Servants of Knowledge
Punjab Gazette · Government of Punjab

ਨਗਰ ਕੌਂਸਲ, ਬੁਢਲਾਡਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨ

Published 08 January 2026

Department
Local Government
Type
Extra Ordinary
Notification no.
ਨੰਬਰ:04/116/ਹਲਕਾਬੰਦੀ(ਸ—1)/ਮਚਸ਼/2025/16
Gazetteid
CHD/0092/2024-2026
Identifier
in.gazette.punjabdsa.2026-01-08.90071
Languages
English, Punjabi

click here for IIIF manifest

428 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਸ਼ੁੱਧੀ ਪੱਤਰ

ਮਿਤੀ 8 ਜਨਵਰੀ, 2026

ਨੰਬਰ:04/116/ਹਲਕਾਬੰਦੀ(ਸ-1)/ਮਚਸ਼/2025/16.-ਅਧਿਸੂਚਨਾ ਨੰ: 04/03/ਹਲਕਾਬੰਦੀ(ਸ-1)/ਮਚਸ਼/2025/219 ਮਿਤੀ 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਬੁਢਲਾਡਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਬੁਢਲਾਡਾ, ਜਿਲ੍ਹਾ ਮਾਨਸਾ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਬੁਢਲਾਡਾ ਨੂੰ 19 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

( 428 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 429 2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਬੁਢਲਾਡਾ, ਜਿਲ੍ਹਾ ਮਾਨਸਾ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰਬਰ 01 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਬੀਰੋਕੇ ਬ੍ਰਾਂਚ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੀਰੋਕੇ ਬ੍ਰਾਂਚ ਨਾਲ ਚੱਲਦੇ ਹੋਏ ਸਾਹਮਣੇ ਭੀਖੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ (ਬੀਰੋਕੇ ਬ੍ਰਾਂਚ) ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੀਰੋਕੇ ਬ੍ਰਾਂਚ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 02

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਜਾਖੜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਜਾਖਲ ਰੋਡ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕੁਲਿਵੰਦਰ ਕੰਡੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਣਜੀਤ ਡਿਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਟਿੱਲੇ ਟੋਭੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਭਿੱਖੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀਰੋਕੇ ਬਰਾਂਚ ਤੀਕ, ਫਿਰ ਉਕਤ ਬਰਾਂਚ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜਾਖਲ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)ਜਾਖਲ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋੲ ਨਵੀਂ ਕਚਿਹਰੀ ਵਾਲਾ ਕੱਚੇ ਰਸਤੇ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ430 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੱਤਰਾ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋੋਏ ਗਲੀ ਰਣਜੀਤ ਡਿਪੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕੁਲਵਿੰਦਰ ਕੰਡੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਾਲਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜਾਖਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਸਲ ਦੀ ਉੰਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 4

ਕੋਰਟ ਕੰਪਲੈਕਸ ਰੋਡ ਅਤੇ ਨਵੀਂ ਕਚਹਿਰੀ ਵਾਲੇ ਕੱਚੇ ਰਸਤੇ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕੱਚੇ ਰਸਤੇ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦ ਹੋਏ ਸਾਹਮਣੇ ਕੁਲਾਣਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਮੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਨੂੰਗੋ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੋਰਟ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਕਚਹਿਰੀ ਵਾਲੇ ਕੱਚੇ ਰਸਤੇ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 05 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਟਿੱਲੇ ਟੋਭੇ ਵਾਲੀ ਅਤੇ ਕਾਲਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਕਾਲਜ ਰੋਡ ਨਾਲ ਚੱਲਦੇ ਹੋੲ ਗਲੀ ਬਤਰਾ ਡੇਅਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਹਿੰਦਰ ਸਰਪੰਚ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਮੈਂਬਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰਮੇਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੋਰਟ ਕੰਪਲੈਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਖੂਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਨੇਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵਿੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪਿੱਪਲ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਮੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੀਰਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲ਼ਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸੰਮੀ ਹਲਵਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਪੀਰ ਖਾਨਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤਾਰੀ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਟਿੱਲੇ ਟੋਭੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕਾਲਜ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 06 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)ਲਿੰਕ ਗਲੀ ਅਤੇ ਅਮਨਦੀਪ ਗੈਸ ਏਜੰਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 431 ਅਮਰੀਕ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੁਲਾਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀਰ ਖਾਨੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕੁਲਾਣਾ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਨਦੀਪ ਗੈਸ ਏਜੰਸੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 07 (ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਮਸੀਤ ਵਾਲੀ ਅਤੇ ਪਰੀਖਾਨਾ ਰੋਡ ਦੇ ਮਿਲਨ ਦੇ ਅਥਾਨ ਤੋਂ ਆਰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਜੂ ਨਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਸਿੰਘ ਸਵੀਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਾਵਤ ਰੈਟੋਰੈਂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹੈਪੀ ਮਾਸਟਰ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ. ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁੱਲੇ ਸ਼ਾਹ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੈਸ ਏਜੰਸੀ ਗੋਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਸੀਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀਰਖਾਨਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 08 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਗਲੀ ਅਮਰੀਕ ਮਾਸਟਰ ਅਤੇ ਅਮਨਦੀਪ ਗੈਸ ਏਜੰਸੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਜੂ ਸ਼ਰਮਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਕੁਲਾਣ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਅਮਰੀਕ ਮਾਸਟਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਅਮਨਦੀਪ ਗੈਸ ਏ ਜੰਸੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 09 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਨਵੀਂ ਕਚਹਿਰੀ ਵਾਲਾ ਕੱਚਾ ਰਸਤਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉੱਤਰੀ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ-ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਨਦੀਪ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਵੀਂ ਕਚਹਿਰੀ ਵਾਲਾ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੰਤਰੀ ਹੱਦ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

