EXTRAORDINARY
Published by Authority
CHANDIGARH, THURSDAY, JANUARY 8, 2026 (PAUSA 18, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 8 ਜਨਵਰੀ, 2026
ਨੰਬਰ: 04/64/ਹਲਕਾਬੰਦੀ(ਸ-1)/ਮਚਸ਼/2025/34.-ਅਧਿਸੂਚਨਾ ਨੰ: 04/07/ਹਲਕਾਬੰਦੀ(ਸ-1)ਮਚਸ਼/205/261 ਮਿਤੀ: 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਜੀਰਕਪੁਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ, ਜੀਰਕਪੁਰ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਜੀਰਕਪੁਰ ਨੂੰ 31 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 18 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ
4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ
( 401 )402 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਂਸਲ, ਜੀਰਕਪੁਰ ਜਿਲ੍ਹਾ ਐਸ.ਏ.ਐਸ. ਨਗਰ, ਮੋਹਾਲੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ
ਵਾਰਡ ਨੰਬਰ: 1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਾਲਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉਤਰੀ ਅਤੇ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਢਿਲੋ ਪ੍ਰਾਪਰਟੀ) ਵਾਲੀ ਤੀਕ, ਫਿਰ ਉਕਤ ਗਲੀ ਲਿੰਕ ਨਾਲ ਚੱਲਦੇ ਹੋਏ ਗਲੀ ਢਿਲੋ ਪ੍ਰਾਪਰਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰ ਮਿਲਾਪ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਣੀ ਵਿਹਾਰ ਫੇਜ਼ -4 ਦੇ ਪਿਛਲੇ ਪਾਸੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 2 (ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ)
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸੈਣੀ ਵਿਹਾਰ ਫੇਜ-4 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤ ਵਿਹਾਰ ਲਿੰਕ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਾਹਮਣੇ (ਪੀਰ ਬਾਬਾ ਰੋਡ) ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਨੰਦ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਮੋਲ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਟ੍ਰਿਬੀਊਨਲ ਮਾਡਲ ਗਰਾਮ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਅਨੰਦ ਵਿਹਾਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਅਨਮੋਲ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰ ਮਿਲਾਪ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ (ਪ੍ਰੀਤ ਵਿਹਾਰ ਗਲੀ ਨੰਬਰ 2) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟ੍ਰਿਬਿਊਨ ਰੋਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਵੀ ਵਿਹਾਰ ਫੇਜ਼ 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਟ੍ਰਿਬਿਊਨ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਗਲੀ ਸੈਣੀ ਵਿਹਾਰ ਫੇਜ-2 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 3 (ਇਸਤਰੀ ਮੈਂਬਰਾ ਲਈ ਰਾਖਵਾਂ)
ਪੀਰ ਬਾਬਾ ਰੋਡ ਅਤੇ ਲਿੰਕ ਗਲੀ (ਸੈਣੀ ਵਿਹਾਰ ਫੇਜ-4) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਸੈਣੀ ਵਿਹਾਰ ਫੇਜ-4) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਦਾ ਸ਼ਿਵ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੇਮ ਵਿਹਾਰ ਫੇਜ-1 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਹੇਮ ਵਿਹਾਰ ਫੇਜ-2 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਬੰਦ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਯੋਗ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੋਬਿੰਦ ਵਿਹਾਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਵਿਹਾਰ ਵਾਲੀ ਤੀਕ, ਫਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੋਬਿੰਦ ਵਿਹਾਰ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇPUNJAB GOVT. GAZ. (EXTRA), JANUARY 8, 2026 (PAUSA 18, 1947 SAKA) 403 ਹੋਏ ਸਿਮਰਨ ਅਪਾਰਟਮੈਂਟ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਕਟਰ-19 ਪੰਚਕੂਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਸੈਣੀ ਵਿਹਾਰ ਫੇਜ-4) ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 4
