Servants of Knowledge
Punjab Gazette · Government of Punjab

ਨਗਰ ਕੌਸਲ ਭਵਾਨੀਗੜ, ਜਿਲ੍ਹਾ ਸੰਗਰੂਰ

Published 08 January 2026

Department
Local Government
Type
Extra Ordinary
Notification no.
ਨੰਬਰ, 04/05/ਹਲਕਾਬੰਦੀ(ਸ—1)/ਮਚਸ਼/2025/32
Gazetteid
CHD/0092/2024-2026
Identifier
in.gazette.punjabdsa.2026-01-08.90064
Languages
English, Punjabi

click here for IIIF manifest

PUNJAB GOVT. GAZ. (EXTRA), JANUARY 8, 2026 (PAUSA 18, 1947 SAKA) 397

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ, 04/05/ਹਲਕਾਬੰਦੀ(ਸ-1)/ਮਚਸ਼/2025/32.- ਅਧਿਸੂਚਨਾ ਨੰ: 04/05/ਹਲਕਾਬੰਦੀ(ਸ-1)ਮਚਸ਼/2025/274 ਮਿਤੀ: 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਭਵਾਨੀਗੜ੍ਹ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਸਲ ਭਵਾਨੀਗੜ, ਜਿਲ੍ਹਾ ਸੰਗਰੂਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਭਵਾਨੀਗੜ, ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 10 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;

2. ਇਸਤਰੀ ਮੈਂਬਰਾਂ ਲਈ ਰਾਖਵਾਂ;

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ

4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ ਭਵਾਨੀਗੜ੍ਹ ਦੇ ਵਾਰਡਾ ਦੀ ਵਰਨਣ ਦਸਦੀ ਅਨੁਸੂਚੀ

ਵਾਰਡ ਨੰਬਰ 1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਕਾਕੜਾ ਰੋਡ ਤੋਂ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏਆਲੋਅਰਖ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਬੱਖੋਪੀਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਉਕਤ ( 397 )398 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਰੋਡ ਨਾਲ ਚਲਦੇ ਹੋਏ ਮਾਸਟਰ ਕਰਨੈਲ ਸਿੰਘ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਫੱਗੂਵਾਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ, ਦੀ ਉੰਤਰੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਕਾਕੜਾ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 2

ਮਾਸਟਰ ਕਰਨੈਲ ਸਿੰਘ ਤੋਂ ਚਹਿਲ ਪੱਤੀ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਸੁੁਵਿਧਾ ਕੇਂਦਰ ਵਾਲੀ ਰੋਡ ਤੀਕ, ਉਕਤ ਰੋਡ ਦੇ ਨਾਲ ਚਲਦੇ ਹੋਏ ਹਸਪਤਾਲ ਰੋਡ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ ਮੋਹਨ ਨਗਰ ਵਾਲੀ ਗਲੀ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ ਕੋਠੀ ਬਿੱਟੂ ਟੇਲਰ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ ਸ਼ਾਂਤਾ ਰਾਮ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ ਗੁੁਪਤਾ ਬ~ੁਕ ਡਿੱਪੂ ਤੀਕ, ਉਕਤ ਗਲੀ ਦੇ ਨਾਲ ਚਲਦੇ ਹੋਏ ਪਾਣੀ ਵਾਲੀ ਟੈਂਕੀ ਅਤੇ ਰਾਮ ਬਾਬਾ ਤੋਂ ਹੁੰਦੇ ਹੋਏ ਚੋਂਕ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਾਸਟਰ ਕਰਨੈਲ ਸਿੰਘ ਤੀਕ, ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਭਗਤ ਸਿੰਘ ਚੋਂਕ ਤੋਂ ਹਸਪਤਾਲ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਟਰੱਕ ਯੂਨੀਅਨ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਤੀਕ, ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾਰ ਤੀਕ, ਉਕਤ ਬਜਾਰ ਨਾਲ ਚਲਦੇ ਹੋਏ ਐਮ.ਸੀ ਮਾਰਕਿਟ ਤੀਕ, ਉਕਤ ਮਾਰਕਿਟ ਨਾਲ ਚਲਦੇ ਹੋਏ ਵਾਲਮਿਕ ਮੰਦਰ ਤੇ ਸਾਜਨ ਬੁੱਕ ਡਿਪੂ ਤੀਕ, ਉਕਤ ਮਾਰਕਿਟ ਨਾਲ ਚਲਦੇ ਹੋਏ ਕੋਠੀ ਬਿੱਟੂ ਟੇਲਰ ਤੀਕ, ਉਕਤ ਮਾਰਕਿਟ ਨਾਲ ਚਲਦੇ ਹੋਏ ਮੋਹਨ ਨਗਰ ਤੀਕ, ਉਕਤ ਨਗਰ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭਗਤ ਸਿੰਘ ਚੋਂਕ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 4

