Servants of Knowledge
Punjab Gazette · Government of Punjab

ਸ਼੍ਰੀ ਕੰਵਰ ਭਾਨ, ਸੁਪਰਡਟੰ ਗ੍ਰੇਡ—1, ਦਫ਼ਤਰ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ), ਪਟਿਆਲਾ ਨੂੰ 58 ਸਾਲ ਦੀ ਉਮਰ

Published 16 January 2026

Department
Public works
Type
Ordinary
Notification no.
ਨੰ:01/07/2023—4ੲਸ3/578
Category
Part - I
Gazetteid
CHD/0092/2024-2026
Notification Date
16-01-2026
Notification For
Other notification
Identifier
in.gazette.punjabdsa.2026-01-16.90130
Languages
English, Punjabi

click here for IIIF manifest

134 PUNJAB GOVT. GAZ., JANUARY 16, 2026 (PAUSA 26, 1947 SAKA) PART I]

Published by Authority

No. 3] CHANDIGARH, FRIDAY, JANUARY 16, 2026 (PAUSA 26, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾ ਤੇ ਸੜਕਾਂ-3 ਸ਼ਾਖਾ)

ਅਧਿਸੂਚਨਾ

ਮਿਤੀ 31 ਜਨਵਰੀ, 2023

ਨੰ:01/07/2023-4ੲਸ3/578.-ਪੰਜਾਬ ਸਿਵਲ ਸੇਵਾਵਾਂ, ਜਿਲਦ-1, ਭਾਗ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ਼ ਉਪਬੰਧਾਂ ਅਧੀਨ ਸ਼੍ਰੀਮਤੀ ਅਨੀਤਾ ਰਾਣੀ ਪੁੱਤਰੀ ਸ਼੍ਰੀ ਕੰਵਰ ਭਾਨ, ਸੁਪਰਡੰਟ ਗ੍ਰੇਡ-1, ਦਫ਼ਤਰ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ), ਪਟਿਆਲਾ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.01.2023 (ਬਾਅਦ ਦੁਪਹਿਰ) ਨੂੰ ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰਨ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇਂ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰਨ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਨੀਲਕੰਠ ਐਸ.ਆਵ੍ਹਾਡ, ਆਈ.ਏ.ਐਸ ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ

ਮਿਤੀ 31 ਜਨਵਰੀ, 2023

ਲੋਕ ਨਿਰਮਾਣ ਵਿਭਾਗ (ਭ ਤੇ ਮ)

3610/1-2026/Pb. Govt. Press, S.A.S. Nagar

(134)

Cite this issue. Punjab Gazette, Government of Punjab, 16 January 2026. Indian Gazettes, https://egazette.servantsofknowledge.in/details/in.gazette.punjabdsa.2026-01-16.90130/. Archive identifier in.gazette.punjabdsa.2026-01-16.90130.