Servants of Knowledge
Punjab Gazette · Government of Punjab

ਸ਼੍ਰੀ ਗੁਰਵਿੰਦਰ ਸਿੰਘ ਪੁੱਤਰ ਸ਼੍ਰੀ ਮਨਜੀਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੂੰ 58 ਸਾਲ ਦ

Published 30 January 2026

Department
Agriculture
Type
Ordinary
Notification no.
ਨੰ: 3/31/2022—ਖਬ:1(1)/2244
Category
Part - I
Gazetteid
CHD/0092/2024-2026
Notification Date
20-02-1923
Notification For
Other notification
Identifier
in.gazette.punjabdsa.2026-01-30.90299
Languages
English, Punjabi

click here for IIIF manifest

246 PUNJAB GOVT. GAZ., JANUARY 30, 2026 (MAGHA 10, 1947 SAKA) PART I]

Published by Authority

No. 5] CHANDIGARH, FRIDAY, JANUARY 30, 2026 (MAGHA 10, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 28 ਫਰਵਰੀ, 2023

ਨੰ: 3/31/2022-ਖਬ:1(1)/2244.- ਸ਼੍ਰੀ ਗੁਰਵਿੰਦਰ ਸਿੰਘ ਪੁੱਤਰ ਸ਼੍ਰੀ ਮਨਜੀਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 28.02.2023 (ਬਾਅਦ ਦੁਪਹਿਰ) ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਸੁਮੇਰ ਸਿੰਘ ਗੁਰਜਰ, ਆਈ.ਏ.ਐਸ

ਪ੍ਰਮੁੱਖ ਸਕੱਤਰ (ਖੇਤੀਬਾੜੀ), ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

3622/1-2026/Pb. Govt. Press, S.A.S. Nagar( 246 )

Cite this issue. Punjab Gazette, Government of Punjab, 30 January 2026. Indian Gazettes, https://egazette.servantsofknowledge.in/details/in.gazette.punjabdsa.2026-01-30.90299/. Archive identifier in.gazette.punjabdsa.2026-01-30.90299.