Servants of Knowledge
Punjab Gazette · Government of Punjab

ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ

Published 08 January 2026

Department
Local Government
Type
Extra Ordinary
Notification no.
ਨੰਬਰ:04/93/ਹਲਕਾਬੰਦੀ(ਸ—1)/ਮਚਸ਼/2025/12
Gazetteid
CHD/0092/2024-2026
Identifier
in.gazette.punjabdsa.2026-01-08.90059
Languages
English, Punjabi

click here for IIIF manifest

PUNJAB GOVT. GAZ. (EXTRA), JANUARY 8, 2026 (PAUSA 18, 1947 SAKA) 337

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ:04/93/ਹਲਕਾਬੰਦੀ(ਸ-1)/ਮਚਸ਼/2025/12.- ਅਧਿਸੂਚਨਾ ਨੰ: 04/32/ਹਲਕਾਬੰਦੀ(ਸ-1)/ਮਚਸ਼/ 2025/288 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਸ਼੍ਰੀ ਮੁਕਤਸਰ ਸਾਹਿਬ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਨੂੰ 31 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 21 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)ਬੂੜਾ ਗੁੱਜਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ( 337 )338 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਰੀਜਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅੰਬੇਦਕਰ ਨਗਰ ਸ੍ਰੀ ਗੋਬਿੰਦ ਸਿੰਘ ਸਟੇਡੀਅਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਈਨ ਵਨ ਅਜਾਦ ਭਵਨ ਐਲ.ਐਮ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਮ.ਏ.ਐਮ ਕੰਪਿਊਟਰ ਧਰਮ ਕੰਡਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਰੇਲਵੇ ਲਾਈਨ ਅਤੇ ਜਲਾਲਾਬਾਦ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬਾਈਪਾਸ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅੰਬੇਦਕਰ ਨਗਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਰੀਜਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਾਹਿਬਜਾਦਾ ਫਤਿਹ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੌਰ ਸਿੰਘ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਂਟ ਸੋਲਜ਼ਰ ਕੋਨਮੈਂਟ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਉਦੈਕਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਭੁੱਲਰ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਉਦੈਕਰਨ ਰੋਡ ਅਤੇ ਗਲੀ ਸੈਂਟ ਸੋਲਜ਼ਰ ਕੋਨਮੈਂਟ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਕੌਰ ਸਿੰਘ ਚੌਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਡੀ.ਕੇ.ਐਸ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਧਿੁਆ ਫਾਰਮ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 15 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਗੋਬਿੰਦ ਸਿੰਘ ਪਾਰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿੰਮਤ ਸਿੰਘ ਮਾਰਗ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਲਿਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਉਦੈਕਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਂਟ ਸੋਲਜ਼ਰ ਕੋਨਮੈਂਟ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਡੀ.ਕੇ.ਐਸ ਇੰਨਕਲੇਵ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਬਠਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਲੋਟ-ਬਠਿੰਡਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਵਾ ਰਾਮ ਸਿੰਘ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਕੋਟਕਪੂਰਾ ਬਾਈਪਾਸ ਰੋਡ ਤੀਕ, ਫਿਰਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੱਕਬੀਰ ਸਰਕਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੀ.ਕੇ.ਐਸPUNJAB GOVT. GAZ. (EXTRA), JANUARY 8, 2026 (PAUSA 18, 1947 SAKA) 339 ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਥਾਂਦੇਵਾਲ ਰੋਡ ਅਤੇ ਕੋਟਕਪੂਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੱਕਬੀਰ ਸਰਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੱਕਬੀਰ ਸਰਕਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਥਾਂਦੇਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6

