EXTRAORDINARY
Published by Authority
CHANDIGARH, THURSDAY, JANUARY 8, 2026 (PAUSA 18, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 8 ਜਨਵਰੀ, 2026
ਨੰਬਰ:04/92/ਹਲਕਾਬੰਦੀ(ਸ-1)/ਮਚਸ਼/2025/44.-ਅਧਿਸੂਚਨਾ ਨੰਬਰ। 04/37/ਹਲਕਾਬੰਦੀ(ਸ-1)/ਮਚਸ਼/2025/285 ਮਿਤੀ 22-12-2025 ਦੀ ਨਿਰੰਤਰਤਾ ਵਿ~ਚ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ, 1976 (ਪੰਜਾਬ ਐਕਟ 42 ਆਫ 1976) ਦੀ ਧਾਰਾ 8(2) ਅਤੇ ਡੀਲਿਮੀਟੇਸ਼ਨ ਆਫ ਵਾਰਡਜ਼ ਆਫ ਮਿਉਂਸਪਲ ਕਾਰਪੋਰੇਸ਼ਨ ਆਰਡਰ, 1995 ਦੀ ਕਲਾਜ 8 (2) ਅਧੀਨ ਇਸ ਸਬੰਧ ਵਿ~ਚ ਦੂਸਰੇ ਸਮੂਹ ਆਪਣੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਸਾ ਪੂਰਵਕ ਨਗਰ ਨਿਗਮ, ਪਠਾਨਕੋਟ ƒ ਵਾਰਡਾਂ ਵਿ~ਚ ਵੰਡਣ ਅਤੇ ਅਜਿਹੇ ਹਰ ਇ~ਕ ਵਾਰਡ ਵਿ~ਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸ਼ਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਨਿਗਮ ਪਠਾਨਕੋਟ, ਜਿਲਾ ਪਠਾਨਕੋਟ ਦੇ ਨਗਰਪਾਲਾਂ ਦੀ ਚੋਣ ਦੇ ਮਕਸੱਦ ਲਈ ਨਗਰ ਨਿਗਮ, ਪਠਾਨਕੋਟ, ਜਿਲ੍ਹਾ ਪਠਾਨਕੋਟ, ਨੁੰ 50 ਵਾਰਡਾਂ ਵਿੱਚ ਵੰਡਿਆ ਜਾਵੇਗਾ, ਜਿਨ੍ਹਾਂ ਵਿੱਚ 32 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿੱਚ:
1) ਅਨਿਸੂਚਿਤ ਜਾਤੀਆਂ ਦੇ ਮੈਬਰਾਂ ਲਈ ਰਾਖਵਾਂ
2) ਇਸਤਰੀ ਮੈਂਬਰਾਂ ਲਈ ਰਾਖਵਾਂ
3) ਅਨਿਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4) ਪੱਛੜੀ ਸ਼ੇ੍ਰਣੀ ਦੇ ਮੈਂਬਰਾਂ ਲਈ ਰਾਖਵਾਂ
ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।
ਨਗਰ ਨਿਗਮ ਪਠਾਨਕੋਟ, ਜਿਲ੍ਹਾ ਪਠਾਨਕੋਟ,ਦੇ ਵਾਰਡਾਂ ਦੀਆਂ ਹੱਦਾਂ ਦਾ ਵਰਨਣ ਦੱਸਦੀ ਅਨੁਸੂਚੀ ਵਾਰਡ ਨੰ: 1 (ਇਸਤਰੀ ਮੈਂਬਰਾਂ ਲਈ ਰਾਵਖਾਂ)
ਨਗਰ ਨਿਗਮ ਦੀ ਉੱਤਰੀ ਹੱਦ ਅਤੇ ਮਾਧੋਪੁੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਧੋਪੁੁਰ ਰੋਡ ਨਾਲ ਚੱਲਦੇ ਹੋਏ ਖਾਨਪੁੁਰ ਚੌਕ ਨੂੰ ਪਾਰ ਕਰਦੇ ਹੋਏ ਖ~ੁਡੀ ਪੁੁਲ ਤੀਕ, ਉਕਤ ਪੁੁਲ ਨਾਲ ਚੱਲਦੇ ਹੋਏ ਸਰਕੁੁਲਰ ਰੋਡ ਤੀਕ, ਫਿਰ ਸਰਕੁੁਲਰ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਫਿਰ ਪੱਛਮੀ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਅਤੇ ਮਾਧੋਪੁੁਰ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
( 296 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 297
ਵਾਰਡ ਨੰ: 2
ਸਰਕੁੁਲਰ ਰੋਡ ਅਤੇ ਸਹਾਰਪੁੁਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਾਹਪੁੁਰ ਰੋਡ ਨਾਲ ਚੱਲਦੇ ਹੋਏ ਮਹੱਤ ਸ਼ਾਹ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿਕ ਗਲੀ ਤੀਕ, ਫਿਰ ਉਕਤ ਲਿਕ ਗਲੀ ਨਾਲ ਚੱਲਦੀ ਹੋਏ ਹਰੀ ਪਰਿਆਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੇਲੀ ਮਾਤਾ ਮੰਦਿਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਇੰਟ ਪੀਅਰਲ ਪੈਲਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੁੁਲਰ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਹਾਰਪੁੁਰ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਉੱਤਰੀ ਹੱਦ ਅਤੇ ਕਾਲਜ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਸਟੇਡੀਅਮ ਰੋਡ ਲਮੀਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੋਲਟਰੀ ਫਾਰਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨ ਕਲੌਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਬੋਧ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਦੇਵ ਮੰਦਿਰ ਤੱਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੀਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਲਡ ਰੋਡ ਸ਼ਾਹਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖਤਰੀ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਹਪੁੁਰ ਰੋਡ ਤੀਕ, ਫਿਰ ਉਕਤ ਸ਼ਾਹਪੁੁਰ ਰੋਡ ਨਾਲ ਚਲਦੇ ਹੋਏ ਖਾਨਪੁੁਰ ਰੋਡ ਨੂੰ ਪਾਰ ਕਰਦੇ ਹੋਏ ਮਾਧੋਪੁੁਰ ਰੋਡ ਤੀਕ, ਫਿਰ ਮਾਧੋਪੁੁਰ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਅਤੇ ਕਾਲਜ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 4
ਮਹੰਤ ਸ਼ਾਹ ਮਾਰਗ ਅਤੇ ਸ਼ਾਹਪੁੁਰ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਸ਼ਾਹਪੁੁਰ ਰੋਡ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੇਸ਼ਨਾਗ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਹਿਲਵਾਨ ਮਠਿਆਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹੰਤ ਸ਼ਾਹ ਮਾਰਗ ਅਤੇ ਸ਼ਾਹਪੁੁਰ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰ: 5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਲਮੀਨੀ ਰੋਡ ਲੈਪਟੋਪ ਜੌਨ ਦੇ ਨਾਲ ਵਾਲੀ ਗਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਲੈਪਟੋਪ ਜੌਨ ਦੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰੈਨੂੰਕਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਿਸਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਰੀਨ ਹੈਵਨ ਕਲੌਨੀ ਲਾਇੰਨ ਨੰਬਰ 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਤਿਨ ਸ਼ਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਗੁੁਪਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਦੀਪ ਸਿੰਘ ਦੇ ਨਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਲਾਈਵ~ੁਡ ਟਿੰਮਰ ਸਟੌਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੌਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਮਾਜ਼ੋਨ ਬੈਟਰੀ ਸ਼ਾਪ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਪਰਕਾਸ਼ਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਘ ਦਫਤਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਸੌਕ ਕੁੁਮਾਰ ਦੇ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਜੀਵ ਅਗਰਵਾਲ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਸ਼ਿਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਸ਼ਿਨ ਚੌਕ ਨੂੰ ਪਾਰ ਕਰਦੇ ਹੋਏ ਸ਼ਿਮਲਾ ਪਹਾੜੀ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਡਬਲਯੂ. ਡੀ ਰੈਸ਼ਟ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਸਾਰ ਸਾਇਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਹਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੇਵ ਦੀ ਹੱਟੀ ਗਲੀ ਤੀਕ, ਫਿਰ ਉਕਤ ਗਲੀ ਤੋਂ ਚਲਦੇ ਹੋਏ ਆਰਿਆ ਗਰਲਜ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟੀਚਰ ਕਲੌਨੀ ਤੀਕ, 298 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਹਸਪਤਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੱਕੜ ਦੀ ਦੁੁਕਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੀਨੀ ਰੋਡ ਅਤੇ ਲੈਪਟੋਪ ਜੌਨ ਵਾਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 6
ਲਮੀਨੀ ਚੌਕ ਅਤੇ ਲਮੀਨੀ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਲਮੀਨੀ ਰੋਡ ਨਾਲ ਚੱਲਦੇ ਹੋਏ ਗਲੀ ਸਵੀਮਿੰਗ ਪੂਲ (ਦੇਵ ਨਗਰ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਰਾਜਪਾਲ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਸ਼ਿਤ ਕਰਆਿਣਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਕੌਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡੱਗਰ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਿਸ਼ੀਕਾ ਪੂਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਭਾਸ਼ ਚੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਿਸ਼ਨ ਚੰਦ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੀਚਰ ਕਲੌਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਰਿਆ ਗਰਲਜ਼ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੇਵ ਦੀ ਹੱਟੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਹਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਖਤਰੀ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ Uਲਡ ਸ਼ਾਹਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਮੀਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੀਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਕਾਕਾ ਸ਼ਟਰਿੰਗ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੀਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਮੀਨੀ ਚੌਕ ਅਤੇ ਲਮੀਨੀ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਕਾਲਜ ਰੋਡ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉੱਕਤ ਹੱਦ ਨਾਲ ਚੱਲਦੇ ਹੋਏ ਗਲੀ ਜਗਦੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੀਨੀ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਗਲੀ ਵਿਸ਼ਵਕਰਮਾ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਾਦੇਵ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਬੋਦ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨ ਕਲੌਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੋਲਟਰੀ ਫਾਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਟੇਡੀਅਮ ਰੋਡ ਲਮੀਨੀ ਤੀਕ, ਉੱਕਤ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਅਤੇ ਨਗਰ ਨਿਗਮ ਦੀ ਉੱਤਰੀ ਹੱਦ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 8
