Servants of Knowledge
Punjab Gazette · Government of Punjab

ਨਗਰ ਕੌਂਸਲ, ਕੋਟਕਪੂਰਾ, ਜਿਲ੍ਹਾ ਫਰੀਦਕੋਟ

Published 08 January 2026

Department
Local Government
Type
Extra Ordinary
Notification no.
ਨੰਬਰ:04/50/ਹਲਕਾਬੰਦੀ (ਸ—1)/ਮਚਸ਼/2025/45
Gazetteid
CHD/0092/2024-2026
Identifier
in.gazette.punjabdsa.2026-01-08.90072
Languages
English, Punjabi

click here for IIIF manifest

312 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

EXTRAORDINARY

Published by Authority

CHANDIGARH, THURSDAY, JANUARY 8, 2026 (PAUSA 18, 1947 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ

(ਮਿਉਂਸਪਲ ਚੋਣਾਂ ਸ਼ਾਖਾ)

ਅਧਿਸੂਚਨਾ

ਮਿਤੀ 8 ਜਨਵਰੀ, 2026

ਨੰਬਰ:04/50/ਹਲਕਾਬੰਦੀ (ਸ-1)/ਮਚਸ਼/2025/45.- ਅਧਿਸੂਚਨਾ ਨੰ: 04/50/ਹਲਕਾਬੰਦੀ(ਸ-1)ਮਚਸ਼/205/233 ਮਿਤੀ: 18-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪਰਸੰਨਤਾ ਪੂਰਵਕ ਨਗਰ ਕੌਂਸਲ, ਕੋਟਕਪੂਰਾ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁੁਣੇ ਜਾਣ ਲਈ ਨੁੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-

ਨਿਯਮ

ਨਗਰ ਕੌਂਸਲ, ਕੋਟਕਪੂਰਾ, ਜਿਲ੍ਹਾ ਫਰੀਦਕੋਟ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਕੋਟਕਪੂਰਾ ਨੂੰ 29 ਵਾਰਡਾਂ ਵਿਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 20 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿਚ:-

1. ਅਨੁਸੂਚਿਤ ਜਾਤੀਆ ਦੇ ਮੈਂਬਰਾ ਲਈ ਰਾਖਵਾਂ:

2. ਇਸਤਰੀ ਮੈਂਬਰਾਂ ਲਈ ਰਾਖਵਾਂ:

3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾ ਲਈ ਰਾਖਵਾਂ ਅਤੇ

4. ਪੱਛੜੀ ਸ੍ਰੇਣੀਆਂ ਦੇ ਮੈਂਬਰਾ ਲਈ ਰਾਖਵਾ,

ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਕੋਟਕਪੂਰਾ, ਜਿਲ੍ਹਾ ਫਰੀਦਕੋਟ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ: 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰੰਭ ਕਰਕੇ ਉਕਤ ਰੇਲਵੇ ਲਾਈਨ ਦੇ ਨਾਲਚੱਲਦੇ ਹੋਏ ਐਫ.ਸੀ.ਆਈ. ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ: 4 ਲਾਜਪਤ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ Uਵਰ ਬਰਿੱਜ ਨੂੰ ਪਾਰ ਕਰਦੇ ਹੋਏ ਚੌਂਕ ਸੁਰਗਾਪੁਰੀ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ( 312 )PUNJAB GOVT. GAZ. (EXTRA), JANUARY 8, 2026 (PAUSA 18, 1947 SAKA) 313 ਚੱਲਦੇ ਹੋਏ ਗਲੀ ਪ੍ਰਭੂ ਰਾਮ ਅਜ਼ਾਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਭਾਤੀ ਰੇਲਵੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਦਖਸ਼ ਵਿਜੈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 6 (ਰੇਲਵੇ ਲਾਈਨ) ਤੀਕ, ਫਿਰ ਉਕਤ ਗਲੀ (ਰੇਲਵੇ ਲਾਈਨ) ਨਾਲ ਚੱਲਦੇ ਹੋਏ ਅਤੇ ਜਲਾਲੇਆਣਾ ਰੋਡ ਨੂੰ ਪਾਰ ਕਰਦੇ ਹੋਏ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 2

