Servants of Knowledge
Punjab Gazette · Government of Punjab

ਨਗਰ ਕੌਸਲ ਫਾਜਿਲਕਾ, ਜਿਲ੍ਹਾ ਫਾਜਿਲਕਾ

Published 08 January 2026

Department
Local Government
Type
Extra Ordinary
Notification no.
ਨੰਬਰ:04/41/ਹਲਕਾਬੰਦੀ(ਸ—1)/ਮਚਸ਼/2025/38
Gazetteid
CHD/0092/2024-2026
Identifier
in.gazette.punjabdsa.2026-01-08.90065
Languages
English, Punjabi

click here for IIIF manifest

PUNJAB GOVT. GAZ. (EXTRA), JANUARY 8, 2026 (PAUSA 18, 1947 SAKA) 283

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ:04/41/ਹਲਕਾਬੰਦੀ(ਸ-1)/ਮਚਸ਼/2025/38.-ਅਧਿਸੂਚਨਾ ਨੰ: 04/41/ਹਲਕਾਬੰਦੀ(ਸ-1)/ਮਚਸ਼/2025/283 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਫਾਜਿਲਕਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਸਲ ਫਾਜਿਲਕਾ, ਜਿਲ੍ਹਾ ਫਾਜਿਲਕਾ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਫਾਜਿਲਕਾ ਨੂੰ 25 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 17 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂਸ

2. ਇਸਤਰੀ ਮੈਂਬਰਾਂ ਲਈ ਰਾਖਵਾਂਸ

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂਸ ਅਤੇ

4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂਸ

ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਸਲ, ਫਾਜਿਲਕਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚਲਦੇ ਹੋਏਬਿਰਧ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਝੂਲੇ ਲਾਲ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਫਰੀਡਮ ਫਾਈਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਨੰਬਰ-2 ਸ਼ਗੁਨ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਟੀਚਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਗੁਨ ਇਨਕਲੇਵ ਗਲੀ ਨੰਬਰ-2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੀਡਮ ਫਾਈਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ

( 283 )284 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਐਮ.ਆਰ. ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਸਲੇਮ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-2

ਫਰੀਡਮ ਫਾਈਟਰ ਰੋਡ ਅਤੇ ਮੇਨ ਗਲੀ ਝੂਲੇ ਲਾਲ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਗਲੀ ਝੂਲੇ ਲਾਲ ਨਾਲ ਚਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਸਾਹਮਣੇ ਮਹਾਜਨ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੱਸ ਸਟੈਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-5 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਗਲੀ ਨੰਬਰ-6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਪੰਮੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਹਾਊਸ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਤ ਕਬੀਰ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਲਕਾ ਪਿੰ੍ਰਟਿੰਗ ਪ੍ਰੇੈਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰ.U. ਪਾਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੂਲ ਚੰਦ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੌਡ ਹਾਊਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਲ ਚਲਦੇ ਹੋਏ ਗਲੀ ਪ੍ਰੇਮ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਊਧਮ ਸਿੰਘ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚਲਦੇ ਹੋਏ ਰੇਲਵੇ ਸਟੇ ਸ਼ਨ ਤੀਕ; ਫਿਰ ਰੇਲਵੇ ਸਟੇਸ਼ਨ ਨਾਲ ਚਲਦੇ ਹੋਏ ਸਾਹਮਣੇ ਐਸ.ਡੀ.ਐਮ. ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮੇ ਸ਼ ਐਕਸੀਅਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਰੀਡਮ ਫਾਈਟਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਝੂਲੇ ਲਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਫਾਜਿਲਕਾ-ਫਿਰੋਜ਼ਪੁਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡੇਰਾ ਸੱਚਾ ਸੌਦਾ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਫਾਜਿਲਕਾ-ਮਲੋਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗੇਟ ਨੰਬਰ-1 ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੰਤ ਕਬੀਰ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਲ ਚਲਦੇ ਹੋਏ ਗਲੀ ਫੂਲ ਚੰਦ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰ.U. ਪਾਣੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਾਲਕਾ ਪ੍ਰਿਟਿੰਗ ਪ੍ਰੈਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਤ ਕਬੀਰ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਲਾਈUਵਰ ਬ੍ਰਿਜ ਤੀਕ; ਫਿਰ ਫਲਾਈUਵਰ ਬ੍ਰਿਜ ਤੋਂ ਚਲਦੇ ਹੋਏ ਡੈਂਡ ਹਾਊਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਪੰਮਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-5 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੱਸ ਸਟੈਂਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਹਾਜਨ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇ ਲਵੇ ਲਾਈਨ ਨੂੰ ਪਾਰ ਕਰਦੇ ਹੋਏ ਅੰਡਰ ਪਾਸ ਤੀਕ; ਫਿਰ ਉਕਤ ਅੰਡਰਪਾਸ ਨਾਲ ਚਲਦੇ ਹੋਏ ਮੇਨ ਗਲੀ ਝੂਲੇ ਲਾਲ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚਲਦੇ ਹੋਏ ਫਰੀਡਮ ਫਾਈਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਝੂਲੇ ਲਾਲ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚਲਦੇ ਹੋਏ ਬਿਰਧ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-4

