Servants of Knowledge
Punjab Gazette · Government of Punjab

ਸ਼੍ਰੀ ਜਗਤਾਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਬਲਾਕ ਗਿੱਦੜਬਾਹਾ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਰਿਟਾਇਰਮੈਂਟ ਸਬੰਧੀ

Published 13 February 2026

Department
Agriculture
Type
Ordinary
Notification no.
ਨੰ: 3/34/2025—ਖਬ.1(3)/2017
Category
Part - I
Gazetteid
CHD/0092/2024-2026
Notification Date
30-01-2026
Notification For
Other notification
Identifier
in.gazette.punjabdsa.2026-02-13.90436
Languages
English, Punjabi

click here for IIIF manifest

376 PUNJAB GOVT. GAZ., FEBRUARY 13, 2026 (MAGHA 24, 1947 SAKA) PART I]

Published by Authority

No. 7] CHANDIGARH, FRIDAY, FEBRUARY 13, 2026 (MAGHA 24, 1947 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਖੇਤੀਬਾੜੀ-1 ਸ਼ਾਖਾ)

ਅਧਿਸੂਚਨਾ

ਮਿਤੀ 30 ਜਨਵਰੀ, 2026

ਨੰ: 3/34/2025-ਖਬ.1(3)/2017.-ਸ਼੍ਰੀ ਜਗਤਾਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਬਲਾਕ ਗਿੱਦੜਬਾਹਾ ਜਿਲਾ ਸ਼੍ਰੀ ਮੁਕਤਸਰ ਸਾਹਿਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.01.2026 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।

ਅਰਸ਼ਦੀਪ ਸਿੰਘ ਥਿੰਦ

ਚੰਡੀਗੜ੍ਹ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 22 ਜਨਵਰੀ, 2026 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।

3635/2-2026/Pb. Govt. Press, S.A.S. Nagar( 376 )

Cite this issue. Punjab Gazette, Government of Punjab, 13 February 2026. Indian Gazettes, https://egazette.servantsofknowledge.in/details/in.gazette.punjabdsa.2026-02-13.90436/. Archive identifier in.gazette.punjabdsa.2026-02-13.90436.