ਨਗਰ ਨਿਗਮ ਦੀ ਉੱਤਰੀ ਅਤੇ ਮਸ਼ਿਨ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਮਸ਼ਿਨ ਰੋਡ ਨਾਲ ਚੱਲਦੇ ਗਲੀ ਗ੍ਰੀਨ ਕਲੌਨੀ ਲਾਇਨ ਨੰ: 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿਬਰਟੀ ਸਟੌਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੌਜ਼ੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਾਕਟਰ ਅਵਨੀਸ਼ ਹਸਪਤਾਲ ਦੇ ਨਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰਦੀਪ ਸਿੰਘ ਦੇ ਨਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਮਨ ਗੁੁਪਤਾ ਦੇ ਨਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗ੍ਰੀਨ ਹੈਵਨ ਕਲੌਨੀ ਲਾਇਨ ਨੰ: 6 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਸ਼ਿਨ ਰੋਡ ਵਾਲੀ ਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੈਨੂੰਕਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲੈਪਟੋਪ ਜੌਨ ਦੇ ਨਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਮੀਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਮੀਨੀ ਚੌਕ ਨੂੰ ਪਾਰ ਕਰਦੇ ਹੋਏ ਗਲੀ ਰਮੇਸ਼ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਿਨੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਸ਼ੇਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜਗਦੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉੱਤਰੀ ਅਤੇ ਮਸਿਂਲ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 9 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਉੱਤਰੀ ਹੱਦ ਅਤੇ ਮਾਧੋਪੁੁਰ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਾਮੂਨ ਗੁੁਰੂਦੁੁਆਰੇ ਵਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਨੂਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੌਜੀ ਰੋਡPUNJAB GOVT. GAZ. (EXTRA), JANUARY 8, 2026 (PAUSA 18, 1947 SAKA) 299 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਲਹੋਜ਼ੀ ਜਲੰਧਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਸਿਂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਲੇਰਾਮ ਨਿਵਾਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਅਤੇ ਮਾਧੋਪੁੁਰ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 10
ਮਾਧੋਪੁੁਰ ਰੋਡ ਅਤੇ ਨਗਰ ਨਿਗਮ ਉੱਤਰੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੂਰਬੀ ਹੱਦ ਤੀਕ, ਉਕਤ ਹੱਦ ਨਾਲ ਚੱਲਦੇ ਹੋਏ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਤੀਕ, ਫਿਰ ਉਕਤ ਰੇ ਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਏਂਜਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਮਸ਼ਾਨ ਘਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਗੜ ਮੁੁਹੱਲਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਈਨ ਨੰ: 16 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਠਾਨਕੋਟ ਕਲੱਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੋਜੀ ਜਲੰਧਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਬਿਲ ਚੌਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੋਜੀ ਜਲੰਧਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੋਵੇਲਟੀ ਮਾਲ ਦੇ ਸਾਹਮਣੇ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੀਤਲ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੀਪ ਰਾਜ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦਾਰੀ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਮੂਨ ਗੁੁਰੂਦੁੁਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਧੋਪੁੁਰ ਰੋਡ ਅਤੇ ਨਗਰ ਨਿਗਮ ਉੱਤਰੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਪੂਰਬੀ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਉਕਤ ਹੱਦ ਨਾਲ ਚੱਲਦੇ ਹੋਏ ਐਨ ਐਚ-44 ਜੰਮੂ-ਜਲੰਧਰ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਗਲੀ ਰਾਮਲੀਲਾ ਗਰਾਉਂਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੈਲੀਕੁੁਲੀਆਂ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਝੂਲਾ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁੁਮਾਰ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੋਜੀ ਜਲੰਧਰ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਗਲੀ ਮਾਰਬਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੇ ਸੀ ਬੀ. ਗੁੁਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਮਾਰਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ: 04 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਡਜ ਕੇਅਰ ਸਕੂਲ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸ਼ਰਨਮ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਅਜੇ ਮਹਾਜਨ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਡਲਹੋਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿਬਰਟੀ ਸਟੋਰ ਦੇ ਨਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਰੀਨ ਹੈਵਨ ਕਲੋਨੀ ਲਾਈਨ ਨੰ:
03 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਸ਼ਿਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡਲਹੋਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਬਿਲ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਅਤੇ ਨਗਰ ਨਿਗਮ ਦੀ ਪੂਰਬੀ ਹੱਦ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 12
ਲਾਈਨ ਨੰਬਰ 4 ਅਤੇ ਗਲੀ ਨੰਬਰ 4 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਨੰਬਰ 4 ਨਾਲ ਚੱਲਦੇ ਹੋਏ ਗਲੀ ਸ਼ਾਮ 300 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਗਲੀ ਤੀਕ, ਫਿਰ ਉਕਤ ਗਲੀ ਤੋਂ ਹੁੰਦੇ ਹੋਏ ਡਲਹੌਜੀ-ਜਲੰਧਰ ਬਾਈਪਾਸ ਰੋਡ, ਰੇਲਵੇ ਲਾਈਨ ਹੁੰਦੇ ਹੋਏ ਭਦਰੋਆ ਰੋਡ ਦੇ ਨਾਲ ਚਲਦੇ ਹੋਏ ਲਿੰਕ ਮੋਹਨ ਲਾਲ ਵਾਲੀ ਗਲੀ, ਰਾਕੇਸ਼ ਕੁੁਮਾਰ ਵਾਲੀ ਗਲੀ, ਭਦਰੋਆ ਰੋਡ, ਲਿੰਕ ਗਲੀ, ਤੋਂ ਹੁੰਦੇ ਹੋਏ, ਰਾਮ ਸ਼ਰਨ ਕਲੋਨੀ, ਕਿਡਜ ਕੇਅਰ ਸਕੂਲ, ਰਾਮ ਸ਼ਰਨਮ, ਲਿੰਕ ਗਲੀ, ਲਾਈਨ ਨੰ: 3, ਚੱਲਦੇ ਹੋਏ ਲਿੰਕ ਗਲੀ, ਨਗਰ ਨਿਗਮ ਦੀ ਉੱਤਰੀ ਹੱਦ ਅਤੇ ਲਾਈਨ ਨੰਬਰ 4 ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬੱਬੀ ਸੁੁਨੀਆਰਾ ਵਾਲੀ ਅਤੇ ਭਦਰੋਆ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਭਦਰੋਆ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਬੀ.ਐਸ.ਐਨ.ਐਲ. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੇਮਰ ਸਟੂਡੀU ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰੂ ਨਾਨਕ ਮਹੱਲੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦਾਰੀ ਲਾਲ ਗੁੁਪਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੇਵ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਕੂ ਪੰਡਿਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਬੀ ਸੁੁਨਿਆਰਾ ਵਾਲੀ ਅਤੇ ਭਦਰੋਆ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 14
ਡਲਹੋਜੀ ਰੋਡ ਅਤੇ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਈਨ ਨਾਲ ਚੱਲਦੇ ਹੋਏ ਗਲੀ ਪਰਮਾਰ ਨਿਵਾਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ. ਅਜੇ ਮਹਾਜਨ ਹਸਪਤਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ .... ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਸ਼ਰਨਾਮ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਭਦਰੋਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਯੁੁਵਰਾਜ ਟੈਂਟ ਹਾਊਸ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਦਰੋਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਮ ਸੁੁਮਿਤਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਪਨ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਕਸ ਐਮ.ਐਲ.ਏ. ਰਾਮ ਸਵਰੂਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਲਹੋਜੀ ਰੋਡ ਅਤੇ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 15 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਤੋਂ ਅਰੰਭ ਕਰਦੇ ਹੋਏ ਸਾਬਕਾ ਐਮ.ਐਲ.ਏ. ਰਾਮ ਸਵਰੂਪ ਵਾਲੀ ਗਲੀ ਤੋਂ ਗਲੀ ਵਿਪਨ ਕਰਿਆਨਾ ਸਟੋਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਾਮ ਕਾਸ਼ੀਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਦਰੋਆ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੁਟੀਆ ਸਤਸੰਗ ਭਵਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਨਿਆਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੇਵ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਐਸ.ਐਨ.ਐਲ ਬੈਕਸਾਈਡ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇ ਲਵੇ ਲਾਈਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਨੀਲ ਕਰਿਆਣਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀ.ਐਸ.ਐਨ.ਐਲ ਐਕਸਚੇਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲੀ ਮਾਤਾ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਡਲਹੋਜੀ ਰੋਡ ਅਤੇ ਸਾਬਕਾ ਐਮ.