ਸਦਾ ਸ਼ਿਵ ਇੰਨਕਲੇਵ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਜੀਰਕਪੁਰ-ਸ਼ਿਮਲਾ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਬਲਟਾਨਾ-ਜੀਰਕਪੁਰ ਲਾਈਟ ਪੁਆਇੰਟ ਤੀਕ, ਫਿਰ ਉਕਤ ਲਾਈਟ ਪੁਆਇੰਟ ਤੋਂ ਪ੍ਰੀਤ ਪੈਲਸ ਵੱਲ ਚੱਲਦੇ ਹੋਏ ਗਲੀ ਨਿਰਮਲ ਈਸਟੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੋਹੀ ਟਾਵਰ ਰੋਡ (ਗੋਬਿੰਦ ਵਿਹਾਰ) ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਾਈਲੈਂਡ ਸੋਸਾਇਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਯੋਗ ਵਿਹਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਨੂੰ ਭਾਈ ਬੇਕਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੇਮ ਵਿਹਾਰ ਫੇਜ-2 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੇਮ ਵਿਹਾਰ ਫੇਜ-1 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਦਾ ਸ਼ਿਵ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉਤਰੀ-ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਸ਼ਿਮਲਾ-ਜੀਰਕਪੁਰ ਹਾਈਵੇ ਪਾਰ ਕਰਕੇ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਸਵਤੀ ਵਿਹਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਰੋਸਟ ਰਿਸੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕੋਰੇਸ਼ੀਆ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਉੱਤਰੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 6
ਜੀਰਕਪੁਰ-ਸ਼ਿਮਲਾ ਹਾਈਵੇ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਲਿੰਕ ਗਲੀ ਸਾਹਮਣੇ ਢਕੋਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਬਾਉਲੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਲਟਾਨਾ ਜੀਰਕਪੁਰ ਲਾਈਟ ਪੁਆਇੰਟ (ਜੀਰਕਪੁਰ-ਸ਼ਿਮਲਾ ਹਾਈਵੇ) ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 7 (ਇਸਤਰੀ ਮੈਂਬਰਾ ਲਈ ਰਾਖਵਾਂ)
ਨਾਲਾ ਅਤੇ ਜੀਰਕਪੁੁਰ ਸ਼ਿਮਲਾ ਹਾਈਵੇ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਜੀਕਰਪੁੁਰ ਸ਼ਿਮਲਾ ਹਾਈਵੇ ਨਾਲ ਚੱਲਦੇ ਹੋਏ ਗੁੁਰੂਦੁੁਆਰਾ ਬਾਉਲੀ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੈਣੀ ਸਰਵਿਸ ਸਟੇਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਕੌਲੀ ਪਿੰਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ, ਫਿਰ ਉਕਤ 404 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਾਜੀਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਿਰਨੀ ਗਾਜੀਪੁੁਰ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਕਿਸ਼ਨਪੁੁਰਾ ਗਾਜੀਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲਾ ਨਾਲ ਚੱਲਦੇ ਹੋਏ ਜੀਰਕਪੁੁਰ ਸ਼ਿਮਲਾ ਹਾਈਵੇ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 8
ਸਰਸਵਤੀ ਵਿਹਾਰ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ (ਐਮ.ਐਸ. ਇੰਨਕਲੇਵ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਐਸ. ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ ਼ਐਸ ਼2 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿੱਲਵਿਊ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੀ.ਐਸ. ਅਸਟੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣਾ ਅੰਬਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨ ਵੈਲੀ ਟਾਵਰ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਸ਼ੁਸਮਾ ਕੌਡਸ ਅਪਾਰਟਮੈਂਟ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਸਾਹਮਣੇ ਸੁਸਮਾ ਅਰਬਨ ਵਿਊ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਗਲੀ ਸੁਸਮਾ ਅਰਬਨ ਵਿਊ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੁਰਾਣਾ ਅੰਬਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਰੇਲਵੇ ਲਾਈਨ ਵਾਲੀ ਤੀਕ, ਫਿਰ ਉਕਤ ਰੇਲਵੇ ਨਾਲ ਚੱਲਦੇ ਹੋਏ ਗਲੀ ਕੋ੍ਰਸ਼ੀਆ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਸਵਤੀ ਵਿਹਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਅਤੇ ਲਿੰਕ ਗਲੀ (ਹਿੱਲ ਵਿਊ ਇੰਨਕਲੇਵ) ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ (ਸ਼ਿਵ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਇੰਪੀਰੀਅਲ ਰੈਜੀਡੈਂਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਐਮ.ਐਸ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ. ਐਸ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁਰਜੀਵਨ ਇੰਨਕਲੇਵ ਤੋਂ ਕ੍ਰਿਸਨਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਤੀਆ ਪੈਸੀਪੀਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੀ੍ਰਨਫਿਲਡ ਹੋਮਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗ੍ਰੀਨ ਵੈਲੀ ਹਾਈਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗ੍ਰੀਨ ਵੈਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰਿਸਟੀ ਐਵੀਨਿਊ ਅਤੇ ਸੁਸ਼ਮਾ ਅਰਬਨ ਵਿਊ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚਲਦੇ ਹੋਏਸੁਸਮਾ ਕੌਨਡਸ ਅਪਾਰਟਮੈਂਟ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ 66 ਕੇ.ਵੀ ਗ੍ਰੀਡ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਗੁਲਮੋਹਰ ਐਵੀਨਿਊ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਗਲੀ ਪਾਈਨ ਹੋਮਜ ਦੇ ਵਿਚ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਅੰਬਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੀ.ਐਸ. ਅਸਟੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਐਮ.ਐਸ ਇੰਨਕਲੇਵ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ-ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਗਲੀ (ਹਿੱਲ ਵਿਊ ਇੰਨਕਲੇਵ) ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 10
ਨਗਰ ਕੌਂਸਲ ਦੀ ਪੂਰਬੀ-ਉੱਤਰੀ ਹੱਦ ਅਤੇ ਗਲੀ ਸ਼ਿਵ ਨਗਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੋਇਲ ਗਾਰਡਨ ਦੀ ਕੰਧ ਤੀਕ, ਫਿਰPUNJAB GOVT. GAZ. (EXTRA), JANUARY 8, 2026 (PAUSA 18, 1947 SAKA) 405 ਉਕਤ ਕੰਧ ਨਾਲ ਚੱਲਦੇ ਹੋਏ ਰਾਧਾ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਈਲ ਅਸਟੇਟ-2 ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਕੇਸ਼ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਕੁਲ ਕੂੰਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਹੈਰੀਟੇਜ਼ ਹੋਮਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟ੍ਰ਼ਾਈਸਿਟੀ ਪਲਾਜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੱਗਾ ਮੈੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ-ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗਲੀ ਸ਼ਿਵ ਨਗਰ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 11 (ਇਸਤਰੀ ਮੈਂਬਰਾ ਲਈ ਰਾਖਵਾਂ)
ਗਲੀ ਗੁਰ ਜੀਵਨ ਇੰਨਕਲੇਵ ਵਾਲੀ ਅਤੇ ਗਲੀ ਐਮ.ਐਸ ਇੰਨਕਲੇਵ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਸਾਹਮਣੇ ਇੰਪੀਰੀਅਲ ਰੈਜੀਡੈਂਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਸ਼ਿਵ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈਨ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਗਾ ਮੈੜੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਐਲੀਮੈਂਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਹੈਰੀਟੇਜ਼ ਹੋਮਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਕੁਲ ਕੂੰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸਿੱਟੀ ਹਾਈਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਰਾਧਾ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਇਲ ਗਾਰਡਨ ਦੀ ਕੰਧ ਤੀਕ, ਫਿਰ ਉਕਤ ਕੰਧ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਗੁਰਦੁਆਰੇ (ਪਿੰਡ ਸਨੋਲੀ ਤੋਂ ਬਾਕਰਪੁਰ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਨੋਲੀ ਤੋ ਬਾਕਰਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਾਟਰ ਵਰਕਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨ ਵੈਲੀ ਟਾਵਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੀ੍ਰਨ ਵੈਲੀ ਹਾਈਟ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗ੍ਰੀਨ ਵੈਲੀ ਹੋਮਜ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗ੍ਰੀਨ ਵੈਲ ਟਾਵਰ ਵਾਲੀ ਤੀਕ, ਫਿਰ ਉੁਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਤੀਆ ਪੈਸੀਪੀਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰ ਜੀਵਨ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਐਸ. ਇੰਨਕਲੇ ਵ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 12
ਨਾਲਾ ਅਤੇ ਗਾਜੀਪੁੁਰ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਗਾਜੀਪੁੁਰ ਰੋਡ ਨਾਲ ਚੱਲਦੇ ਹੋਏ ਫਿਰਨੀ ਗਾਜੀਪੁੁਰ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਾਜੀਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੋਲਵੇ ਲਾਈਨ ਪਾਰ ਕਰਦੇ ਹੋਏ ਰੇਲਵੇ ਲਾਈਨ ਨਾਲ ਚੱਲਦੇ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਨੌਲੀ ਗਾਜੀਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਸਨੌਲੀ ਤੋ ਮੁੁਬਾਰਕਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅੰਬਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
406 PUNJAB GOVT. GAZ. (EXTRA), JANUARY 8, 2026 (PAUSA 18, 1947 SAKA)ਵਾਰਡ ਨੰਬਰ: 13 (ਇਸਤਰੀ ਮੈਂਬਰਾ ਲਈ ਰਾਖਵਾਂ)
ਅੰਬਾਲਾ ਚੰਡੀਗੜ੍ਹ ਹਾਈਵੇ ਰੋਡ ਅਤੇ ਦਫਤਰ ਨਗਰ ਕੌਂਸਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਦਫਤਰ ਨਗਰ ਕੌਂਸਲ ਰੋਡ ਨਾਲ ਚੱਲਦੇ ਹੋਏ ਦਸਮੇਸ਼ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੰਚਸ਼ੀਲ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਸ਼ਨਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿਸ਼ਨਪੁਰਾ ਫਿਰਨੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਲੇ ਤੀਕ, ਫਿਰ ਉਕਤ ਨਾਲੇ ਨੂੰ ਪਾਰ ਕਰਦੇ ਹੋਏ ਗਾਜੀਪੁਰ ਰੋਡ (ਸਰਕਾਰੀ ਐਲੀਮੈਂਟਰੀ ਸਕੂਲ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾਜੀਪੁਰ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਅਤੇ ਨਾਲੇ ਨੂੰ ਪਾਰ ਕਰਦੇ ਹੋਏ ਬਿਸ਼ਨਪੁਰਾ ਗਾਜੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਮੋਲਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਲਪਾਈਨ ਰੈਜੀਡੈਂਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਲਵਰ ਸਿੱਟੀ ਐਕਸਟੈਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਫਤਰ ਨਗਰ ਕੌਂਸਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 14 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾ)
ਅੰਬਾਲਾ ਚੰਡੀਗੜ ਹਾਈਵੇ ਰੋਡ ਅਤੇ ਸਿਲਵਰ ਸਿਟੀ ਐਕਸਟੇਸ਼ਨ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਸਿਲਵਰ ਸਿਟੀ ਐਕਸਟੇਸ਼ਨ ਰੋਡ ਨਾਲ ਚੱਲਦੇ ਹੋਏ ਗਲੀ ਅਰਮ ਇੰਨਕਲੇਵ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਕ੍ਰ਼ਿਤੀ ਕਲੋਨੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਿਸ਼ਨਪੁੁਰਾ ਗਾਜੀਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਾਲਾ ਤੀਕ, ਫਿਰ ਉਕਤ ਨਾਲਾ ਨਾਲ ਚੱਲਦੇ ਹੋਏ ਮਾਨਵ ਮੰਗਲ ਸਮਾਰਟ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਸਿਲਵਰ ਸਿਟੀ ਐਕਸਟੇਸ਼ਨ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 15 (ਇਸਤਰੀ ਮੈਂਬਰਾ ਲਈ ਰਾਖਵਾਂ)
