Published by Authority
No. 5] CHANDIGARH, FRIDAY, JANUARY 30, 2026 (MAGHA 10, 1947 SAKA)
PART III
Notifications by High Court ; Labour Commissioner ; Advertisements ;
Director of Lotteries, Punjab and Notices, etc.
ਪੰਜਾਬ ਸਰਕਾਰ
ਕਿਰਤ ਵਿਭਾਗ
ਦਫ਼ਤਰ ਕਿਰਤ ਕਮਿਸ਼ਨਰ, ਪੰਜਾਬ
ਅਧਿਸੂਚਨਾ
ਮਿਤੀ 11 ਮਈ, 2023
ਨੰ:ੳਵ/5701.- ਮੇਰੀ ਰਾਇ ਹੈ ਕਿ ਕਿਰਤੀਆਂ/ਯੂਨੀਅਨ/ਮਾਰਫਤ/ਵਲੋਂ Punjab Medical Representatives Association (PMRA), Operational Office : National road, Ghumar Mandi, Ludhiana ਵਿਰੁੱਧ (1) M/s Integrace Private Limited, SF-A- 06/7/8 A, 2nd Floor, A Wing, Art Guild House, LBS Marg, Kurla, West Mumbai-400070 through its Chairman & Managing Director (CMD), (2) M/s Integrace Private Limited, SF-A-06/7/8/A, 2nd Floor, A Wing, Art Guild House, LBS Marg, Kurla, West mumbai- 400070 through its Human Resources ਅਤੇ (3) M/s Integrace Private Limited, H.No-48/A Niraml Vihar, Ekta Vihar Road Ambala Cannt-133001 through its Zonal Sales Manager ਵਿਚਕਾਰ ਹੇਠ ਅਨੁਸਾਰ ਝਗੜਾ ਹੋਂਦ ਵਿਚ ਹੈ ਅਤੇ ਮੇਰੀ ਰਾਏ ਵਿਚ ਇਹ ਮਾਮਲਾ ਨਿਆਂ-ਨਿਰਣੈ ਲਈ ਭੇਜਣਾ ਬਣਦਾ ਹੈ। ਉਦਯੋਗਿਕ ਵਿਵਾਦ ਐਕਟ, 1947 ਦੀ ਧਾਰਾ 2-ਕੇ ਅਤੇ ਧਾਰਾ-10 ਦੀ ਉਪ ਧਾਂਰਾ (1) ਦੇ ਖੰਡ (ਡੀ) ਅਤੇ ਪੰਜਾਬ ਸਰਕਾਰ ਦੀ ਅਧਿਸੂਚਨਾ ਨੰ:ਐਸ.U.66/ਸੀ.ਏ.14/47 ਐਸ.39 ਮਿਤੀ 19.09.1988 ਰਾਹੀਂ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਐਕਟ ਦੀ ਧਾਰਾ 7-ਏ ਅਧੀਨ ਬਣਾਏ ਗਏ ਇੰਡਸਟ੍ਰੀਅਲ ਟ੍ਰਿਬਿਊਨਲ, ਲੁਧਿਆਣਾ ƒ ਪ੍ਰਬੰਧਕਾਂ ਅਤੇ ਕਿਰਤੀਆਂ ਦੇ ਝਗੜੇ ਬਾਰੇ ਨਿਆਂ ਨਿਰਣੇ ਲਈ ਅਵਾਰਡ 6 ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਭੇਜਦਾ ਹਾਂ-
"ਕੀ ਕਿਰਤੀ ਸ਼੍ਰੀ ਕਿਸ਼ਨ ਕੁਮਾਰ ਵੱਲੋਂ ਟਰੇਡ ਯੂਨੀਅਨ ਦੀਆਂ ਗਤੀਵਿਧੀਆਂ ਕਰਕੇ ਉਸƒ ਤੰਗ ਪ੍ਰੇਸ਼ਾਨ ਕਰਨ ਲਈ ਮੰਗ ਪੱਤਰ ਵਿੱਚ ਦਰਜ਼ ਮੰਗ ਨੰ.1 ਅਨੁਸਾਰ ਉਸ ਦੀਆਂ ਬਣਦੀਆਂ ਸਾਲਾਨਾ ਤਰੱਕੀਆਂ ਨਹੀਂ ਲਗਾਈਆਂ ਜਾ ਰਹੀਆਂ < ਜੇਕਰ ਨਹੀਂ ਤਾਂ ਇਸ ਸਬੰਧ ਵਿੱਚ ਕੀ ਨਿਆਂ ਨਿਰਣੈ ਹੋਣਾ ਚਾਹੀਦਾ ਹੈ ਅਤੇ ਕਿਸ ਵਿਸਥਾਰ ਨਾਲ ਹੋਣਾ ਚਾਹੀਦਾ ਹੈ< ਕਿਰਤ ਕਮਿਸ਼ਨਰ, ਪੰਜਾਬ।
(286)