Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
ਇਮਾਰਤਾਂ ਤੇ ਸੜਕਾਂ-1 ਸ਼ਾਖਾ
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰ:E-1032707/PWD-BR105/51/2025-4BR1/1279078.- ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਹੇਠ ਦਰਸਾਏ ਗਏ ਉਪ ਮੰਡਲ ਇੰਜੀਨੀਅਰ (ਸਿਵਲ), ਲੋਕ ਨਿਰਮਾਣ ਵਿਭਾਗ ਵਿੱਚ 58 ਸਾਲ ਦੀ ਉਮਰ ਪੂਰੀ ਹੋਣ ਉਪੰਰਤ ਮਿਤੀ 31.12.2025 ƒ (ਬਾਅਦ ਦੁਪਿਹਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਦਾ ਹੈ:-
ਲੜੀ ਨੰ ਅਧਿਕਾਰੀ ਦਾ ਨਾਮ ਅਤੇ ਅਹੁਦਾ ਪਿਤਾ ਦਾ ਨਾਮ ਵਿਸ਼ੇਸ਼ ਕਥਨ
1 ਇੰਜੀ: ਭੁਪਿੰਦਰ ਸਿੰਘ, ਉਪ ਮੰਡਲ ਸ਼੍ਰੀ ਸੁੱਚਾ ਸਿੰਘ 58 ਸਾਲ ਦੀ ਸੇਵਾ ਪੂਰੀ ਹੋਣ ਉਪਰੰਤ ਇੰਜੀਨੀਅਰ (ਸਿਵਲ)
2. ਅਧਿਕਾਰੀ ਵਿਰੁੱਧ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਰਵੀ ਭਗਤ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 22 ਦਸੰਬਰ, 2025
ਲੋਕ ਨਿਰਮਾਣ ਵਿਭਾਗ (ਭ ਤੇ ਮ)
3616/1-2026/Pb. Govt. Press, S.A.S. Nagar