ਗ੍ਰੀਨ ਫੀਲਡ ਟਾਵਰ ਰੋਡ ਅਤੇ ਨਿਰਮਲ ਛਾਈਆ ਟਾਵਰ ਰੋਡ ਦੇ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਨਿਰਮਲ ਛਾਈਆ ਟਾਵਰ ਰੋਡ ਨਾਲ ਚੱਲਦੇ ਹੋਏ ਸਿਲਵਰ ਸਿਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ ਚੰਡੀਗੜ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਛੱਤਬੀੜ ਰੋਡ ਨੂੰ ਪਾਰ ਕਰਦੇ ਹੋਏ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏਅਰਪੋਰਟ ਰੋਡ ਪਾਰ ਕਰਦੇ ਹੋਏ ਪਿੰਡ ਰਾਮਗੜ ਭੁੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਸਿੰਘਪੁਰਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਡੀ.ਪੀ.ਐਸ. ਪਬਲਿਕ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਈਆ ਗਾਰਡਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗ੍ਰੀਨ ਫੀਲਡ ਟਾਵਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਰਮਲ ਛਾਈਆ ਟਾਵਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 16
ਗ੍ਰੀਨ ਫੀਲਡ ਟਾਵਰ ਰੋਡ ਅਤੇ ਵੀ.ਆਈ.ਪੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਸਿਲਵਰ ਸਿੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲPUNJAB GOVT. GAZ. (EXTRA), JANUARY 8, 2026 (PAUSA 18, 1947 SAKA) 407 ਚੱਲਦੇ ਹੋਏ ਸਿਲਵਰ ਸਿਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਰਮਲ ਛਾਇਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਰਮਲ ਛਾਇਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗ੍ਰੀਨ ਫੀਲਡ ਟਾਵਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੀ.ਆਈ.ਪੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 17 (ਇਸਤਰੀ ਮੈਂਬਰਾ ਲਈ ਰਾਖਵਾਂ)
ਸਰਵਮੰਗਲ ਸੁਸਾਇਟੀ ਰੋਡ ਅਤੇ ਬਾਦਲ ਕਲੋਨੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਬਾਦਲ ਕਲੋਨੀ ਰੋਡ ਨਾਲ ਚੱਲਦੇ ਹੋਏ ਐਨ ਼ਕੇ ਼ਸ਼ਰਮਾ ਆਫਿਸ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਚੱਲਦੇ ਹੋਏ ਵੀ.ਆਈ.ਪੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਸੰਨਰਾਈਸ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲੋਹਗੜ੍ਹ ਪਿੰਡ ਦੀ ਫਿਰਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਲਡਨ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬੈਕਸਾਈਡ ਸਰਵ ਮੰਗਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਰਮਾ ਅਸਟੇਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਵਮੰਗਲ ਸੁਸਾਇਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਾਦਲ ਕਲੋਨੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 18
ਜੀਰਕਪੁਰ-ਸਿਮਲਾ ਹਾਈਵੇ ਅਤੇ ਨਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਾਲੇ ਦੇ ਨਾਲ ਚੱਲਦੇ ਹੋਏ ਗਲੀ ਸਮਸ਼ਾਨ ਘਾਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਲਿੰਕ ਗਲੀ ਦਸਮੇਸ਼ ਕਲੋਨੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਫਰਨੀਚਰ ਗਡਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਬਿਸ਼ਨਪੁਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਸ਼ਨਪੁਰਾ ਪਿੰਡ ਦੀ ਫਿਰਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਬਿਸ਼ਨਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਸਮੇਸ਼ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਜਸ਼ੀਲ ਇੰਨਕਲੇਵ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਦਸਮੇ਼ਸ ਨਗਰ ਤੀਕ, ਫਿਰ ਉਕਤ ਨਗਰ ਦੇ ਨਾਲ ਚੱਲਦੇ ਹੋਏ ਦਫਤਰ ਨਗਰ ਕੌਂਸਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਜੀਰਕਪੁਰ-ਸਿਮਲਾ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਨਾਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 19 (ਇਸਤਰੀ ਮੈਂਬਰਾ ਲਈ ਰਾਖਵਾਂ)
ਐਨ.ਐਚ. 64 ਹਾਈਵੇ ਅਤੇ ਅੰਬਾਲਾ-ਚੰਡੀਗੜ੍ਹ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹਾਈਵੇ ਦੇ ਨਾਲ ਚੱਲਦੇ ਹੋਏ ਗਲੀ ਮਾਈਨ ਇਲੈਕਟ੍ਰਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਬਾਦਲ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਚੋਧਰੀ ਕਲੋਨੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਡਿਫੈਂਸ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਐਨ.ਐਚ. 64 ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਅੰਬਾਲਾ-ਚੰਡੀਗੜ੍ਹ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 20