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਸਿੱਖਾ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 8 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 5 ਮੋਹਨ ਮੱਤਾ ਪ੍ਰਧਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬੀ.ਡੀ.ਪੀ.U ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਿੱਖਾ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 3 (ਇਸਤਰੀ ਮੈਂਬਰਾਂ ਲਈ ਰਾਖਵਾਂ)

ਰੇਲਵੇ ਲਾਈਨ ਅਤੇ ਫਰੀਦਕੋਟ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੀ.ਡੀ.ਪੀ.U ਦਫਤਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 5 ਮੋਹਨ ਮੱਤਾ ਪ੍ਰਧਾਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨੰਬਰ: 8 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਖਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੀ.ਐਸ.ਪੀ. ਦਫਤਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 1 ਪ੍ਰਤਾਪ ਸਿੰਘ ਨਗਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏੇ ਸਾਹਮਣੇ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ:

4 ਲਾਜਪਤ ਨਗਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਐਫ.ਸੀ.ਆਈ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 4

ਫਰੀਦਕੋਟ ਰੋਡ ਅਤੇ ਗਲੀ ਨੰਬਰ: 1 ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਸਿੱਖਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫਰੀਦਕੋਟ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨੰਬਰ: 1 ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 5 (ਇਸਤਰੀ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਪਿੰਡ ਨੱਥੇਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੁਰਾਣਾ ਜਗਨਨਾਥ ਦਾ ਇੱਟਾਂ ਦਾ ਭੱਠਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗਿਆਨੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰ ਚੌਂਕ ਤੋਂ ਲਿੰਕ ਗਲੀ ਬੰਤਾ ਸਿੰਘ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਬਾਵਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਿੱਖਾ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਨੱਥੇਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 6 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਦੇਵੀ ਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏਚੁੰਗੀ ਤੋਂ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗਿਆਨੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਮਰ ਚੌਂਕ ਤੋਂ ਗਲੀ ਪੁਰਾਣਾ ਜਗਨ ਨਾਥ ਦਾ ਇੱਟਾਂ ਦਾ ਭੱਠਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਨੱਥੇਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ 314 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਦੇਵੀ ਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 7 (ਅਨੁਸੂਚਿਤ ਜਾਤੀਆ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਬੀੜ ਰੋਡ (ਚੁੱਗੀ) ਅਤੇ ਦੇਵੀਵਾਲਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਰ ਖੇਤਰਫਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡੇਰਾ ਦਰਿਆ ਗਿਰੀ ਜੀ ਮਹਾਰਾਜ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੀੜ ਰੋਡ (ਚੁੰਗੀ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੇਵੀਵਾਲਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 8

ਦੇਵੀਵਾਲਾ ਰੋਡ (ਚੁੰਗੀ) ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਬਠਿੰਡਾ ਬਾਜਾਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਤਿੰਨਕੋਣੀ ਚੌਂਕ ਤੋਂ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੇਵੀਵਾਲਾ ਰੋਡ (ਚੁੰਗੀ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 9 (ਇਸਤਰੀ ਮੈਂਬਰਾਂ ਲਈ ਰਾਖਵਾਂ)

ਬਠਿੰਡਾ ਬਾਜਾਖਾਨਾਂ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ (ਜੈਤੋਂ ਬਾਈਪਾਸ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਗਲੀ ਮੁਖਤਿਆਰ ਰਾਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਰਾਧਾ ਰਾਮ ਤੋਂ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਬਠਿੰਡਾ ਬਾਜਾਖਾਨਾਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਜੈਤੋਂ ਬਾਈਪਾਸ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 10

