Servants of Knowledge
Punjab Gazette · Government of Punjab

ਨਗਰ ਪੰਚਾਇਤ ਮੁੱਦਕੀ, ਜਿਲ੍ਹਾ ਫਿਰੋਜਪੁਰ

Published 08 January 2026

Department
Local Government
Type
Extra Ordinary
Notification no.
ਨਬੰਰ: 04/110/ਹਲਕਾਬੰਦੀ(ਸ—1)/ਮਚਸ਼/2025/30
Gazetteid
CHD/0092/2024-2026
Identifier
in.gazette.punjabdsa.2026-01-08.90062
Languages
English, Punjabi

click here for IIIF manifest

PUNJAB GOVT. GAZ. (EXTRA), JANUARY 8, 2026 (PAUSA 18, 1947 SAKA) 393

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ: 04/110/ਹਲਕਾਬੰਦੀ(ਸ-1)/ਮਚਸ਼/2025/30.-ਅਧਿਸੂਚਨਾ ਨੰ: 04/110/ਹਲਕਾਬੰਦੀ(ਸ-1)/ਮਚਸ਼/2025/263 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਪੰਚਾਇਤ ਮੁੱਦਕੀ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਪੰਚਾਇਤ ਮੁੱਦਕੀ, ਜਿਲ੍ਹਾ ਫਿਰੋਜਪੁਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਪੰਚਾਇਤ ਮੁੱਦਕੀ ਨੂੰ 13 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 9 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂਸ

2. ਇਸਤਰੀ ਮੈਂਬਰਾਂ ਲਈ ਰਾਖਵਾਂਸ

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂਸ ਅਤੇ

4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂਸ

ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਪੰਚਾਇਤ ਮੁੱਦਕੀ, ਜਿਲ੍ਹਾ ਫਿਰੋਜਪੁਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰ. 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ, ਮ~ੁਦਕੀ ਦੀ ਉਤਰੀ ਹੱਦ ਅਤੇ ਬਠਿੰਡਾ ਅਮ੍ਰਿਤਸਰ ਰੋਡ ਦੇ ਮਿਲਨ ਦੇ ਸਥਾਨ ਤੋਂ ਅਰੰਭ ਕਰਕੇ ਬਠਿੰਡਾ ਅਮ੍ਰਿਤਸਰ ਰੋਡ ਤੇ ਨਾਲ ਚਲਦੇ ਹੋਏ ਤਲਵੰਡੀ ਭਾਈ ਰੋਡ ਤੇ ਫਿਰ ਉਕਤ ਰੋਡ ਨਾਲ ਚਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ

( 393 )394 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਸੇਮ ਨਾਲਾ ਨਾਲ ਚੱਲਦੇ ਹੋਏ ਰਾਸਤੇ ਤੱਕ, ਫਿਰ ਉਕਤ ਰਾਸਤੇ ਨਾਲ ਚੱਲਦੇ ਹੋਏ ਗਲੀ ਨਾਗੀ ਹਸਪਤਾਲ ਤੱਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੋਹਾਮ ਰੋਡ ਤੱਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਬਿੱਕਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੋਹਾਮ ਰੋਡ ਤੀਕ, ਫਿਰ ਉਕਤ ਰੋਡ ਅਤੇ ਮਿਸ਼ਰੀ ਵਾਲੀ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਉਤਰੀ ਹੱਦ ਤੀਕ, ਉਕਤ ਹੱਦ ਨਾਲ ਚੱਲਦੇ ਹੋਏ ਬਠਿੰਡਾ ਅਮ੍ਰਿਤਸਰ ਰੋਡ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 2

ਬਠਿੰਡਾ ਅਮ੍ਰਿਤਸਰ ਰੋਡ ਅਤੇ ਨਗਰ ਪੰਚਾਇਤ ਦੀ ਉਤਰੀ ਹੱਦ ਦੇ ਮਿਲਨ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਪੰਚਾਇਤ ਦੀ ਉਤਰੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੁੁਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬਾਘਾ ਪੁੁਰਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੋੜ ਪੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਘਾ ਪੁੁਰਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਾਗੀ ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਸਤੇ ਤੀਕ, ਫਿਰ ਉਕਤ ਰਾਸਤੇ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਨਾਲਾ ਨਾਲ ਚੱਲਦੇ ਹੋਏ ਤਲਵੰਡੀ ਭਾਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਠਿੰਡਾ ਅਮ੍ਰਿਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਨਗਰ ਪੰਚਾਇਤ ਦੀ ਉਤਰੀ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ.3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਾਘਾ ਪੁੁਰਾਣਾ ਰੋਡ ਅਤੇ ਨਗਰ ਪੰਚਾਇਤ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈ ਪਾਸ ਪਾਰ ਕਰਦੇ ਹੋਏ ਗਲੀ ਸੋਢੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭੱਲਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਘਾ ਪੁੁਰਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੋੜ ਪੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈ ਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਘਾ ਪੁੁਰਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਾਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 4