ਪਟਿਆਲਾ-ਚੰਡੀਗੜ੍ਹ ਰੋਡ ਅਤੇ ਡਿਫੈਂਸ ਇੰਨਕਲੇਵ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਡਿਫੈਂਸ ਇੰਨਕਲੇਵ ਰੋਡ 408 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਕੰਧ ਨਾਲ ਚੱਲਦੇ ਹੋਏ ਗੁਰਦੁਆਰਾ ਸਾਹਿਬ ਲੋਹਗੜ੍ਹ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲੋਹਗੜ ਪਿੰਡ ਦੀ ਫਿਰਨੀ ਰੋੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੰਨਰਾਈ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੀ.ਆਈ ਤੋਂ ਮੈਟਰੋਮਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ (ਵੀ.ਆਈ ਤੋਂ ਮੈਟਰੋਮਾਲ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਲਿੰਕ ਗਲੀ (ਸਵਿਤਰੀ ਇੰਨਕਲੇਵ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਵਿਤਰੀ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਕਾਈਨੈਂਟ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ-ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਿਫੈਂਸ ਇੰਨਕਲੇਵ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 21 (ਇਸਤਰੀ ਮੈਂਬਰਾ ਲਈ ਰਾਖਵਾਂ)
ਵੀ.ਆਈ.ਪੀ ਰੋਡ ਅਤੇ ਗ੍ਰੀਨ ਫੀਲਡ ਟਾਵਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮਾਈਆ ਗਾਰਡਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਇਆ ਗਾਰਡਨ ਦੀ ਫਿਰਨੀ ਨਾਲ ਚਲਦੇ ਹੋਏ ਡੀ ਼ਪੀ ਼ਐਸ ਼ਰੋਡ ਮਿਲਣ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੀ.ਪੀ.ਐਸ. ਪਬਲਿਕ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਸਿੰਘਪੁਰਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰਦੁਆਰਾ ਰਾਮਗੜ੍ਹ ਭੁੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਰਾਮਪੁਰਾ ਭੁੱਡਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਰਾਮਪੁਰਾ ਭੁੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੀ.ਆਈ.ਪੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗ੍ਰੀਨ ਫੀਲਡ ਟਾਵਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 22
ਨਗਰ ਕੌਂਸਲ ਦੱਖਣੀ ਹੱਦ ਅਤੇ ਪਟਿਆਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਵੀ.ਆਈ.ਵੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਰਾਮਪੁਰਾ ਭੁੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਰਾਮਪੁਰਾ ਭੁੱਡਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਪਿੰਡ ਰਾਮਪੁਰਾ ਭੁੱਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏਅਰਪੋਰਟ ਰੋਡ ਪਾਰ ਕਰਕੇ ਛੱਤ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਮਾਰੂਤੀਟ੍ਰਾਈਸਿੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 23 (ਇਸਤਰੀ ਮੈਂਬਰਾ ਲਈ ਰਾਖਵਾਂ)
ਚੰਡੀਗੜ੍ਹ ਪਟਿਆਲਾ ਰੋਡ ਅਤੇ ਬੁੱਢਾਦੱਲ ਪਬਲਿਕ ਸਕੂਲ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸਕਾਈਨੈਂਟ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਵਿੱਤਰੀ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਵਿਤਰੀ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿਮਾਚਲੀ ਧਾਮ ਦੁਕਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੀ.ਆਈ.ਪੀ ਸਕੂਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
PUNJAB GOVT. GAZ. (EXTRA), JANUARY 8, 2026 (PAUSA 18, 1947 SAKA) 409ਵਾਰਡ ਨੰਬਰ: 24
