Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 29 ਜੁਲਾਈ, 2025
ਨੰ:3/13/2025-ਖਬ1(1)/11512.-ਸ਼੍ਰੀ ਬਲਜਿੰਦਰ ਸਿੰਘ ਭੁੱਲਰ ਮੁ~ਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ƒ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.07.2025 (ਬਾਅਦ ਦੁੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿW~ਧ ਕੋਈ ਅਨੁੁਸਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿW~ਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਡਾ. ਬਸੰਤ ਗਰਗ,
ਚੰਡੀਗੜ੍ਹ
ਪ੍ਰਬੰਧਕੀ ਸਕੱਤਰ ਪੰਜਾਬ ਸਰਕਾਰ, ਮਿਤੀ 23 ਜੁਲਾਈ, 2025
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ।
3616/1-2026/Pb. Govt. Press, S.A.S. Nagar