Servants of Knowledge
Punjab Gazette · Government of Punjab

ਨਗਰ ਕੌਂਸਲ, ਰਾਮਾਂ, ਜਿਲ੍ਹਾ ਬਠਿੰਡਾ

Published 08 January 2026

Department
Local Government
Type
Extra Ordinary
Notification no.
ਨੰਬਰ: 04/54/ਹਲਕਾਬੰਦੀ(ਸ—1)/ਮਚਸ਼/2025/10
Gazetteid
CHD/0092/2024-2026
Identifier
in.gazette.punjabdsa.2026-01-08.90058
Languages
English, Punjabi

click here for IIIF manifest

452 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ: 04/54/ਹਲਕਾਬੰਦੀ(ਸ-1)/ਮਚਸ਼/2025/10.-ਅਧਿਸੂਚਨਾ ਨੰ: 04/54/ਹਲਕਾਬੰਦੀ(ਸ-1)ਮਚਸ਼/2025/239 ਮਿਤੀ: 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰਾਮਾਂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮਾਂ

ਨਗਰ ਕੌਂਸਲ, ਰਾਮਾਂ, ਜਿਲ੍ਹਾ ਬਠਿੰਡਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਰਾਮਾਂ ਨੂੰ 15 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਰਾਮਾਂ, ਜਿਲ੍ਹਾ ਬਠਿੰਡਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਪੁਰਾਣੀ ਹੱਦ ਤੀਕ, ਫਿਰ ਉਕਤ ਹੱਦ ਦੇ ਨਾਲ ਚੱਲਦੇ ਹੋਏ ਗਲੀ ਬਖਤੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੱਛਤਰ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 16 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਗੀ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਕੰਨਿਆਂ ਸਕੂਲ ਵਾਲੀ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਹਸਪਤਾਲ ਵਾਲੀ ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਦੀ ਪਟੜੀ ਤੀਕ, ਫਿਰ ਉਕਤ ਨਹਿਰ ਦੀ ਪੱਟੜੀ ਨਾਲ ਚੱਲਦੇ ਹੋਏ ਨਹਿਰ ਤੋਂ ਮਾਰਕੀਟ ਕਮੇਟੀ ਰੋਡ ਤੀਕ,

( 452 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 453 ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਸ਼ੋਕ ਬੰਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੋਸ਼ ਟਾਈਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਾਜ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਪੂ ਵਰਾਇਟੀ ਸਟੋਰ ਗਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਪੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 2

ਨਗਰ ਕੌਂਸਲ ਦੀ ਉੱਤਰੀ ਹੱਦ (ਪੁਰਾਣੀ ਹੱਦ) ਅਤੇ ਗਲੀ ਸੇ਼ਰ ਸਿੰਘ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮੇ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਟਵਾਰ ਖਾਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਕੰਨਿਆ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਗੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 16 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਟੇਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਖੜੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਨਗਰ ਕੌਂਸਲ ਦੀ ਉੱੱਤਰੀ ਹੱਦ (ਪੁਰਾਣੀ ਹੱਦ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੇ਼ਰ ਸਿੰਘ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਰਸਤਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਕਮਾਲੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਯਾਦਵਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਦਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਪਤਾ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 4 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਕਮਾਲੂ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ ਦੀ ਪੱਟੜੀ ਤੀਕ, ਫਿਰ ਉਕਤ ਨਹਿਰ ਦੀ ਪੱਟੜੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮੇ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਦਾਂ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੇਸ਼ ਵਾਲੀ ਤੀਕ, ਫਿਜ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਾਦਵਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਾਲੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅਨਾਜ ਮੰਡੀ ਰੋਡ ਅਤੇ ਗਲੀ ਤੋਸ਼ ਟਾਈਪ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਬੰਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਤੋਂ ਮਾਰਕਿਟ ਕਮੇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਰਕਿਟ ਕਮੇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਸ਼ੂ ਮੇਲਾ ਗਰਾਉਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੀਲਾ ਆਟੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਦੁਆਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਦਨ ਟੈਂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੂਰੇ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਪਰ ਮਾਰਕਿਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਾਜ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਤੋਸ਼ ਟਾਈਪ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 6

