EXTRAORDINARY
Published by Authority
CHANDIGARH, THURSDAY, JANUARY 8, 2026 (PAUSA 18, 1947 SAKA)
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ ਪੰਜਾਬ, ਚੰਡੀਗੜ੍ਹ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 8 ਜਨਵਰੀ, 2026
ਨੰਬਰ:04/40/ਹਲਕਾਬੰਦੀ(ਸ-1)/ਮਚਸ਼/2025/02.- ਅਧਿਸੂਚਨਾ 04/40/ਹਲਕਾਬੰਦੀ(ਸ-1)/ਮਚਸ਼/2025/289 ਮਿਤੀ 22-12-2025 ਦੀ ਨਿਰੰਤਰਤਾ ਵਿੱਚ ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ 3 ਆਫ 1911) ਦੀ ਧਾਰਾ 240 (1)(ਬੀ) ਅਤੇ ਡਿਲੀਮੀਟੇਸ਼ਨ ਆਫ ਵਾਰਡਜ ਆਫ ਮਿਉਂਸਪੈਲਟੀਜ ਰੂਲਜ, 1972 ਦੇ ਰੂਲ 9 ਅਧੀਨ ਅਤੇ ਇਸ ਸਬੰਧ ਵਿਚ ਦੂਸਰੇ ਸਮੂਹ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਨਗਰ ਕੌਂਸਲ, ਰੂਪਨਗਰ ਨੂੰ ਵਾਰਡਾਂ ਵਿੱਚ ਵੰਡਣ ਅਤੇ ਅਜਿਹੇ ਹਰ ਇਕ ਵਾਰਡ ਵਿਚੋਂ ਚੁਣੇ ਜਾਣ ਲਈ ਨੁਮਾਇੰਦਿਆਂ ਦੀ ਗਿਣਤੀ ਨਿਸਚਿਤ ਕਰਨ ਲਈ ਹੇਠ ਲਿਖੇ ਨਿਯਮ ਬਣਾਉਂਦੇ ਹਨ:-
ਨਿਯਮ
ਨਗਰ ਕੌਂਸਲ ਰੂਪਨਗਰ, ਜਿਲ੍ਹਾ ਰੂਪਨਗਰ ਦੇ ਨਗਰ ਪਾਲਾ ਦੀ ਚੋਣ ਦੇ ਮਕਸਦ ਲਈ ਨਗਰ ਕਂੌਸਲ ਨੂੰ 21 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਪਿੱਛੇ 13 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸਬਦਾਂ ਵਿੱਚ:-
1. ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾਂ:
2. ਇਸਤਰੀ ਮੈਂਬਰਾਂ ਲਈ ਰਾਖਵਾਂ:
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ ਅਤੇ
4. ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ,
ਲਿਖਿਆ ਹੋਵੇਗਾ ਕਿ ਊਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇ ਹੋਣਗੇ। ਵਾਰਡਾਂ ਦੀਆਂ ਹੱਦਾਂ ਦਾ ਵਰਨਣ ਨਾਲ ਲਗਾਈ ਅਨੁਸੂਚੀ ਵਿਚ ਕੀਤਾ ਜਾਂਦਾ ਹੈ।
ਨਗਰ ਕੌਸਲ, ਰੂਪਨਗਰ ਜਿਲ੍ਹਾ ਰੂਪਨਗਰ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ ਵਾਰਡ ਨੰਬਰ-1 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੇਲਵੇ ਲਾਈਨ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ (ਨੰਗਲ ਰੋਡ, ਚੋਆ, ਹੁਸੈਨਪੁਰ ਰੋਡ ਅਤੇ ਲਾਡਲ ਰੋਡ ਨੂੰ ਪਾਰ ਕਰਕੇ) ਨਾਲ ਚਲਦੇ ਹੋਏ ਨਾਨਕਪੁਰਾ ਰੋਡ ਤੀਕ; ਫਿਰ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 465 ਪੰਪ ਤੋਂ ਸਰਹਿੰਦ ਨਹਿਰ ਤੀਕ; ਫਿਰ ਸਰਹਿੰਦ ਨਹਿਰ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਐਨ.ਸੀ.ਸੀ. ਅਕੈਡਮੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਕੂਚਬੰਦ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਦਾਬਰਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਨੈਸ਼ਨਲ ਹਾਈਵੇ 205 ਤੀਕ; ਫਿਰ ਉਕਤ ਨੈਸ਼ਨਲ ਹਾਈਵੇ ਨਾਲ ਚਲਦੇ ਹੋਏ ਸਾਹਮਣੇ ਸਦਾਬਰਤ ਬਾਈ ਪਾਸ ਰੋਡ (ਚੋਆ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-2 (ਪੱਛੜੀਆਂ ਸ੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ)
ਨਾਨਕਪੁਰਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ (ਬੀ.ਬੀ.ਐਮ.ਬੀ. ਨਹਿਰ ਨੂੰ ਪਾਰ ਕਰਕੇ) ਨਗਰ ਕੌਂਸਲ ਦੀ ਪੂਰਬੀ ਹੱਦ (ਮਾਜਰੀ ਰੋਡ ਨਾਲ ਚਲਦੇ ਹੋਏ ਅਤੇ ਬੀ.ਬੀ.ਐਮ.ਬੀ. ਨਹਿਰ ਨੂੰ ਪਾਰ ਕਰਦੇ ਹੋਏ) ਤੀਕ; ਫਿਰ ਉਕਤ ਹੱਦ (ਕੋਟਲਾ ਨਿਹੰਗ ਰੋਡ ਪਾਰ ਕਰਕੇ) ਨਾਲ ਚਲਦੇ ਹੋਏ ਗੁਰੂ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ 132 ਕੇ.ਵੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਰਹਿੰਦ ਕਨਾਲ ਤੀਕ; ਫਿਰ ਉਕਤ ਕਨਾਲ ਨਾਲ ਚਲਦੇ ਹੋਏ ਸਾਹਮਣੇ ਪੁਰਾਣੇ ਬੱਸ ਅੱਡੇ ਤੋਂ ਨਵਾਂ ਬੱਸ ਅੱਡਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬਿਜਲੀ ਘਰ ਤੋਂ ਰੇਲਵੇ ਲਾਈਨ ਅਤੇ ਨੰਗਲ ਰੋਡ ਪਾਰ ਕਰਕੇ ਨਾਨਕਪੁਰਾ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-3 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਹਿੰਦ ਕਨਾਲ ਅਤੇ ਚੰਡੀਗੜ੍ਹ ਰੋਡ (ਪ੍ਰਾਇਮਰੀ ਸਕੂਲ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਚੰਡੀਗੜ੍ਹ ਰੋਡ ਨਾਲ ਚਲਦੇ ਹੋਏ 132 ਕੇ.ਵੀ. ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗੁਰੂ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਚੰਡੀਗੜ੍ਹ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਜਗਜੀਤ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਿਲਕੋ ਵੈਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਸਰਹਿੰਦ ਕਨਾਲ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਕਨਾਲ ਤੀਕ; ਫਿਰ ਉਕਤ ਕਨਾਲ ਨਾਲ ਚਲਦੇ ਹੋਏ ਚੰੰਡੀਗੜ੍ਹ ਰੋਡ (ਪ੍ਰਾਇਮਰੀ ਸਕੂਲ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-4
ਗਲੀ ਗੁਰੂਦੁਆਰਾ ਨਾਨਕਸਰ ਸਾਹਿਬ ਅਤੇ ਗਊਸ਼ਾਲਾ ਰੋਡ (ਸਰਹਿੰਦ ਕਨਾਲ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਊਸ਼ਾਲਾ ਰੋਡ (ਸਰਹਿੰਦ ਕਨਾਲ) ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸੈਂਟਰਲ ਆਇਕਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਕੰਗ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮਕੁੰਟ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸ਼ਿਵਾਲਿਕ ਅਤੇ ਅਸ਼ੋਕਾ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਨ ਸਿਟੀ -1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗਰੀਨ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗ੍ਰੰਥੀ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਨਾਨਕਸਰ ਸਾਹਿਬ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਊਸ਼ਾਲਾ ਰੋਡ (ਸਰਹਿੰਦ ਕਨਾਲ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-5 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਰੈਲੋ ਰੋਡ ਅਤੇ ਮਾਡਲ ਟਾਊਨ ਰੋਡ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਡਲ ਟਾਊਨ ਰੋਡ ਨਾਲ ਚਲਦੇ ਹੋਏ ਗੋਪਾਲ ਗਊਸ਼ਾਲਾ ਤੋਂ ਸਰਹਿੰਦ ਕਨਾਲ ਤੀਕ; ਫਿਰ ਉਕਤ ਕਨਾਲ ਨਾਲ ਚਲਦੇ ਹੋਏ ਅਤੇ ਸਰਹਿੰਦ ਕਨਾਲ ਨੂੰ ਪਾਰ ਕਰਕੇ ਲਿੰਕ ਗਲੀ 466 PUNJAB GOVT. GAZ. (EXTRA), JANUARY 8, 2026 (PAUSA 18, 1947 SAKA) ਕੌਂਸਲ ਦੀ ਦੱਖਣੀਂ ਹੱਦ ਤੀਕ; ਫਿਰ ਉਕਤ ਹੱਦ (ਮੋਰਿੰਡਾ ਰੋਡ) ਨਾਲ ਚਲਦੇ ਹੋਏ ਸਰਹਿੰਦ ਕਨਾਲ ਪਾਰ ਕਰਕੇ ਸਮਸ਼ਾਨ ਘਾਟ ਤੋਂ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਡਲ ਟਾਊਨ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-6