ਬਠਿੰਡਾ ਰੋਡ ਅਤੇ ਮੋਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਜਪੀਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਚੋਪੜਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਕਿਲਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਤਿੰਨਕੋਣੀ ਚੌਂਕ ਤੋਂ ਬਠਿੰਡਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 11 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮੋਗਾ ਰੋਡ ਅਤੇ ਕਿਲਾ ਪਾਰਕ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੋਪੜਾ ਮੁਹੱਲਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪੰਜਪੀਰਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਸਾਹਮਣੇ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਮਾਈ ਸੋ਼ਭਾ ਤੋਂ ਹੁੰਦੇ ਹੋਏ ਸਾਹਮਣੇ ਗਲੀ ਨਿਹਾਲ ਸਿੰਘ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਕਲਿਆਣਾ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਗਵਾੜ ਵੜਿੰਗ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਕਾਜੀਆਂ ਨੂੰ ਪਾਰ ਕਰਕੇ ਸਰਕਾਰੀ ਕੰਨਿਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਗਾ ਮਾਤਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਦੁਰਗਾ ਮਾਤਾ ਮੰਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕਿਲਾ ਪਾਰਕ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 12 (ਪੱਛੜੀ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)

ਮੋਗਾ ਰੋਡ ਅਤੇ ਦੁਰਗਾ ਮਾਤਾ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਦੁਰਗਾ ਮਾਤਾ ਪਾਰਕ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬ੍ਰਹਮ ਕੁਮਾਰੀ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਤੋਂ ਸਰਕਾਰੀ ਕੰਨਿਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲਚੱਲਦੇ ਹੋਏ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪ੍ਰੇਮ ਨਗਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਬਾਬਾ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਬੰਤਾ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗਿਆਨੀ ਲਾਲ ਸਿੰਘ ਵਾਲੀ ਤੀਕ, ਫਿਰ ਉਕਤ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 315 ਗਲੀ ਨਾਲ ਚੱਲਦੇ ਹੋਏ ਸਾਹਮਣੇ ਬੀੜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡੇਰਾ ਦਰਿਆ ਗਿਰੀ ਜੀ ਮਹਾਰਾਜ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੰਦਰ ਖੇਤਰਫਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਮੋਗਾ ਰੋਡ ਨੂੰ ਪਾਰ ਕਰਦੇ ਹੋਏ ਦੁਰਗਾ ਮਾਤਾ ਮੰਦਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 13 (ਇਸਤਰੀ ਮੈਂਬਰਾਂ ਲਈ ਰਾਖਵਾਂ)

ਗੁਰੂਦੁਆਰਾ ਸਾਹਿਬ ਰੋਡ ਅਤੇ ਮੋਗਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਕੰਨਿਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਤੋਂ ਬ੍ਰਹਮ ਕੁਮਾਰੀ ਆਸ਼ਰਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕਾਰੀ ਕੰਨਿਆਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਕਾਜੀਆਂ ਤੋਂ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਫੇਰੂਮਾਨ ਤੋਂ ਹੁੰਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 14

ਰੇਲਵੇ ਲਾਈਨ (Uਵਰ ਹੈੱਡ ਬਰਿੱਜ) ਅਤੇ ਮੁਕਤਸਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝੰਮਨ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਬਜੀ ਮੰਡੀ ਰੋਡ ਤੋਂ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ (Uਵਰ ਹੈੱਡ ਬਰਿੱਜ) ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 15 (ਇਸਤਰੀ ਮੈਂਬਰਾਂ ਲਈ ਰਾਖਵਾਂ)

ਮਾਲ ਗੋਦਾਮ ਰੋਡ ਅਤੇ ਝੰਮਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂਦੁਆਰਾ ਸਾਹਿਬ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚੌਂਕ ਫੇਰੂਮਾਨ ਤੋਂ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦੀ ਰੱਤਾ ਪੱਤਰਕਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਚੌਕ ਤੋਂ ਪੁਰਾਣੀ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮਾਲ ਗੋਦਾਮ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਝੰਮਨ ਬਜ਼ਾਰ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 16

