Servants of Knowledge
Punjab Gazette · Government of Punjab

ਸ਼੍ਰੀਮਤੀ ਮਰੀਨਾ, ਸੀਨੀਅਰ ਆਡੀਟਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰ

Published 30 January 2026

Department
Food and Civil Supplies
Type
Ordinary
Notification no.
FCS-EST10PT/2/2023-4E1/81
Category
Part - I
Gazetteid
CHD/0092/2024-2026
Notification Date
28-02-2023
Notification For
Other notification
Identifier
in.gazette.punjabdsa.2026-01-30.90296
Languages
English, Punjabi

click here for IIIF manifest

254 PUNJAB GOVT. GAZ., JANUARY 30, 2026 (MAGHA 10, 1947 SAKA) PART I]

Published by Authority

No. 5] CHANDIGARH, FRIDAY, JANUARY 30, 2026 (MAGHA 10, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ

(ਅਮਲਾ-1 ਸ਼ਾਖਾ)

ਅਧਿਸੂਚਨਾਂ

ਮਿਤੀ 28 ਫਰਵਰੀ, 2023

ਨੰ: FCS-EST10PT/2/2023-4E1/81.-ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਸ਼੍ਰੀਮਤੀ ਮਰੀਨਾ, ਸੀਨੀਅਰ ਆਡੀਟਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 28.02.2023 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ-ਨਿਵਿਰਤ ਕੀਤਾ ਜਾਂਦਾ ਹੈ।

2. ਇਸ ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿੱਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਇਹਨਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਰਾਹੁਲ ਭੰਡਾਰੀ, ਆਈ.ਏ.ਐਸ.

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਚੰਡੀਗੜ੍ਹ

ਖੁਰਾਕ ਸਿਵਲ ਸਪਲਾਈਜ ਅਤੇ ਮਿਤੀ 28 ਫਰਵਰੀ, 2023

ਖਪਤਕਾਰ ਮਾਮਲੇ ਵਿਭਾਗ

3622/1-2026/Pb. Govt. Press, S.A.S. Nagar( 254 )

Cite this issue. Punjab Gazette, Government of Punjab, 30 January 2026. Indian Gazettes, https://egazette.servantsofknowledge.in/details/in.gazette.punjabdsa.2026-01-30.90296/. Archive identifier in.gazette.punjabdsa.2026-01-30.90296.