Servants of Knowledge
Punjab Gazette · Government of Punjab

ਨਗਰ ਕੌਸਲ ਜਡਿਆਲਾ ਗੁਰੂ, ਜਿਲ੍ਹਾ ਅਮ੍ਰਿਤਸਰ

Published 08 January 2026

Department
Local Government
Type
Extra Ordinary
Notification no.
ਨੰਬਰ:04/72/ਹਲਕਾਬੰਦੀ(ਸ—1)/ਮਚਸ਼/2025/42.
Gazetteid
CHD/0092/2024-2026
Identifier
in.gazette.punjabdsa.2026-01-08.90066
Languages
English, Punjabi

click here for IIIF manifest

PUNJAB GOVT. GAZ. (EXTRA), JANUARY 8, 2026 (PAUSA 18, 1947 SAKA) 291

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ:04/72/ਹਲਕਾਬੰਦੀ(ਸ-1)/ਮਚਸ਼/2025/42.-ਅਧਿਸੂਚਨਾ ਨੰ: 04/72/ਹਲਕਾਬੰਦੀ(ਸ-1)/ਮਚਸ਼/2025/282 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਜਡਿਆਲਾ ਗੁਰੂ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮਾਂ

ਨਗਰ ਕੌਸਲ ਜਡਿਆਲਾ ਗੁਰੂ, ਜਿਲ੍ਹਾ ਅਮ੍ਰਿਤਸਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਜਡਿਆਲਾ ਗੁਰੂ ਨੂੰ 15 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 11 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂਸ

2. ਇਸਤਰੀ ਮੈਂਬਰਾਂ ਲਈ ਰਾਖਵਾਂਸ

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂਸ ਅਤੇ

4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂਸ

ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਸਲ, ਜਡਿਆਲਾ ਗੁਰੂ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਲੰਧਰ ਜੀ.ਟੀ.ਰੋਡ ਪਾਰ ਕਰਦੇਹੋਏ ਜਲੰਧਰ ਰੋਡ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੂਆ ਤੀਕ; ਫਿਰ ਸੂਆ ਨਾਲ ਚਲਦੇ ਹੋਏ ਗਲੀ ਭੱਠਾ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੋਤੀਸਰ ਕਲੋਨੀ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ ਜੀ.ਟੀ.ਰੋਡ ਅੰਮ੍ਰਿਤਸਰ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ( 291 )292 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ; ਅਰਥਾਤ ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਜੀ.ਟੀ.ਰੋਡ ਅਤੇ ਗਲੀ ਨੰਬਰ-3 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ-3 ਨਾਲ ਚਲਦੇ ਹੋਏ ਗਲੀ ਮੰਗਲ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਤਖਿਆਣਾ ਬਾਬਾ ਸ਼ੇਰ ਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਭੇਜ਼ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਸਤਨਾਮ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਾਬਾ ਹੁੰਦਲ ਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੀ.ਟੀ.ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨੰਬਰ-3 ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਤਖਿਆਣਾ ਬਾਬਾ ਸੇ਼ਰ ਸ਼ਾਹ ਅਤੇ ਪੱਖੋਆਣਾਂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪੱਖੋਆਣਾਂ ਰੋਡ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੰਗਾ ਟਾਲ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਹਾਲਿਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਪਾਸਰਾ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵਹਾਲਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਮਾਹਲ ਕਸਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਲਹਿਣਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤਨਾਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰਭੇਜ਼ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਖਿਆਣਾ ਬਾਬਾ ਸ਼ੇਰ ਸ਼ਾਹ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-4

ਪੱਖੋਆਣਾ ਰੋਡ ਅਤੇ U.ਬੀ.ਸੀ. ਬੈਂਕ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਦੇ ਹੋਏ ਗਲੀ U.ਬੀ.ਸੀ. ਬੈਂਕ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭਾਟੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਰਾਣੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜ਼ੋਗਿੰਦਰ ਪਟਵਾਰੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਜਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਦਰਵਾਜ਼ਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਦਰਸ਼ਨੀ ਬਜ਼ਾਰ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਬੰਦੂਕ ਸਾਜਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਸਤੀਆਂ ਮਾਈਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਜੈਨੀਆਂ ਵਾਲੀ ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਦੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਲਹਿਣਾ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੂਚਾ ਮਹਾਲ ਕਸਾਹ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਪਾਸਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਾਲਿਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੰਗੇ ਟਾਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ U.ਬੀ.ਸੀ. ਬੈਂਕ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜਲੰਧਰ ਰੋਡ ਅਤੇ ਜੋਤੀਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜੋਤੀਸਰ ਰੋਡ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂੁਦੁਆਰਾ ਜੋਤੀਸਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲਚਲਦੇ ਹੋਏ ਸੇਂਟ ਸੋਲਜਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਰਬੰਸ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੋਕਲ ਪੁਆਇੰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ U.ਬੀ.ਸੀ. ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਖੋਆਣਾ ਰੋਡ ਤੀਕ; ਫਿਰ ਉਕਤ ਰੋਡ ਨਾਲ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 293 ਚਲਦੇ ਹੋਏ ਗਲੀ ਮੰਗਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ-3 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜੋਤੀਸਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਭੱਠਾ ਬਸਤੀ ਅਤੇ ਸੂਆ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸੂਆ ਨਾਲ ਚਲਦੇ ਹੋਏ ਰਸਤਾ ਸਮਸ਼ਾਨ ਘਾਟ ਤੀਕ;

