Published by Authority
No. 3] CHANDIGARH, FRIDAY, JANUARY 16, 2026 (PAUSA 26, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਗ੍ਰਹਿ-4 ਸ਼ਾਖਾ)
ਅਧਿਸੂਚਨਾ
ਮਿਤੀ 31 ਅਕਤੂਬਰ, 2023
No. HOME-HM-40ESBM/39/2023-2H4/I/717761/2023.-ਪੁਲਿਸ ਵਿਭਾਗ ਵਿੱਚ ਤਾਇਨਾਤ ਸ਼੍ਰੀ ਜਸਬੀਰ ਸਿੰਘ, ਸੁਪਰਡੰਟ ਗ੍ਰੇਡ-1,ਜੋ ਇੰਟੈਲੀਜੈਂਸ ਵਿੰਗ, ਪੰਜਾਬ ਵਿਖੇ ਤਾਇਨਾਤ ਹੈ, ਦੀ ਜਨਮ ਮਿਤੀ 13.10.1965 ਹੋਣ ਦੇ ਨਾਤੇ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.10.2023 ਨੂੰ ਬਾਅਦ ਦੁਪਹਿਰ ਸੇਵਾ-ਨਿਵਿਰਤ ਹੋ ਜਾਣਗੇ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਨਿਯਮਾਂ ਅਨੁਸਾਰ ਬਣਦੀ ਹੋਈ ਤਾਂ ਇਨ੍ਹਾ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ।
ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐਸ ਚੰਡੀਗੜ੍ਹ
ਪ੍ਰਬੰਧਕੀ ਸਕੱਤਰ,ਪੰਜਾਬ ਸਰਕਾਰ ਮਿਤੀ 30 ਅਕਤੂਬਰ, 2023 ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
3610/1-2026/Pb. Govt. Press, S.A.S. Nagar
(126)