Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋੋਕ ਨਿਰਮਾਣ ਵਿਭਾਗ
ਇਮਾਰਤਾਂ ਤੇ ਸੜਕਾਂ-1 ਸ਼ਾਖਾ
ਅਧਿਸੂਚਨਾ
ਮਿਤੀ 31 ਮਾਰਚ, 2023
ਨੰ:05/49/2022-ੲਸ1(2)/ੲਸ1(1)/323.-ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.03.2023 ਨੂੰ (ਬਾਅਦ ਦੁਪਹਰਿ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-
ਲੜੀ ਨੰ: ਅਧਿਕਾਰੀ ਦਾ ਨਾਮ ਰਿਟਾਇਰਮੈਂਟ ਦੀ ਮਿੀਤ
1 ਸ਼੍ਰੀ ਬਲਵਿੰਦਰ ਸਿੰਘ,ਨਿਗਰਾਨ 31.03.2023
ਇੰਜੀਨੀਅਰ
2. ਇਸ ਅਧਿਕਾਰੀਆਂ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਨੀਲਕੰਠ ਐਸ. ਆਵ੍ਹਾਡ, ਆਈ.ਏ.ਐਸ ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 31 ਮਾਰਚ, 2023
ਲੋਕ ਨਿਰਮਾਣ ਵਿਭਾਗ (ਭ ਤੇ ਮ)