Published by Authority
No. 2] CHANDIGARH, FRIDAY, JANUARY 9, 2026 (PAUSA 19, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ
(ਅਮਲਾ-1 ਸ਼ਾਖਾ)
ਅਧਿਸੂਚਨਾ
ਮਿਤੀ 30 ਸਤੰਬਰ, 2025
ਨੰ:FCS-EST1/249/2025-3E1/I/1213185/2025.- ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰੰਧਾਂ ਅਧੀਨ ਸ਼੍ਰੀ ਮਨਜਿੰਦਰ ਸਿੰਘ ਪੁੱਤਰ ਸ਼੍ਰੀ ਗੁਰਨਾਮ ਸਿੰਘ, ਡਿਪਟੀ ਡਾਇਰੈਕਟਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 30.09.2025 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿੱਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉੋ ਤੇ ਕੋਈ ਅਸਰ ਨਹੀ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਰਾਹੁਲ ਤਿਵਾੜੀ, ਆਈ.ਏ.ਐਸ.
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਚੰਡੀਗੜ੍ਹ
ਖੁਰਾਕ ਸਿਵਲ ਸਪਲਾਈਜ ਅਤੇ ਮਿਤੀ 30 ਸਤੰਬਰ, 2025
ਖਪਤਕਾਰ ਮਾਮਲੇ ਵਿਭਾਗ।
3603/1-2026/Pb. Govt. Press, S.A.S. Nagar