Published by Authority
No. 5] CHANDIGARH, FRIDAY, JANUARY 30, 2026 (MAGHA 10, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਪ੍ਰਸੋਨਲ ਵਿਭਾਗ
(ਪੀ.ਪੀ.-3 ਸ਼ਾਖਾ)
ਅਧਿਸੂਚਨਾ
ਮਿਤੀ 19 ਜਨਵਰੀ, 2026
ਨੰ:06/01/2026-2PP3/47.- ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਸ਼੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ƒ ਮੁੱਖ ਰੱਖਦੇ ਹੋਏ ਮਿਤੀ 20.01.2026 (ਮੰਗਲਵਾਰ) ƒ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
ਕੇ.ਏ.ਪੀ. ਸਿਨਹਾ
ਮੁੱਖ ਸਕੱਤਰ, ਪੰਜਾਬ ਸਰਕਾਰ
3622/1-2026/Pb. Govt. Press, S.A.S. Nagar