ਐਲ.ਏ. ਰਾਮ ਸਵਰੂਪ ਵਾਲੀ ਗਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 16 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਮਸ਼ਿਨ ਰੋਡ ਅਤੇ ਗਲੀ ਸੰਜੀਵ ਅਗਰਵਾਲ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਸੰਜੀਵ ਅਗਰਵਾਲ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਘ ਦਫਤਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਮ ਸ਼ਰਨਮ ਕਲੋਨੀ ਵਾਲੀ ਤੀਕ, ਨਾਲ ਚੱਲਦੇ ਹੋਏ ਡਲਹੋਜੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾੜੀ ਅਹਾਤਾ ਚੌਕ ਤੀਕ, ਫਿਰ ਉਕਤ ਗਲੀ ਨਾਲPUNJAB GOVT. GAZ. (EXTRA), JANUARY 8, 2026 (PAUSA 18, 1947 SAKA) 301 ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸ਼ਿਨ ਰੋਡ ਅਤੇ ਗਲੀ ਸੰਜੀਵ ਅਗਰਵਾਲ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮਸ਼ਿਨ ਰੋਡ ਅਤੇ ਲਿੰਕ ਗਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਲਿੰਕ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਰ ਉਕਤ ਗਲੀ ਨਾਲ ਚੱਲਦੇ ਹੋਏ ਗਾੜੀ ਅਹਾਤਾ ਚੌਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਡਾਕਖਾਨਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਮੇਨ ਬਜਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਾਂਧੀ ਚੌਕ ਪਾਰ ਕਰਦੇ ਹੋਏ ਗਲੀ ਸੁੁਪਰ ਬਜਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਸ਼ਕਰਮਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਰੈਤੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟੋਨੀ ਮੀਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ.... ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਪੁੁਰੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਜੇ ਪੁੁਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਹਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਸ਼ਿਨ ਰੋਡ ਅਤੇ ਲਿੰਕ ਗਲੀ ਵਾਲੀ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 18
ਗਲੀ ਸੇਸ਼ਨਾਗ ਮੰਦਿਰ ਵਾਲੀ ਅਤੇ ਗਲੀ ਪਟਵਾਰੀ ਸੁੁਨਿਆਰ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਰਮੇਸ਼ ਪੂਰੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਲਾ ਪੂਰੀ ਨੂੰ ਪਾਰ ਕਰਦੇ ਹੋਏ ਗਲੀ ਭੰਡਾਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਟੋਨੀ ਮੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖਰੈਤੀ ਹਲਵਾਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੰਦਿਰ ਸਰਾਏ ਮੁੁਹੱਲੇ ਵਾਲੀ ਗਲੀ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਸ਼ਕਰਮਾ ਮੰਦਿਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁੁਪਰ ਬਾਜਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭਗਵਾਨ ਵਾਲਮਿਕੀ ਚੌਕ ਨੂੰ ਪਾਰ ਕਰਦੇ ਹੋਏ ਏ.ਪੀ.ਕੇ. ਰੋਡ ਉਕਤ ਰੋਡ ਤੋਂ ਚਲਦੇ ਹੋਏ ਨਿਊ ਆਨੰਦ ਪੂਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਇੰਦਰਾ ਕਲੋਨੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਨੰਦਪੁੁਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਵੇਕਾਨੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੱਲਾ ਦੋਧੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ੇਸ਼ਨਾਗ ਮੰਦਿਰ ਵਾਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਇਨ ਅਤੇ ਢਾਗੂ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਢਾਗੂ ਰੋਡ ਨਾਲ ਚੱਲਦੇ ਹੋਏ ਪੀਰ ਬਾਬਾ ਚੌਂਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰ: 1 ਚੌਧਰੀ ਬਲਜੀਤ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੇਮ ਨਗਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਿਊਂਸਪਲ ਕਲੋਨੀ ਮੇਨ ਰੋਡ ਤੀਕ, ਫਿਰ ਉਕਤ ਮੇਨ ਰੋਡ ਨਾਲ ਚੱਲਦੇ ਹੋਏ ਗਲੀ ਬਿਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਮੇਸ਼ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਿਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਕਤੀ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰਜੀਤ ਸਿੰਘ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਲੀਪ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਜੈ ਕੁੁਮਾਰ ਸ਼ਰਮਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੈਲਾਸ਼ ਦੇਵੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਇਨ ਅਤੇ ਢਾਗੂ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 20
ਰੇਲਵੇ ਲਾਇਨ ਅਤੇ ਗੁੁਰੂ ਕਰਤਾਰ ਰੋਡ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗੁੁਰੂ ਕਰਤਾਰ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤਰਿਪਤਾ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ302 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਰਤਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਿਵ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਸੰਤ ਕੌਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੈਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਟੇਲ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਬਲੀ ਐਮ.ਸੀ. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਗਰ ਸੁੁਧਾਰ ਟਰੱਸਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਰਵੀ ਸ਼ਰਮਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਸ਼ੋਕ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵੂਡਲੈਡ ਹੋਟਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਇਰ ਮੋਬਾਇਲ ਸਰਵਿਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਗੁੁਪਤਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਜਸਵੀਰ Uਬਰਾਏ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀ Uਮ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀਰ ਬਾਬਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਢਾਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਪਾਹੀ ਚੋਕ ਲਾਇਟਾ ਵਾਲੀ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਗਾਂਧੀ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਡਾਕਖਾਨਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਗਾਹੜੀ ਅਹਾਤਾ ਚੌਕ ਤੀਕ, ਫਿਰ ਉਕਤ ਚੌਕ ਨਾਲ ਚੱਲਦੇ ਹੋਏ ਕਾਲੀ ਮਾਤਾ ਮੰਦਿਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਐਸ.ਐਨ.ਐਲ. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁੁਨੀਲ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਇਨ ਅਤੇ ਗੁੁਰੂ ਕਰਤਾਰ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਡਲਹੌਜੀ-ਜਲੰਧਰ ਬਾਈਪਾਸ ਰੋਡ ਤੋਂ ਆਰੰਭ ਕਰਕੇ ਸ਼ਾਹ ਕਲੋਨੀ ਸੜਕ ਤੋਂ ਹੁੰਦੇ ਹੋਏ ਬਾਈ ਕੇ ਘਰ ਵਾਲੀ ਗਲੀ ਤੱਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਨੀਸ਼ ਮਹਾਜਨ ਗਲੀ ਤੋਂ ਹੁੰਦੇ ਹੋਏ ਮਹਾਂ ਲਕਸ਼ਮੀ ਮੰਦਿਰ ਤੱਕ, ਫਿਰ ਸ਼ੈਲੀ ਰੋਡ ਤੋਂ ਹੁੰਦੇ ਹੋਏ ਬਸੰਤ ਕਲੋਨੀ ਰੋਡ ਤੱਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਰਮਾ ਕਰਿਆਨਾ ਸਟੋਰ ਤੋਂ ਹੁੰਦੇ ਹੋਏ ਸ਼ਿਵ ਮੰਦਰ ਵਾਲੀ ਗਲੀ ਤੱਕ, ਫਿਰ ਰਤਨ ਚੰਦ ਗਲੀ ਤੋਂ ਚਲਦੇ ਹੋਏ ਤਰਿਪਤਾ ਦੇਵੀ ਗਲੀ ਤੱਕ, ਫਿਰ ਗੁੁਰੂ ਕਰਤਾਰ ਰੋਡ ਤੋਂ ਹੁੰਦੇ ਹੋਏ, ਰੇਲਵੇ ਲਾਈਨ ਨਾਲ ਚੱਲਦੇ ਹੋਏ, ਡਲਹੌਜੀ-ਜਲੰਧਰ ਬਾਈਪਾਸ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 22 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਡਲਹੌਜੀ-ਜਲੰਧਰ ਬਾਈਪਾਸ ਰੋਡ ਤੋਂ ਆਰੰਭ ਕਰਕੇ ਅਸ਼ੋਕ ਕੁੁਮਾਰ ਘਰ ਵਾਲੀ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੱਕ, ਫਿਰ ਪ੍ਰੰਭੂ ਕਿਰਪਾ ਹਾਰਡਵੇਅਰ ਸਟੋਰ ਤੋਂ ਹੁੰਦੇ ਹੋਏ ਲਿੰਕ ਗਲੀ ਤੱਕ, ਫਿਰ ਝੂਲਾ ਰਾਮ ਗਲੀ ਤੋਂ ਚਲਦੇ ਹੋਏ ਸੈਲੀ ਕੁੁਲੀਆ ਮੇ ਨ ਰੋਡ ਤੋਂ ਹੁੰਦੇ ਹੋਏ ਰਾਮਲੀਲਾ ਗਰਾਉਂਡ ਤੱਕ, ਫਿਰ ਸਰਕਾਰੀ ਹਾਈ ਸਕੂਲ ਵਾਲੀ ਗਲੀ ਤੋਂ ਹੁੰਦੇ ਹੋਏ ਬਾਬਾ ਕਾਲੀ ਧੀਰ ਜੀ ਗਲੀ ਨਾਲ ਚੱਲਦੇ ਹੋਏ, ਡਲਹੌਜੀ-ਜਲੰਧਰ ਬਾਈਪਾਸ ਰੋਡ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 23 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਅਨਿਲ ਅਰੋੜਾ ਵਾਲੀ ਤੋਂ ਆਰੰਭ ਕਰਕੇ ਪੰਡਿਤ ਤੇਜ ਪਰਸ਼ਾਦ ਵਾਲੀ ਗਲੀ ਤੋਂ ਹੁੰਦੇ ਹੋਏ ਅਸ਼ੋਕ ਗੁੁਪਤਾ ਵਾਲੀ ਗਲੀ ਤੱਕ, ਫਿਰ ਯੁੁਧਵੀਰ ਵਾਲੀ ਗਲੀ ਤੋਂ ਹੁੰਦੇ ਹੋਏ ਬਾਈ ਕੇ ਘਰਵਾਲੀ ਗਲੀ ਤੱਕ ਚਲਦੇ ਹੋਏ ਲਿੰਕ ਰੋਡ ਤੱਕ, ਫਿਰ ਲਿੰਕ ਰੋਡ ਤੋਂ ਚਲਦੇ ਹੋਏ ਸ਼ਾਹ ਕਲੋਨੀ ਸੜਕ ਡਲਹੋਜੀ ਜਲੰਧਰ ਬਾਈਪਾਸ ਤੱਕ, ਫਿਰ ਵਰਕਸ਼ਾਪ ਨਾਲ ਬਾਬਾ ਕਾਲੀ ਪੀਰ ਵਾਲੀ ਗਲੀ ਤੋਂ ਹੁੰਦੇ ਹੋਏ ਸਰਕਾਰੀ ਹਾਈ ਸਕੂਲ ਗਲੀ ਤੱਕ, ਫਿਰ ਰਾਮਲੀਲਾ ਗਰਾਉਂਡ ਗਲੀ ਤੋਂ ਚਲਦੇ ਹੋਏ ਐਨ.ਐਚ 44 ਜੰਮੂ ਕਸ਼ਮੀਰ ਹਾਈਵੇ ਤੋਂ ਹੁੰਦੇ ਹੋਏ ਐਮ.ਐਚ ਰੋਡ ਤੋਂ ਹੁੰਦੇ ਹੋਏ ਭਾਰਤ ਡਰਾਈਕਲੀਨਰਜ਼ ਤੱਕ, ਫਿਰ ਕਿੰਗ ਇੰਜੀਨੀਅਰਿੰਗ ਵਰਕਸ਼ਾਪ ਮੇਨ ਵਾਲੀ ਗਲੀ ਤੋਂ ਚਲਦੇ ਹੋਏ ਧਰਮਿੰਦਰ ਕਰਿਆਨਾ ਸਟੋਰ ਵਾਲੀ ਗਲੀ ਤੱਕ, ਫਿਰ ਸ਼ਿਵ ਕਰਿਆਨਾ ਤੋਂ ਹੁੰਦੇ ਹੋਏ ਗੁੁਰਦੁੁਆਰੇ ਵਾਲੀ ਗਲੀ ਨਾਲ ਚਲਦੇ ਹੋਏ ਟਿਊਬਵੈੱਲ ਵਾਲੀ ਗਈ ਤੱਕ, ਫਿਰ ਐਨ.ਐਚ 44 ਹਾਈਵੇ ਪਾਰ ਕਰਕੇ ਸੁੁਰਜੀਤ ਸਿੰਘ ਵਾਲੀ ਗਲੀ ਐਸ.ਡੀ.U.
