Published by Authority
No. 4] CHANDIGARH, FRIDAY, JANUARY 23, 2026 (MAGHA 3, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
ਇਮਾਰਤਾਂ ਤੇ ਸੜਕਾਂ-1 ਸ਼ਾਖਾ
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰ:PWD-BR105/52/2025-B and R 1/1279817.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ƒ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.12.2025 ƒ (ਬਾਅਦ ਦੁਪਿਹਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਦਾ ਹੈ:-
ਅਧਿਕਾਰੀ ਦਾ ਨਾਮ ਸਰਵ ਸ਼੍ਰੀ ਰਿਟਾਇਰਮੈਂਟ ਦੀ ਮਿਤੀ ਵਿਸ਼ੇਸ਼ ਕਥਨ
ਵਿਜੈ ਕੁਮਾਰ ਚੋਪੜਾ, ਮੁੱਖ ਇੰਜੀਨੀਅਰ 31.12.2025 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ 2. ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਜੇਕਰ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
3. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।
ਰਵੀ ਭਗਤ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ
ਮਿਤੀ 30 ਦਸੰਬਰ, 2025
ਲੋਕ ਨਿਰਮਾਣ ਵਿਭਾਗ (ਭ ਤੇ ਮ)