ਸੁਵਿਧਾ ਕੇਂਦਰ ਵਾਲੀ ਰੋਡ (ਕਾਕੜਾ ਰੋਡ) ਤੋਂ ਬੱਖੋਪੀਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਆਲੋਅਰਖ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਉੱਤਰ ਪੂਰਵ ਹੱਦ ਤੀਕ, ੳੋੁਕਤ ਹੱਦ ਨਾਲ ਚਲਦੇ ਹੋਏ ਐਗਰੀਕਲਚਰ ਲੈਂਡ ਨਾਲ ਲੱਗਦੀ ਸੜਕ ਤੀਕ, ਉਕਤ ਸੜਕ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਤੀਕ, ਉਕਤ ਰੋਡ ਨਾਲ ਚਲਦੇ ਹੋਏ ਕਾਕੜਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੁਵਿਧਾ ਕੇਂਦਰ ਵਾਲੀ ਰੋਡ (ਕਾਕੜਾ ਰੋਡ) ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 5 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਐਗਰੀਕਲਚਰ ਲੈਂਡ ਦੇ ਨਾਲ ਲੱਗਦੀ ਸੜਕ ਤੋਂ ਨਗਰ ਕੋਂਸਲ ਦੀ ਉੱਤਰੀ ਪੂਰਬੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੂਰਬੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਵਾਟਰ ਡਰੇਡ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਜੁਝਾਰ ਸਿੰਘ ਨਗਰ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅੰਗਰੇਜ਼ ਸਿੰਘ ਠੇਕੇਦਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਾਰ ਸੇਵਾ ਗੁਰੂਦੁਆਰਾ ਅਤੇ ਪਿੰ੍ਰਸ ਜਵੈਲਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਤੀਕ, ਉਕਤ ਰੋਡ ਨਾਲ ਚਲਦੇ ਹੋਏ ਐਗਰੀਕਲਚਰ ਰੋਡ ਦੇ ਨਾਲ ਲੱਗਦੀ ਸੜਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਬਿਸ਼ਨ ਨਗਰ ਗਲੀ ਨੰ: 1 ਤੋਂ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਪ੍ਰਿੰਸ ਜਵੈਲਰ ਅਤੇ ਕਾਰ ਸੇਵਾ ਗੁਰੁੂਦੁਆਰਾ ਤੀਕ, ਉਕਤ ਰੋਡ ਨਾਲ ਚਲਦੇ ਹੋਏ ਅੰਗਰੇਜ਼ ਸਿੰਘ ਠੇਕੇਦਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੁਝਾਰ ਸਿੰਘ ਨਗਰ ਵਾਲੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਸਲ ਦੀਦੱਖਣੀ ਪੂਰਬੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਭਵਾਨੀਗੜ੍ਹ ਪਬਲਿਕ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 399 ਸਕੂਲ (ਬੰਦ) ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੋਂ ਅਜੀਤ ਨਗਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ ਪਲਵਿੰਦਰ ਕੌਰ ਵਾਲੀ ਗਲੀ ਨੂੰ ਪਾਰ ਕਰਨ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਤੇਲੀ ਖਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਲਕਾਰ ਚੌਕਾਠ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਸ਼ਨ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਸ਼ਨ ਨਗਰ ਗਲੀ ਨੰ: 1 ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਅਜੀਤ ਨਗਰ ਤੋਂ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਬਿਸ਼ਨ ਨਗਰ ਗਲੀ ਨੰ: 1 ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿਸ਼ਨ ਨਗਰ ਗਲੀ ਨੰ: 2 ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਲਕਾਰ ਚੋਕਾਠ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਤੇਲੀ ਖਾਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ. ਪਲਵਿੰਦਰ ਕੌਰ ਵਾਲੀ ਗਲੀ ਨੂੰ ਪਾਰ ਕਰਨ ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨ ਸਿੰਘ ਪੀ.ਪੀ. ਤੀਕ, ਉਕਤ ਗਲੀ ਨਾਲ ਚਲਦੇ ਹੋਏ ਅਜੀਤ ਨਗਰ ਤੋਂ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 8