ਗਲੀ ਨੈਪਰ ਵੈਲਜ ਚੌਂਕ ਅਤੇ ਡੇਰਾ ਸੱਚਾ ਸੌਦਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਸੱਚਾ ਸੌਦਾ ਨਾਲ ਚਲਦੇ ਹੋਏਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 285 ਨਹਿਰ ਤੀਕ; ਫਿਰ ਨਹਿਰ ਨਾਲ ਚਲਦੇ ਹੋਏ ਗਲੀ ਸੂਬਾ ਸਿੰਘ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਸਰਬ ਹਿਤਕਾਰੀ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਾਜ਼ਿਲਕਾ-ਅਬੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮਾ ਕੂਲਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਿਵਿਆ ਜ਼ੋਤੀ ਭਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਚ.ਪੀ. ਗੈਸ ਗਡਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਡਵੋਕੇਟ ਰਜਿੰਦਰ ਚੁਚਰਾ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਨਾਮਦੇਵ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਆਰਮੀ ਛਾਉਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਰਮੀ ਡਿਸਪੋਜ਼ਲ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਰਾਮ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਰਾਮ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੱਡੀਆਂ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਲ ਚਲਦੇ ਹੋਏ ਗਲੀ ਸਮਾਧ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਲ ਚਲਦੇ ਹੋਏ ਗਲੀ ਵਿੱਕੀ ਰਾਣਾ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੇ ਵਣਜਾਰਾ ਤੀਕ; ਉਕਤ ਗਲੀ ਨਾਲ ਚਲਦੇ ਹੋਏ ਗਲੀ ਨੈਪਰ ਵੈਲਜ ਚੌਂਕ ਤੀਕ; ਉਕਤ ਗਲੀ ਨਾਲ ਚਲਦੇ ਹੋਏ ਡੇਰਾ ਸੱਚਾ ਸੌਦਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪਰਮਜੀਤ ਕਰਿਆਨਾ ਅਤੇ ਡੇਰਾ ਸੱਚਾ ਸੌਦਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਸੱਚਾ ਸੌਦਾ ਰੋਡ ਨਾਲ ਚਲਦੇ ਹੋਏ ਗਲੀ ਨੈਪਰ ਵੈਲਜ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚਲਦੇ ਹੋਏ ਗਲੀ ਅਜੇ ਵਣਜਾਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਿੱਕੀ ਰਾਣਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਮਾਧ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੱਡੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-8 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਾਬੂ ਰਾਮ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਰਮੀ ਡਿਸ਼ਪੋਜਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰਮੀ ਛਾਉਣੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਾਮਦੇਵ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਧਿਆਨ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-11 (ਡਾਕਟਰ ਬੱਬੂ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਿਰਧਰ ਡਾਕਖਾਨਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-7 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਰਥ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਮਜੀਤ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਡੇਰਾ ਸੱਚਾ ਸੌਦਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-6

