Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾਂ
ਮਿਤੀ 31 ਅਕਤੂਬਰ, 2025
ਨੰ:01/10/2025-ਅਕ-1(1)/21553.-ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀ ਮਨਮੀਤ ਕੌਰ, ਰਾਜ ਕਰ ਅਫਸਰ ƒ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.10.2025 (ਬਾਅਦ ਦੁੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਉਸ ਵਿW~ਧ ਜੇਕਰ ਕੋਈ ਹੋਰ ਅਨੁੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਵੀ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿW~ਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ
ਅਜਿਤ ਬਾਲਾਜੀ ਜੋਸ਼ੀ
ਮਿਤੀ 16 ਅਕਤੂਬਰ, 2025
ਪ੍ਰਬੰਧਕੀ ਸਕੱਤਰ (ਕਰ), ਪੰਜਾਬ।
3616/1-2026/Pb. Govt. Press, S.A.S. Nagar