Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
ਗ੍ਰਹਿ 3-ਸ਼ਾਖਾ
ਹੁਕਮ
ਮਿਤੀ 30 ਨਵੰਬਰ, 2022
ਪਿੱ.ਅੰ.ਨੰ:9/1/2021-2ਗ3/7092 .-ਸ਼੍ਰੀ ਸੁਖਵਿੰਦਰ ਸਿੰਘ, ਪੀ.ਪੀ.ਐੱਸ., ਨੰ 7/ਐੱਫ.ਆਰ., 2/ਜੇ.ਆਰ. ਪੁੱਤਰ ਸ਼੍ਰੀ ਆਗਿਆ ਸਿੰਘ ਉਪ ਕਪਤਾਨ ਪੁਲਿਸ, ਪੀ.ਬੀ.ਆਈ, ਐਨ.ਡੀ.ਪੀ.ਐਸ-ਕਮ-ਨਾਰਕੋਟਿਕਸ, ਹੁਸ਼ਿਆਰਪੁਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.11.2022 (ਬ.ਦ) ਸੇਵਾ ਨਿਵਰਿਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਵਿਰੁੱਧ ਭਵਿੱਖ ਵਿਚ ਜੇਕਰ ਕੋਈ ਕਰੀਮੀਨਲ/ਸਿਵਲ ਕੋਰਟ ਕੇਸ ਜਾਂ ਅਨੁਸ਼ਾਸਨੀ ਕਾਰਵਾਈ ਕਰਨ ਬਾਰੇ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਉਹਨਾਂ ਵਿਰੁੱਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੁਟੀ/ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿਚੋਂ ਕੀਤੀ ਜਾਵੇਗੀ।
ਅਨੁਰਾਗ ਵਰਮਾ, ਆਈ.ਏ.ਐਸ ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 30 ਨਵੰਬਰ, 2022
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।
3616/1-2026/Pb. Govt. Press, S.A.S. Nagar
(151)