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਸ਼ਮਸ਼ਾਨਘਾਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਨਾਭਾ ਸਾਹਿਬ ਤੋਂ ਦਿਆਲਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਦਿਆਲਪੁਰਾ ਦੀ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ --- ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਰੂਤੀ ਟ੍ਰਾਈਸੀਟੀ ਆਟੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ (ਐਨ.ਐਚ 64) ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 25 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਅਲੀਪੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਭਬਾਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵਾ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਵਾਸਤੀਕ ਵਿਹਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਕਾਈਨੈਂਟ ਸਿੱਟੀ ਟਾਵਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟਿਆਲਾ ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਮਾਰੂਤੀ ਟ੍ਰਾਈਸਿੱਟੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨ ਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦਿਆਲਪੁਰਾ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਨਾਭਾ ਸਾਹਿਬ ਤੋਂ ਦਿਆਲਪੁਰਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਮਸ਼ਾਨਘਾਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਅਲੀਪੁਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ: 26
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਵਾਟਰ ਵਰਕਸ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਵਾਟਰ ਵਰਕਸ ਰੋਡ ਦੇ ਨਾਲ ਚੱਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਬਾਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਬਾਤ ਪਿੰਡ ਦੀ ਅੰਦਰੂਨੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਕੰਮਿਊਨਟੀ ਸੈਂਟਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਲੀਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 27 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਜੀਰਕਪੁਰ-ਚੰਡੀਗੜ੍ਹ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹਾਈਵੇ ਨਾਲ ਚੱਲਦੇ ਹੋਏ ਗੋਦਾਮ ਏਰੀਆ ਭਬਾਤ ਤੀਕ, ਫਿਰ ਉਕਤ ਗੋਦਾਮ ਨਾਲ ਚੱਲਦੇ ਹੋਏ ਗਲੀ ਅਰਿਸਟਾ ਗਡਾਊਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਗੋਦਾਮ ਏਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਸਿਟੀ ਇੰਨਕਲੇ ਵ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਰਨੈਲ ਇੰਨਕਲੇਵ ਫੇਸ-2 ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੀਰਕਪੁਰ-ਚੰਡੀਗੜ੍ਹ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ ।
410 PUNJAB GOVT. GAZ. (EXTRA), JANUARY 8, 2026 (PAUSA 18, 1947 SAKA)ਵਾਰਡ ਨੰਬਰ: 28
ਏ.ਕੇ.ਐਸ ਕਲੋਨੀ ਰੋਡ ਅਤੇ ਨਿਊ ਡਿਫੈਂਸ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਿਊ ਡਿਫੈਂਸ ਕਲੋਨੀ ਦੇ ਨਾਲ ਚੱਲਦੇ ਹੋਏ ਪਟਿਆਲਾ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਦੇ ਨਾਲ ਚੱਲਦੇ ਹੋਏ ਐਨ.ਐਚ. 64 ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਸਕਾਈਨੈਟ ਸਿਟੀ ਟਾਵਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਵਾਸਤਿਕ ਵਿਹਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵਾ ਇੰਨਕਲੇਵ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਭਬਾਤ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵਾ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵਾਲਿਕ ਵਿਹਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਗੁਰਦੇਵ ਨਗਰ ਅਤੇ ਏ ਕੇ ਐਸ 2 ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਲਿੰਕ ਗਲੀ ਏ.ਕੇ.ਐਸ. ਟੂ ਕਲੋਨੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੁਰਦੇਵ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਏ.ਕੇ.ਐਸ ਕਲੋਨੀ ਰੋਡ ਤੀਕ, ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਨਿਊ ਡਿਫੈਂਸ ਕਲੋਨੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 29 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)