ਰੈਲੋ ਰੋਡ ਅਤੇ ਨਗਰ ਕੌਂਸਲ ਦੀ ਦੱਖਣੀਂ ਹੱਦ (ਸ਼ਿਵ ਸ਼ਕਤੀ ਇਨਕਲੇਵ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਦੱਖਣੀਂ ਹੱਦ (ਸ਼ਿਵ ਸ਼ਕਤੀ ਇਨਕਲੇਵ) ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ-ਪੱਛਮੀਂ ਹੱਦ (ਪਿੰਡ ਹਵੇਲੀ ਖੁਰਦ ਰੋਡ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਬੇਅੰਤ ਸਿੰਘ ਅਮਨ ਨਗਰ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਕਬਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਉਤਸਵ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਸਨ ਸਿਟੀ-1 ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਸ਼ਿਵਾਲਿਕ ਤੇ ਅਸੋ਼ਕ ਇਨਕਲੇਵ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਹੇਮਕੁੰਟ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਗਲੀ ਕੰਗ ਸਿਟੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਸੈਂਟਰਲ ਆਇਕਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ ਹੱਦ (ਸ਼ਿਵ ਸ਼ਕਤੀ ਇਨਕਲੇਵ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-7 (ਇਸਤਰੀ ਮੈਂਬਰਾਂ ਲਈ ਰਾਖਵਾਂ)
ਰੈਲੋ ਰੋਡ ਅਤੇ ਸ਼ਹੀਦ ਭਗਤ ਸਿੰਘ ਨਗਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸ਼ਹੀਦ ਭਗਤ ਸਿੰਘ ਨਗਰ ਰੋਡ ਨਾਲ ਚਲਦੇ ਹੋਏ ਉਤਸਵ ਪੈਲੇਸ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮਕਬਰੇ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪਰਮਾਰ ਹਸਪਤਾਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਰਣਜੀਤ ਐਵਨਿਊ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੇਲਾ ਚੌਂਕ ਤੋਂ ਗਲੀ ਸਰਕਾਰੀ ਸਕੂਲ (ਲੜਕੀਆਂ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਡਾਕਟਰ ਅੰਬੇਦਕਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-8
ਰੈਲੋ ਰੋਡ ਅਤੇ ਮੇਨ ਬਜ਼ਾਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮੇਨ ਬਜ਼ਾਰ ਰੋਡ ਨਾਲ ਚਲਦੇ ਹੋਏ ਪੁਰਾਣੀ ਸਬਜ਼ੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਮਲੀਲਾ ਮੈਦਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਹਿੰਦ ਕਨਾਲ ਤੀਕ; ਫਿਰ ਉਕਤ ਕਨਾਲ ਨਾਲ ਚਲਦੇ ਹੋਏ ਗਲੀ ਗੁਰੂਦੁਆਰਾ ਨਾਨਕਸਰ ਸਾਹਿਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗ੍ਰੰਥੀ ਬਾਗ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਗਰੀਨ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰੈਲੋ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-9 