Published by Authority
No. 3] CHANDIGARH, FRIDAY, JANUARY 16, 2026 (PAUSA 26, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 28 ਫਰਵਰੀ, 2023
ਨੰ:FCS-ET-1101/40/2020-E&T1/2951.-ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀ ਲਾਜਪਾਲ ਸਿੰਘ ਜਾਖੜ, ਸੰਯੁਕਤ ਕਮਿਸ਼ਨਰ ਸਟੇਟ ਟੈਕਸ (ਅਪੀਲ) ਦਫਤਰ ਕਰ ਕਮਿਸ਼ਨਰੇਟ, ਪੰਜਾਬ ਨੂੰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 28.02.2023 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਜੇਕਰ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਵਿਕਾਸ ਪ੍ਰਤਾਪ
ਚੰਡੀਗੜ੍ਹ
ਵਿੱਤੀ ਕਮਿਸ਼ਨਰ (ਕਰ), ਪੰਜਾਬ ਸਰਕਾਰ ਮਿਤੀ 28 ਫਰਵਰੀ, 2023 ਆਬਕਾਰੀ ਤੇ ਕਰ ਵਿਭਾਗ।
3610/1-2026/Pb. Govt. Press, S.A.S. Nagar