ਫਿਰ ਉਕਤ ਰਸਤੇ ਨਾਲ ਚਲਦੇ ਹੋਏ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਟੀਆ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਾਏ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਫੋਕਲ ਪੁਆਇੰਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਬੰਸ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਂਟ ਸੋਲਜ਼ਰ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਜੋਤੀਸਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਵਤਾਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭੱਠਾ ਬਸਤੀ ਤੀਕ; ਫਿਰ ਉਕਤ ਬਸਤੀ ਨਾਲ ਚਲਦੇ ਹੋਏ ਸੂਆ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਮਾਤਾ ਰਾਣੀਂ ਅਤੇ ਗਲੀ ਰਸਤਾ ਪਿੰਡ ਗੂਨੇਵਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਪਿੰਡ ਗੂਨੇਵਾਲ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਸੋਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਰੋਡ ਸਮਸ਼ਾਨ ਘਾਟ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਵੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਿੱਧੂ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਤੇਗ ਬਹਾਦਰ ਕਲੋਨੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੈਪਟਨ ਹੀਰਾ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੁਰਾਣਾ ਦਰਵਾਜ਼ਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁੱਜਰਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੋਗਿੰਦਰ ਪਟਵਾਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌੇਂਸਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਸਤਾ ਪਿੰਡ ਗੂਨਵਾਲ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-8

ਪਿੰਡ ਗੂਨੇਵਾਲ ਅਤੇ ਰਸਤਾ ਸਮਸ਼ਾਨ ਘਾਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਸਤਾ ਸਮਸ਼ਾਨ ਘਾਟ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸ਼ੇਖ ਫਤਵਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਤੀਕ; ਫਿਰ ਉਕਤ ਸੂਏ ਤੋਂ ਚਲਦੇ ਹੋਏ ਬੈਰੋਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਲਿੰਕ ਰੋਡ ਸਮਸ਼ਾਨ ਘਾਟ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਸੋਸਾਇਟੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਿੰਡ ਗੂਨੇਵਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਸਤਾ ਸਮਸ਼ਾਨ ਘਾਟ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਸਿੱਧੂ ਐਵੀਨਿਊ ਅਤੇ ਵੈਰੋਵਾਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੈਰੋਵਾਲ ਰੋਡ ਨਾਲ ਚਲਦੇ ਹੋਏ ਸੂਆ ਤੀਕ; ਫਿਰ ਉਕਤ ਸੂਏ ਨਾਲ ਚਲਦੇ ਹੋਏ ਸੇਖ ਫਤਵਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੌਰਮਿੰਟ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਜਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਐਸ.ਏ. ਜ਼ੋਨ ਹਾਈ ਸਕੂਲ ਵਾਲੀ ਤੀਕ; ਫਿਰ ਉਕਤ ਗਲੀਹ ਨਾਲ ਚਲਦੇ ਹੋਏ ਕੈਪਟਨ ਹੀਰਾ ਸਿੰਘ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਗੁਰੂ ਤੇਗ ਬਹਾਦਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਿੱਧੂ ਐਵਨਿਊ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਵੈਰੋਵਾਲ ਰੋਡ ਤੀਕ;

ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-10

ਬਜ਼ਾਰ ਮਸੂਲੀਆ ਅਤੇ ਗਲੀ ਨਵੀਂ ਅਬਾਦੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨਵੀਂ ਅਬਾਦੀ ਨਾਲ ਚਲਦੇਹੋਏ ਗਲੀ ਐਸ.ਏ. ਜੈਨ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੇਜਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ 294 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚਲਦੇ ਹੋਏ ਗਲੀ ਗੌਰਮਿੰਟ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਟਿਊਬਵੈਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੇਖ ਫੱਤਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੂਆ ਪਾਰ ਕਰਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਡੇਰਾ ਰਾਧਾ ਸੁਆਮੀ ਤੀਕ; ਫਿਰ ਸਰਕੂਲਰ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਕਸ਼ਮੀਰੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਚੌੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਚੌੇੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਮਸੂਲੀਆ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਵਾਲੀ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਪੁਰਾਣਾ ਦਰਵਾਜ਼ਾ ਅਤੇ ਗਲੀ ਵੈਰੋਵਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਵੈਰੋਵਾਲ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਵੀਂ ਅਬਾਦੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਮਸੂਲੀਆ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਲਿੰਕ ਗਲੀ ਚੌੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਗਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨੂਰ ਦੀ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਬੰਦੂਕਾਂ ਸਾਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੁਰਾਣਾ ਦਰਵਾਜ਼ਾ ਤੀਕ; ਫਿਰ ਪੁਰਾਣਾ ਦਰਵਾਜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵੈਰੋਵਾਲ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-12 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਗਲੀ ਕੈਪਟਨ ਮਿਹਲ ਸਿੰਘ ਅਤੇ ਗੁਰੂਦੁਆਰਾ ਸਾਹਿਬ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁਰੂਦੁਆਰਾ ਸਾਹਿਬ ਰੋਡ ਨਾਲ ਚਲਦੇ ਹੋਏ ਗਲੀ ਭੂਸ਼ਣ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਨੱਥੂਆਣਾ ਗੇਟ ਤੀਕ; ਫਿਰ ਉਕਤ ਗੇਟ ਨਾਲ ਚਲਦੇ ਹੋਏ ਗਲੀ ਕੂਚਾ ਜੈਨੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਤਾ ਸੱਚੀਆਂ ਮਾਹੀਆਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੂਰ ਦੀ ਬਜਾਰ ਤੀਕ, ਫਿਰ ਉਕਤ ਬਜਾਰ ਨਾਲ ਚੱਲਦੇ ਹੋਏ ਗਲੀ ਭਗਤਾਂ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌੜਾ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬਜ਼ਾਰ ਕਸ਼ਮੀਰੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਠਿਆਰਾਂ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਠਿਆਰਾਂ ਗੇਟ ਤੀਕ; ਫਿਰ ਉਕਤ ਗੇਟ ਤੋਂ ਚਲਦੇ ਹੋਏ ਠਠਿਆਰਾਂ ਬਜ਼ਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੈਪਟਨ ਮਿਹਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-13 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਹਰਬੰਸ ਪ੍ਰਾਪਰਟੀ ਡੀਲਰ ਅਤੇ ਸਰਕੂਲਰ ਰੋਡ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਗਲੀ ਠਠਿਆਰਾਂ ਗੇਟ ਨੂੰ ਪਾਰ ਕਰਦੇ ਹੋਏ ਬਜ਼ਾਰ ਠਠਿਆਰਾਂ ਤੀਕ; ਫਿਰ ਉਕਤ ਬਜ਼ਾਰ ਨਾਲ ਚਲਦੇ ਹੋਏ ਗਲੀ ਕਸ਼ਮੀਰੀਆਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਤਰਨਤਾਰਨ ਬਾਈਪਾਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਬੰਸ ਪ੍ਰਾਪਰਟੀ ਡੀਲਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਅਰਥਾਤ ਜਿਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ-14

ਅੰਮ੍ਰਿਤਸਰ ਜੀ.ਟੀ. ਰੋਡ ਅਤੇ ਬਾਬਾ ਹੁੰਦਲ ਜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਹੁੰਦਲ ਜੀ ਰੋਡ ਤੀਕ;

ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦਾ ਨਾਲਾ ਤੀਕ; ਫਿਰ ਉਕਤ ਨਾਲੇ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੈਪਟਨ ਮਹਿਲ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਠਠਿਆਰਾਂ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕੂਲਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਬੰਸ ਪ੍ਰਾਪਰਟੀ ਡੀਲਰ) ਤੀਕ;

ਫਿਰ ਉਕਤ ਗਲੀ ਨਾਲ ਚਲਦੇ ਹੋਏ ਤਰਨਤਾਰਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੇਰਾ ਰਾਧਾ ਸੁਆਮੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਅੰਮ੍ਰਿਤਸਰ ਰੋਡ

ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਾਬਾ ਹੁੰਦਲ ਜੀ ਰੋਡ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।

PUNJAB GOVT. GAZ. (EXTRA), JANUARY 8, 2026 (PAUSA 18, 1947 SAKA) 295

ਵਾਰਡ ਨੰਬਰ-15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਗੰਦਾ ਨਾਲਾ ਅਤੇ ਬਾਬਾ ਹੁੰਦਲ ਜੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬਾਬਾ ਹੁੰਦਲ ਜੀ ਰੋਡ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਕੱਚਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੂਚਾ ਲਹਿਣਾ ਜੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨੱਥੂਆਣਾ ਗੇਟ ਤੋ ਗਲੀ ਭੂਸ਼ਣ ਸਕੂਲ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜੁਬਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੰਦੇ ਨਾਲੇ ਤੀਕ; ਫਿਰ ਉਕਤ ਗੰਦੇ ਨਾਲੇ ਨਾਲ ਚਲਦੇ ਹੋਏ ਬਾਬਾ ਹੁੰਦਲ ਜੀ ਰੋਡ ਤੀਕ; ਅਰਥਾਤ ਜਿਥੋ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ, 2026

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90066/. Archive identifier in.gazette.punjabdsa.2026-01-08.90066.