉਡਤ ਰੋਡ ਅਤੇ ਗਲੀ ਗੋਰੇ ਸਾਧ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੋਰੇ ਸਾਧ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਰਤੀਆ ਰੋਡ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਰਤੀਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਡੀ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਰਖਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਕੇ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਰੇ ਸਾਧ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8 (ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)

ਉਡਤ ਰੋਡ ਅਤੇ ਗਲੀ ਰਾਜਵੀਰ ਘੁੰਮਣ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਜਵੀਰ ਘੁੰਮਣ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਕਾਕੇ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਲੀਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਘੋੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਵੀਰ ਘੁੰਮਣ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਮੈਦਾਨੀਆ ਵੇਹੜਾ ਅਤੇ ਪੀ.ਐਸ. ਪੰਨੂ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀ.ਸੀ.ਐਸ ਪੰਨੂ ਵਾਲੀ ਦੇ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਵੀਰ ਘੁੰਮਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਉਡਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਜੀਗਰ ਵੇਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਕਾਨੇਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈਦਾਨੀਆ ਵੇਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਸੀ.ਐਸ. ਪੰਨੂ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਗਲੀ ਪੀਰਖਾਨੇ ਵਾਲੀ ਅਤੇ ਗਲੀ ਸੇਵਾ ਸਿੰਘ ਮੈਂਬਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀਸੇਵਾ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਬੀਕਾਨੇਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜੀਗਰ ਵੇਹੜਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਘੋੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੀਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 383 ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਛੀਨੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਬੋਹਾ ਡਿਸਟ੍ਰਿਬੂਟਰੀ ਨੂੰ ਪਾਰ ਕਰਦੇ ਹੋਏ ਪੀਰਖਾਨੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਮੈਂਬਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਲਾਲ ਸਿੰਘ ਵਾਲੀ ਅਤੇ ਗਲੀ ਨਹਿਰੀ ਕੋਠੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਹਿਰੀ ਕੋਠੀ ਵਾਲੀ ਦੇ ਨਾਲ ਚੱਲਦੇ ਹੋਏ ਲਿੰਕ ਮੈਦਾਨੀਆ ਵੇਹੜਾ ਤੀਕ, ਫਿਰ ਉਕਤ ਵੇਹੜਾ ਨਾਲ ਚੱਲਦੇ ਹੋਏ ਲਿੰਕ ਗਲੀ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਕੱਤੂ ਪ੍ਰਧਾਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਜ਼ਾਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੌਧਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੈਦਾਨੀਆ ਵੇਹੜਾ ਤੀਕ, ਫਿਰ ਉਕਤ ਵੇਹੜੇ ਨਾਲ ਚੱਲਦੇ ਹੋਏ ਗਲੀ ਬਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਿਕਾਨੇਰੀਆਂ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੇਵਾ ਸਿੰਘ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਹਿਰੀ ਕੋਠੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਗਲੀ ਬਾਗ ਵਿਹੜੇ ਵਾਲੀ ਅਤੇ ਗਲੀ ਗੁਰਦੇਵ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੇਵ ਸਿੰਘ ਵਾਲੀ ਦੇ ਨਾਲ ਚੱਲਦੇ ਹੋਏ ਗਲੀ ਅਰੋੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਜਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਮੇਨ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਨਹਿਰੀ ਕੋਠੀ ਤੀਕ, ਫਿਰ ਉਕਤ ਕੋਠੀ ਨਾਲ ਚੱਲਦੇ ਹੋਏ ਗਲੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਦੇ ਨਾਲ ਚੱਲਦੇ ਹੋਏ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13

ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਖਾਲਸਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸਤਰੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਨੰਬਰਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਗ ਵਿਹੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੋਹਾ ਡਿਸਟ੍ਰੀਬੂਟਰੀ ਵਾਲੀ ਤੀਕ, ਫਿਰ ਉਕਤ ਬੋਹਾ ਡਿਸਟ੍ਰੀਬੂਟਰੀ ਨਾਲ ਚੱਲਦੇ ਹੋਏ ਮੱਲ ਸਿੰਘ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ, 2026

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90032/. Archive identifier in.gazette.punjabdsa.2026-01-08.90032.