Servants of Knowledge
Punjab Gazette · Government of Punjab

ਅਸੋਕ ਸਿਰਸਵਾਲ ਪੁੱਤਰ ਸ਼੍ਰੀ ਕਰਨੈਲ ਸਿੰਘ ਵਾਸੀ ਮਕਾਨ ਨੰ:11/1—ਡੀ ਗਲੀ ਨੰ.4 ਬਾਬੂ ਸਿੰਘ ਕਲੋਨੀ, ਪਟਿਆਲਾ ਨੂੰ ਤੋਲਾ

Published 09 January 2026

Department
Agriculture
Type
Ordinary
Notification no.
ਨੰ: 1/1/2023—ਮ—5/24160
Gazetteid
CHD/0092/2024-2026
Identifier
in.gazette.punjabdsa.2026-01-09.90000
Languages
English, Punjabi

click here for IIIF manifest

74 PUNJAB GOVT. GAZ., DECEMBER 19, 2025 (AGHN 28, 1947 SAKA) PART I]

Published by Authority

No. 2] CHANDIGARH, FRIDAY, JANUARY 9, 2026 (PAUSA 19, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾਂ

ਮਿਤੀ 18 ਨਵੰਬਰ, 2025

ਨੰ: 1/1/2023-ਮ-5/24160.- ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਅਸੋਕ ਸਿਰਸਵਾਲ ਪੁ~ਤਰ ਸ਼੍ਰੀ ਕਰਨੈਲ ਸਿੰਘ ਵਾਸੀ ਮਕਾਨ ਨੰ:11/1-ਡੀ ਗਲੀ ਨੰ.4 ਬਾਬੂ ਸਿੰਘ ਕਲੋਨੀ, ਪਟਿਆਲਾ ƒ ਐਕਟ ਦੀ ਧਾਰਾ 12(2)(c)(iii) ਤਹਿਤ ਤੋਲਾ ਕੈਟਾਗਿਰੀ ਵਿੱਚ ਮਾਰਕੀਟ ਕਮੇਟੀ ਪਟਿਆਲਾ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਾ ਹੋਣ ਕਾਰਨ ਨਵ ਨਿਯੁੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋ ਤੱਕ ਬਾਕੀ ਰਹਿੰਦੇ ਮੈਬਰਾਂ ਦੀ ਨਿਯੁੁਕਤੀ ਨਹੀ ਹੋ ਜਾਂਦੀ ਉਦੋ ਤੱਕ ਨਵ ਨਾਮਜਦ ਮੈਬਰ/ਚੇਅਰਮੈਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਸਹੀ/-

ਅਰਸ਼ਦੀਪ ਸਿੰਘ ਥਿੰਦ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3603/1-2026/Pb. Govt. Press, S.A.S. Nagar( 74 )

Cite this issue. Punjab Gazette, Government of Punjab, 09 January 2026. Indian Gazettes, https://egazette.servantsofknowledge.in/details/in.gazette.punjabdsa.2026-01-09.90000/. Archive identifier in.gazette.punjabdsa.2026-01-09.90000.