ਨਹਿਰ ਤੋਂ ਮਾਰਕੀਟ ਕਮੇਟੀ ਰੋਡ ਅਤੇ ਮਾਰਕੀਟ ਕਮੇਟੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਰਕੀਟ ਕਮੇ ਟੀ ਰੋਡ ਦੇ ਨਾਲ ਚੱਲਦੇ ਹੋਏ ਗਲੀ ਪਸੂ ਮੇਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਐਸ.ਡੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਦੀ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਹਾਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੰਟ ਮਿਸਤਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਜਾਪਤ ਵਾਲੀ ਤੀਕ, ਫਿਰ ਉਕਤ ਗਲੀ ਨਾਲ454 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਚੱਲਦੇ ਹੋਏ ਗਲੀ ਸੱਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੱਜਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਤਲਵੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਹਿਰ ਦੀ ਪਟੜੀ ਤੀਕ, ਫਿਰ ਉਕਤ ਨਹਿਰ ਦੀ ਪਟੜੀ ਦੇ ਨਾਲ ਚੱਲਦੇ ਹੋਏ ਨਹਿਰ ਤੋਂ ਮਾਰਕੀਟ ਕਮੇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਰਕੀਟ ਕਮੇਟੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਪਸੂ ਮੇਲਾ ਰੋਡ ਅਤੇ ਗਲੀ ਐਮ.ਐਸ.ਡੀ ਸਕੂਲ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਦੀ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਹਾਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਖੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਮਿੱਤਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਸੂ ਮੇਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਮ.ਐਸ.ਡੀ ਸਕੂਲ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਊਸ਼ਾਲਾ ਰੋਡ ਅਤੇ ਗਲੀ ਪਾਰਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਾਰਕ ਵਾਲੀ ਨਾਲ ਚੱਲਦੇ ਹੋਏ ਬਾਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੁਰਿੰਦਰ ਮਿੱਤਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਤਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਦਨ ਟੈਂਟ ਵਾਲੀ ਅਤੇ ਗਲੀ ਗੁਰਦੁਆਰਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਗੁਰਦੁਆਰਾ ਵਾਲੀ ਨਾਲ ਚੱਲਦੇ ਹੋਏ ਗਲੀ ਚਰਖੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਸ ਸਟੈਂਡ ਦੇ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐਚ 256 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ੇਰੇ ਪੰਜਾਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਵਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰਦਾਰ ਟਾਹਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੱਕਾ ਸੀਡ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਐਚ 256 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਵਨ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦਨ ਟੈਂਟ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 10

ਗਲੀ ਸ਼ੇਰੇ ਪੰਜਾਬ ਸਕੂਲ ਵਾਲੀ ਅਤੇ ਮੇਨ ਰੋਡ (ਐਨ.ਐਚ 256) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਜਾਪਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੱਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੰਡ ਜੱਜਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰਿਫਾਇਨਰੀ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਮਲਕਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਡੇਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਛੱਤਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਡਰਾਇਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਮ ਆਦਮੀ ਕਲੀਨਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੱਪੜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਸਰਬੰਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਰੇ ਪੰਜਾਬ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ (ਐਨ.ਐਚ 256) ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 11 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਹਿਰ ਦੀ ਪੱਟੜੀ ਅਤੇ ਗਲੀ ਗਊਸ਼ਾਲਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਭਾਟ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਸਾਹਮਣੇ ਰਾਮਾ ਪਿੰਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਮ ਆਦਮੀ ਕਲੀਨੀਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦੇਲਾ ਡਰਾਇਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀPUNJAB GOVT. GAZ. (EXTRA), JANUARY 8, 2026 (PAUSA 18, 1947 SAKA) 455 ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਰੀ ਮੁਸਲਮਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੇਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲਕਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਿਫਾਈਨਰੀ ਨਹਿਰ ਤੀਕ, ਫਿਰ ਉਕਤ ਨਹਿਰ ਨਾਲ ਚੱਲਦੇ ਹੋਏ ਨਹਿਰ ਦੀ ਪੱਟੜੀ ਤੀਕ ਤੀਕ, ਫਿਰ ਉਕਤ ਪੱਟੜੀ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਹਿਰ ਦੀ ਪੱਟੜੀ ਅਤੇ ਗਲੀ ਜੈਨ ਸਭਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਨਵੀਂ ਬਸਤੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰਿਆ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੁਲਵੰਤ ਸਿੰਘ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਊਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਦੀ ਪੱਟੜੀ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਜੈਨ ਸਭਾ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਪੁਲਿਸ ਸਟੇਸ਼ਨ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਪੱਪੂ ਵਰਾਇਟੀ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੱਪੂ ਵਰਾਇਟੀ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਪਰ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲੀ ਦਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰ.U ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸਜਿਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਵਨ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਰੋਡ (ਐਨ.ਐਚ 256) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 14

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬਾਘਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਜੈਨ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਹਿਰ ਦੀ ਪੱਟੜੀ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਘਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੰਤਰੀ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਰਾਜਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਘਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਉੱਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 08 ਜਨਵਰੀ, 2026

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90058/. Archive identifier in.gazette.punjabdsa.2026-01-08.90058.