432 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

ਵਾਰਡ ਨੰਬਰ 10

ਵਾਟਰ ਵਰਕਸ ਰੋਡ ਅਤੇ ਗਊਸ਼ਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿੱਤ ਅਭਿਲਾਸੀ ਸਕੂਲ ਦੇ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਂਦਰ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਵਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪਿੱਗਲਵਾੜਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਪਾਲ ਮਾਰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਧੋਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮ ਗੋਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋੜੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਧਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਾਜੂ ਸ਼ਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 11 (ਇਸਤਰੀ ਮੈਂਬਰਾ ਲਈ ਰਾਖਵਾਂ)

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਬੋਹਾ ਸੜ੍ਹਕ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਸੜ੍ਹਕ ਨਾਲ ਚੱਲਦੇ ਹੋਏ ਸ਼ਿਵਪੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਅਸ਼ੋਕ ਵਰਮੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਂਦਰ ਘਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਿਤ ਅਭਿਲਾਸੀ ਸਕੂਲ ਦੇ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਊਸ਼ਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਵਾਟਰ ਵਰਕਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਪਾਰ ਕਰਕੇ ਰੇਵਲੇ ਲਾਈਨ ਦੇ ਨਾਲ-ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਬੋਹਾ ਸੜ੍ਹਕ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 12

ਨਗਰ ਕੌਂਸਲ ਦੀ ਪੱਛਮੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਵਲੇ ਲਾਈਨ ਨਾਲ-ਨਾਲ ਚੱਲਦੇ ਹੋਏ ਸ਼ਿਵ ਪੂਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੋਹਾ ਸੜ੍ਹਕ ਤੀਕ, ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 13 (ਇਸਤਰੀ ਮੈਂਬਰਾ ਲਈ ਰਾਖਵਾਂ)ਭੀਖੀ ਰੋਡ ਅਤੇ (ਆਈ.ਟੀ.ਆਈ) ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਬੱਸ ਸਟੈਂਡ ਰੋਡ ਨਾਲ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 433 ਚੱਲਦੇ ਹੋਏ ਗਲੀ ਕਿਸ਼ੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਵੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੁਰਾਣੀ ਟੈਲੀਫੋਨ ਐਕਸਚੈਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ ਛੱਜੂ ਰਾਮ ਵਾਲੀ ਸੜ੍ਹਕ ਤੀਕ, ਫਿਰ ਉਕਤ ਸੜ੍ਹਕ ਨਾਲ ਚੱਲਦੇ ਹੋਏ ਗੰਦੇ ਨਾਲੇ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਪੁਰਾਣਾ ਫਸਰੀ ਕੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਭੀਖੀ ਰੋਡ (ਆਈ.ਟੀ.ਆਈ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 14