ਕੋਟਕਪੂਰਾ ਰੋਡ ਅਤੇ ਗਲੀ ਨੰਬਰ: 15 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਧਿੁਆ ਮਾਡਲ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਥਾਂਦੇਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 9 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਵਾ ਕਲੋਨੀ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 15 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਥਾਂਦੇਵਾਲ ਰੋਡ ਅਤੇ ਕੋਟਕਪੂਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਵਾ ਕਲੋਨੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 9 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਥਾਂਦੇਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਚੱਕਬੀਰ ਸਰਕਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਠਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਥਾਂਦੇਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਚੱਕਬੀਰ ਸਰਕਾਰ ਰੋਡ ਅਤੇ ਲਿੰਕ ਗਲੀ ਥਾਂਦੇਵਾਲ ਰੋਡ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਥਾਂਦੇਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ. 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੱਕਬੀਰ ਸਰਕਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕਬੀਰ ਸਰਕਾਰ ਤਲਾਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੱਕਬੀਰ ਸਰਕਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਥਾਂਦੇਵਾਲ ਰੋਡ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਰੋਡ ਅਤੇ ਗਲੀ ਨੰਬਰ: 1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਉਦੈਕਰਨਭ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਲਿਕ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਗੋਬਿੰਦ ਸਿੰਘ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਕਪੂਰਾ ਰੋਡ ਤੀਕ, ਫਿਰ ਊਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੱਕਬੀਰ ਸਰਕਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਬੂੜਾ ਗੁੱਜਰ ਰੋਡ ਅਤੇ ਗਲੀ ਨੰਬਰ: 1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ

ਗਲੀ ਨੰਬਰ: 1/12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ340 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਭੁੱਲਰ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਉਦੈਕਰਨ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜ਼ੋਧੂ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਘਾਹ ਮੰਡੀ ਚੌਂਕ ਅਤੇ ਮੇਨ ਸਦਰ ਬਜ਼ਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬਜ਼ਾਰ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ੍ਰੀ ਦਰਬਾਰ ਗੇਟ ਨੰਬਰ: 5 ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਤੰਬੂ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਾਈ ਮਸਤਾਨ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਅਕਾਲ ਅਕੈਡਮੀ ਦੀ ਦੀਵਾਰ ਤੀਕ, ਫਿਰ ਉਕਤ ਦੀਵਾਰ ਨਾਲ ਚੱਲਦੇ ਹੋਏ ਬਾਬਾ ਹਰਨਾਮ ਸਮਸਾਨ ਘਾਟ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅੰਬੇਦਕਰ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਵਾਜਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਟੁੱਟੀ ਗੰਢੀ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਟਲਾ ਬਜ਼ਾਰ ਤੀਕ, ਫਿਰ ਉਕਤ ਬਜ਼ਾਰ ਨਾਲ ਚੱਲਦੇ ਹੋਏ ਮੇਨ ਗਾਂਧੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਘਾਹ ਮੰਡੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਮੇਨ ਸਦਰ ਬਜ਼ਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12