ਫਾਜ਼ਿਲਕਾ-ਮਲੋਟ ਰੋਡ ਅਤੇ ਡੇਰਾ ਸੱਚਾ ਸੌਦਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡੇਰਾ ਸੱਚਾ ਸੌਦਾ ਰੋਡ ਨਾਲ ਚਲਦੇ ਹੋਏ ਗਲੀ ਪਰਮਜੀਤ ਕਰਿਆਨਾ ਸਟੋਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੰਦੀਪ ਠਾਕੁਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-7 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-5 ਰਾਧਾ ਸੁਆਮੀ ਕਲੋਨੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਕਲੋਨੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਨਵਾਰੀ ਕਾਨੂੰਗੋ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਅਨੇਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਤ ਕਬੀਰ ਚੌਂਕ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਾਣਾ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਾਜ਼ਿਲਕਾ-ਮਲੋਟਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡੇਰਾ ਸੱਚਾ ਸੌਦਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ। ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸੇਤੀਆ ਅਤੇ ਗਲੀ ਨੰਬਰ-6 ਰਾਧਾ ਸੁਆਮੀ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ-6 ਰਾਧਾ286 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਸੁਆਮੀ ਕਲੋਨੀ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਰਾਧਾ ਸੁਆਮੀ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-5 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-6 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-8 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਲੀ ਨੰਬਰ 10 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-11 ਡਾਕਟਰ ਬੱਬੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ੇ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ- 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਧਿਆਨ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਾਮਦੇਵ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੈਣੀ ਮਾਸਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਤੀਆ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ- 6 ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-8 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਊਸ਼ਾਲਾ ਰੋਡ ਅਤੇ ਸੰਤ ਕਬੀਰ ਚੌਂਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਤ ਕਬੀਰ ਰੋਡ ਨਾਲ ਚਲਦੇ ਹੋਏ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜੂ ਡੀਪੂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬਨਵਾਰੀ ਕਾਨੂੰਗੋ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਰਾਧਾ ਸੁਆਮੀ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਤੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੈਣੀ ਮਾਸਟਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੰਜੀਵ ਸਿਨੇਮਾ ਚੌਂਕ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਲਾਮੀਆ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀਮਾਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਦਰਾਜ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੋਟੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏਕਮ ਜ਼ੋਤਸ਼ੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੰਤ ਕਬੀਰ ਚੌਂਕ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲਿੰਕ ਗਲੀ ਅਤੇ ਸੰਤ ਕਬੀਰ ਚੌਂਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੰਤ ਕਬੀਰ ਚੌਂਕ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-3 ਦੀਨਾਨਾਥ ਕੈਲਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਬੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2 ਕਾਲਕਾ ਮੰਦਰ ਕੈਲਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਕਸਾਈਡ ਗੁਰੂਦੁਆਰਾ ਸਿੰਘ ਸਭਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਤ ਕਬੀਰ ਚੌਂਕ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-10

ਗਊਸ਼ਾਲਾ ਰੋਡ ਅਤੇ ਹੋਟਲ ਬਜ਼ਾਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹੋਟਲ ਬਜਾਰਾਂ ਨਾਲ ਚਲਦੇ ਹੋਏ ਗਲੀ ਪ੍ਰੇਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੈੱਡ ਹਾਊਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੈਕਸਾਈਡ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 4-ਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 3-ਡੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 2-ਡੀ ਕਾਲਕਾ ਮੰਦਰ ਕੈਲਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ 3-ਬੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਦੀਨਾਨਾਥ ਕੈਲਾਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿਤਾਬ ਗੰਜ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਬੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਆਪਰੇਟਿਵ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਹੂਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਠਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹੋਟਲਾਂ ਬਜ਼ਾਰਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਹਿਤਾਬਗੰਜ ਰੋਡ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚਲਦੇ ਹੋਏ ਲਿੰਕPUNJAB GOVT. GAZ. (EXTRA), JANUARY 8, 2026 (PAUSA 18, 1947 SAKA) 287 ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛੋਟੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਦਰਾਜ ਪ੍ਰਧਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੀਮਾਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਸਲਾਮੀਆ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੰਜੀਵ ਸਿਨੇਮਾ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਨਾਮਦੇਵ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਐਡਵੋਕੇਟ ਰਜਿੰਦਰ ਚੁਚਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਚ.ਪੀ. ਗੈਸ ਗਰਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-3 ਦਿਵਿਆ ਜ਼ੋਤੀ ਭਵਨ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਾ ਕੂਲਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫਾਜ਼ਿਲਕਾ ਅਬੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਅੰਬੋਹਰੀਆ ਚੁੰਗੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਅਜੈ ਧਵਨ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਐਮ.ਸੀ. ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਛਾਬੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣੀ ਅਬੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਛੋਟੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣਾ ਅਬੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਹਿਤਾਬਗੰਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-12