ਬੀ.ਐਸ. ਸੈਣੀ ਵਾਲੀ ਗਲੀ ਤੱਕ, ਫਿਰ ਨਾਗ ਮੰਦਰ ਤੋਂ ਚੱਲਦੇ ਹੋਏ ਬਾਬਾ ਲਾਲ ਦਿਆਲ ਮੰਦਿਰ ਵਾਲੀ ਤੋਂ ਹੁੰਦੇ ਹੋਏ ਸ਼ਾਰਟਕੱਟ ਸਲੂਨ ਵਾਲੀ ਗਲੀ ਤੱਕ, ਫਿਰ ਆਸ਼ਾ ਟਿਊਸ਼ਨ ਤੋਂ ਚਲਦੇ ਹੋਏ ਐਮ.ਐਨ ਮੈਕਅੱਪ ਸਲੂਨ ਗਲੀ ਤੋਂ ਹੁੰਦੇ ਹੋਏ ਪੂਰੀ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਰਸੇਮ ਲਾਲ ਕਰਿਆਨਾ ਗਲੀ ਤੋਂ ਚੱਲਦੇ ਹੋਏ ਗਲੀ ਅਨਿਲ ਅਰੋੜਾ ਵਾਲੀ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
PUNJAB GOVT. GAZ. (EXTRA), JANUARY 8, 2026 (PAUSA 18, 1947 SAKA) 303ਵਾਰਡ ਨੰਬਰ 24
ਐਨ.ਐਚ-44 ਜੰਮੂ ਜਲੰਧਰ ਹਾਈਵੇ ਤੋਂ ਆਰੰਭ ਹੋ ਕੇ ਲਿੰਕ ਵਾਲੀ ਗਲੀ ਤੋਂ ਹੁੰਦੇ ਹੋਏ ਲਿੰਕ ਗਲੀ ਤੀਕ, ਫਿਰ ਗੁੁਰਦੁੁਆਰੇ ਵਾਲੀ ਗਲੀ ਤੋਂ ਚੱਲਦੇ ਹੋਏ ਸ਼ਿਵ ਕਰਿਆਨਾ ਤੋਂ ਹੁੰਦੇ ਸ਼ਿਵ ਜਯੋਤੀ ਭਵਨ ਤੀਕ,ਫਿਰ ਧਰਮਿੰਦਰ ਕਰਿਆਨਾ ਸਟੋਰ ਤੋਂ ਚਲਦੇ ਹੋਏ ਲਿੰਕ ਗਲੀ ਤੀਕ, ਫਿਰ ਐਨ.ਐਚ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਡਾਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐਚ-44 ਜੰਮੂ ਜਲੰਧਰ ਹਾਈਵੇ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 25 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸੰਜੀਵ ਕਰਿਆਨਾ ਵਾਲੀ ਗਲੀ ਤੋਂ ਆਰੰਭ ਹੁੰਦੇ ਹੋਏ ਦਰਸਨ ਜਨਰਲ ਸਟੋਰ ਤੋਂ ਆਰੰਭ ਕਰਕੇ, ਵਿੰਨੀ ਮਹਾਜਨ ਵਾਲੀ ਗਲੀ ਤੱਕ, ਫਿਰ ਲਿੰਕ ਨਾਗ ਮੰਦਿਰ ਵਾਲੀ ਗਲੀ ਤੋਂ ਚਲਦੇ ਹੋਏ ਐਸ.ਸੀ.U.ਬੀ.ਐਸ ਸੈਣੀ ਵਾਲੀ ਤੱਕ, ਫਿਰ ਸੁੁਰਜੀਤ ਵਾਲੀ ਗਲੀ ਤੋਂ ਚੱਲਦੇ ਹੋਏ ਐਨ.ਐਚ.-44 ਜੰਮੂ ਜਲੰਧਰ ਹਾਈਵੇ ਤੋਂ ਢਾਂਗੂ ਰੋਡ ਤੋਂ ਹੁੰਦੇ ਹੋਏ ਅਜੀਤ ਸਿੰਘ ਹਸਪਤਾਲ ਵਾਲੀ ਗਲੀ ਤੱਕ, ਫਿਰ ਪ੍ਰੰਤੂ ਕਿਰਪਾ ਕੁੁਟੀਰ ਗਲੀ ਨਿਰਮਲ ਜਨਰਲ ਸਟੋਰ ਵਾਲੀ ਗਲੀ ਤੋਂ ਚਲਦੇ ਹੋਏ ਕਸ਼ਮੀਰੀ ਲਾਲ ਗਲੀ ਤੱਕ, ਫਿਰ ਰੀਟਾ ਦੇ ਘਰ ਵਾਲੀ ਗਲੀ ਤੋਂ ਹੁੰਦੇ ਹੋਏ ਪਰੀਤਮ ਸਿੰਘ ਗਲੀ, ਕਮਲ ਦੇਵੀ ਦੇ ਘਰ ਵਾਲੀ ਗਲੀ ਤੱਕ, ਫਿਰ ਸਰਕਾਰੀ ਮਿਡਲ ਸਕੂਲ ਵਾਲੀ ਤੋਂ ਚੱਲਦੇ ਹੋਏ ਬਲਵਿੰਦਰ ਸਿੰਘ ਵਾਲੀ ਤੋਂ ਲਿੰਕ ਗਲੀ ਤੋਂ ਹੁੰਦੇ ਹੋਏ ਸ੍ਰੀ ਗੁੁਰੂਦੁੁਆਰਾ ਸਾਹਿਬ ਗਲੀ ਤੱਕ, ਫਿਰ ਢਾਂਗੂ ਰੋਡ ਤੋਂ ਦੁੁਰਗਾ ਮਾਤਾ ਵਾਲੀ ਗਲੀ ਤੋਂ ਚਲਦੇ ਹੋਏ ਸੁੁਸ਼ੀਲ ਗਲੀ ਤੋਂ ਹੁੰਦੇ ਹੋਏ ਸੌਰਭ ਦੀ ਗਲੀ ਤੱਕ, ਫਿਰ ਅਮਰਨਾਥ ਵਾਲੀ ਗਲੀ ਤੋਂ ਚਲਦੇ ਹੋਏ ਸੋਨੂ ਸਿੰਘ ਗਲੀ ਤੋਂ ਹੁੰਦੇ ਹੋਏ ਸੰਜੀਵ ਕਰਿਆਨਾ ਵਾਲੀ ਗਲੀ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 26
ਸਲਾਰੀਆ ਨਗਰ ਵਾਲੀ ਗਲੀ ਤੋਂ ਆਰੰਭ ਕਰਕੇ ਗਲੀ ਬਾਰ ਜਿਮ ਵਾਲੀ ਤੋਂ ਚੱਲਦੇ ਹੋਏ ਐਮ.ਐਨ ਮੇਕਅਪ ਸਲੂਨ ਵਾਲੀ ਗਲੀ ਤੋਂ ਹੁੰਦੇ ਹੋਏ ਆਸ਼ਾ ਟਿਊਸ਼ਨ ਵਾਲੀ ਗਲੀ ਤੱਕ, ਫਿਰ ਸ਼ਾਰਟਕਟ ਸਲੂਨ ਵਾਲੀ ਗਲੀ ਤੋਂ ਲਿੰਕ ਗਲੀ ਤੱਕ, ਫਿਰ ਸੀ.ਐਮ.
