Servants of Knowledge
Punjab Gazette · Government of Punjab

ਸ਼੍ਰੀਮਤੀ ਅਰਪਨਾ ਕੁਮਾਰੀ, ਅਧੀਨ ਸਕੱਤਰ ਮਾਲ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ

Published 30 January 2026

Department
Revenue, Rehabilitation and Disaster Management
Type
Ordinary
Notification no.
ਨੰ:14—ਅ(62)2000—1.ਪ੍ਰ.1/5681
Category
Part - I
Gazetteid
CHD/0092/2024-2026
Notification Date
30-04-2024
Notification For
Other notification
Identifier
in.gazette.punjabdsa.2026-01-30.90306
Languages
English, Punjabi

click here for IIIF manifest

264 PUNJAB GOVT. GAZ., DECEMBER 5, 2025 (AGHN 14, 1947 SAKA) PART I]

Published by Authority

No. 5] CHANDIGARH, FRIDAY, JANUARY 30, 2026 (MAGHA 10, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ

ਵਿੱਤੀ ਕਮਿਸ਼ਨਰਜ਼ ਸਕੱਤਰੇਤ

(ਪ੍ਰਸ਼ਾਸ਼ਨ-1 ਸ਼ਾਖਾ)

ਅਧਿਸੂਚਨਾਂ

ਮਿਤੀ 30 ਅਪ੍ਰੈਲ, 2024

ਨੰ:14-ਅ(62)2000-1.ਪ੍ਰ.1/5681.-ਸ਼੍ਰੀਮਤੀ ਅਰਪਨਾ ਕੁਮਾਰੀ, ਅਧੀਨ ਸਕੱਤਰ ਮਾਲ, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ƒ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.04.2024 (ਬ.ਦੁ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਉਪਕਾਰ ਸਿੰਘ, ਆਈ.ਏ.ਐਸ.

ਵਿਸ਼ੇਸ਼ ਸਕੱਤਰ ਮਾਲ,

ਵਿੱਤੀ ਕਮਿਸ਼ਨਰਜ ਸਕੱਤਰੇਤ।

3622/1-2026/Pb. Govt. Press, S.A.S. Nagar( 264 )

Cite this issue. Punjab Gazette, Government of Punjab, 30 January 2026. Indian Gazettes, https://egazette.servantsofknowledge.in/details/in.gazette.punjabdsa.2026-01-30.90306/. Archive identifier in.gazette.punjabdsa.2026-01-30.90306.