ਮਲੋਟ ਰੋਡ ਅਤੇ ਭਾਈ ਮਸਤਾਨ ਸਿੰਘ ਮਾਰਗ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਤੰਬੂ ਸਾਹਿਬ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਬਾਰ ਸਾਹਿਬ ਗੇਟ ਨੰਬਰ: 5 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਠਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਲੋਟ-ਬਠਿੰਡਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਮਸਤਾਨ ਸਿੰਘ ਮਾਰਗ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਮਲੋਟ-ਬਠਿੰਡਾ ਬਾਈਪਾਸ ਰੋਡ ਅਤੇ ਗਰੀਨ ਕਲੋਨੀ ਗਲੀ ਨੰਬਰ: 5 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 7 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਰਕੰਦੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਗੋਨਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕੱਚਾ ਗੋਨਿਆਣਾ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੈ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਲੋਟ-ਬਠਿੰਡਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਰੀਨ ਕਲੋਨੀ ਨੰਬਰ: 5 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਅਬੋਹਰ ਰੋਡ ਅਤੇ ਗਲੀ ਨੰਬਰ: 7 (ਸਾਹਿਬਜਾਦਾ ਅਜੀਤ ਸਿੰਘ ਨਗਰ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 7-ਡੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਗੋਨਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਐਮ.ਐਸ.ਜੀ ਡੇ ਰਾ ਸੱਚਾ ਸੋਦਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 2 ਅਕਰਮ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 7 (ਸਾਹਿਬਜਾਦਾ ਅਜੀਤ ਸਿੰਘ ਨਗਰ) ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)ਅਬੋਹਰ ਬਾਈਪਾਸ ਰੋਡ ਅਤੇ ਮਲੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮਲੋਟ-ਬਠਿੰਡਾ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਜੈ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 341 ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੱਚਾ ਗੋਨਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਬੋਹਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਲੋਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਬਾਬਾ ਹਰਨਾਮ ਸਮਸਾਨ ਘਾਟ ਅਤੇ ਅਕਾਲ ਅਕੈਡਮੀ ਦੀ ਦੀਵਾਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਦੀਵਾਰ ਨਾਲ ਚੱਲਦੇ ਹੋਏ ਭਾਈ ਮਸਤਾਨ ਸਿੰਘ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਮਲੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਬੋਹਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਹਰਨਾਮ ਸਮਸਾਨ ਘਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਕਾਲ ਅਕੈਡਮੀ ਦੀ ਦੀਵਾਰ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅਬੋਹਰ ਰੋਡ ਅਤੇ ਗਲੀ ਪੰਡਤ ਜੈ ਦਿਆਲ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਘਾਹ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੇਨ ਗਾਂਧੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗੁਰੂਦੁਆਰਾ ਟੁੱਟੀ ਗੰਢ ਸਾਹਿਬ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਵਾਜਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਟਰ ਅੰਬੇਦਕਰ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਟੀਕ ਬਸਤੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਭਾਗਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਜਰਨੈਲ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਬੱਲਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਡਤ ਜੈ ਦਿਆਲ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਅਬੋਹਰ ਰੋਡ ਅਤੇ ਗਲੀ ਖਟੀਕ ਬਸਤੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਲਮੀਕ ਧਰਮਸ਼ਾਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਹਰਨਾਮ ਸਮਸਾਨ ਘਾਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 17 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 10 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਭਾਗਸਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖਟੀਕ ਬਸਤੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕੱਚਾ ਭਾਗਸਰ ਰੋਡ ਅਤੇ ਗਲੀ ਨੰਬਰ: 10 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 17 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਹਰਨਾਮ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 7-ਡੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 7 (ਸਾਹਿਬਜਾਦਾ ਅਜੀਤ ਸਿੰਘ ਨਗਰ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਅਬੋਹਰ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਗਲੀ ਨੰਬਰ: 12 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਭਾਗਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 10 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 20

ਕੱਚਾ ਭਾਗਸਰ ਰੋਡ ਅਤੇ ਗਲੀ ਨੰਬਰ: 12 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 14 ਅਕਰਮ ਨਗਰ ਤੀਕ, ਫਿਰ ਉਕਤ ਗਲੀ ਨਾਲ 342 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਮ.ਐਸ.ਜੀ ਡੇਰਾ ਸੱਚਾ ਸੋਦਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਭਾਗਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 12 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਫਾਜਿਲਕਾ ਰੇਲਵੇ ਲਾਈਨ ਅਤੇ ਗਲੀ ਖਾੜੀਆਂ ਕਲੋਨੀ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘਾਸ ਮੰਡੀ ਚੌਂਕ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਬੋਹਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਬੱਲਮਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਾਈ ਜਰਨੈਲ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਚਾ ਭਾਗਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਲਾਲਾਬਾਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਾਜਿਲਕਾ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਖਾੜੀਆਂ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਗੁਰੂਦੁਆਰਾ ਦਸਤਾਰ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕਤਸਰ-ਜਲਾਲਾਬਾਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ-ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁਰੂਦੁਆਰਾ ਦਸਤਾਰ ਸਾਹਿਬ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ: 23 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਚੱਕੀ ਵਾਲੀ ਅਤੇ ਜਲਾਲਾਬਾਦ ਬਾਈਪਾਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ-ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਮੋੜ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਮੋੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਨਾਇਕ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਾਜਿਲਕਾ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਚੱਕੀ ਵਾਲੀ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 24