ਜੋਗ ਸਾਲ ਤੋਂ ਹੁੰਦੇ ਹੋਏ ਦਰਸ਼ਨ ਜਨਰਲ ਸਟੋਰ ਵਾਲੀ ਗਲੀ ਤੋਂ ਹੁੰਦੇ ਹੋਏ ਸੰਜੀਵ ਕਰਿਆਨਾ ਗਲੀ ਤੱਕ, ਫਿਰ ਸੋਨੂੰ ਸਿੰਘ ਵਾਲੀ ਗਲੀ ਤੋਂ ਚੱਲਦੇ ਹੋਏ ਅਮਰਨਾਥ ਵਾਲੀ ਗਲੀ ਤੱਕ, ਫਿਰ ਅਸ਼ੋਕ ਸ਼ਰਮਾ ਵਾਲੀ ਗਲੀ ਤੋਂ ਸੁੁਸ਼ੀਲ ਦੀ ਗਲੀ ਤੱਕ, ਫਿਰ ਪਾਇਲ ਸਕੂਲ ਤੋਂ ਹੁੰਦੇ ਹੋਏ ਦੁੁਰਗਾ ਮਾਤਾ ਵਾਲੀ ਗਲੀ, ਢਾਂਗੂ ਰੋਡ ਤੋਂ ਟਿਊਬਵੈਲ ਵੱਲ ਨੱਥੂ ਨਗਰ ਗਲੀ ਨੰ: 1 ਤੱਕ, ਫਿਰ ਸਕੂਲ ਬੈਕ ਗੇਟ ਵਾਲੀ ਗਲੀ ਤੋਂ ਚੱਲਦੇ ਹੋਏ ਬਾਦਸ਼ਾਹ ਮਦਨ ਵਾਲੀ ਗਲੀ, ਵਿਦਿਆ ਮੰਦਰ ਸਕੂਲ ਵਾਲੀ ਗਲੀ ਤੋਂ ਲਿੰਕ ਗਲੀ, ਸਲਾਰੀਆ ਨਗਰ ਵਾਲੀ ਗਲੀ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 27 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਪਟੇਲ ਨਗਰ ਅਤੇ ਸੈਲੀ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਸੈਲੀ ਰੋਡ ਨਾਲ ਚੱਲਦੇ ਹੋਏ ਗਲੀ ਮਹਾਲਕਸ਼ਮੀ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁੁਨੀਸ਼ ਮਹਾਜਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਾਗਾਪੁੁਰ ਸਟੋਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਾਰਕ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਸ਼ੋਕ ਗੁੁਪਤਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਡਿਤ ਤੇਜ ਪ੍ਰਕਾਸ਼ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਿਲ ਅਰੋੜਾ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਰਸੇਮ ਕਰਿਆਨਾ ਸਟੋਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਲਿਆਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਦੂ ਸੂਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੂਦ ਕਰਿਆਣਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਈ.ਸੀ ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਗੂ ਰੋਡ ਤੀਕ, ਫਿਰ ਉਕਤ ਗਲੀ ਨਾਂਲ ਚੱਲਦੇ ਹੋਏ ਗਲੀ ਰਵੀ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਨਗਰ ਸੁਧਾਰ ਟਰੱਸਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਯਸ਼ਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੇਨ ਪਟੇਲ ਨਗਰ ਅਤੇ ਸੈਲੀ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 28
ਗਲੀ ਮਧੂ ਸੂਦ ਈ.ਟੀ.U. ਵਾਲੀ ਅਤੇ ਮੇਨ ਗਲੀ ਪਟੇਲ ਨਗਰ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਪਟੇਲ ਨਗਰ304 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਨਾਲ ਚੱਲਦੇ ਹੋਏ ਗਲੀ ਸਲਾਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਰੁੁਣਾ ਰਾਣੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਵਿਦਿਆ ਮੰਦਰ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਮਦਨ ਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੀਸ਼ੂ ਵਾਟਿਕਾ ਸਕੂਲ ਬੈਕ ਗੇਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਥੂ ਨਗਰਾ ਗਲੀ ਨੰ: 01 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਢਾਗੂ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਆਈ.ਸੀ. ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਡਬਲਯੂ ਐਸ.ਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਧੂ ਕਰਿਆਨਾ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਰੇਡ ਹੋਟਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਧੂ ਸੂਦ ਈ.ਟੀ.U ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਧੂ ਸੂਦ ਈ.ਟੀ.U. ਵਾਲੀ ਅਤੇ ਮੇਨ ਗਲੀ ਪਟੇਲ ਨਗਰ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 29 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਨਈਅਰ ਮੋਬਾਇਲ ਸਰਵਿਸ ਅਤੇ ਵੂਡਲੈਡ ਹੋਟਲ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਵੂਡਲੈਡ ਹੋਟਲ ਨਾਲ ਚੱਲਦੇ ਢਾਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਾਵਰ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਵੀ ਕੁੁਮਾਰ ਮਲਹੋਤਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਈਨਗੜਹ ਤੋਂ ਬਜ਼ਰੀ ਕੰਪਨੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੀਰ ਬਾਬੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਲਾਲ ਦਿਆਲ ਸੋਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਰਿੰਦਰਪਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਰਿਪਤਾ ਦੇਵੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੋਸ਼ਲਾ ਟਿੰਬਰ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੁੁਵਾਸਤਿਕ ਇੰਨਕਲੈਵ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ Uਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਜਸਵੀਰ Uਬਰਾਏ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਇੰਦਰਜੀਤ ਗੁੁਪਤਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਈਅਰ ਮੋਬਾਇਲ ਸਰਵਿਸ ਅਤੇ ਵੂਡਲੈਡ ਹੋਟਲ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 30
ਗਲੀ ਪਾਵਰ ਹਾਊਸ ਅਤੇ ਢਾਗੂ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਢਾਗੂ ਰੋਡ ਨਾਲ ਚੱਲਦੇ ਹੋਏ ਡਿਊਕ ਸ਼ੋ-ਰੂਮ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਦ ਕਿਸ਼ੋਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈ ਮਾਂ ਢਾਬਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੂਟਿਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਡਲ ਟਾਊਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਤਾਪ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਸਾਈ ਟੈਂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਗ ਡਿੰਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਂਗਾ ਟੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦਾਰ ਡੈਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਈਂ ਸਵੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜੇਸ਼ ਕਰਿਆਨਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ .......ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਲਾਲ ਦਿਆਲ ਸੋਪ ਵਾਲੀ ਤੀਕ, ਫਿਰ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 305 ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਵਰ ਹਾਊਸ ਅਤੇ ਢਾਗੂ ਰੋਡ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 31 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ Uਮ ਸਾਈ ਟੈਂਟ ਅਤੇ ਗਲੀ ਖੂਹ ਵਾਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਖੂਹ ਵਾਲੀ ਨਾਲ ਚੱਲਦੇ ਹੋਏ ਗਲੀ ਪਰਤਾਪ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਡਲ ਟਾਊਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁੁਟਿਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੈ ਮਾਂ ਢਾਬੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਦ ਕਿਸ਼ੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਤਨ ਹਲਵਾਈ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਊਕ ਸੋ-ਰੂਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਗੂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਡਲ ਟਾਊਨ ਤੀਕ, ਫਿਰ ਉਕਤ ਮਾਡਲ ਟਾਊਨ ਨਾਲ ਚੱਲਦੇ ਹੋਏ ਸਵਿਲਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਾਰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂਦੁੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਿਸਪੈਂਸਪਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਰਾਇਮਰੀ ਕੇ.ਐਫ. ਸੀ. ਸਕੂਲ ਬੈਕ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀ.ਡਬਲਯੂ. ਐਸ.ਐਸ.ਬੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੀਰਪੂਰ ਕਲੋਨੀ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਿਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਰ ਮਰਲਾ ਕੁੁਆਟਰ ਰੋਡ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਰੀਨ ਪਾਰਕ ਰਾਮ ਨਗਰ ਚਾਰ ਮਰਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਨੇਸ਼ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦਾਰ ਜੀ ਡੈਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਿਸ਼ਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਤਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਦਾਰ ਡੈਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਗਾ ਟੈਲਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਜੰਗ ਡਿਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਰਸ਼ਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਸਾਈ ਟੈਂਟ ਅਤੇ ਗਲੀ ਖੂਹ ਵਾਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 32
