Published by Authority
No. 7] CHANDIGARH, FRIDAY, FEBRUARY 13, 2026 (MAGHA 24, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਜਲ ਸਰੋਤ ਵਿਭਾਗ
(ਸਿੰਚਾਈ ਪ੍ਰਸੋਨਲ-2 ਸ਼ਾਖਾ)
ਨੋਟੀਫਿਕੇਸ਼ਨ
ਮਿਤੀ 3 ਫਰਵਰੀ, 2026
ਨੰਬਰ: WR-IRP201.1/3/2026-5IP2/I/1306683/2026(1-6).- ਸ਼੍ਰੀ ਅਸ਼ੋਕ ਕੁਮਾਰ ਪੁੱਤਰ ਸ਼੍ਰੀ ਲੱਖੂ ਰਾਮ, (Sh. Ashok Kumar S/o Sh. Lakhu Ram), ਸਪੁਰਡੰਟ ਗ੍ਰੇਡ-1, ਮੁੱਖ ਦਫਤਰ, ਜਲ ਸਰੋਤ ਵਿਭਾਗ, ਪੰਜਾਬ, ਚੰਡੀਗੜ੍ਹ, 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.01.2026 ਨੂੰ ਬਤੌਰ ਸੁਪਰਡੰਟ ਗ੍ਰੇਡ-1 ਸੇਵਾ ਨਿਵਿਰਤ ਹੋ ਗਏ ਹਨ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਖਾਤੇ ਵਿੱਚ ਖੜੀਆਂ ਰਕਮਾਂ ਦਾ ਕੇਸ ਲੰਬਿਤ ਹੋਵੇ ਅਤੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਹੋਇਆ ਤਾਂ ਉਸ ਕੇਸ ਵਿੱਚ ਹੋਣ ਵਾਲੇ ਫੈਸਲੇ ਤੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਭਾਵ ਇੰਨਕੁਆਰੀ ਚੱਲਦੀ ਰਹੇਗੀ ਅਤੇ ਉਸ ਇੰਨਕੁਆਰੀ ਦੇ ਸਿੱਟਿਆ ਦੇ ਸਨਮੁੱਖ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ, ਆਈ.ਏ.ਐਸ.
ਚੰਡੀਗੜ੍ਹ
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 2 ਫਰਵਰੀ, 2026
ਜਲ ਸਰੋਤ ਵਿਭਾਗ।
3635/2-2026/Pb. Govt. Press, S.A.S. Nagar