ਗੋਦਾਮ ਏਰੀਆ ਭਬਾਤ ਅਤੇ ਜੀਰਕਪੁਰ-ਚੰਡੀਗੜ੍ਹ ਹਾਈਵੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹਾਈਵੇ ਦੇ ਨਾਲ ਚੱਲਦੇ ਹੋਏ ਐਨ.ਐਚ 64 ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਪਟਿਆਲਾ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਨਿਊ ਡਿਫੈਂਸ ਕਲੋਨੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਨਿਊ ਡਿਫੈਂਸ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਊ ਡਿਫੈਂਸ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਪਾਲਮ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਏ.ਕੇ.ਐਸ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਤ ਕ੍ਰਿਪਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਜਰਨੈਲ ਇੰਨਕਲੇਵ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਜਰਨੈਲ ਇੰਨਕਲੇਵ ਫੇਸ-2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਿਟੀ ਇੰਨਕਲੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਜੇ ਼ਪੀ ਼ਹਸਪਤਾਲ ਦੀ ਬੈਕਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗੋਦਾਮ ਏਰੀਆ ਭਬਾਤ ਤੀਕ, ਫਿਰ ਉਕਤ ਗੋਦਾਮ ਨਾਲ ਚੱਲਦੇ ਹੋਏ ਜੀਰਕਪੁਰ-ਚੰਡੀਗੜ੍ਹ ਹਾਈਵੇ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ: 30
ਜੀਰਕਪੁਰ-ਚੰਡੀਗੜ੍ਹ ਹਾਈਵੇ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਚੋਆਇਂਸ ਰਿਜੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਿੰਡ ਬਲਟਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਸੋਹੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਸਰਕਾਰੀ ਹਾਈ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਲਿੰਕ ਗਲੀ ਸੈਣੀ ਵਿਹਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਮੇ ਨ ਚੰਡੀਗੜ੍ਹ ਟ੍ਰਿਬਿਊਨ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਅਨਮੋਲ ਵਿਹਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਟ੍ਰਿਬਿਊਨ ਮਾਡਲ ਗ੍ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਲਿੰਕ ਗਲੀ ਅਨਮੋਲ ਵਿਹਾਰ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸੈਕਟਰ 19 ਪੰਚਕੂਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਿਸ਼ਨੂ ਪੁਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਗੁਰੂ ਨਾਨਕ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਵਿਸ਼ਵਕਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਗੋਬਿੰਦ ਜੀਰਕਪੁਰ-ਸਿਮਲਾ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਬੱਸ ਸਟੈਂਡ ਜੀਰਕਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੀਰਕਪੁਰ-ਚੰਡੀਗੜ੍ਹ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), JANUARY 8, 2026 (PAUSA 18, 1947 SAKA) 411ਵਾਰਡ ਨੰਬਰ: 31 (ਇਸਤਰੀ ਮੈਂਬਰਾ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਨਾਲੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਨਾਲੇ ਦੇ ਨਾਲ ਚੱਲਦੇ ਹੋਏ ਗਲੀ ਸੈਣੀ ਵਿਹਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਢਿੱਲੋਂ ਪ੍ਰੋਪਰਟੀ ਡੀਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਪੀਰ ਬਾਬਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਸੈਣੀ ਵਿਹਾਰ ਫੇਸ-2 ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੀਤ ਵਿਹਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਲਿੰਕ ਗਲੀ ਪਾਰਵਤੀ ਇੰਨਕਲੇਵ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਗਲੀ ਸਰਕਾਰੀ ਹਾਈ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੰਡ ਬਲਟਾਣਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਟਾਣਾ ਪੁਲਿਸ ਚੌਂਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪਿੰਡ ਬਲਟਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੋਆਇੰਸ ਰਿਜ਼ੋਰਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਾਲਾ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ,
ਸਕੱਤਰ, ਪੰਜਾਬ ਸਰਕਾਰ
ਮਿਤੀ 8 ਜਨਵਰੀ, 2026
ਸਥਾਨਕ ਸਰਕਾਰ ਵਿਭਾਗ
3606/1-2026/Pb. Govt. Press, S.A.S. Nagar