ਕਾਲਜ ਰੋਡ ਅਤੇ ਸਵਾਸਤਿਕ ਇੰਨਕਲੈਵ ਗਲੀ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਸਵਾਸਤਿਕ ਇੰਨਕਲੈਵ ਗਲੀ ਦੇ ਨਾਲ ਚੱਲਦੇ ਹੋਏ ਖੋਸਲਾ ਟਿੰਬਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੋਹਨ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਲਾਲ ਦਿਆਲ ਸੋਪ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੇਅਰ ਸਲੂਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜੇਸ਼ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਂਈ ਸਵੀਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਤਪਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਦਾਰ ਡੈਅਰੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਨੇਸ਼ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਰੀਨ ਪਾਰਕ ਨਗਰ ਚਾਰ ਮਰਲੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚਾਰ ਮਰਲਾ ਕੁੁਆਟਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ੀਤਲਾ ਮਾਤਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦੱਤਾ ਸਲੂਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਨੋਹਰ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਦੇਸ਼ ਸੈਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰਜੀਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਰਸ਼ਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਣੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਅਤੇ ਸਵਾਸਤਿਕ ਇੰਨਕਲੈਵ ਗਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
306 PUNJAB GOVT. GAZ. (EXTRA), JANUARY 8, 2026 (PAUSA 18, 1947 SAKA)ਵਾਰਡ ਨੰਬਰ 33 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਵਿਕਾਸ ਦੱਤ ਸਲੂਨ ਤੋਂ ਆਰੰਭ ਕਰਦੇ ਹੋਏ ਜੇ.ਕੇ. ਫਰਨੀਚਰ ਹਾਊਸ ਗਲੀ ਤੋਂ ਨਿਊ ਫੈਸ਼ਨ ਬੁੁਟੀਕ ਗਲੀ ਤੋਂ ਸਾਹਮਣੇ ਭਗਤਾਂ ਦਾ ਮਧੀਰ ਵਾਲੀ ਗਲੀ ਤੱਕ, ਫਿਰ ਮੀਰਪੁੁਰ ਕਲੋਨੀ ਪਾਰਕ ਰੋਡ ਤੋਂ ਚੱਲਦੇ ਹੋਏ ਦਫਤਰ ਪੀ.ਡਬਲਿਊ.ਐਮ.ਐਸ.ਬੀ ਵਾਲੀ ਗਲੀ ਤੱਕ, ਫਿਰ ਪਰਾਇਮਰੀ ਕੇ.ਐਫ.ਸੀ. ਸਕੂਲ ਵਾਲੀ ਗਲੀ ਤੋਂ ਚਲਦੇ ਹੋਏ ਡਿਸਪੈਂਸਰੀ ਰੋਡ ਤੋਂ ਹੁੰਦੇ ਹੋਏ ਗੁੁਰੂਦੁੁਆਰਾ ਸਿੰਘ ਸਭਾ ਗਲੀ ਤੱਕ, ਫਿਰ ਸ਼ਿਵਾਲਾ ਵਾਲੀ ਗਲੀ ਤੋਂ ਚਲਦੇ ਹੋਏ ਸ਼ਿਵਾਲਾ ਵਾਲਾ ਮੰਦਿਰ ਤੋਂ ਹੁੰਦੇ ਹੋਏ ਢਾਂਗੂ ਰੋਡ ਸਾਹਮਣੇ ਟਿਊਬਵੈੱਲ ਵਾਲੀ ਤੱਕ, ਫਿਰ ਲਿੰਕ ਗਲੀ ਸਾਹਮਣੇ ਐਮ.ਸੀ. ਡਿਸਪੈਂਸਰੀ ਵਾਲੀ ਗਲੀ ਤੋਂ ਚਲਦੇ ਹੋਏ ਗਲੀ ਪੂਰਨ ਨਗਰ ਵਾਲੀ ਤੋਂ ਹੁੰਦੇ ਹੋਏ ਲਿੰਕ ਗਲੀ ਤੱਕ, ਫਿਰ ਮੰਡੀ ਰੋਡ ਤੋਂ ਹੁੰਦੇ ਹੋਏ ਲਿੰਕ ਗਲੀ ਤੋਂ ਚੱਲਦੇ ਹੋਏ ਗਲੀ ਰਜੇਸ਼ ਭੰਡਾਰੀ ਵਾਲੀ ਤੱਕ, ਫਿਰ ਮਾਸਟਰ ਤਲੀਕ ਵਾਲੀ ਗਲੀ ਤੋਂ ਹੁੰਦੇ ਹੋਏ ਵਿਕਾਸ ਦੱਤਾ ਸਲੂਨ ਤੋਂ ਜੇ.ਕੇ ਫਰਨੀਚਰ ਹਾਊਸ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 34 (ਇਸਤਰੀ ਮੈਂਬਰਾਂ ਲਈ ਰਾਖਵਾਂ)
ਆਟਾ ਚੱਕੀ ਤੋਂ ਢਾਂਗੂ ਰੋਡ, ਉੱਤਰੀ ਦਿਸ਼ਾ ਤੋਂ ਆਰੰਭ ਕਰਕੇ ਗੁੁਰੂਦੁੁਆਰੇ ਵਾਲੀ ਗਲੀ ਤੋਂ ਹੁੰਦੇ ਹੋਏ ਆਹਲੂਵਾਲੀਆ ਵਾਲੀ ਗਲੀ ਤੱਕ, ਫਿਰ ਸਕੂਲ ਵਾਲਿਆਂ ਦੇ ਘਰ ਦੀ ਗਲੀ ਤੋਂ ਚੱਲਦੇ ਹੋਏ ਬਲਵਿੰਦਰ ਸਿੰਘ ਗਲੀ ਤੱਕ, ਫਿਰ ਸਰਕਾਰੀ ਮਿਡਲ ਸਕੂਲ ਵਾਲੀ ਗਲੀ ਤੋਂ ਲਿੰਕ ਗਲੀ ਤੱਕ ਚਲਦੇ ਹੋਏ ਸ਼ਿਵ ਮੰਦਰ ਵਾਲੀ ਗਲੀ ਤੱਕ, ਫਿਰ ਅਨਿਲ ਭਾਰਦਵਾਜ ਵਾਲੀ ਗਲੀ ਤੋਂ ਚਲਦੇ ਹੋਏ ਲਿੰਕ ਗਲੀ ਹੁੰਦੇ ਹੋਏ ਗੁੁਰਮੀਤ ਘਰ ਵਾਲੀ ਗਲੀ ਤੱਕ, ਫਿਰ ਦਿਆਲ ਸਿੰਘ ਵਾਲੀ ਗਲੀ ਆਟਾ ਚੱਕੀ ਤੋਂ ਢਾਂਗੂ ਰੋਡ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 35 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਸੁੁਦੇਸ਼ ਰਾਣੀ ਅਤੇ ਗਲੀ ਮਨੋਹਰ ਲਾਲ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਮਨੋਹਰ ਲਾਲ ਨਾਲ ਚੱਲਦੇ ਹੋਏ ਗਲੀ ਮਾਸਟਰ ਤੀਰਥ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਜੇਸ਼ ਭੰਡਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਨਾਲ ਚਲਦੇ ਹੋਏ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੂਰਨ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਐਮ.ਸੀ. ਡਿਸਪੈਂਸਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਨਿਲ ਭਾਰਦਵਾਜ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲੱਦੇ ਹੋਏ ਗਲੀ ਸੁੰਦਰ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਮਲਾ ਦੇਵੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਸ਼ਮੀਰੀ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐਚ 44 ਹਾਈਵੇ ਤੀਕ, ਫਿਰ ਉੋਕਤ ਹਾਈਵੇ ਨਾਲ ਚੱਲਦੇ ਹੋਏ ਗਲੀ --- ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਗੂ ਪੀਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਐਨ.ਐਚ 44 ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਦਰਸ਼ਨ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਜੀਤ ਕੌਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁੁਦੇਸ਼ ਰਾਣੀ ਅਤੇ ਗਲੀ ਮਨੋਹਰ ਲਾਲ ਗਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 36 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਐਨ.ਐਚ 44 ਅਤੇ ਨਗਰ ਨਿਗਮ ਦੀ ਪੱਛਮੀ ਹੱਦ ਦੇ ਮਿਲਣ ਦੇ ਸਥਾਤ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਰਾਵੀ ਬਿਆਸ ਲਿੰਕ ਕਨਾਲ ਤੀਕ, ਫਿਰ ਉਕਤ ਕਨਾਲ ਨਾਲ ਚੱਲਦੇ ਹੋਏ ਐਨ.ਐU 44 ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਗਲੀ ਗੁਰਦੁਆਰਾ ਸਾਹਿਬ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਮ ਆਦਮੀ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 307 ਤੀਕ, ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਗਲੀ ਫਾਟਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਐਚ 44 ਅਤੇ ਪੱਛਮੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 37 (ਇਸਤਰੀ ਮੈਂਬਰਾਂ ਲਈ ਰਾਖਵਾਂ)
ਵੱਡਾ ਦੌਲਤਪੁੁਰ ਮੇਨ ਰੋਡ ਅਤੇ ਮਿਉਂਸਪਲ ਕਲੋਨੀ ਮੇਨ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਮਿਉਂਸਪਲ ਕਲੋਨੀ ਮੇਨ ਰੋਡ ਨਾਲ ਚੱਲਦੇ ਹੋਏ ਗਲੀ ਪ੍ਰੇਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰ: 01 ਚੌਧਰੀ ਬਲਜੀਤ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਰੋਡ ਐਫ.ਸੀ.ਆਈ. ਗੋਦਾਮ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈ ਮਾਂ ਕਰਿਆਨਾ ਸਟੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪ੍ਰੇਮ ਨਗਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਿੰਕੂ ਐਮ.ਸੀ. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਖਵਿੰਦਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹੰਨੂਮਾਨ ਮੰਦਿਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵੱਡਾ ਦੌਲਤਪੁੁਰ ਮੈਨ ਰੋਡ ਅਤੇ ਮਿਉਂਸਪਲ ਕਲੋਨੀ ਮੇਨ ਰੋਡ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 38 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਇਨ ਵਾਲੀ ਅਤੇ ਗਲੀ ਦੌਲਤਪੁੁਰ ਡਿਸਪੋਜਲ ਵਾਲੀ ਮਿਲਣ ਦੇ ਸਥਾਨ ਤੋ ਆਰੰਭ ਕਰਕੇ ਡਿਸਪੋਜਲ ਵਾਲੀ ਨਾਲ ਚੱਲਦੇ ਹੋਏ ਗਲੀ ਟਿੰਕੂ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰੇਮ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈ ਮਾਂ ਕਰਿਆਨਾ ਸਟੋਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਫ.ਸੀ. ਆਈ. ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਫਾਟਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਈਗਰ ਮੁਹੱਲਾ ਤੀਕ, ਫਿਰ ਉਕਤ ਮੁਹੱਲੇ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਕੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੈੈਡੀਕਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਮ ਆਦਮੀ ਕਲੀਨਿਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ 4 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਾਰਡਨ ਕਲੋਨੀ ਲਿੰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਐਨ.ਐਚ 44 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਵੀ ਬਿਆਨ ਲਿੰਕ ਕਨਾਲ ਤੀਕ, ਫਿਰ ਉਕਤ ਕਨਾਲ ਚੱਲਦੇ ਹੋਏ ਰੇਲਵੇ ਲਾਈਨ ਨੂੰ ਪਾਰ ਕਰਦੇ ਹੋਏ ਰੇਲਵੇ ਲਾਈਨ ਨਾਲ ਚੱਲਦੇ ਹੋਏ ਦੌਲਤਪੁੁਰ ਡਿਸਪੋਜਲ ਗਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 39 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਰਾਵੀ ਬਿਆਸ ਲਿੰਕ ਕਨਾਲ ਦੇ ਮਿਲਣ ਦੇ ਸਥਾਤ ਤੋਂ ਆਰੰਭ ਕਰਕੇ ਰਾਵੀ ਬਿਆਨ ਲਿੰਕ ਕਨਾਲ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਢਾਕੀ ਤੋਂ ਡੇਅਰੀ ਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਲਡਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਗਲੀ ਬਲਬੀਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਲਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ (ਲਾਡੋ ਚੱਕ ਰੋਡ) ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਾਡੋ ਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿਊਬਲ ਟੈਂਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਡੇਅਰੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇ ਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਐਨ.ਐਚ 44 ਜੰਮੂ ਜਲੰਧਰ ਹਾਈਵੇ ਤੀਕ, ਫਿਰ ਉਕਤ ਹਾਈਵੇ ਨਾਲ ਚੱਲਦੇ ਹੋਏ ਗਲੀ ਕੋਹਾਲ ਟਾਈਲ ਹਾਊਸ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਬਾ ਮਦਨ ਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਕਜ ਐਸ.ਡੀ.U ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਰੀ ਜਿੱਥੋ ਆਰੰਭ ਕੀਤਾ ਸੀ।
308 PUNJAB GOVT. GAZ. (EXTRA), JANUARY 8, 2026 (PAUSA 18, 1947 SAKA)ਵਾਰਡ ਨੰਬਰ 40
ਰਾਵੀ ਬਿਆਸ ਲਿੰਕ ਕਨਾਲ ਅਤੇ ਨਗਰ ਨਿਗਮ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਤ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਨਾ ਤੋ ਕੋਠੀ ਪੰਡਤਾ ਵਾਲੀ ਸੜ੍ਰਕ ਤੀਕ, ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਸਰਨਾ ਤੋਂ ਪੰਡਤਾ ਦੀ ਕੋਟ ਜੀ ਵਾਲੀ ਸੜ੍ਰਕ ਤੀਕ, ਫਿਰ ਉਕਤ ਸੜ੍ਰਕ ਨਾਲ ਚੱਲਦੇ ਹੋਏ ਗਲੀ ਸੁਖਦੇਵ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਡੇਅਰੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਟਿਊਬਲ ਟੇਂਕੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਾਡੋ ਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿਆਨ ਚੰਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੋਲਡਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਟਾਕੀ ਤੋਂ ਡੇਅਰੀਵਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾਵੀ ਬਿਆਸ ਲਿੰਕ ਕਨਾਲ ਤੀਕ, ਫਿਰ ਉਕਤ ਲਿੰਕ ਕਨਾਲ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋ ਆਰੰਤ ਕੀਤਾ ਸੀ।
ਵਾਰਡ ਨੰਬਰ 41 (ਇਸਤਰੀ ਮੈਂਬਰਾਂ ਲਈ ਰਾਖਵਾਂ)
ਜੀ.ਟੀ. ਰੋਡ ਤੋਂ ਆਰੰਭ ਕਰਦੇ ਹੋਏ ਕਿਲ੍ਹਾ ਜਮਾਲਪੁੁਰ ਰੋਡ ਤੋਂ, ਰੇਲਵੇ ਲਾਈਨ ਤੋਂ ਹੁੰਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਲਾਡੋਚੱਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਰਨਾ ਤੋਂ ਪੰਡਿਤਾਂ ਦੀ ਕੋਟ ਜੀ ਵਾਲੀ ਸੜਕ, ਉਕਤ ਲਿੰਕ ਰੋਡ, ਸ਼ਰਨਾ ਤੋਂ ਕੋਠੀ ਪੰਡਿਤਾਂ ਦੀ ਸੜਕ ਨਗਰ ਨਿਗਮ ਦੀ ਦੱਖਣੀ ਹੱਦ ਤੋਂ ਹੁੰਦੇ ਹੋਏ ਐਮਾ ਗ~ੁਜਰਾਂ ਤੋਂ ਹੁੰਦੇ ਹੋਏ ਪੱਛਮੀ ਹੱਦ ਤੀਕ, ਪੱਛਮੀ ਹੱਦ ਨਾਲ ਚੱਲਦੇ ਹੋਏ ਫਿਰ ਰੇਲਵੇ ਲਾਈਨ ਪਾਰ ਕਰਦੇ ਹੋਏ ਅੰਮ੍ਰਿਤਸਰ ਨੈਸ਼ਨਲ ਲਾਈਵੇ ਤੀਕ,ਫਿਰ ਅੰਮ੍ਰਿਤਸਰ ਨੈਸ਼ਨਲ ਲਾਈਵੇ ਤੋਂ ਚੱਲਦੇ ਹੋਏ ਮਨਧੀਰ ਜੀ.ਟੀ. ਰੋਡ ਤੋਂ ਕਿਲ੍ਹਾ ਜਮਾਲਪੁੁਰ ਰੋਡ ਤੱਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 42 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਖੇਡ ਦੇ ਮੈਦਾਨ ਅਤੇ ਖਾਲੀ ਪਲਾਟ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਖਾਲੀ ਪਲਾਟ ਨਾਲ ਚੱਲਦੇ ਹੋਏ ਪਰਿਯੰਕਾ ਘਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀ.ਡੀ.U. ਸੁੁਖਦੇਵ ਰਾਜ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਨੂੰ ਚੱਕੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜੂ ਪਟਵਾਰੀ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਜਗੀਰ ਵਾਲੀ ਕਲੋਨੀ ਤੀਕ, ਫਿਰ ਉਕਤ ਕਲੋਨੀ ਨਾਲ ਚੱਲਦੇ ਹੋਏ ਫੌਜੀ ਸ਼ਟਰਿੰਗ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੀ ਬਾਹਰਲੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਗੁੁਰਦੁੁਆਰੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਪੱਛਮੀ ਹੱਦ ਤੋਂ ਹੁੰਦੇ ਹੋਏ ਸ਼ਮਸ਼ਾਨ ਘਾਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਲੋਲਪੁੁਰ ਫਿਰਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੁੁਰਦੁੁਆਰੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਲੋਲਪੁੁਰ ਫਿਰਨੀ ਤੀਕ, ਖੇਡ ਦੇ ਮੈਦਾਨ ਅਤੇ ਖਾਲੀ ਪਲਾਟ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 43 (ਪੱਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਉੱਤਰੀ ਹੱਦ ਅਤੇ ਰੇਲਵੇ ਲਾਇਨ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਲਾਇਨ ਨਾਲ ਚੱਲਦੇ ਹੋਏ Uਲਡ ਨੈਸ਼ਨਲ ਹਾਈਵੇਅ ਮਲਰਕਪੁੁਰ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਪੀਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐੱਚ. 44 ਜੰਮੂ ਜਲੰਧਰ ਹਾਈਵੇਅ ਤੀਕ, ਫਿਰ ਉਕਤ ਹਾਈਵੇਅ ਨਾਲ ਚੱਲਦੇ ਹੋਏ ਅੰਮ੍ਰਿਤਸਰ ਜੰਮੂ ਨੇ ਸ਼ਨਲ ਹਾਈਵੇਅ ਤੀਕ, ਫਿਰ ਉਕਤ ਹਾਈਵੇਅ ਨਾਲ ਚੱਲਦੇ ਹੋਏ ਬਹਿਲੋਲਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਹਿਲੋਲਪੁੁਰ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਗੁੁਰਦੁੁਆਰੇ ਵਾਲੇ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਹਿਲੋਲਪੁੁਰ ਫਿਰਨੀ ਤੀਕ, ਫਿਰ ਉਕਤ ਫਿਰਨੀ ਨਾਲ ਚੱਲਦੇ ਹੋਏ ਗਲੀ ਫੌਜੀ ਜਨਰਲ ਸਟੋਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਮਸ਼ਾਨ ਘਾਟ ਤੀਕ, ਫਿਰ ਉਕਤ ਸ਼ਮਸ਼ਾਨ ਘਾਟ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਪੱਛਮੀ ਹੱਦ ਤੀਕ, ਫਿਰ ਉਕਤ ਪੱਛਮੀ ਹੱਦ ਨਾਲ ਚੱਲਦੇ ਹੋਏ ਨਗਰ ਨਿਗਮ ਉੱਤਰੀ ਹੱਦ ਅਤੇ ਰੇਲਵੇ ਲਾਇਨ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 44
ਕੋਰਟ ਕੰਪਲੈਕਸ ਏ.ਪੀ.ਕੇ ਰੋਡ ਤੋਂ ਆਰੰਭ ਕਰਦੇ ਹੋਏ, ਏ.ਪੀ.ਕੇ ਰੋਡ ਅਤੇ ਰੇਲਵੇ ਲਾਈਨ ਦੇ ਮਿਲਦੇ ਸਥਾਨ ਤੋਂ ਚੱਲਦੇPUNJAB GOVT. GAZ. (EXTRA), JANUARY 8, 2026 (PAUSA 18, 1947 SAKA) 309 ਹੋਏ ਜੰਮੂ ਰੇਲਵੇ ਲਾਈਨ ਤੀਕ, ਫਿਰ ਰੇਲਵੇ ਲਾਈਨ ਤੋਂ ਚੱਲਦੇ ਹੋਏ ਪੁੁਰਾਣਾ ਨੈਸ਼ਨਲ ਹਾਈਵੇ ਤੀਕ, ਨੈਸ਼ਨਲ ਹਾਈਵੇ ਤੋਂ ਪਾਰ ਕਰਦੇ ਹੋਏ ਪਠਾਨਕੋਟ ਜੋਗਿੰਦਰ ਨਗਰ ਰੇਲਵੇ ਲਾਈਨ ਤੀਕ, ਰੇਲਵੇ ਲਾਈਨ ਤੋਂ ਚੱਲਦੇ ਹੋਏ ਕਿਲ੍ਹਾ ਜਮਾਲਪੁੁਰ ਰੋਡ ਤੀਕ, ਉਕਤ ਰੋਡ ਤੋਂ ਚੱਲਦੇ ਹੋਏ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੀਕ, ਨੈਸ਼ਨਲ ਹਾਈਵੇ ਤੋਂ ਚੱਲਦੇ ਹੋਏ ਫੌਜੀ ਸਟਰਿੰਗ ਵਾਲੀ ਗਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਡਾ: ਜਗੀਰ ਕੋਲੋਨੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ, ਰਾਜੂ ਪਟਵਾਰੀ ਵਾਲੀ ਗਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਗਲੀ ਮੋਨੂੰ ਚੱਕੀ ਵਾਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਬੀ.ਡੀ.U. ਸੁੁਖਦੇਵ ਰਾਜ ਵਾਲੀ ਗਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਪਰਿਯੰਕਾ ਘਰ ਵਾਲੀ ਗਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਗੁੁਲਸ਼ਨ ਕੁੁਮਾਰ ਘਰ ਵਾਲੀ ਗਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਬਹਿਲੋਲਪੁੁਰ ਮੇਨ ਰੋਡ ਤੀਕ, ਉਕਤ ਰੋਡ ਤੋਂ ਚੱਲਦੇ ਹੋਏ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ਤੀਕ, ਉਕਤ ਹਾਈਵੇ ਤੋਂ ਚੱਲਦੇ ਹੋਏ ਐਨ.ਐਚ ਜਲੰਧਰ ਹਾਈਵੇ ਤੀਕ, ਉਕਤ ਹਾਈਵੇ ਤੋਂ ਚੱਲਦੇ ਹੋਏ ਬਾਬੇ ਪੀਰ ਵਾਲੀ ਗਲੀ ਤੀਕ ਉਕਤ ਗਲੀ ਤੋਂ ਚੱਲਦੇ ਹੋਏ Uਲਡ ਨੈਸ਼ਨਲ ਹਾਈਵੇ (ਮਲਿਕ ਕਪੂਰ ਰੋਡ) ਤੀਕ, ਉਕਤ ਹਾਈਵੇ ਤੋਂ ਚੱਲਦੇ ਹੋਏ ਲਿੰਕ ਰੋਡ ਤੀਕ, ਉਕਤ ਰੋਡ ਤੋਂ ਚੱਲਦੇ ਹੋਏ ਬੰਦ ਗਲੀ ਤੀਕ, ਉਕਤ ਗਲੀ ਤੋਂ ਚੱਲਦੇ ਹੋਏ ਕੋਰਟ ਕੰਪਲੈਕਸ ਏ.ਪੀ.ਕੇ. ਰੋਡ ਅਤੇ ਰੇਲਵੇ ਸਟੇਸ਼ਨ ਤੀਕ ਅਰਥਾਰ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 45 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਏ.ਪੀ.ਕੇ ਰੋਡ ਅਤੇ ਡਿਫੈਸ ਰੋਡ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਡਿਫੈਸ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਰਜੇਸ਼ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਰਕਾਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ੍ਰੀ ਰਾਮ ਵਾਟਰ ਪUਰੀਫਾਈ ਰਿਪੇਅਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੰਕਜ ਐਸ.ਡੀ.U. ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਦਨ ਸ਼ਾਹ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਰਾਲ ਟਾਇਲ ਹਾਊਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਐਨ.ਐੱਚ. 44 ਜਲੰਧਰ ਜੰਮੂ ਹਾਈਵੇ ਤੀਕ, ਫਿਰ ਉਕਤ ਹਾਇਵੇ ਨਾਲ ਚੱਲਦੇ ਹੋਏ ਰੇਲਵੇ ਲਾਇਨ ਤੀਕ, ਫਿਰ ਉਕਤ ਰੇਲਵੇ ਲਾਇਨ ਨਾਲ ਚੱਲਦੇ ਹੋਏ ਏ.ਪੀ.ਕੇ ਰੋਡ ਅਤੇ ਡਿਫੈਸ ਰੋਡ ਤੀਕ ਅਰਥਾਰ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 46