ਪੁਰਾਣਾ ਬਜ਼ਾਰ ਰੋਡ (ਚੌਂਕ ਕਾਜੀਆਂ) ਅਤੇ ਅਗਵਾੜ ਵੜਿੰਗ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੋਹਨ ਕਲਿਆਣ ਆਸ਼ਰਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਨਿਹਾਲ ਸਿੰਘ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਮਾਈ ਸੋਭਾ ਪਾਰ ਕਰਦੇ ਹੋਏ ਪੁਰਾਣਾ ਬਜ਼ਾਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪੰਜਪੀਰਾਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਗਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਰਾਧਾ ਰਾਮ ਤੋਂ ਸਾਹਮਣੇ ਗਲੀ ਮੁਖਤਿਆਰ ਰਾਗੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਬੇਰਾ ਫਰਮਾਹ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਹਾਲ ਸਿੰਘ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸ਼ਹੀਦ ਭਗਤ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਜੈਤੋਂ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮਹਿੰਦੀ ਰੱਤਾ ਪੱਤਰਕਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਪੁਰਾਣਾ ਬਜਾਰ ਰੋਡ (ਚੌਂਕ ਕਾਜੀਆਂ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਅਗਵਾੜ ਵੜਿੰਗ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 17 (ਇਸਤਰੀ ਮੈਂਬਰਾਂ ਲਈ ਰਾਖਵਾਂ)

ਸ਼ਹੀਦ ਭਗਤ ਸਿੰਘ ਰੋਡ ਅਤੇ ਗਲੀ ਨਿਹਾਲ ਸਿੰਘ ਠੇਕੇਦਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀਨਾਲ ਚੱਲਦੇ ਹੋਏ ਡੇਰਾ ਫਰਮਾਹ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੁਰੂ ਤੇਗ ਬਹਾਦਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਜੈਤੋਂ ਬਾਈਪਾਸ ਰੋਡ) ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਜੈਤੋਂ ਰੋਡਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੈਟਰੋਲ ਪੰਪ ਤੋਂ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ 316 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਗਲੀ ਮੁਹੱਲਾ ਹਰੀਜ਼ਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸ਼ਹੀਦ ਭਗਤ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਨਿਹਾਲ ਸਿੰਘ ਠੇਕੇਦਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਸ਼ਹੀਦ ਭਗਤ ਸਿੰਘ ਰੋਡ ਅਤੇ ਗਲੀ ਮੁਹੱਲਾ ਹਰੀਜਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਬਾਈਪਾਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਜੈਤੋਂ ਚੁੰਗੀ ਚੌਂਕ ਤੋਂ ਸਾਹਮਣੇ ਗਲੀ ਮੁਖਤਿਆਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਘੁਮਿਆਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗੰਦਾ ਨਾਲਾ ਰੋਡ ਨੂੰ ਪਾਰ ਕਰਦੇ ਹੋਏ ਗਲੀ ਜੀ.ਟੀ.ਬੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਪੁਰਾਣੀ ਸਬਜੀ ਮੰਡੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਤੋਂ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਗਲੀ ਜੈਤੋਂ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਸ਼ਹੀਦ ਭਗਤ ਸਿੰਘ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਹਰੀਜਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 19 (ਇਸਤਰੀ ਮੈਂਬਰਾਂ ਲਈ ਰਾਖਵਾਂ)

