Published by Authority
No. 3] CHANDIGARH, FRIDAY, JANUARY 16, 2026 (PAUSA 26, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-3 ਸ਼ਾਖਾ)
ਹੁਕਮ
ਸ਼੍ਰੀ ਸੰਦੀਪ ਸਿੰਘ, ਪੀ.ਪੀ.ਐਸ, ਡੀ.ਐਸ.ਪੀ (ਸਿੱਧੀ ਭਰਤੀ) ਦੀ ਮਿਤੀ 05/06.04.2024 ਨੂੰ ਸੜਕ ਦੁਰਘਟਨਾ ਵਿਚ ਮੌਤ ਹੋ ਜਾਣ ਕਾਰਨ ਇਸ ਅਧਿਕਾਰੀ ਦਾ ਨਾਮ ਪੀ.ਪੀ.ਐਸ ਅਧਿਕਾਰੀਆਂ ਦੀ ਨਫਰੀ ਵਿਚੋਂ ਖਾਰਜ ਕੀਤਾ ਜਾਂਦਾ ਹੈ।
ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ., ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 3 ਮਈ, 2024
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ
3610/1-2026/Pb. Govt. Press, S.A.S. Nagar
(131)