EXTRAORDINARY
Published by Authority
CHANDIGARH, THURSDAY, JANUARY 8, 2026 (PAUSA 18, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 8 ਜਨਵਰੀ, 2026
ਨੰਬਰ:04/88/ਹਲਕਾਬੰਦੀ(ਸ-1)/ਮਚਸ਼/2025/36.- ਅਧਿਸੂਚਨਾ 04/35/ਹਲਕਾਬੰਦੀ(ਸ-1)/ਮਚਸ਼/2025/165 ਮਿਤੀ 17-11-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਨਵਾਂਸ਼ਹਿਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਸਲ ਨਵਾਂਸ਼ਹਿਰ, ਜਿਲ੍ਹਾ ਐਸ.ਬੀ.ਐਸ.ਨਗਰ ਦੇ ਨਗਰ ਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਸਲ ਨਵਾਂਸ਼ਹਿਰ, ਨੂੰ 19 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 14 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿੱਚ:-
1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂਸ
2. ਇਸਤਰੀ ਮੈਂਬਰਾਂ ਲਈ ਰਾਖਵਾਂਸ
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਜਾਖਵਾਂਸ ਅਤੇ
4. ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂਸ
ਲਿਖਿਆ ਹੋਵੇਗਾ ਕਿ ਉਹ ਵਾਰਡ ਉਨਾਂ ਕੈਟਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਕੌਂਸਲ ਨਵਾਂ ਸ਼ਹਿਰ ਦੇ ਵਾਰਡਾ ਦੀ ਵਰਨਣ ਦਸਦੀ ਅਨੁਸੂਚੀ
ਵਾਰਡ ਨੰਬਰ 1 (ਅਨੁਸੂਚਿਤ ਜਾਤੀਆ ਦੇ ਇਸਤਰੀ ਮੈਂਬਰ ਲਈ ਰਾਖਵਾਂ)
ਨਵਾਂਸ਼ਹਿਰ ਤੋ ਜੈਜੋ ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਨ ਦੇ ਸਥਾਨ ਤੋ ਅਰੰਭ ਕਰਕੇ ਨਗਰ ਕੌਂਸਲ ( 278 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 279 ਗਲੀ ਨਾਲ ਚਲਦੇ ਹੋਏ ਗਲੀ ਪਾਬਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਫੋਟੋ ਸਟੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੀ ਹੋਏ ਗਲੀ ਸੋਨਾਲੀਕਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਢੀ ਪੈਂਟਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵਾਂਸ਼ਹਿਰ ਤੋ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਨਵਾਂਸ਼ਹਿਰ ਤੋ ਜੈਜੋ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ 2 (ਪੱਛੜੀਆ ਸ਼੍ਰੈਣੀਆ ਦੇ ਮੈਂਬਰਾ ਲਈ ਰਾਖਵਾ)
ਨਵਾਂਸ਼ਹਿਰ ਤੋ ਗੜਸ਼ੰਕਰ ਰੋਡ ਅਤੇ ਨਗਰ ਕੌਂਸਲ ਦੀ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦੁਰਗਾਪੂਰ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਪ੍ਰਾਇਮਰੀ ਸਕੂਲ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਣੀ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਊ ਮਾਡਲ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਦੇ ਨਾਲ ਵਾਲੀ ਗਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਸ਼ਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਸ਼ੋਕ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਵਾਂਸ਼ਹਿਰ ਗੜਸ਼ੰਕਰ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ 3 (ਇਸਤਰੀ ਮੈਬਰਾ ਲਈ ਰਾਖਵਾ)
ਮਿਂਨੀ ਬਾਈਪਾਸ ਰੋਡ ਅਤੇ ਨਵਾਂਸ਼ਹਿਰ ਗੜਸ਼ੰਕਰ ਰੋਡ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਕੇ ਨਵਾਂਸ਼ਹਿਰ ਗੜਸ਼ੰਕਰ ਰੋਡ ਨਾਲ ਚਲਦੇ ਹੋਏ ਗਲੀ ਅਸ਼ੋਕ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਉਸ਼ਾ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਵਕੀਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖੂਹ ਦੇ ਨਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨਿਉ ਮਾਡਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੈਣੀ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਦੁਰਗਾਪੁਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 6 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੰਬਰ 1 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਰਨਾਲਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਮੁਕੇਸ਼ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਆਲੂਵਾਲੀਆ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ (ਡਾਕਟਰ ਅੰਬੇਦਕਰ ਚੌਂਕ) ਬੰਗਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿੰਨੀ ਬਾਈਪਾਸ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ 4