ਰੇਲਵੇ ਲਾਈਨ ਅਤੇ ਭੀਖੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਭੀਖੀ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਫਰਸੀ ਕੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੰਦਾ ਨਾਲਾ ਤੀਕ, ਫਿਰ ਉਕਤ ਨਾਲੇ ਨਾਲ ਚੱਲਦੇ ਹੋਏ ਡਾ: ਛੱਜੂ ਰਾਮ ਸੜ੍ਹਕ ਤੀਕ, ਫਿਰ ਸੜ੍ਹਕ ਨਾਲ ਚੱਲਦੇ ਹੋਏ ਪੀ.ਐਨ.ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਰੇਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਲਿੰਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡਾ: ਕਪਿਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨਾਮਧਾਰੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋੜੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮ ਗੋਪਾਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੋਬੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੋਪਾਲ ਮਾਰਗ ਤੀਕ, ਫਿਰ ਉਕਤ ਮਾਰਗ ਨਾਲ ਚੱਲਦੇ ਹੋਏ ਪਿੰਗਲਵਾੜਾ ਰੋਡ ਤੀਕ, ਫਿਰ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਭੀਖੀ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 15 (ਇਸਤਰੀ ਮੈਂਬਰਾ ਲਈ ਰਾਖਵਾਂ)

ਪੀ.ਐਨ.ਬੀ ਰੋਡ ਅਤੇ ਰੇਲਵੇ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਕਪਿਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਾਮਧਾਰੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਿਟੂ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਕੁਲਾਣ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇ ਲਵੇ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸੰਜੂ ਨਾਈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਤੀਰਥ ਸਿੰਘ ਸਵੀਟੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੀ.ਐਨ.ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 16

ਗਲੀ ਬਾਰਾਂ ਨੋਹਰੇ ਵਾਲੀ ਅਤੇ ਸਿਨੇਮਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਿਨੇਮਾ ਰੋਡ ਨਾਲ ਚੱਲਦੇ ਹੋਏ ਗੈਸ

ਏਜੰਸੀ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਾਵਤ ਰੈਟੋਰੈਂਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ434 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਗਲੀ ਹੈਪੀ ਮਾਸਟਰ ਵਾਲੀ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਨੀ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਚਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਵਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿਨੇਮਾ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 17 (ਇਸਤਰੀ ਮੈਂਬਰਾ ਲਈ ਰਾਖਵਾਂ)

ਬੱਸ ਸਟੈਂਡ ਰੋਡ ਅਤੇ ਗਲੀ ਬਾਰਾਂ ਨੋਹਰੇ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੀ.ਐਨ.ਬੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣੀ ਟੈਲੀਫੋਨ ਐਕਸਚੈਂਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਬਲਵੰਤ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਿਸ਼ੋਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾ ਲਈ ਰਾਖਵਾਂ)

ਗਲੀ ਬਾਰਾਂ ਨੋਹਰੇ ਵਾਲੀ ਅਤੇ ਬੱਸ ਸਟੈਂਡ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗੈਸ ਏਜੰਸੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੀਰਖਾਨੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸਾਹਨੀ ਆਰਕੀਟੈਕਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਡਾ: ਚਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚਾਵਲੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਾਰਾਂ ਨੋਹਰੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਅਰਥਾਤ ਜਿੱਥੋ ਆਰੰਭ ਕੀਤਾ ਸੀ।

ਵਾਰਡ ਨੰਬਰ 19 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ)

ਗਲੀ ਗੈਸ ਏਜੰਸੀ ਗੁਦਾਮ ਵਾਲੀ ਅਤੇ ਗਲੀ ਬੁੱਲੇ ਸ਼ਾਹ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੁੱਲੇ ਸ਼ਾਹ ਵਾਲੀ ਨਾਲ ਚੱਲਦੇ ਹੋਏ ਗਲੀ ਡੀ.ਏ.ਵੀ. ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੱਸ ਸਟੈਂਡ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਈ.ਟੀ.ਆਈ ਚੌਂਕ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਭੀਖੀ ਰੋਡ ਤੀਕ, ਫਿਰ ਉਕਤ ਰੋਡ ਗਲੀ ਗੈਸ ਏਜੰਸੀ ਗੁਦਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੁੱਲੇ ਸ਼ਾਹ ਵਾਲੀ ਤੀਕ, ਅਰਥਾਤ ਜਿੱਥੋPUNJAB GOVT. GAZ. (EXTRA), JANUARY 8, 2026 (PAUSA 18, 1947 SAKA) 435 ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ,2026

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90071/. Archive identifier in.gazette.punjabdsa.2026-01-08.90071.