ਗਾਂਧੀ ਨਗਰ ਰੋਡ ਤੋਂ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਅਜੀਤ ਨਗਰ ਤੋਂ ਸੁਰਜੀਤ ਪਟਵਾਰੀ ਵਾਲੀ ਗਲੀ ਤੀਕ, ਉਕਤ ਨਗਰ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨ ਸਿੰਘ ਜੇ.ਈ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭਵਾਨੀਗੜ੍ਹ ਪਬਲਿਕ ਸਕੂਲ (ਬੰਦ) ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂ)

ਦੁਰਗਾ ਮੰਦਰ ਵਾਲੀ ਗਲੀ ਤੋਂ ਗਾਂਧੀ ਨਗਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਬਲਿਆਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉੁਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਭਗਵਾਨ ਦਾਸ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਦੁਰਗਾ ਮੰਦਰ ਵਾਲੀ ਗਲੀ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 10

ਬਲਿਆਲ ਰੋਡ ਤੋਂ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਨਗਰ ਰੋਡ ਤੋਂ ਦੁਰਗਾ ਮੰਦਰ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਦੁਰਗਾ ਮੰਦਰ ਰੋਡ ਤੋਂ ਪ੍ਰੀਤ ਨਗਰ ਤੀਕ, ਉਕਤ ਨਗਰ ਨਾਲ ਚਲਦੇ ਹੋਏ ਭਗਵਾਨ ਦਾਸ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪ੍ਰੀਤ ਨਗਰ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਲਿਆਲ ਰੋਡ ਤੀਕ, ਉਕਤ ਗਲੀ ਨਾਲ ਚਲਦੇ ਹੋਏ ਨਗਰ ਕੋਸਲ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਗਰੀਨ ਸਿਟੀ ਕਲੋਨੀ ਦੀ ਬੈਕ ਸਾਈਡ ਦੀ ਗਲੀ ਤੋਂ ਬਲਿਆਲ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੋਂਸਲ ਦੀ ਪੱਛਮੀ ਹੱਦ ਤੋਂ ਗੱਤਾ ਫੈਕਟਰੀ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਨੂੰ ਕਰਾਸ ਕਰਦੇ ਹੋਏ ਹੀਰੋ ਸਿਟੀ ਕਲੋਨੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਰੀਨ ਸਿਟੀ ਕਲੋਨੀ ਰੋਡ ਤੋਂ ਬਲਿਆਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਰੀਨ ਸਿਟੀ ਕਲੋਨੀ ਦੀ ਬੈਕ ਸਾਈਡ ਸੜਕ ਤੀਕ, ਉਕਤ ਸੜਕ ਨਾਲ ਚਲਦੇ ਹੋਏ ਨਗਰ ਕੋੋਂਸਲ ਦੀ ਦੱਖਣੀ ਪੱਛਮੀ ਹੱਦ ਤੀਕ, ਉਕਤ ਹੱਦ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੱਛਮੀ ਹੱਦ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

400 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

ਵਾਰਡ ਨੰ: 12 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਫਿਰਨੀ ਰੋਡ ਤੋਂ ਕਬਰਿਸਤਾਨ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਖਾਨ ਹਸਪਤਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਤੀਕ, ਉਕਤ ਰੋਡ ਨਾਲ ਚਲਦੇ ਹੋਏ ਬਲਿਆਲ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਰਵੀਦਾਸ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਰੀਨ ਸਿਟੀ ਕਲੋਨੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਰੋਡ ਕਰਾਸ ਕਰਦੇ ਹੋਏ ਫਿਰਨੀ ਰੋਡ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂ)