ਮਿੱਲ ਕਲੋਨੀ ਰੋਡ ਅਤੇ ਗਲੀ ਕੋਕਾ ਕੋਲਾ ਏਜੰਸੀ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਕੇ ਗਲੀ ਕੋਕਾ ਕੋਲਾ ਏਜੰਸੀ ਨਾਲ ਚਲਦੇ ਹੋਏ ਗਲੀ ਮੋਹਣ ਤੀਕ, ਉਕਤ ਗਲੀ ਨਾਲ ਚਲਦੇ ਹੋਏ ਹੀਰ ਜੱਟਾ ਮੁਹਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਬੰਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਟਰ ਅੰਬੇਦਕਰ ਚੌਂਕ ƒ ਪਾਰ ਕਰਦੇ ਹੋਏ ਕੁਲਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੁਰਾਣੀ ਕਚਿਹਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੋਠੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰਾਜਾ ਮੁਹਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਆਰੀਆ ਸਮਾਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲ ਕਲੋਨੀ ਰੋਡ ƒ ਪਾਰ ਕਰਦੇ ਹੋਏ ਗਲੀ ਛਾਬੜਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀ ਟੀਚਰ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲ ਕਲੋਨੀ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ 5 (ਇਸਤਰੀ ਮੈਬਰਾ ਲਈ ਰਾਖਵਾ)
ਕੁਲਾਮ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਨਾਲ ਚਲਦੇ ਹੋਏ ਬਰਨਾਲਾ ਰੋਡ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਲਾਮ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦਖਣੀ ਹੱਚਲਦੇ ਹੋਏ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ280 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚਲਦੇ ਹੋਏ ਗਲੀ ਪ੍ਰਿੰਸ ਇੰਨਕਲੇਵ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੀਦਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰੋਟਰੀ ਭਵਨ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਮਾਹੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੁW ਅੰਗਦ ਨਗਰ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ 7 (ਇਸਤਰੀ ਮੈਬਰਾ ਲਈ ਰਾਖਵਾ)
ਰਾਹੋਂ ਰੋਡ ਅਤੇ ਗਲੀ ਬਾਬਾ ਦੀਪ ਸਿੰਘ ਗੁਰੂਦੁਆਰਾ ਵਾਲੀ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਗਲੀ ਗੁਰੂਦੁਆਰਾ ਸਾਹਿਬ ਨਾਲ ਚਲਦੇ ਹੋਏ ਗਲੀ ਮਲਕੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਲੋਹ ਰੋਡ ƒ ਪਾਰ ਕਰਦੇ ਹੋਏ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਰੋਟਰੀ ਭਵਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦੀਦਾਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪ੍ਰਿੰਸ ਇੰਨਕਲੈਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮੱਛੀ ਤਲਾਬ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਕੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦਖਣੀ ਹੱਦ ਤੀਕ,ਫਿਰ ਉਕਤ ਹੱਦ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਸਕਰਨ ਹਸਪਤਾਲ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਨਿਵਟ ਪਬਲਿਕ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੂਲਕੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡੀਪੂ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ: 8 (ਅਨੁਸੂਚਿਤ ਜਾਤੀਆ ਲਈ ਰਾਖਵਾ)
ਕੋਠੀ ਰੋਡ ਅਤੇ ਪੁਰਾਣੀ ਕਚਿਹਰੀ ਰੋਡ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਕਚਿਹਰੀ ਰੋਡ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁW ਅੰਗਦ ਨਗਰ ਗਲੀ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਤਰਸੇਮ ਸਿੰਘ ਵਾਲੀ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਨੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਮਾਹੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੋਰਖਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਸਲੋਹ ਰੋਡ ƒ ਪਾਰ ਕਰਦੇ ਹੋਏ ਗਲੀ ਬਾਬਾ ਦੀਪ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਦਫਤਰ ਨਗਰ ਕੌਂਸਲ ਕੋਠੀ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ: 9 (ਇਸਤਰੀ ਮੈਂਬਰਾ ਲਈ ਰਾਖਵਾਂ)