ਬਠਿੰਡਾ ਰੋਡ ਅਤੇ ਗਲੀ ਦਹੁਜਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਦਹੁਜਾ ਨਾਲ ਚਲਦੇ ਹੋਏ ਗਲੀ ਕੋਆਪਰੇਟਿਵ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਾਬੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤੇਲੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਾਂਧੀ ਚੌਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਡਾ. ਅਜੇ ਧਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਕੇਸ਼ ਧੂੜੀਆ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਗਾਂਧੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਗਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਘੁਮਾਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਜਪੂਤ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਲੇਮਾਨ ਕਿ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਦਲ ਕਲੋਲੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਮਦਨ ਗੋਪਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁੰਦਰ ਦਾਸ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਮੀਟ ਮਾਰਕਿਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਠਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਦਹੂਜਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੁਲੇਮਾਨ ਕੀ ਰੋਡ ਅਤੇ ਗਲੀ ਰਾਜਪੂਤ ਧਰਮਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਾਗਰ ਚੌਂਕ ਤੀਕ; ਫਿਰ ਉਕਤ ਰੌਕ ਨਾਲ ਚਲਦੇ ਹੋਏ ਗਲੀ ਮੇਨ ਗਾਂਧੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਕੇਸ਼ ਧੂੜੀਆ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਅਜੇ ਧਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੂਰਾਦਾ ਅਬੋਹਰ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਬੇਦਕਰ ਚੌਂਕ ਤੀਕ; ਫਿਰ ਉਕਤ ਚੌਂਕ ਨਾਲ ਚਲਦੇ ਹੋਏ ਅਸ਼ੋਕ ਤਾਬੜਾ ਗਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 3 ਐਮ.ਸੀ. ਕਾਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 4 ਐਮ.ਸੀ.ਕਾਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੈਕਰੇਟਹਾਟ ਕਾਲਵੈਂਟ ਸਕੂਲ ਤੀਕ; ਫਿਰ ਉਕਤ ਸਕੁਲ ਨਾਲ ਚਲਦੇ ਹੋਏ ਮੇਨ ਗਲੀ ਡਾ. ਹੈਡਕੇਵਾਰ ਕਾਲੋਨੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਉਠਾ ਵਾਲੀ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਲੇਮਾਨਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਪੂਤ ਧਰਮਸ਼ਾਲਾ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-14

ਪੁਰਾਦੀ ਅਬੋਹਰੀਆ ਚੂੰਗੀ ਰੋਡ ਅਤੇ ਗਲੀ ਨੰ 1 ਰੋਜ਼ ਐਵੀਨਿU ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਉਕਤਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ4 ਐਮ.ਸੀ. ਕਾਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਜੇ ਧਵਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ 1 ਐਮ.ਸੀ. ਕਾਲੋਨੀ ਤੀਕ; ਫਿਰ ਉਕਤ ਗਲੀ 288 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚਲਦੇ ਹੋਏ ਗਲੀ ਪੁਰਾਣੀ ਅਬੋਹਰੀਆ ਚੂੰਗੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਅਬੋਹਰੀਆ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਾਜੀਲਕਾ-ਅਬੋਹਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚਲਦੇ ਹੋਏ ਨਿU ਵਿਜੇ ਕਾਲੋਨੀ ਗਲੀ 6 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਪੁਰਾਦੀ ਅਬੋਹਰੀਆ ਚੁੰਗੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰ 1 ਰੋਜ਼ ਐਵੀਨਿU ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸੁਲੇਮਾਲਕੀ ਰੋਡ ਅਤੇ ਗਲੀ ਊਠਾ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾ. ਹੈਡਗੇਵਾਰ ਕਾਲੋਨੀ ਵਾਲੀ ਤੀਕ; ਫਿਰ ਉਕਤ ਕਲਾਲੋਲੀ ਨਾਲ ਚਲਦੇ ਹੋਏ ਗਲੀ ਨੰ 1 ਰੋਜ਼ ਐਵੀਨਿU ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਰਾਦੀ ਅਬੋਹਰੀਆ ਚੂੰਗੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰ6 ਨਿਉ ਵਿਜੇ ਕਾਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚਲਦੇ ਹੋਏ ਜੰਡਵਾਲਾ ਖਰੜਾ ਰੋਡ ਤੀਕ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਾਬਾ ਰਾਮ ਮੰਦਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੰਡਵਾਲਾ ਘਰੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਗਦੀਸ਼ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਲੇਮਾਨਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਉਠਾ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਹਿਰ ਅਤੇ ਨਗਰ ਕੌਸਲ ਦੀ ਪੂਰਵੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਸਲ ਦੀ ਦੱਖਣੀ ਹੱਦ ਤੀਕ;

