Published by Authority
No. 7] CHANDIGARH, FRIDAY, FEBRUARY 13, 2026 (MAGHA 24, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਖੇਤੀਬਾੜੀ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜਨਵਰੀ, 2026
ਨੰ:3/35/20254-ਖਬ.1(1)/2027.-ਸ਼੍ਰੀ ਰਾਜਿੰਦਰ ਕੁਮਾਰ ਪੁੱਤਰ ਸਾਂਝਾ ਰਾਮ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਕਦੀ ਫਸਲਾਂ) ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 31.01.2026 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ ਦਾ ਕੇਸ ਸਾਹਮਣੇ ਆਇਆ ਜਾਂ ਕੋਈ ਸਰਕਾਰੀ ਮਾਲ ਧੰਨ ਬਕਾਇਆ ਹੋਇਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ 2 ਦੇੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਰਸ਼ਦੀਪ ਸਿੰਘ ਥਿੰਦ ਚੰਡੀਗੜ੍ਹ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 20 ਜਨਵਰੀ, 2026 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ।
3635/2-2026/Pb. Govt. Press, S.A.S. Nagar