ਬੈਗਮਪੁਰ ਰੋਡ ਅਤੇ ਬਹਾਰਾ ਨਵਾਂਸ਼ਹਿਰ ਰੋਡ ਦੇ ਮਿਲਣ ਦੇ ਸਥਾਨ ਤੋ ਸ਼ੁਰੂ ਕਰਕੇ ਬਹਾਰਾ ਨਵਾਂਸ਼ਹਿਰ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਬਹਾਰਾ ਨਵਾਂਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਪੰਡੋਰਾ ਮੁਹਲਾ ਰੋਡ ਤੀਕ, ਉਕਤ ਰੋਡ ਨਾਲ ਚਲਦੇ ਹੋਏ ਗਲੀ ਏਕਨੂਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਦ ਜਨੈਜਾ ਅਧਿਆਪਕ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਵਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੰਡੋਰਾ ਮੁਹਲਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੀਪੂ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਡੂਲਕੁ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਨਿਵਟ ਪਬਲਿਕ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜਸਕਰਨ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਰਾਹੋਂ ਰੋਡ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਬੇਗਮਪੁਰ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
PUNJAB GOVT. GAZ. (EXTRA), JANUARY 8, 2026 (PAUSA 18, 1947 SAKA) 281 ਉਕਤ ਰੋਡ ਨਾਲ ਚਲਦੇ ਹੋਏ ਪੰਡੋਰਾ ਮੁਹਲਾ ਸਟਰੀਟ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਆਟਾ ਚੱਕੀ ਤੀਕ, ਫਿਰਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਵਰਮਾ ਤੀਕ, ਉਕਤ ਗਲੀ ਨਾਲ ਚਲਦੇ ਹੋਏ ਗਲੀ ਕਮਦ ਜਨੇਜਾ ਅਧਿਆਪਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਏਕਨੂਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੰਡੋਰਾ ਮੁਹਲਾ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬਹਾਰਾ ਨਵਾਂਸ਼ਹਿਰ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ: 11 (ਅਨੁਸੂਚਿਤ ਜਾਤੀਆ ਦੇ ਇਸਤਰੀ ਮੈਂਬਰ ਲਈ ਰਾਖਵਾਂ)
ਗਲੀ ਭਾਰਤਵਾਜ ਅਤੇ ਗਲੀ ਬਾਲਮੀਕ ਮੁਹੱਲਾ ਵਾਲੀ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਕੇ ਗਲੀ ਬਾਲਮੀਕ ਮੁਹੱਲਾ ਨਾਲ ਚਲਦੇ ਹੋਏ ਗਲੀ ਗੁW ਰਵਿਦਾਸ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਡਿਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁW ਕੀ ਬੇਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਾਂਧੀ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦੇਬੇ ਦੀ ਚੱਕੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਖਾਰਾ ਖੂਹ (ਲਾਲ ਚੌਂਕ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗੀਤਾ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁW ਰਵਿਦਾਸ ਮੁਹੱਲਾ ਵਾਲੀ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਰਤਵਾਜ ਵਾਲੀ ਤਕ ਅਰਥਾਤ ਜਿਸ ਸਥਾਨ ਤੋ ਅਰੰਭ ਕੀਤਾ ਸੀ।
ਵਾਰਡ ਨੰ: 12
ਮਿੱਲ ਕਲੋਨੀ ਰੋਡ ਅਤੇ ਆਰੀਆ ਸਮਾਜ ਮੰਦਰ ਵਾਲੀ ਰੋਡ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਕੇ ਆਰੀਆ ਸਮਾਜ ਰੋਡ ਨਾਲ ਚਲਦੇ ਹੋਏ ਗਲੀ ਰਾਜਾ ਮੁਹੱਲਾ ਵਾਲੀ ਤੀਕ, ਉਕਤ ਗਲੀ ਨਾਲ ਚਲਦੇ ਹੋਏ ਕੋਠੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕਮੇਟੀ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗੀਤਾ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਲਾਲ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਦੇਬੇ ਦੀ ਚੱਕੀ ਵਾਲੀ ਗਲੀ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਸ਼ਿਵ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮਿਲ ਕਲੋਨੀ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰ: 13 (ਇਸਤਰੀ ਮੈਂਬਰ ਲਈ ਰਾਖਵਾ)
ਰੇਲਵੇ ਲਾਈਨ ਅਤੇ ਮਿੱਲ ਕਲੋਨੀ ਰੋਡ ਦੇ ਸਥਾਨ ਤੋ ਅਰੰਭ ਕਰਕੇ ਮਿੱਲ ਕਲੋਨੀ ਨਾਲ ਚਲਦੇ ਹੋਏ ਗਲੀ ਪੁਰਾਣੀ ਟੀਚਰ ਕਲੋਨੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਛਾਬੜਾ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁW ਦੀ ਬੇਰੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਾਕਟਰ ਅਰੋੜਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਕਰ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰ: 14
ਜੈਜੋ ਰੇਲਵੇ ਲਾਈਨ ਅਤੇ ਬਕਰਖਾਨਾ ਰੋਡ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਬਕਰਖਾਨਾ ਰੋਡ ਨਾਲ ਚਲਦੇ ਹੋਏ ਗਲੀ ਡਾਕਟਰ ਅਰੋੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਡਿਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁW ਰਵਿਦਾਸ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਭਾਰਤਵਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇੰਦਰਾਪੁਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਿੰਦੋਸਤਾਨ ਮਾਰਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਜੈਜੋ ਰੇਲਵੇ ਲਾਈਨ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰ: 15 ਅਨੁਸੂਚਿਤ ਜਾਤੀਆ ਦੇ ਇਸਤਰੀ ਮੈਂਬਰਾਂ ਲਈ ਰਾਖਵਾਂ