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਗਲੀ ਰਵੀਦਾਸ ਧਰਮਸ਼ਾਲਾ ਅਤੇ ਸਰਹਿੰਦ ਕਨਾਲ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਹਿੰਦ ਕਨਾਲ ਨਾਲ ਚਲਦੇ ਹੋਏ ਗਲੀ ਰਾਮਲੀਲਾ ਮੈਦਾਨ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗੁਰੂ ਨਾਨਕ ਮਾਰਕੀਟ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਪੁਰਾਣੀਂ ਸਬਜ਼ੀ ਮੰਡੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਜਾ਼ਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜੈਨ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਸਤੂਰੀ ਦੁੱਧ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੀਰਾਂ ਬਾਈ ਚੌਂਕ ਤੋਂ ਊਚਾ ਖੇੜਾ ਨੂੰ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ PUNJAB GOVT. GAZ. (EXTRA), JANUARY 8, 2026 (PAUSA 18, 1947 SAKA) 467 ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-10
ਗਲੀ ਮੁਹੱਲਾ ਗੁਰੂ ਨਾਨਕਪੁਰਾ ਅਤੇ ਗਲੀ ਮੁਹੱਲਾ ਬਾਲਮੀਕ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਬਾਲਮੀਕ ਨਾਲ ਚਲਦੇ ਹੋਏ ਸਾਹਮਣੇ ਗਲੀ ਊਚਾ ਖੇੜਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਮੀਰਾਂ ਬਾਈ ਚੌਂਕ ਨੂੰ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੀਰਾਂ ਬਾਈ ਚੌਂਕ ਤੋਂ ਗਲੀ ਕਸਤੂਰੀ ਦੁੱਧ ਵਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਮੁਹੱਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮੇਨ ਬਜ਼ਾਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਾਂਧੀ ਚੌਂਕ ਤੋਂ ਗਲੀ ਜੈਨ ਜੰਝ ਘਰ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਨੂਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਗੁਰੂ ਨਾਨਕਪੁਰਾ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਲੀ ਮੁਹੱਲਾ ਬਾਲਮੀਕ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-11 (ਇਸਤਰੀ ਮੈਂਬਰਾਂ ਲਈ ਰਾਖਵਾਂ)
ਗਲੀ ਮੁਹੱਲਾ ਗੁਰੂ ਨਾਨਕਪੁਰਾ ਅਤੇ ਮਾਤਾ ਰਾਣੀਂ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਤਾ ਰਾਣੀਂ ਮੰਦਰ ਰੋਡ ਨਾਲ ਚਲਦੇ ਹੋਏ ਸਰਕਾਰੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਟਰ ਅੰਬੇਦਕਰ ਚੌਂਕ ਤੋਂ ਸ਼ਿਵਾਲਿਕ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਿਲ੍ਹਾ ਪਰੀਸ਼ਦ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਡਾਕਟਰ ਅੰਬੇਦਕਰ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਇਨਕਮ ਟੈਕਸ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਕਾਂਗਰਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਲਾਇਨਜ਼ ਕਲੱਬ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਗੁਰੂ ਨਾਨਕਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਮਾਤਾ ਰਾਣੀਂ ਮੰਦਰ ਰੋਡ ਤੀਕ;
ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-12
ਸਰਕਾਰੀ ਕਾਲਜ ਰੋਡ ਅਤੇ ਮਾਤਾ ਰਾਣੀਂ ਮੰਦਰ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਾਤਾ ਰਾਣੀਂ ਮੰਦਰ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਗੁਰੂ ਨਾਨਕਪੁਰਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਅਮਨ ਨੂਰੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਚੌਂਕ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਰਾਧਾ ਕ੍ਰਿਸ਼ਨ ਮੰਦਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਜੰਝ ਘਰ ਦੀ ਬੈਕਸਾਈਡ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮਿਲਮਿਲ ਨਗਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਜੈਨ ਜੰਝ ਘਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਫੂਲ ਚੱਕਰ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਫੂਲ ਚੱਕਰ ਚੌਂਕ ਤੋਂ ਸਰਕਾਰੀ ਕਾਲਜ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਮਾਤਾ ਰਾਣੀਂ ਮੰਦਰ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-13 (ਇਸਤਰੀ ਮੈਂਬਰਾਂ ਲਈ ਰਾਖਵਾਂ)
ਮੇਨ ਬਜ਼ਾਰ ਰੋਡ ਅਤੇ ਗਲੀ ਬੁੱਕ ਮਾਰਕੀਟ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਬੁੱਕ ਮਾਰਕੀਟ ਨਾਲ ਚਲਦੇ ਹੋਏ ਚੋਪੜਾ ਆਈਸ ਫੈਕਟਰੀ ਤੋਂ ਗਲੀ ਡਾਕਟਰ ਅੰਬੇਦਕਰ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਰਕਾਰੀ ਸਕੂਲ (ਲੜਕੀਆਂ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਬੇਲਾ ਚੌਂਕ ਤੋਂ ਹੁੰਦੇ ਹੋਏ ਨੇਤਾ ਜੀ ਮਾਡਲ ਸਕੂਲ ਤੋਂ ਸਾਹਮਣੇ ਗਲੀ ਮਲਹੋਤਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁੱਲਾਂ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਫੂਲ ਚੱਕਰ ਚੌਂਕ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਮੁਹੱਲਾ ਫੂਲ ਚੱਕਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਆਰੰਭ ਕੀਤਾ ਸੀ।
468 PUNJAB GOVT. GAZ. (EXTRA), JANUARY 8, 2026 (PAUSA 18, 1947 SAKA)ਵਾਰਡ ਨੰਬਰ-14
ਗਲੀ ਪੀ.ਡਬਲਿਯੂ.ਡੀ. ਕਲੋਨੀ ਅਤੇ ਸਰਕਾਰੀ ਕਾਲਜ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਸਰਕਾਰੀ ਕਾਲਜ ਰੋਡ ਨਾਲ ਚਲਦੇ ਹੋਏ ਗਲੀ ਮੁੱਲਾਂ ਦੀ ਚੱਕੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਗਲੀ ਮਲਹੋਤਰਾ ਕਲੋਨੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਰਨ ਨਰਸਿੰਗ ਹੋਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮਲਹੋਤਰਾ ਕਲੋਨੀ ਤੋਂ ਗਲੀ ਲਖਵਿੰਦਰਾ ਇਲਕਲੇਵ ਨੂੰ ਜਾਣ ਵਾਲੀ ਗਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਖਵਿੰਦਰਾ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਗਰੀਨ ਪੈਲੇਸ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਸਤੀਸ਼ ਕੁਮਾਰ (ਦਸਮੇਸ਼ ਕਲੋਨੀ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਪਿਆਰਾ ਸਿੰਘ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਪੀ.ਡਬਲਿਯੂ.ਡੀ. ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਰਕਾਰੀ ਕਾਲਜ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-15 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਨੇਤਾ ਜੀ ਮਾਡਲ ਸਕੂਲ ਅਤੇ ਰਣਜੀਤ ਐਵਨਿਊ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਰਣਜੀਤ ਐਵਨਿਊ ਰੋਡ ਨਾਲ ਚਲਦੇ ਹੋਏ ਬੇਅੰਤ ਸਿੰਘ ਅਮਨ ਨਗਰ ਮਾਰਕੀਟ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ-ਪੱਛਮੀਂ ਹੱਦ ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਸੰਨ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਹਰਗੋਬਿੰਦ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਕਿਰਨ ਨਰਸਿੰਗ ਹੋਮ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਨੇਤਾ ਜੀ ਮਾਡਲ ਸਕੂਲ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਰਣਜੀਤ ਐਵਨਿਊ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-16
ਸਮਾਰਟ ਸਿਨੇਮਾ ਰੋਡ ਅਤੇ ਮਲਹੋਤਰਾ ਕਲੋਨੀ ਰੋਡ ਤੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਮਲਹੋਤਰਾ ਕਲੋਨੀ ਰੋਡ ਨਾਲ ਚਲਦੇ ਹੋਏ ਗਰੀਨ ਪੈਲੇਸ ਦੇ ਸਾਹਮਣੇ ਗਲੀ ਲਖਵਿੰਦਰਾ ਇਨਕਲੇਵ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਹਰਗੋਬਿੰਦ ਨਗਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਲਿੰਕ ਗਲੀ ਮਲਹੋਤਰਾ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਹਰਗੋਬਿੰਦ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਸੰਨ ਇਨਕਲੇਵ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਦੱਖਣੀਂ-ਪੱਛਮੀਂ ਹੱਦ (ਸ਼ਾਮਪੁਰਾ ਕਲੋਨੀ) ਤੀਕ; ਫਿਰ ਉਕਤ ਹੱਦ (ਮਾਧੋਦਾਸ ਕਲੋਨੀ) ਨਾਲ ਚਲਦੇ ਹੋਏ ਸਮਾਰਟ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮਲਹੋਤਰਾ ਕਲੋਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-17 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਮਾਰਟ ਸਿਨੇਮਾ ਰੋਡ ਅਤੇ ਨਗਰ ਕੌਂਸਲ ਦੀ ਪੱਛਮੀਂ ਹੱਦ (ਐਸ.ਕੇ.ਐਸ. ਅਕੈਡਮੀ ਰੋਡ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੱਛਮੀਂ ਹੱਦ (ਜਲੰਧਰ ਬਾਈ ਪਾਸ ਪਾਰ ਕਰਕੇ) ਨਾਲ ਚਲਦੇ ਹੋਏ ਸਤਲੁਜ ਦਰਿਆ ਤੋਂ ਹਵੇਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਮੰਦਰ ਤੋਂ ਗੁਰੂਦੁਆਰਾ ਸਿੰਘ ਸਭਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਬੜੀ ਹਵੇਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਵੇਲੀ ਸ਼ਾਮਪੁਰਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਮਾਰਟ ਸਿਨੇਮਾ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀਂ ਹੱਦ (ਐਸ.ਕੇ.ਐਸ.