ਜੈਤੋਂ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਲਿੰਕ ਰਸਤਾ ਡੇਰਾ ਸੰਗਲਾਂ ਵਾਲਾ ਰੋਡ ਤੀਕ, ਫਿਰ ਉਕਤ ਲਿੰਕ ਰਸਤੇ ਦੇ ਨਾਲ ਚੱਲਦੇ ਹੋਏ ਡੇਰਾ ਸੰਗਲਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰੇਲਵੇ ਦੀ ਜਮੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੋਪੜਾ ਬਾਗ ਨੂੰ ਜਾਣ ਵਾਲੀ ਮੇਨ ਗਲੀ ਤੀਕ, ਫਿਰ ਉਕਤ ਮੇਨ ਗਲੀ ਨਾਲ ਚੱਲਦੇ ਹੋਏ ਗਲੀ ਡਿੱਪੂ ਹੋਲਡਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਸੰਗਲਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਚੋਧਰੀ ਕੌਟਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁੁਰੂ ਗੋਬਿੰਦ ਸਿੰਘ ਪਬਲਿਕ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕ੍ਰਿਸਨਾ ਕੌਟਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਫੈਕਟਰੀ ਰੋਡ ਨੂੰ ਪਾਰ ਕਰਦੇ ਹੋਏ ਗਲੀ ਗੁੱਗਾ ਪੀਰ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰੇਲਵੇ ਸਟੇਸ਼ਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਫਾਟਕਾਂ ਤੋਂ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਜੀ.ਟੀ.ਬੀ ਮਾਰਕੀਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਅਤੇ ਗੰਦਾ ਨਾਲ ਰੋਡ ਨੁੂੰ ਪਾਰ ਕਰਦੇ ਹੋਏ ਗਲੀ ਮੁਹੱਲਾ ਘੁਮਿਆਰਾਂ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਖਤਿਆਰ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜੈਤੋਂ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 20

ਨਗਰ ਕੌਂਸਲ ਦੀ ਦੱਖਣੀ ਹੱਦ ਅਤੇ ਹਰੀ ਨੋ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਦੁੱਧਾਧਾਰੀ ਤੋਂ ਹਰੀ ਨੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਡਿੱਪੂ ਹੋਲਡਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਗਲੀ ਚੋਪੜਾ ਬਾਗ ਵਾਲੀ ਤੀਕ, ਫਿਰ ਉਕਤ ਮੇਨ ਗਲੀ ਨਾਲ ਚੱਲਦੇ ਹੋਏ ਗਲੀ ਰੇਲਵੇ ਦੀ ਜਮੀਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਡੇਰਾ ਸੰਗਲਾਂ ਵਾਲਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਲਿੰਕ ਰਸਤਾ ਤੀਕ, ਫਿਰ ਉਕਤ ਲਿੰਕ ਰਸਤੇ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਹਰੀ ਨੋ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 21 (ਇਸਤਰੀ ਮੈਂਬਰਾਂ ਲਈ ਰਾਖਵਾਂ)

ਹਰੀ ਨੋ ਰੋਡ (ਚੌਂਕ ਦੁੱਧਾਧਾਰੀ) ਅਤੇ ਗਲੀ ਗੁਰਬਚਨ ਸਿੰਘ ਠੇਕੇਦਾਰ ਵਾਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗੋਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਧੰਨਾ ਬਸਤੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਧੰਨਾ ਬਸਤੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂਨਾਨਕ ਕੌਟਨ ਫੈਕਟਰੀਦੀ ਬੈਕ ਸਾਇਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੰਗਾ ਕੌਟਨ ਕਲੋਨੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਕ੍ਰਿਸਨਾ ਕੌਟਨ ਕਲੋਨੀ ਤੋਂ ਗੋਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 317 ਸਾਹਮਣੇ ਗਲੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਚੋਧਰੀ ਕੌਟਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰੀ ਨੋ ਰੋਡ (ਚੌਂਕ ਦੁੱਧਾਧਾਰੀ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਬਚਨ ਸਿੰਘ ਠੇਕੇਦਾਰ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 22