ਗਲੀ ਫਾਟਕ ਵਾਲੀ ਅਤੇ ਜਲੰਧਰ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਰੇਲਵੇ ਲਾਈਨ ਨਾਲ ਚਲਦੇ ਹੋਏ ਬਹਾਰਾ ਨਵਾਂਸ਼ਹਿਰ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵੀਂ ਦਾਣਾ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁWਦੁਆਰਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨਈ ਅਬਾਦੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਤਿਰਵੈਣੀ ਚੌਂਕ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਫਾਟਕ ਵਾਲੀ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ: 16 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ) 282 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਹੋਏ ਗਲੀ ਗੁਰੂਦੁਆਰਾ ਤੀਕ, ਉਕਤ ਰੋਡ ਨਾਲ ਚਲਦੇ ਹੋਏ ਇਬਰਾਹੀਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਭੂਸ਼ਣ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਬਹਾਰਾ ਨਵਾਂਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਕੁਸ਼ਟ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਚਲਦੇ ਹੋਏ ਨਗਰ ਕੌਂਸਲ ਦੀ ਦਖਣੀ ਹੱਦ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੁਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚਲਦੇ ਹੋਏ ਬਹਾਰਾ ਨਵਾਂਸ਼ਹਿਰ ਰੋਡ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰ: 17 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪਛਮੀ ਹੱਦ ਅਤੇ ਰੇਲਵੇ ਲਾਈਨ ਨਵਾਂਸ਼ਹਿਰ ਤੋ ਜਲੰਧਰ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਜਲੰਧਰ ਰੇਲਵੇ ਲਾਈਨ ਨਾਲ ਚਲਦੇ ਹੋਏ ਫਾਟਕ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਤਿਰਵੈਣੀ ਚੌਂਕ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਨਵੀ ਅਬਾਦੀ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਵਾਲੀ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਨਵੀ ਦਾਣਾ ਮੰਡੀ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਬਹਾਰਾ ਨਵਾਂਸ਼ਹਿਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ। ।
ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਉਤਰੀ ਹੱਦ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਦੇ ਹੋਏ ਉਤਰੀ ਹੱਦ ਨਾਲ ਚਲਦੇ ਹੋਏ ਬੇਈ ਤੀਕ, ਫਿਰ ਉਕਤ ਬੇਈ ਨਾਲ ਚਲਦੇ ਹੋਏ ਰਾਜਪੁਰਕਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਜੈਜੋ ਨਵਾਂਸ਼ਹਿਰ ਤੀਕ, ਫਿਰ ਉਕਤ ਲਾਈਨ ਨਾਲ ਚਲਦੇ ਹੋਏ ਨਵਾਂਸ਼ਹਿਰ ਤੋ ਜਲੰਧਰ ਰੇਲਵੇ ਲਾਈਨ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਵਾਰਡ ਨੰਬਰ: 19 (ਇਸਤਰੀ ਮੈਬਰਾ ਲਈ ਰਾਖਵਾ)
ਨਗਰ ਕੌਸਲ ਦੀ ਉਤਰੀ ਹੱਦ ਅਤੇ ਨਵਾਂਸ਼ਹਿਰ ਤੋ ਨਵਾਂਸ਼ਹਿਰ ਜੈਜੋ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋ ਅਰੰਭ ਕਰਕੇ ਨਵਾਂਸ਼ਹਿਰ ਜੈਜੋ ਲਾਈਨ ਨਾਲ ਚਲਦੇ ਹੋਏ ਨਵਾਂਸ਼ਹਿਰ ਤੋ ਫਗਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਪੈਠੈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹਾਈਵੇ ਟਾਈਲ ਤੀਕ,ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸੋਨਾਲੀਕਾ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪਾਬਲਾ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁW ਤੇਗ ਬਹਾਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਬੰਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਕੈਨਰਾ ਬੈਂਕ ਵਾਲੀ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੋਹਣ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕੋਕਾ ਕੋਲਾ ਏਜੰਸੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਮਿਲ ਕਲੋਨੀ ਰੋਡ ਤੀਕ,ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚਲਦੇ ਹੋਏ ਨਵਾਂਸ਼ਹਿਰ ਫਗਵਾੜਾ ਰੋਡ ƒ ਪਾਰ ਕਰਦੇ ਹੋਏ ਗੁਜਰਪੁਰ ਕਲ੍ਹਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਬੇਈ ਤੀਕ, ਫਿਰ ਉਕਤ ਬੇਈ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉਤਰੀ ਹੱਦ ਤੀਕ ਅਰਥਾਤ ਜਿਥੋ ਅਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ, ਮਿਤੀ 8 ਜਨਵਰੀ, 2026
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3606/1-2026/Pb. Govt. Press, S.A.S. Nagar