ਏ.ਪੀ.ਕੇ ਰੋਡ ਅਤੇ ਢਾਗੂ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਪਠਾਨਕੋਟ ਜਲੰਧਰ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਗਲੀ ਕਲੇਸ਼ ਦੇਵੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਲੀਪ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਕਤੀ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀ ਕ੍ਰਿਸ਼ਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮੇਸ਼ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੋਲਤਪੁਰ ਮੇਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੋਲਤਪੁਰ ਡਿਸਪੋਜ਼ਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਲਾਈਨ ਨਾਲ ਚੱਲਦੇ ਹੋਏ ਰਾਵੀ ਬਿਆਸ ਲਿੰਕ ਕਨਾਲ ਤੀਕ, ਫਿਰ ਉਕਤ ਕਨਾਲ ਚੱਲਦੇ ਹੋਏ ਏ.ਪੀ.ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸ਼ਿਵ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ Uਮਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਰੇਸ਼ ਕੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏ.ਪੀ.ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਢਾਗੂ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 47 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਬਲਰਾਮ ਅਤੇ ਪੀਰ ਬਾਬਾ ਵਾਲੀ ਅਤੇ ਨਿਊ ਆਨੰਦ ਪੁੁਰ ਰੋੜ ਤੀਕ, ਫਿਰ ਉਕਤ ਰੋੜ ਨਾਲ ਚੱਲਦੇ ਹੋਏ ਗਲੀ ਫੈਕਟਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਇੰਦਰਾ ਕਲੋਨੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਿਊ ਅਨੰਦਰ ਪਰ ਰੋਡ ਤੀਕ, ਫਿਰ ਉਕਤ ਏ.ਕੇ.ਪੀ ਰੋਡ ਤੀਕ, ਫਿਰ ਉਕਤ ਪੀਰ ਬਾਬਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਤਾ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸਵਨੀ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ 310 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੀਰਾ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏ.ਬੀ.ਸੀ. ਜੂਨੀਅਰ ਇੰਟਰਨੈਸ਼ਨਲ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੁੁਨੀਲ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਨੰਦਪੁੁਰ ਰਾੜਾ ਰੋੜ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰਾੜਾ ਚੋਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਲਵਾਨ ਐਮ.ਸੀ. ਵਾਲੀ ਗਲੀ ਇਸ਼ਾ ਧਾਰੀ ਵਾਲੀ ਗਲੀ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰ: 48
ਆਨੰਦਪੁੁਰ ਰੜਾ ਰੋਡ ਅਤੇ ਗਲੀ ਬਿੰਨੀ ਸ਼ਰਮਾ ਦੇ ਮਿਲਦੇ ਸਥਾਨ ਤੋਂ ਆਰੰਭ ਕਰਕੇ ਗਲੀ ਬਿੰਨੀ ਸ਼ਰਮਾ ਨਾਲ ਚੱਲਦੇ ਹੋਏ ਗਲੀ ਸ਼ਸੀਲ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਏ.ਬੀ.ਸੀ. ਜੂਨੀਅਰ ਇੰਟਰਪਰਾਇਜ ਸਕੂਲ ਤੀਕ, ਫਿਰ ਉਕਤ ਸਕੂਲ ਗਲੀ ਨਾਲ ਚੱਲਦੇ ਹੋਏ ਹੀਰਾ ਲਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੱਤਰ ਗੁੁਪਤਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾਕਟਰ ਰਮੇਸ਼ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਨਕ ਰਾਜ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਫਾਲਗੁੁਨ ਸਲੂਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਸ਼ਵਨੀ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਾਤਾ ਮੰਦਰ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀਰ ਬਾਬਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸੰਧੂ ਹਸਪਤਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਪੂਰ ਹਸਪਤਾਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਊ ਆਨੰਦਪੁੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਏ.ਪੀ.ਕੇ. ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਰਾਗ ਹੋਟਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬਾਬਾ ਸ਼ੇਰ ਖਾਂ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਕੁੁਮਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੀਨ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨਾਹਿੱਤ ਫੈਸ਼ਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਰੇਸ਼ ਕੁੁਮਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ Uਮਕਾਰ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮਹਾਜਨ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਥੀ ਹਾਊਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਲਾਰੀਆ ਗੇਟ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਈ ਲਾਈਨ ਨੰਬਰ 2 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀ.ਐਸ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਨੰਦਪੁੁਰ ਰੜਾ ਰੋਡ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਿਜੈ Uਏਲ ਮਿਲ ਦੇ ਸਾਹਮਣੇ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇ.ਐਮ.ਕੇ. ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਰੀਨ ਫੀਲਡ ਲੈਨ ਨੰਬਰ 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੋਲਡ ਐਵਨਿਊ ਤੀਕ, ਫਿਰ ਉਕਤ ਐਵਨਿਊ ਗਲੀ ਨਾਲ ਚੱਲਦੇ ਹੋਏ ਗਰੀਨ ਫਿਲਡ ਲੈਨ ਨੰਬਰ 2 ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਨੰਦਪੁੁਰ ਰੜਾ ਰੋਡ ਅਤੇ ਗਲੀ ਬਿੰਨੀ ਸ਼ਰਮਾ ਤੀਕ ਅਰਥਾਤ ਜਿੱਥੋ ਆਰੰਭ ਕੀਤਾ ਸੀ।
ਵਾਰਡ ਨੰਬਰ 49 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕੁੁਲਰ ਰੋਡ ਅਤੇ ਗਲੀ ਵਾਇਟ ਪੀਅਰਲ ਪੈਲਸ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਗਲੀ ਵਾਇਟ ਪੀਅਰਲ ਪੈਲਸ ਨਾਲ ਚਲਦੇ ਹੋਏ ਗਲੀ ਚੇਲੀ ਮਾਤਾ ਮੰਦਿਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀ ਪਰਿਆਸ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦਿਆਨੰਦ ਸਕੂਲ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅੰਨੂ ਸ਼ਰਮਾ ਵਾਲੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੀਰ ਬਾਬਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੰਦ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰ ਮਿਲਾਪ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਿੰਨੀ ਸ਼ਰਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਨੰਦਪਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੱਡਾ ਚੌਂਕ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੁੁਲਰ ਰੋਡ ਅਤੇ ਗਲੀ ਵਾਇਟ ਪੀਅਰਲ ਪੈਲਸ ਤੀਕ ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ 50 (ਇਸਤਰੀ ਮੈਂਬਰਾਂ ਲਈ ਰਾਖਵਾਂ)
ਨਗਰ ਨਿਗਮ ਦੀ ਉੱਤਰੀ ਹੱਦ ਅਤੇ ਸਰਕੂਲਰ ਰੋਡ ਦੇੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏPUNJAB GOVT. GAZ. (EXTRA), JANUARY 8, 2026 (PAUSA 18, 1947 SAKA) 311 ੇ ਗਊਸ਼ਾਲਾ ਰੋਡ ਅਤੇ ਰੱੜਾ ਗਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਨੰਦਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਿਡਜ਼ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੇ.ਐਮ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਨੰਦਪਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਈ-ਲਾਈਨ ਨੰ.2 ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਲਾਰੀਆ ਗੇਟ ਤੀਕ, ਫਿਰ ਉਕਤ ਗੇਟ ਨਾਲ ਚੱਲਦੇ ਹੋਏ ਮਹਾਜਨ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੁਖਦੇਵ ਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਿਵ ਮੰਦਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਏ. ਪੀ. ਕੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪਠਾਨਕੋਟ ਸੁਜਾਨਪੁਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਨਿਗਮ ਦੀ ਉੱਤਰੀ ਹੱਦ ਤੀਕ,ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ, 2026
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
3606/1-2026/Pb. Govt. Press, S.A.S. Nagar