ਹਰੀ ਨੋ ਰੋਡ ਅਤੇ ਨਗਰ ਕੌਂਸਲ ਦੀ ਦੱਖਣੀ ਹੱਦ (ਕੋਠੇ ਬਲਦੇਵ ਸਿੰਘ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਹੱਦ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਕੱਚਾ ਰਸਤਾ ਤੀਕ, ਫਿਰ ਉਕਤ ਰਸਤੇ ਨਾਲ ਚੱਲਦੇ ਹੋਏ ਗਲੀ ਪਿਆਰਾ ਲਾਲ ਇੱਟਾਂ ਦਾ ਭੱਠਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲੇ ਹੋਏ ਲਿੰਕ ਗਲੀ ਹਰੀ ਰਾਮ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਆਟਾ ਚੱਕੀ ਗਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪੈਟਰੋਲ ਪੰਪ ਤੋਂ ਟੈਲੀਫੋਨ ਐਕਸਚੇਂਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗੋਇਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰਬਚਨ ਸਿੰਘ ਠੇਕੇਦਾਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਦੁੱਧਾਧਾਰੀ ਤੋਂ ਹਰੀ ਨੋ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਦੱਖਣੀ ਹੱਦ (ਕੋਠੇ ਬਲਦੇਵ ਸਿੰਘ ਰੋਡ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 23 (ਇਸਤਰੀ ਮੈਂਬਰਾਂ ਲਈ ਰਾਖਵਾਂ)

ਲਿੰਕ ਗਲੀ ਧੰਨਾ ਬਸਤੀ ਅਤੇ ਟੈਲੀਫੋਨ ਐਕਸਚੇਂਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੰਗਾ ਕੌਟਨ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁੱਹਲਾ ਗੋਬਿੰਦਪੁਰੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੁਰੂ ਨਾਨਕ ਕੌਟਨ ਦੀ ਫੈਕਟਰੀ ਦੀ ਬੈਕ ਸਾਈਡ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਧੰਨਾ ਬਸਤੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਧੰਨਾ ਬਸਤੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਟੈਲੀਫੋਨ ਐਕਸਚੇਂਜ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 24

ਰੇਲਵੇ ਲਾਈਨ ਅਤੇ ਰੇਲਵੇ ਫਾਟਕ ਫੈਕਟਰੀ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇਲਵੇ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁੱਗਾ ਪੀਰ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਫੈਕਟਰੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੁਰੂਦੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਖੱਡੀਆਂ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਾਲਾ ਰਾਮ ਐਮ.ਸੀ. ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਸੁਰਗਾਪੁਰੀ ਤੋਂ ਰੇਲਵੇ ਲਾਈਨ ਤੀਕ, ਫਿਰ ਉਕਤ ਰੇਲਵੇ ਲਾਈਨ ਨਾਲ ਚੱਲਦੇ ਹੋਏ ਰੇਲਵੇ ਫਾਟਕ ਫੈਕਟਰੀ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 25 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਗਲੀ ਗੋਬਿੰਦ ਅਸਟੇਟ ਵਾਲੀ ਅਤੇ ਦੁਆਰੇਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਸੁਰਗਾਪੁਰੀ ਤੋਂ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਕਾਲਾ ਰਾਮ ਐਮ.ਸੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਕਰਨੈਲ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਬਲਦੇਵ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਗੁਰੂਦੁਆਰਾ ਸਿੰਘ ਸਭਾ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੁਕਤਸਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਆਟਾ ਚੱਕੀ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇਹੋਏ ਗਲੀ ਪੰਜਾਬ ਸਿੰਘ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਹਰੀ ਰਾਮ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਗੋਬਿੰਦ ਅਸਟੇਟ ਵਾਲੀ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ ਗੋਬਿੰਦ ਅਸਟੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਆਰੇਆਣਾ ਰੋਡ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