ਲਿੰਕ ਗਲੀ ਅਤੇ ਨਗਰ ਪੰਚਾਇਤ ਦੀ ਪੂਰਬੀ ਸਥਾਨ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਪੰਚਾਇਤ ਦੀ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਿਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹਕੀਮ ਵਾਲੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭੱਲਾਂ ਵਾਲੀ ਗਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਢੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈ ਪਾਸ ਰੋਡ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਸੀ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਅਰੰਭ ਕੀਤਾ ਸੀ।

ਵਾਰਡ ਨੰ. 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂ)

ਲਿੰਕ ਗਲੀ ਅਤੇ ਨਗਰ ਪੰਚਾਇਤ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਿੱਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈ ਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਈ ਪਾਸ ਰੋਡ ਪਾਰ ਕਰਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਅਰਥਾਤਜਿਥੋਂ ਅਰੰਭ ਕੀਤਾ ਸੀ। PUNJAB GOVT. GAZ. (EXTRA), JANUARY 8, 2026 (PAUSA 18, 1947 SAKA) 395 ਵਾਰਡ ਨੰ. 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) ਫਰੀਦੋਕਟ ਰੋਡ ਅਤੇ ਨਗਰ ਪੰਚਾਇਤ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਪੰਚਾਇਤ ਦੀ ਦੱਖਣੀ ਹੱਦ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸੜਕ ਪਿੰਡ ਚੰਦੜ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਰੋਸਿਆਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਕੱਬਰਛਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀ.ਟੀ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਦੱਖਣੀ ਹੱਦ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੜਕ ਪਿੰਡ ਚੰਦੜ ਅਤੇ ਨਗਰ ਪੰਚਾਇਤ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਨਗਰ ਪੰਚਾਇਤ ਦੀ ਪੱਛਮੀ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲ ਤੀਕ, ਫਿਰ ਉਕਤ ਸੇਮ ਨਾਲਾ ਨਾਲ ਚੱਲਦੇ ਹੋਏ ਕੱਬਰਛਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੋਸਿਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੜਕ ਪਿੰਡ ਚੰਦੜ ਤੀਕ, ਫਿਰ ਉਕਤ ਸੜਕ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੀ ਪੱਛਮੀ ਹੱਦ ਤੀਕ, ਅਰਥਾਤ ਜਿੱਥੋਂ ਅਰੰਭ ਕੀਤਾ ਸੀ।

ਵਾਰਡ ਨੰ. 8

ਕੱਬਰਛਾ ਰੋਡ ਅਤੇ ਫਿਰਨੀ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਗੁੁਰੂਦੁੁਆਰਾ ਖੁੁਸਰ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਜ ਵਾਲੀ ਤੀਕ, ਫਿਕ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਮਨਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣਾ ਬਜਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾਕਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਕੀਮਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੱਬਰਛਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 9 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਗੁੁਰੂਦੁੁਆਰਾ ਖੁੁਸਰ ਸਾਹਿਬ ਅਤੇ ਗਲੀ ਛੋਕਰ ਪੱਤੀ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਗਲੀ ਛੋਕਰ ਪੱਤੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਮਨਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣਾ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਜਸਵੰਤ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦਆਰਾ ਛੋਕਰ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦਆਰਾ ਪੱਤੀ ਜੈਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਦ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦਆਰਾ ਖੁੁਸਰ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛੋਕਰ ਪੱਤੀ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 10

