Servants of Knowledge
Punjab Gazette · Government of Punjab

ਨਗਰ ਕੋਂਸਲ ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ

Published 08 January 2026

Department
Local Government
Type
Extra Ordinary
Notification no.
ਨੰਬਰ: 04/82/ਹਲਕਾਬੰਦੀ(ਸ—1)/ਮਚਸ਼/2025/08.
Gazetteid
CHD/0092/2024-2026
Identifier
in.gazette.punjabdsa.2026-01-08.90057
Languages
English, Punjabi

click here for IIIF manifest

388 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ: 04/82/ਹਲਕਾਬੰਦੀ(ਸ-1)/ਮਚਸ਼/2025/08.-ਅਧਿਸੂਚਨਾ ਨੰ: 04/82/ਹਲਕਾਬੰਦੀ(ਸ-1)/ਮਚਸ਼/2025/279 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸ਼੍ਰੀ ਚਮਕੌਰ ਸਾਹਿਬ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੋਂਸਲ ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੋਂਸਲ, ਸ੍ਰੀ ਚਮਕੌਰ ਸਾਹਿਬ ਨੂੰ 13 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੋਂਸਲ, ਸ੍ਰੀ ਚਮਕੌਰ ਸਾਹਿਬ, ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ: 01 (ਇਸਤਰੀ ਮੈਂਬਰਾਂ ਲਈ ਰਾਖਵਾਂ)ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਅਤੇ ਨਹਿਰ-ਰੂਪਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਹਿਰ-ਰੋਡ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਣੇ ਮਾਜਰਾ ਰੋਡ ਤੀਕ, ਫਿਰ ਉਕਤ ( 388 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 389 ਰੋਡ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੂਪਨਗਰ ਰੋਡ-ਨਹਿਰ ਨੂੰ ਪਾਰ ਕਰਕੇ ਨਹਿਰ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਬੋਹੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਖਾਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲੱਦੇ ਹੋਏ ਸਰਹਿੰਦ ਨਹਿਰ-ਰੂਪਨਗਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 02 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਨਹਿਰ-ਰੂਪਨਗਰ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਡਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀ ਦਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮਾਤਾ ਦਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਸਲੋ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੱਕੜ ਦਾ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਚੌਧਰੀ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਮੀ ਦਾ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਸ਼ੀਲ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਨਦੀਪ ਸਿੰਘ ਮਾਂਗਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ-ਰੂਪਨਗਰ ਰੋਡ ਤੀਕ, ਉਕਤ ਰੋਡ-ਨਹਿਰ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰ: 03 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)

ਨਹਿਰ-ਰੂਪਨਗਰ ਰੋਡ ਅਤੇ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਉਕਤ ਫਿਰਨੀ ਰੋਡ ਨਾਲ ਚੱਲਦੇ ਹੋਏ ਗਲੀ ਅਮਨਦੀਪ ਸਿੰਘ ਮਾਗਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਜੀਵਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਵਾਰਾ ਕਤਲਗੜ੍ਹ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਸਤਰੀ ਸਤਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਸ.ਡੀ.ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਲਾਇਸ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿਮੂਦ ਡਰਾਇਕਲੀਨਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦਵਾਰਾ ਕਤਲਗੜ੍ਹ ਸਾਹਿਬ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰਾ ਬਾਬਾ ਬੁਧ ਦਾਸ ਜੀ ਵਾਲੀ ਤੀਕ, ਫਿਰ ਉਕਤ ਰੋਡ-ਨਹਿਰ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 04

ਸਰਹਿੰਦ ਨਹਿਰ ਅਤੇ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗਲੀ ਅਮਨਦੀਪ ਮਾਗਟ ਵਾਲੀ ਨਾਲ ਚੱਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਜੀਵਨ ਸਿੰਘ ਤੀਕ, ਫਿਰ ਉਕਤ ਗਲੀ 390 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਕਤਲਗੜ੍ਹ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿਸਤਰੀ ਸੱਤਪਾਲ ਸਿੰਘ

ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨਜੀਤ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਡੀ.ਪਬਲਿਕ ਸਕੂਲ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਿਲਾਇੰਸ ਟਾਵਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਕਤਲਗੜ੍ਹ ਸਾਹਿਬ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰਮੀਤ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੇਰਾ ਬਾਬਾ ਬੁੁੱਧ ਦਾਸ ਜੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 05 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪ੍ਰਾਚੀਨ ਸ਼ਿਵ ਮੰਦਰ ਅਤੇ ਪੰਡਤਾਂ ਦੇ ਘਰ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਪੰਡਤਾਂ ਦੇ ਘਰ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਨਿਰਮਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਬਲੀ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਧਾ ਜਰਨਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀ.ਐਸ.ਪੀ. ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਸਟਰਿੰਗ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੇਲਾ ਮੋਰਿੰਡਾ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਪ੍ਰਾਚੀਨ ਸ਼ਿਵ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੀਤਾ ਰਾਮ ਮੰਦਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਜੀਵ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਾਚੀਨ ਸ਼ਿਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਡਤਾਂ ਦੇ ਘਰ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 06

ਬੇਲਾ ਮੋਰਿੰਡਾ ਰੋਡ ਅਤੇ ਗਲੀ ਗੁਰੂ ਨਾਨਕ ਸ਼ਟਰਿੰਗ ਸਟੋਰ ਵਾਲੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗੁਰ ਨਾਨਕ ਸ਼ਟਰਿੰਗ ਸਟੋਰ ਵਾਲੀ ਗਲੀ ਨਾਲ ਚੱਲਦੇ ਹੋਏ ਗਲੀ ਟੈਲੀਫੋਨ ਐਕਸਚੇਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਧਾ ਜਨਰਲ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਿਰਨੀ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਸਟਰ ਹਰਪ੍ਰੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦਿਆਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੰਧਾਵਾ ਆੜਤੀਆ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰ ਨਾਨਕ ਸ਼ਟਰਿੰਗ ਸਟੋਰ ਵਾਲੀ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 07 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਅਮਰੀਕ ਸਿੰਘ ਵਾਲੀ ਅਤੇ ਬੇਲਾ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਬੇਲਾ ਮੋਰਿੰਡਾ ਰੋਡ ਨਾਲ ਚੱਲਦੇ ਹੋਏ ਗਲੀ ਰਾਣਾ ਪਲੰਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਸ਼ੇਖਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਵਾਲੀ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 08

ਗਲੀ ਰਾਣਾ ਪਲੰਬਰ ਵਾਲੀ ਅਤੇ ਬੇਲਾ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਬੇਲਾ ਮੋਰਿੰਡਾ ਰੋਡ ਨਾਲ ਚੱਲਦੇਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਰੋਡ ਚੱਲਦੇ ਹੋਏ ਗਲੀ ਰੰਧਾਵਾ ਆੜਤੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੰਡ ਸੱਲੇ ਮਾਜਰਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਦਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਵੀ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਹਿਰ ਰੋਡ ਤੀਕ, ਫਿਰ ਉਕਤ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 391 ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੂਰਵੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਭੂਰੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਟਰ ਮਕੈਨਿਕ ਵਾਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਪਲੰਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 09 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵ ਾਂ)

