Published by Authority
No. 7] CHANDIGARH, FRIDAY, FEBRUARY 13, 2026 (MAGHA 24, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜਨਵਰੀ, 2026
ਨੰ:01/04/2026-ਅਕ-1(1)/1653.-ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀਮਤੀ ਨਰਿੰਦਰ ਕੌਰ, ਆਬਕਾਰੀ ਤੇ ਕਰ ਅਫਸਰ ਨੂੰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.01.2026 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਉਸ ਵਿਰੁੱਧ ਜੇਕਰ ਕੋਈ ਹੋਰ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਵੀ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇੇਗੀ।
ਚੰਡੀਗੜ੍ਹ
ਅਜਿਤ ਬਾਲਾਜੀ ਜੋਸ਼ੀ ਮਿਤੀ 22 ਜਨਵਰੀ, 2026
ਪ੍ਰਬੰਧਕੀ ਸਕੱਤਰ (ਕਰ), ਪੰਜਾਬ।
3635/2-2026/Pb. Govt. Press, S.A.S. Nagar