ਪੁੁਰਾਣਾ ਬਜਾਰ ਅਤੇ ਐਕਸਚੈਂਜ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਐਕਸਚੈਂਜ ਰੋਡ ਨਾਲ ਚੱਲਦੇ ਹੋਏ ਪਿੱਪਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੀ.ਟੀ.ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਕਸਚੈਂਜ ਰੋਡ, ਫਿਰ ਉਕਤ ਗਲੀ ਨਾਲ ਚੱਲਦੇ ਐਕਸਚੈਂਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੁੁਰਾਣੇ ਫਿਰਨੀ ਤੀਕ, ਫਿਰ ਉਕਤ ਫਿਰਨੀ ਤੋਂ ਚੱਲਦੇ ਗਲੀ ਮਿਊਂਸਿਪਲ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦਆਰਾ ਛੋਕਰ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਸਵੰਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣਾ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਐਕਸਚੈਂਜ ਰੋਡ ਤੀਕ, ਅਰਥਾਤ ਜਿਥੋਂਅਰੰਭ ਕੀਤਾ ਸੀ। 396 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਵਾਰਡ ਨੰ. 11 (ਇਸਤਰੀ ਮੈਂਬਰਾਂ ਲਈ ਰਾਖਵਾਂ) ਪੁੁਰਾਣਾ ਫਿਰਨੀ ਅਤੇ ਐਕਸਚੈਂਜ ਰੋਡ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਐਕਸਚੈਂਜ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਕ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਕਸਚੈਂਜ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੋਹਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਸੇਮ ਨਾਲਾ ਨਾਲ ਚੱਲਦੇ ਹੋਏ ਰਾਸਤਾ ਸ਼ਮਸ਼ਾਨ ਘਾਟ ਵਾਲਾ ਤੀਕ, ਫਿਰ ਉਕਤ ਰਾਸਤੇ ਨਾਲ ਚੱਲਦੇ ਹੋਏ ਗਲੀ ਸੇਵਕ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਮੇ ਨਾਲਾ ਪਾਰ ਕਰਦੇ ਹੋਏ ਗਲੀ ਗੁੁਰਮੀਤ ਸਿੰਘ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰੂਦਆਰਾ ਛੋਕਰ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਊਂਸਿਪਲ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁੁਰਾਣੀ ਫਿਰਨੀ ਤੀਕ, ਫਿਰ ਉਕਤ ਫਿਰਨੀ ਤੋਂ ਚੱਲਦੇ ਐਕਸਚੈਂਜ ਰੋਡ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸੇਮ ਨਾਲਾ ਅਤੇ ਰਾਸਤਾ ਸ਼ਮਸ਼ਾਨ ਘਾਟ ਵਾਲਾ ਦੇ ਮਿਲਣ ਦੇ ਸਥਾਨ ਤੋਂ ਅਰੰਭ ਕਰਕੇ ਰਾਸਤਾ ਸ਼ਮਸ਼ਾਨ ਘਾਟ ਨਾਲ ਚੱਲਦੇ ਹੋਏ ਲੋਹਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਿੱਕਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲੋਹਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਗਲੀ ਸ਼ਿਵ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਵਾਰਡ ਨੰ. 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਪੰਚਾਇਤ ਦੀ ਉਤਰੀ ਹੱਦ ਅਤੇ ਮਿਸ਼ਰੀ ਵਾਲੇ ਰੋਡ ਦੇ ਮਿਲਣ ਵਾਲੇ ਸਥਾਨ ਤੋਂ ਅਰੰਭ ਕਰਕੇ ਮਿਸ਼ਰੀ ਵਾਲਾ ਰੋਡ ਨਾਲ ਚੱਲਦੇ ਹੋਏ ਰਾਸਤਾ ਸ਼ਮਸ਼ਾਨ ਘਾਟ ਤੀਕ, ਫਿਰ ਉਕਤ ਰਾਸਤੇ ਨਾਲ ਚੱਲਦੇ ਹੋਏ ਗਲੀ ਸੇਵਕ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੇਮ ਨਾਲ ਤੀਕ, ਫਿਰ ਉਕਤ ਸੇਮ ਨਾਲਾ ਪਾਰ ਕਰਦੇ ਹੋਏ ਗਲੀ ਗੁੁਰਮੀਤ ਪ੍ਰਧਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਦ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦਆਰਾ ਜੈਦ ਪੱਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਦ ਪਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦਆਰਾ ਖੁੁਸਰ ਸਾਹਿਬ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਬਰਛਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੇਮ ਨਾਲਾ ਤੀਕ, ਫਿਰ ਉਕਤ ਸੇਮ ਨਾਲਾ ਨਾਲ ਚੱਲਦੇ ਹੋਏ ਨਗਰ ਪੰਚਾਇਤ ਦੱਖਣੀ ਹੱਦ ਤੀਕ, ਫਿਰ ਨਗਰ ਪੰਚਾਇਤ ਦੀ ਦੱਖਣੀ ਹੱਦ ਅਤੇ ਉਤਰੀ ਹੱਦ ਨਾਲ ਚੱਲਦੇ ਮਿਸ਼ਰੀ ਵਾਲੀ ਰੋਡ ਤੀਕ, ਅਰਥਾਤ ਜਿਥੋਂ ਅਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏੀ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 8 ਜਨਵਰੀ, 2026

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90062/. Archive identifier in.gazette.punjabdsa.2026-01-08.90062.