ਸੰਧੂਆ ਰੋਡ ਅਤੇ ਗਲੀ ਗੁਰਚਰਨ ਵਾਲੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗਲੀ ਗੁਰਚਰਨ ਵਾਲੀ ਨਾਲ ਚੱਲਦੇ ਹੋਏ ਗਲੀ ਅਮਰੀਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੀਤ ਸਿੰਘ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੰਦਰ ਸ਼ੇਖਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣਾ ਪਲੰਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਕੂਟਰ ਮਕੈਨਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂਰੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਧੂਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਨਾਮ ਸਿੰੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਧੂਆ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 10 (ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀਂ ਉੱਤਰੀ ਹੱਦ ਅਤੇ ਪਿੰਡ ਖਾਨਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਖਾਨਪੁਰ ਰੋਡ ਨਾ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰੰਿਹਦ ਨਹਿਰ ਪਾਰ ਕਰਦੇ ਹੋਏ ਰੂਪਨਗਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਨਹਿਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਤਨਾਮ ਸਿੰਘ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚਰਨ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਮਾਣੇਮਾਜਰਾ ਦੀ ਫਿਰਨੀ ਤੀਕ; ਫਿਰ ਉਕਤ ਫਿਰਨੀ ਨਾਲ ਚਲਦੇ ਹੋਏ ਮਾਣੇਮਾਜਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਧੂਆਂ ਰੋਡ ਨਾਲ ਚਲਦੇ ਹੋਏ ਸੰਧੂਆਂ ਰੋਡ ਨੂੰ ਪਾਰ ਕਰਦੇ ਹੋਏ ਆਟਾ ਚੱਕੀ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਨਾਮ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰਸਤਾ ਤੀਕ; ਫਿਰ ਉਕਤ ਕੱਚੇ ਰਸਤੇ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਖਾਨਪੁਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਾਂਗਟ ਮੋਟਰ ਅਤੇ ਬੇਲਾ ਮੋਰਿੰਡਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਬੇਲਾ ਮੋਰਿੰਡਾ ਰੋਡ ਨਾਲ ਚਲਦੇ ਹੋਏ ਗਲੀ ਅਮਰੀਕ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਚਰਨ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਧੂਆਂ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਣੇਮਾਜਰਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਂਗਟ ਮੋਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰ: 12

ਸਰਹਿੰਦ ਨਹਿਰ ਰੋਡ ਅਤੇ ਰੂਪਨਗਰ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਰੂਪਨਗਰ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ਸਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਵਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਸਿੰਘ ਵਾਲੀ ਤੀਕ, ਫਿਰ ਉਕਤ ਰੋਡਨਾਲ ਚੱਲਦੇ ਹੋਏ ਮਾਨੇਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਮਾਨੇ ਮਾਜਰਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, 392 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਨੇਮਾਜਰਾ ਤੋਂ ਸੰਧੂਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਮਾਨੇ ਮਾਜਰੇ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਚਰਨਦਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਨਾਮ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਹਿੰਦ ਨਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੂਪਨਗਰ ਰੋਡ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੂਪਨਗਰ ਰੋਡ ਅਤੇ ਡੇਰਾ ਬਾਬਾ ਬੁੱਧ ਦਾਸ ਜੀ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਡੇਰਾ ਬਾਬਾ ਬੁਧ ਦਾਸ ਜੀ ਨਾਲ ਚੱਲਦੇ ਹੋਏ ਗਲੀ ਗਲੀ ਗੁਰਮੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਦਵਾਰਾ ਕਤਲਗੜ੍ਹ ਸਾਹਿਬ ਰੋਡ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਸਰਕਾਰੀ ਕੰਨੀਆ ਸੀ.ਸੈ. ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਿਲਾਇਸ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਲਾ ਮੋਰਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਾਗਟ ਮੋਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਗੁਰਚਰਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਣੇ ਮਾਜਰਾ ਫਿਰਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਣੇ ਮਾਜਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੇਲਾ ਮੋਰਿੰਡਾ ਰੋਡ ਤੀਕ,ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੂਪਨਗਰ ਰੋਡ ਤੀਕ, ਉਕਤ ਰੋਡ ਨਾਲ ਚੱਲਦੇ ਹੋਏ ਡੇਰਾ ਬਾਬਾ ਬੁੱਧ ਦਾਸ ਜੀ ਤੀਕ, ਅਰਥਾਤ ਜਿਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 8 ਜਨਵਰੀ, 2026

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90057/. Archive identifier in.gazette.punjabdsa.2026-01-08.90057.