Published by Authority
No. 3] CHANDIGARH, FRIDAY, JANUARY 16, 2026 (PAUSA 26, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ -1 ਸ਼ਾਖਾ)
ਅਧਿਸੂਚਨਾਂ
ਮਿਤੀ 31 ਜੁਲਾਈ, 2023
ਨੰ: 3/17/23-ਖਬ-1(4)/9200.-ਸ਼੍ਰੀ ਅਮਰ ਸਿੰਘ ਪੁੱਤਰ ਸ਼੍ਰੀ ਰਣਜੀਤ ਰਾਮ ਖੇਤੀਬਾੜੀ ਅਫਸਰ, ਲੰਬੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.07.2023 (ਬ.ਦ.) ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 (b) ਤਹਿਤ ਕਾਰਵਾਈ ਕੀਤੀ ਜਾਵੇਗੀ।
ਅਰਸਦੀਪ ਸਿੰਘ ਥਿੰਡ,
ਸਕੱਤਰ, ਪੰਜਾਬ ਸਰਕਾਰ,
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
3610/1-2026/Pb. Govt. Press, S.A.S. Nagar
(135)