ਅਕੈਡਮੀ ਰੋਡ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-18 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ)
ਮਲਹੋਤਰਾ ਕਲੋਨੀ ਮੇਨ ਰੋਡ ਅਤੇ ਹਵੇਲੀ ਸ਼ਾਮਪੁਰਾ ਰੋਡ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਵੇਲੀ ਸ਼ਾਮਪੁਰਾ ਰੋਡ ਰੋਡ ਨਾਲ ਚਲਦੇ ਹੋਏ ਕ੍ਰਿਸ਼ਨਾ ਮੰਦਰ ਤੋਂ ਗਲੀ ਸਰਕਾਰੀ ਸਕੂਲ ਵਾਲੀ (ਹਵੇਲੀ ਕਲਾਂ ਰੋਡ) ਤੀਕ; ਫਿਰ ਉਕਤ ਗਲੀ ਨਾਲ ਚਲਦੇ ਨਾਲ ਚਲਦੇ ਹੋਏ ਸਾਹਮਣੇ ਗਲੀ ਸਤੀਸ਼ ਕੁਮਾਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਰੀਨ ਪੈਲੇਸ ਰੋਡ ਤੀਕ; ਫਿਰ ਉਕਤPUNJAB GOVT. GAZ. (EXTRA), JANUARY 8, 2026 (PAUSA 18, 1947 SAKA) 469 ਰੋਡ ਨਾਲ ਚਲਦੇ ਹੋਏ ਮਲਹੋਤਰਾ ਕਲੋਨੀ ਮੇਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਹਵੇਲੀ ਸ਼ਾਮਪੁਰਾ ਰੋਡ ਤੀਕ;
ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-19 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਰਕਾਰੀ ਕਾਲਜ ਰੋਡ ਅਤੇ ਗਲੀ ਪੀ.ਡਬਲਿਯੂ.ਡੀ. ਕਲੋਨੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਪੀ.ਡਬਲਿਯੂ.ਡੀ.
ਕਲੋਨੀ ਨਾਲ ਚਲਦੇ ਹੋਏ ਗਲੀ ਪਿਆਰਾ ਸਿੰਘ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਦਸਮੇਸ਼ ਕਲੋਨੀ ਤੀਕ;
ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਦਸਮੇਸ਼ ਕਲੋਨੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਹਵੇਲੀ ਕਲਾਂ ਰੋਡ (ਸਰਕਾਰੀ ਸਕੂਲ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕੀਰਤੀ ਵਿਹਾਰ ਤੋਂ ਹਵੇਲੀ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੱਛਮੀ-ਉੱਤਰੀ ਹੱਦ (ਸਤਲੁਜ ਦਰਿਆ) ਤੀਕ; ਫਿਰ ਉਕਤ ਹੱਦ ਨਾਲ ਚਲਦੇ ਹੋਏ ਜਲੰਧਰ ਰੋਡ ਤੋਂ ਸਿਵਲ ਸਕੱਤਰੇਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਅੰਬੇਦਕਰ ਚੌਂਕ ਤੋਂ ਸਰਕਾਰੀ ਕਾਲਜ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਪੀ.ਡਬਲਿਯੂ.ਡੀ. ਕਲੋਨੀ ਰੋਡ ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-20
ਜਲੰਧਰ ਰੋਡ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਸਤਲੁਜ ਦਰਿਆ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚਲਦੇ ਹੋਏ ਸਟੇਡੀਅਮ ਰੋਡ (ਸਰਹਿੰਦ ਨਹਿਰ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਪਾਰ ਕਰਕੇ ਪੁਰਾਣਾ ਪਟਵਾਰ ਭਵਨ ਰੋਡ (ਸਰਹਿੰਦ ਨਹਿਰ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਗਲੀ ਰਵੀਦਾਸ ਧਰਮਸ਼ਾਲਾ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਚੰਦਰਗੜ੍ਹ ਤੀਕ; ਫਿਰ ਉਕਤ ਗਲੀ ਮੁਹੱਲੇ ਨਾਲ ਚਲਦੇ ਹੋਏ ਗਿਆਨੀ ਜ਼ੈਲ ਸਿੰਘ ਨਗਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਕਾਂਗਰਸ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਦਵਿੰਦਰ ਸਿੰਘ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਲਿੰਕ ਗਲੀ ਇਨਕਮ ਟੈਕਸ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਇਨਕਮ ਟੈਕਸ ਦਫਤਰ ਵਾਲੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਡਾਕਟਰ ਅੰਬੇਦਕਰ ਭਵਨ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਗਲੀ ਜਿਲ੍ਹਾ ਪਰੀਸ਼ਦ ਦਫਤਰ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਸ਼ਿਵਾਲਿਕ ਪਬਲਿਕ ਸਕੂਲ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਡਾਕਟਰ ਅੰਬੇ ਦਕਰ ਚੌਂਕ ਤੋਂ ਸਿਵਲ ਸਕੱਤਰੇਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਸਤਲੁਜ ਦਰਿਆ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਵਾਰਡ ਨੰਬਰ-21 (ਇਸਤਰੀ ਮੈਂਬਰਾਂ ਲਈ ਰਾਖਵਾਂ)
ਸਟੇਡੀਅਮ ਰੋਡ (ਸਰਹਿੰਦ ਨਹਿਰ) ਅਤੇ ਨਗਰ ਕੌਂਸਲ ਦੀ ਉੱਤਰੀ ਹੱਦ (ਸਤਲੁਜ ਦਰਿਆ) ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਹੱਦ (ਸਤਲੁਜ ਦਰਿਆ) ਨਾਲ ਚਲਦੇ ਹੋਏ (ਲੋਧੀ ਮਾਜਰਾ ਰੋਡ ਨੂੰ ਪਾਰ ਕਰਕੇ) ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਸਾਹਮਣੇ ਚੋਆ ਤੀਕ; ਫਿਰ ਚੋਆ ਨਾਲ ਚਲਦੇ ਹੋਏ ਨੰਗਲ ਰੋਡ ਤੀਕ;
ਫਿਰ ਉਕਤ ਰੋਡ ਨਾਲ ਚਲਦੇ ਹੋਏ ਨੈਸ਼ਨਲ ਹਾਈਵੇ 205 ਤੀਕ; ਫਿਰ ਉਕਤ ਹਾਈਵੇ ਨਾਲ ਚਲਦੇ ਹੋਏ ਸਾਹਮਣੇ ਗਲੀ ਅਮਰ ਕਲੋਨੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਦਾਬਰਤ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸਾਹਮਣੇ ਗਲੀ ਕੂਚਬੰਦ ਬਸਤੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਸਾਹਮਣੇ ਰੇਲਵੇ ਲਾਈਨ ਤੀਕ; ਫਿਰ ਰੇਲਵੇ ਲਾਈਨ ਨਾਲ ਚਲਦੇ ਹੋਏ ਗਲੀ ਐਨ.ਸੀ.ਸੀ. ਅਕੈਡਮੀ ਤੀਕ; ਫਿਰ ਉਕਤ ਗਲੀ ਨਾਲ ਚਲਦੇ ਹੋਏ ਜਲੰਧਰ ਰੋਡ ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਸੀ.ਆਈ.ਏ. ਸਟਾਫ ਰੋਡ ਪਾਰ ਕਰਕੇ ਸਟੇਡੀਅਮ ਰੋਡ (ਸਰਹਿੰਦ ਨਹਿਰ) ਤੀਕ; ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ (ਸਤਲੁਜ ਦਰਿਆ) ਤੀਕ; ਅਰਥਾਤ ਜਿੱਥੋਂ ਆਰੰਭ ਕੀਤਾ ਸੀ।
ਸਹੀ/-
ਮਨਜੀਤ ਸਿੰਘ ਬਰਾੜ,ਆਈ.ਏ.ਐਸ,
ਮਿਤੀ 8 ਜਨਵਰੀ, 2026
ਸਕੱਤਰ, ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ 3606/1-2026/Pb. Govt. Press, S.A.S. Nagar