Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 29 ਅਗਸਤ, 2025
ਨੰ: 01/10/2025-ਅਕ-1(1)/16154-A.- ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ੍ਰੀ ਸੁਖਵਿੰਦਰ ਸਿੰਘ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.08.2025 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਉਸ ਵਿਰੁੱਧ ਜੇਕਰ ਕੋਈ ਹੋਰ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਵੀ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ
ਅਜਿਤ ਬਾਲਾਜੀ ਜੋਸ਼ੀ
ਮਿਤੀ 28 ਅਗਸਤ, 2025
ਪ੍ਰਬੰਧਕੀ ਸਕੱਤਰ (ਕਰ)
3616/1-2026/Pb. Govt. Press, S.A.S. Nagar
(205)