318 PUNJAB GOVT. GAZ. (EXTRA), JANUARY 8, 2026 (PAUSA 18, 1947 SAKA)

ਵਾਰਡ ਨੰਬਰ: 26 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਦੁਆਰੇਆਣਾ ਰੋਡ ਅਤੇ ਗਲੀ ਵਕਫ ਬੋਰਡ ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਗੋਬਿੰਦ ਅਸਟੇਟ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਲਿੰਕ ਗਲੀ ਦੁਆਰੇਆਣਾ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਪਿਆਰੇ ਲਾਲ ਇੱਟਾਂ ਦਾ ਭੱਠਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਕੱਚਾ ਰਸਤਾ ਕੋਠੇ ਸੰਤ ਸਿੰਘ ਤੀਕ, ਫਿਰ ਉਕਤ ਕੱਚੇ ਰਸਤੇ ਦੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਉਕਤ ਹੱਦ ਨਾਲ ਚੱਲਦੇ ਹੋਏ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਕਫ ਬੋਰਡ ਕਲੋਨੀ ਵਾਲੀ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 27 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)

ਦੁਆਰੇਆਣਾ ਰੋਡ ਅਤੇ ਰੇਲਵੇ ਲਾਈਨ (ਰੇਲਵੇ ਕੁਆਟਰ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰੇੇਲਵੇ ਲਾਈਨ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਰਮਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ Uਮ ਪ੍ਰਕਾਸ਼ ਤੋਂ ਲਿੰਕ ਗਲੀ ਦੁਆਰੇਆਣਾ ਰੋਡ ਤੀਕ, ਫਿਰ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਵਕਫ ਬੋਰਡ ਕਲੋਨੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ (ਰੇਲਵੇ ਕੁਆਟਰ) ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਵਾਰਡ ਨੰਬਰ: 28 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਦੁਆਰੇਆਣਾ ਰੋਡ ਅਤੇ ਲਿੰਕ ਗਲੀ ਦੁਆਰੇਆਣਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਲਿੰਕ ਗਲੀ ਨਾਲ ਚੱਲਦੇ ਹੋਏ ਗਲੀ Uਮ ਪ੍ਰਕਾਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਰਮਨ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਚੌਂਕ ਸੁਰਗਾਪੁਰੀ ਤੋਂ ਦੁਆਰੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਲਿੰਕ ਗਲੀ ਦੁਆਰੇਆਣਾ ਰੋਡ ਤੀਕ, ਅਰਥਾਤ ਜਿੱਥੋਂ ਆੰਰਭ ਕੀਤਾ ਸੀ।

ਵਾਰਡ ਨੰਬਰ: 29 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)

ਜਲਾਲੇਆਣਾ ਰੋਡ ਅਤੇ ਰੇਲਵੇ ਲਾਈਨ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਉਕਤ ਰੇਲਵੇ ਲਾਈਨ ਦੇ ਨਾਲ ਚੱਲਦੇ ਹੋਏ ਗਲੀ ਜੋਗੀਆ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਨੰਬਰ: 3 ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਡਾਕਟਰ ਵਿਜੈ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਭਾਤੀ ਰੇਲਵੇ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਪ੍ਰਭੂ ਰਾਮ ਅਜ਼ਾਦ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਜਲਾਲੇਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਰੇਲਵੇ ਲਾਈਨ ਤੀਕ, ਅਰਥਾਤ ਜਿੱਥੋਂ ਆਰੰਭ ਕੀਤਾ ਸੀ।

ਸਹੀ/-

ਮਨਜੀਤ ਸਿੰਘ ਬਰਾੜ, ਆਈ.ਏ.ਐਸ, ਮਿਤੀ 8 ਜਨਵਰੀ, 2026

ਸਕੱਤਰ, ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ

3606/1-2026/Pb. Govt. Press, S.A.S. Nagar

Cite this issue. Punjab Gazette, Government of Punjab, 08 January 2026. Indian Gazettes, https://egazette.servantsofknowledge.in/details/in.gazette.punjabdsa.2026-01-08.90072/. Archive identifier in.gazette.punjabdsa.2026-01-08.90072.