ਬਿੱਕਰ ਡਰਾਈਕਲੀਨ ਤੋਂ ਜੈਨ ਮੰਦਰ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚਲਦੇ ਹੋਏ ਮੋਹਨ ਨਗਰ ਤੀਕ, ਉਕਤ ਨਗਰ ਨਾਲ ਚਲਦੇ ਹੋਏ ਵਾਲਮਿਕੀ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਐਮ.ਸੀ ਮਾਰਕਿਟ ਤੀਕ, ਉਕਤ ਮਾਰਕਿਟ ਨਾਲ ਚਲਦੇ ਹੋਏ ਮੇਨ ਬਜਾਰ ਤੀਕ, ਉਕਤ ਬਜਾਰ ਨਾਲ ਚਲਦੇ ਹੋਏ ਸੰਗਰੂਰ ਪਟਿਆਲਾ ਰੋਡ ਐਨ.ਐਚ 07 ਤੀਕ, ਉਕਤ ਰੋਡ ਨਾਲ ਚਲਦੇ ਹੋਏ ਪੀ.ਐਨ.ਬੀ ਬੈਂਕ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਖਾਨ ਹਸਪਤਾਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ 4 ਖਾਮਬਾ ਮਾਰਕਿਟ ਤੀਕ, ਉਕਤ ਮਾਰਕਿਟ ਨਾਲ ਚਲਦੇ ਹੋਏ ਡਾਕਖਾਨੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਸਬਜੀ ਮੰਡੀ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾ. ਰਵੀ ਮੜਕਨ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਤਹਿਸੀਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਬਿੱਕਰ ਡਰਾਈਕਲੀਨ ਤੀਕ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 14

ਕਿਰਤਪਾਲ ਸਿੰਘ ਤੋਂ ਡਾ. ਗੁਰਬਚਨ ਸਿੰਘ ਵਾਲੀ ਗਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਾਲ ਚਲਦੇ ਹੋਏ ਚੋਂਕ ਤੀਕ, ਉਕਤ ਚੋਂਕ ਨਾਲ ਚਲਦੇ ਹੋਏ ਗੁਪਤਾ ਬੁੱਕ ਡਿਪੂ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਜੈਨ ਮੰਦਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਤਹਿਸੀਲ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਮਦਨ ਲਾਲ ਸੁਨਾਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ -- ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਰੂਬੀ ਪਲੰਬਰ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕਿਰਤਪਾਲ ਸਿੰਘ ਵਾਲੀ ਗਲੀ ਅਰਥਾਤ ਜਿਥੋ ਆਰੰਭ ਕੀਤਾ ਸੀ।

ਵਾਰਡ ਨੰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਤੋਂ ਫੱਗੂਵਾਲਾ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚਲਦੇ ਹੋਏ ਤੂਰਪੱਤੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਡਾਕਖਾਨੇ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਚਾਰ ਖਾਮਬਾ ਵਾਲੀ ਮਾਰਕਿਟ ਤੀਕ, ਉਕਤ ਮਾਰਕਿਟ ਨਾਲ ਚਲਦੇ ਹੋਏ ਫਿਰਨੀ ਰੋਡ ਤੋਂ ਐਮ.ਸੀ ਜਗਜੀਤ ਸਿੰਘ ਵਾਲੀ ਗਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗੱਤਾ ਫੈਕਟਰੀ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਨਗਰ ਕੋਂਸਲ ਦੀ ਪੱਛਮੀ ਹੱਦ ਅਰਥਾਤ ਜਿਥੋ ਆਰੰFਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ,ਆਈ.ਏ.ਐਸ,

ਸਕੱਤਰ, ਪੰਜਾਬ ਸਰਕਾਰ

ਮਿਤੀ 8 ਜਨਵਰੀ, 2026

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90064/. Archive identifier in.gazette.punjabdsa.2026-01-08.90064.