ਜਲਾਲਾਬਾਦ ਬਾਈਪਾਸ ਰੋਡ ਅਤੇ ਮੁਕਤਸਰ-ਜਲਾਲਾਬਾਦ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਅਤੇ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਘਾਹ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਘਾਹ ਮੰਡੀ ਚੌਂਕ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਾੜੀਆਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਾਜਿਲਕਾ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਮੋੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਫੈਕਟਰੀ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਰਧ ਆਸ਼ਰਮ ਮਾਂ ਪਿਊ ਮੰਦਰ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕਤਸਰ-ਜਲਾਲਾਬਾਦ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 25 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਗੁਰੂਹਰਸਹਾਏ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲਾਬਾਦ-ਬਾਈਪਾਸ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਚੋਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਚੋਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋਰ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 343 ਨਾਲ ਚੱਲਦੇ ਹੋਏ ਟਿੱਬੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੈਟਰੋਲ ਪੰਪ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ-ਜਲਾਲਾਬਾਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਦਸਤਾਰ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 26

ਗੁਰੂਹਰਸਹਾਏ ਰੋਡ ਅਤੇ ਲਿੰਕ ਗਲੀ ਫਾਜਿਲਕਾ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਫਾਜਿਲਕਾ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਟਿੱਬੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕਤਸਰ-ਜਲਾਲਾਬਾਦ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਪੈਟਰੋਲ ਪੰਪ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੈਟਰੋਲ ਪੰਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿੱਬੀ ਸਾਹਿਬ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਫਾਜਿਲਕਾ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 27 (ਇਸਤਰੀ ਮੈਂਬਰਾਂ ਲਈ ਰਾਖਵਾਂ)

ਟਿੱਬੀ ਸਾਹਿਬ ਰੋਡ ਅਤੇ ਗਲੀ ਨੰਬਰ: 1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਖੇੜਾ ਕਲੋਨੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਖੇੜਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਪਰਨਾਮੀ ਮੰਦਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਪਰਨਾਮੀ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿੱਬੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 28

ਗੁਰੂਹਰਸਹਾਏ ਰੋਡ ਅਤੇ ਗਲੀ ਖੇੜਾ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏੇ ਲਿੰਕ ਗਲੀ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਊ ਗਾਰਡਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖੇੜਾ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 29 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੁਰੂਹਰਸਹਾਏ ਰੋਡ ਅਤੇ ਗਲੀ ਨੰਬਰ: 9 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵੋਹਰਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰੈਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ:

9 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 30

ਗਲੀ ਨੰਬਰ: 4 ਅਤੇ ਗਲੀ ਨੰਬਰ: 9/1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਂਧੀ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇਹੋਏ ਲਿੰਕ ਗਲੀ ਬੁੂੜਾ ਗੁੱਜਰ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਜ਼ੋਧੂ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜ਼ੋਧੂ ਕਲੋਨੀ ਗਲੀ ਨੰਬਰ: 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ 344 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸੁੰਦਰ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਸਦਰ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੈਂਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦ ਹੋਏ ਗਲੀ ਪਰੈਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਵੋਰਾ ਕਲੋਨੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 9/1 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 31 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗੁਰੂਹਰਸਹਾਏ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਐਮ.ਏ.ਐਮ. ਕੰਪਿਊਟਰ ਧਰਮ ਕੰਡਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਲਾਈਨ ਵਨ ਅਜ਼ਾਦ ਭਵਨ ਐਲ.ਐਮ. ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਲਾਈਨ ਵਨ ਅਜ਼ਾਦ ਭਵਨ ਐਲ.ਐਮ. ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੂੜਾ ਗੁੱਜਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਾਂਧੀ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 9/1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਦਰਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 9/1 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਡਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਿਊ ਗਾਰਡਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲਾਬਾਦ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰੂਹਰਸਹਾਏ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ, 2026

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90059/. Archive identifier in.gazette.punjabdsa.2026-01-08.90059.