ਫਿਰ ਉਕਤ ਹੱਦ ਨਾਲ ਚਲਦੇ ਹੋਏ ਪੱਛਮੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੁਲੇਮਾਨਕੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਗਦੀਸ਼ ਐਮ.ਸੀ. ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਰਾਮ ਮੰਦਿਰ ਤੀਕ; ਫਿਰ ਉਕਤ ਮੰਦਿਰ ਨਾਲ ਚਲਦੇ ਹੋਏ ਜੰਡ ਵਾਲਾ ਖਰੜਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਹਿਰ ਤੀਕ; ਫਿਰ ਉਕਤ ਨਹਿਰ ਨਾਲ ਚਲਦੇ ਹੋਏ ਨਗਰ ਕੌਸਲ ਦੀ ਪੂਰਵੀ ਹੱਦ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-17 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਆਵਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਆਵਾ ਰੋਡ ਨਾਲ ਚਲਦੇ ਹੋਏ ਲਿੰਕ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਆਨੰਦਪੁਰੀ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਣੀ ਦੀ ਟੈਂਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁਲੇਮਾਨਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-2 ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਕੂਲ ਦੀ ਦੀਵਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਸ਼ਕਤੀ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੁਲੇਮਾਨਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਵਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-18

ਸੁਲੇਮਾਨਕੀ ਰੋਡ ਅਤੇ ਗਲੀ ਨੰਬਰ-3 ਸ਼ਕਤੀ ਨਗਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ-3 ਸ਼ਕਤੀ ਨਗਰ ਨਾਲ ਚਲਦੇ ਹੋਏ ਸਕੂਲ ਦੀ ਦੀਵਾਰ ਤੀਕ; ਫਿਰ ਉਕਤ ਦੀਵਾਰ ਨਾਲ ਚਲਦੇ ਹੋਏ ਗਲੀ ਨੰਬਰ-2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕਸ਼ਵ ਨਗਰ ਝੀਰਾਂ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸ਼ਿਵਪੁਰੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਐਮ.ਆਰ. ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੰਡਤ ਸੋਹਣ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਮੂਲ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਦਨ ਗੋਪਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਦਲ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੁਲੇਮਾਨਕੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-3 ਸ਼ਕਤੀ ਨਗਰ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰਾਮ ਸੁਖਦਾਸ ਮਾਰਕੀਟ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚਲਦੇ ਹੋਏPUNJAB GOVT. GAZ. (EXTRA), JANUARY 8, 2026 (PAUSA 18, 1947 SAKA) 289 ਬਠਿੰਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੀਟ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੁੰਦਰ ਦਾਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਦਨ ਗੋਪਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਾਸਟਰ ਫੂਲ ਚੰਦ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਡਤ ਸੋਹਣ ਲਾਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਐਮ.ਆਰ.

ਕਾਲਜ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸੂਰਾਮ ਕਲੋਨੀ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਉੱਨ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਦੇ ਨਾਲ ਚਲਦੇ ਹੋਏ ਘੰਟਾ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਮ ਸੁੱਖਦਾਸ ਮਾਰਕੀਟ ਤੀਕ; ਫਿਰ ਉਕਤ ਮਾਰਕੀਟ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-20 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਨੰਬਰ-2ਏ ਦੁਰਗਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਗਲੀ ਨੰਬਰ-4 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੁੱਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਰਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸ਼ਿਵਪੁਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸਯਪ ਨਗਰ ਝਿਉਰ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਨੂੰਮਾਨ ਮੰਦਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪਾਣੀ ਵਾਲੀ ਟੈਂਕੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਨੰਦਪੁਰ ਮੁਹੱਲਾ ਮੇਨ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਵਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-21 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਆਲਮਸ਼ਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਰੇਲਵੇ ਲਾਈਨ ਤੀਕ;

ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਜ਼ੋਰਾ ਸਿੰਘ ਮਾਨ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਆਲਮਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਆਲਮਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-4 ਸੁੰਦਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਹਿਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-2ਏ ਦੁਰਗਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਆਲਮਸ਼ਾਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-22 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਸਾਧੂ ਆਸ਼ਰਮ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਸ਼ਤਰੀ ਚੌਂਕ ਤੀਕ; ਫਿਰ ਉਕਤ ਚੌਂਕ ਤੋਂ ਚਲਦੇ ਹੋਏ ਵਾਣ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਡਾਕਟਰ ਵਿਜੈ ਸੁਆਮੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-1 ਆਦਰਸ਼ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜ਼ੋਰਾ ਸਿੰਘ ਮਾਨ ਨਗਰ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਸਾਧੂ ਆਸ਼ਰਮ ਰੋਡ ਤੀਕ;

ਵਾਰਡ ਨੰਬਰ-23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਨੰਬਰ-1 ਆਦਰਸ਼ ਨਗਰ ਅਤੇ ਫਿਰਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਿਰਨੀ ਰੋਡ ਨਾਲ ਚਲਦੇ ਹੋਏ ਗਲੀ ਖੁੰਘੜ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੁੱਘ ਸਵੀਟ ਸ਼ਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇਹੋਏ ਲਿੰਕ ਗਲੀ ਪਰਸੂਰਾਮ ਕਲੋਨੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਰਸੂਰਾਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਾਰਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਚੁੱਘ ਸਵੀਟ ਸ਼ਾਪ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸੁੰਦਰ ਨਗਰ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਨੰਬਰ-1 ਆਦਰ਼ਸ ਨਗਰ290 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਆਦਰਸ਼ ਨਗਰ ਗਲੀ ਨੰਬਰ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫਿਰਨੀ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-24

ਨਗਰ ਕੌਂਸਲ ਦੀ ਪੱਛਮੀਂ ਹੱਦ ਅਤੇ ਸਲੇਮ ਸ਼ਾਹ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਲੇਮ ਸ਼ਾਹ ਰੋਡ ਨਾਲ ਚਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਸਟੇਸ਼ਨ ਤੀਕ; ਫਿਰ ਰੇਲਵੇ ਸਟੇਸ਼ਨ ਤੋਂ ਰੇਲਵੇ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਊਸ਼ਾਲਾ ਰੋਡ ਨੂੰ ਪਾਰ ਕਰਦੇ ਹੋਏ ਸਾਹਮਣੇ ਰਾਮ ਸੁੱਖਦਾਸ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਘੰਟਾ ਘਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਜਾ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੁੱਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਖੁੰਗੜ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਵਿਜੇ ਸੁਆਮੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਾਣ ਬਜ਼ਾਰ ਰੋਡ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਸ਼ਾਸ਼ਤਰੀ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਧੂ ਆਸ਼ਰਮ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਉਕਤ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸਲੇਮ ਸ਼ਾਹ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-25 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਬੈਕਸਾਈਡ ਐਮ. ਆਰ. ਇਨਕਲੇਵ ਅਤੇ ਫਰੀਡਮ ਫਾਈਟਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਫਰੀਡਮ ਫਾਈਟਰ ਰੋਡ ਨਾਲ ਚਲਦੇ ਹੋਏ ਸ਼ਗਨ ਇਨਕਲੇਵ ਗਲੀ ਨੰਬਰ - 2 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ - 3 ਟੀਚਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਟੀਚਰ ਕਲੋਨੀ ਮੰਦਰ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਫਰੀਡਮ ਫਾਈਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਮੇਸ਼ ਐਕਸੀਅਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਐਸ.ਡੀ.ਐਮ. ਕੋਰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੀ. ਡੀ. ਪੀ. U. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਕੁਆਟਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਲੇਮ ਸ਼ਾਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੇਟ ਐਮ. ਆਰ. ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੈਕਸਾਈਡ ਐਮ.ਆਰ.

ਇਨਕਲੇਵ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫਰੀਡਮ ਫਾਈਟਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ,2026

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90065/. Archive identifier in.gazette.punjabdsa.2026-01-08.90065.