Published by Authority
No. 7] CHANDIGARH, FRIDAY, FEBRUARY 13, 2026 (MAGHA 24, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 30 ਜਨਵਰੀ, 2026
ਨੰ: 3/16/2025-ਮ1/2076-A.-ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਸਵਰਨ ਸਿੰਘ, ਜਨਰਲ ਮੈਨੇਜਰ, ਪੰਜਾਬ ਮੰਡੀ ਬੋਰਡ ਨੂੰ ਪੰਜਾਬ ਸਿਵਲ ਸੇਵਾਵਾਂ (ਪ੍ਰੀਮੈਚਿUਰ ਰਿਟਾਇਰਮੈਂਟ) ਨਿਯਮਾਂਵਲੀ, 1975 ਦੇ ਨਿਯਮ-3(2) ਤਹਿਤ ਮਿਤੀ 31.01.2026 ਨੂੰ (ਬਾ.ਦੁ) ਤੋਂ ਸਮਾਂ-ਪੂਰਵਕ ਸਵੈ-ਇੱਛਤ ਰਿਟਾਇਰਮੈਂਟ ਲੈਣ ਦੀ ਪ੍ਰਵਾਨਗੀ ਦਿੰਦੇ ਹਨ।
2. ਜੇਕਰ ਭਵਿੱਖ ਵਿੱਚ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ, ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਬਕਾਇਆ ਨਿਕਲਿਆ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਰੂਲਜ, ਵਾਲਯੂਮ-2 ਦੇ ਨਿਯਮ 2.2 ਵਿੱਚ ਦਰਜ ਉਪਬੰਧ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਅਰਸਦੀਪ ਸਿੰਘ ਥਿੰਦ, ਆਈ.ਏ.ਐਸ.
ਚੰਡੀਗੜ੍ਹ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਮਿਤੀ 9 ਜਨਵਰੀ, 2026
ਖੇਤੀਬਾੜੀ ਅਤੇ ਕਿਸਾਨ ਭਾਲਾਈ ਵਿਭਾਗ।
3635/2-2026/Pb. Govt. Press, S.A.S. Nagar